ਨੈਸ਼ਨਲ ਡੈਸਕ- ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਨੇ ਅਗਸਤ ਦੇ ਪਹਿਲੇ ਹਫ਼ਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਧੀਨ 406 ਸਟਾਫ ਨਰਸਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਸਟਾਫ ਨਰਸ
ਕੁੱਲ ਪੋਸਟਾਂ
406
ਆਖ਼ਰੀ ਤਾਰੀਖ਼
ਉਮੀਦਵਾਰ 27 ਅਗਸਤ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
10+2 ਜਮਾਤ ਪਾਸ ਹੋਣੀ ਚਾਹੀਦੀ ਹੈ। ਜਨਰਲ ਨਰਸਿੰਗ ਤੇ ਮਿਡਵਾਈਫਰੀ ਵਿੱਚ ਡਿਪਲੋਮਾ ਜਾਂ ਨਰਸਿੰਗ ਵਿੱਚ ਕੋਈ ਉੱਚ ਯੋਗਤਾ ਹੋਣੀ ਚਾਹੀਦੀ ਹੈ। ਪੰਜਾਬ ਨਰਸਿੰਗ ਕੌਂਸਲ ਨਾਲ ਰਜਿਸਟਰਡ ਹੋਣਾ ਚਾਹੀਦਾ ਹੈ। ਉਮੀਦਵਾਰਾਂ ਨੇ 10ਵੀਂ ਤੱਕ ਪੰਜਾਬੀ ਪਾਸ ਕੀਤੀ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਜਨਮ ਅਸ਼ਟਮੀ ਦੇ ਦਿਨ ਘਰ 'ਚ ਜ਼ਰੂਰ ਲਿਆਓ ਇਹ ਚੀਜ਼ਾਂ, ਮੰਨੀਆਂ ਜਾਂਦੀਆਂ ਨੇ ਸ਼ੁਭ
NEXT STORY