ਨੈਸ਼ਨਲ ਡੈਸਕ- ਰਾਜਸਥਾਨ ਪੁਲਸ 'ਚ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਸਬ ਇੰਸਪੈਕਟਰ/ਪਲਟੂਨ ਕਮਾਂਡ
ਕੁੱਲ ਪੋਸਟਾਂ
1015
ਆਖ਼ਰੀ ਤਾਰੀਖ਼
ਉਮੀਦਵਾਰ 8 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਲਾਜ਼ਮੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਇੱਕੋ ਬੰਦੇ ਲਈ ਲੜ ਪਈਆਂ 2 ਜਨਾਨੀਆਂ ਤੇ ਫਿਰ ਪ੍ਰਾਈਵੇਟ ਪਾਰਟ...
NEXT STORY