ਨੈਸ਼ਨਲ ਡੈਸਕ- ਮਹਾਰਾਸ਼ਟਰ ਪੁਲਸ ਭਾਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਪੁਲਿਸ ਕਾਂਸਟੇਬਲ ਅਤੇ ਹੋਰ ਪੋਸਟਾਂ
ਪੋਸਟਾਂ
15,631
ਆਖ਼ਰੀ ਤਾਰੀਖ਼
ਉਮੀਦਵਾਰ 30 ਨਵੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਉਮੀਦਵਾਰ ਨੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਜਮਾਤ ਪਾਸ ਕੀਤੀ ਹੋਵੇ।
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਛੱਤੀਸਗੜ੍ਹ 'ਚ 41 ਨਕਸਲੀਆਂ ਨੇ ਕੀਤਾ ਆਤਮ ਸਮਰਪਣ ਕੀਤਾ, 32 'ਤੇ ਸੀ ਵੱਡੇ ਇਨਾਮ
NEXT STORY