ਨੈਸ਼ਨਲ ਡੈਸਕ- ਜੰਮੂ ਅਤੇ ਕਸ਼ਮੀਰ ਸੇਵਾਵਾਂ ਚੋਣ ਬੋਰਡ (JKSSB) ਨੇ ਭਾਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਅਕਾਊਂਟਸ ਸਹਾਇਕ
ਪੋਸਟਾਂ
600
ਆਖ਼ਰੀ ਤਾਰੀਖ਼
ਉਮੀਦਵਾਰ 6 ਜਨਵਰੀ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਵਿੱਤ ਵਿਭਾਗ ਵਿੱਚ ਅਕਾਊਂਟਸ ਅਸਿਸਟੈਂਟ ਦੀਆਂ ਅਸਾਮੀਆਂ ਲਈ ਵਿਸਤ੍ਰਿਤ ਨੋਟੀਫਿਕੇਸ਼ਨ ਪੀਡੀਐਫ ਅਧਿਕਾਰਤ ਵੈੱਬਸਾਈਟ 'ਤੇ ਉਪਲਬਧ ਹੈ। ਤੁਸੀਂ ਹੇਠਾਂ ਦਿੱਤੇ ਲਿੰਕ ਰਾਹੀਂ ਸਿੱਧਾ ਡਾਊਨਲੋਡ ਕਰ ਸਕਦੇ ਹੋ।
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
3200 ਕਰੋੜ ਦੇ ਸ਼ਰਾਬ ਘੋਟਾਲੇ 'ਚ EOW ਦੀ ਵੱਡੀ ਕਾਰਵਾਈ, ਦਾਸ ਸਣੇ 6 'ਤੇ 6300 ਪੰਨਿਆਂ ਦੀ ਚਾਰਜਸ਼ੀਟ ਪੇਸ਼
NEXT STORY