ਨਵੀਂ ਦਿੱਲੀ- ਭਾਰਤੀ ਜਲ ਸੈਨਾ ਨੇ ਸ਼ਾਰਟ ਸਰਵਿਸ ਕਮਿਸ਼ਨ ਤੋਂ 254 ਅਹੁਦਿਆਂ 'ਤੇ ਭਰਤੀ ਕੱਢੀ ਹੈ। ਯੋਗ ਅਤੇ ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਐਗਜੀਕਿਊਟਿਵ ਬਰਾਂਚ- 136 ਅਹੁਦੇ
ਐਜੂਕੇਸ਼ਨ ਬਰਾਂਚ- 18 ਅਹੁਦੇ
ਟੈਕਨਿਕਲ ਬਰਾਂਚ- 100 ਅਹੁਦੇ
ਸਿੱਖਿਆ ਯੋਗਤਾ
ਜੋ ਉਮੀਦਵਾਰ ਅਹੁਦਿਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਕੋਲ ਘੱਟੋ-ਘੱਟ 60 ਫ਼ੀਸਦੀ ਅੰਕਾਂ ਨਾਲ ਕਿਸੇ ਵੀ ਵਿਸ਼ੇ ਜਾਂ ਸੰਬੰਧਤ ਬੀ.ਈ./ਬੀਟੈੱਕ ਦੀ ਡਿਗਰੀ ਹੋਣੀ ਚਾਹੀਦੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 10 ਮਾਰਚ 2024 ਤੱਕ ਅਪਲਾਈ ਕਰ ਸਕਦੇ ਹਨ।
ਤਨਖਾਹ
ਉਮੀਦਵਾਰਾਂ ਨੂੰ 56,100 ਰੁਪਏ ਤਨਖਾਹ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਹੋਰ ਭੱਤੇ ਵੀ ਦਿੱਤੇ ਜਾਣਗੇ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਡਲ ਝੀਲ 'ਚ ਕਮਾਂਡੋ ਤਾਇਨਾਤ, ਚੱਪੇ-ਚੱਪੇ 'ਤੇ ਫ਼ੌਜ, 370 ਹਟਣ ਤੋਂ ਬਾਅਦ ਅੱਜ ਪਹਿਲੀ ਵਾਰ ਕਸ਼ਮੀਰ ਜਾਣਗੇ PM ਮੋਦੀ
NEXT STORY