ਨਵੀਂ ਦਿੱਲੀ- ਪੂਰਬੀ ਰੇਲਵੇ ਨੇ ਨੌਜਵਾਨਾਂ ਲਈ 3115 ਅਪ੍ਰੈਂਟਿਸ ਅਸਾਮੀਆਂ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 31 ਜੁਲਾਈ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰਾਂ ਕੋਲ ITI (ਇੰਡਸਟ੍ਰੀਅਲ ਟ੍ਰੇਨਿੰਗ ਇੰਸਟੀਚਿਊਟ) ਸਰਟੀਫਿਕੇਟ ਹੋਣਾ ਚਾਹੀਦਾ ਹੈ ਤੇ ਘੱਟੋ-ਘੱਟ 10ਵੀਂ ਜਮਾਤ ਪਾਸ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਜੰਮੂ-ਕਸ਼ਮੀਰ: ਰਾਮਬਨ 'ਚ ਪੰਜ ਬੱਸਾਂ ਦੀ ਟੱਕਰ ਵਿੱਚ 36 ਸ਼ਰਧਾਲੂ ਮਾਮੂਲੀ ਜ਼ਖ਼ਮੀ
NEXT STORY