ਨੈਸ਼ਨਲ ਡੈਸਕ- ਮੱਧ ਪ੍ਰਦੇਸ਼ ਸਟਾਫ ਸਿਲੈਕਸ਼ਨ ਬੋਰਡ (MPESB) ਨੇ ਰਾਜ ਪੁਲਸ ਬਲ 'ਚ ਕਾਂਸਟੇਬਲ ਦੀਆਂ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਕਾਂਸਟੇਬਲ
ਕੁੱਲ ਪੋਸਟਾਂ
7500
ਆਖ਼ਰੀ ਤਾਰੀਖ਼
ਉਮੀਦਵਾਰ 29 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰਾਂ ਲਈ ਵੱਧ ਤੋਂ ਵੱਧ ਵਿਦਿਅਕ ਯੋਗਤਾ 10ਵੀਂ ਪਾਸ ਹੈ। ਜਦੋਂ ਕਿ ਅਨੁਸੂਚਿਤ ਜਨਜਾਤੀ ਸ਼੍ਰੇਣੀ ਨਾਲ ਸਬੰਧਤ ਉਮੀਦਵਾਰਾਂ ਲਈ 8ਵੀਂ ਪਾਸ ਹੋਣਾ ਲਾਜ਼ਮੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਨੁਮਾਲੀਗੜ੍ਹ 'ਚ ਬਾਂਸ-ਅਧਾਰਤ ਈਥਾਨੌਲ ਪਲਾਂਟ ਦਾ ਕੀਤਾ ਉਦਘਾਟਨ
NEXT STORY