ਨੈਸ਼ਨਲ ਡੈਸਕ- ਦਿੱਲੀ ਅਧੀਨ ਸੇਵਾਵਾਂ ਚੋਣ ਬੋਰਡ (DSSSB) ਨੇ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਸਹਾਇਕ ਅਧਿਆਪਕ
ਕੁੱਲ ਪੋਸਟਾਂ
1180
ਆਖ਼ਰੀ ਤਾਰੀਖ਼
ਉਮੀਦਵਾਰ 16 ਅਕਤੂਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰਾਂ ਨੂੰ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਹੋਣੀ ਚਾਹੀਦੀ ਹੈ ਤੇ 50% ਅੰਕ ਹੋਣੇ ਚਾਹੀਦੇ ਹਨ। CBSE ਦੁਆਰਾ ਆਯੋਜਿਤ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (CTET) ਪਾਸ ਕੀਤੀ ਹੋਣੀ ਚਾਹੀਦੀ ਹੈ। 2 ਸਾਲ ਦੀ ਮਿਆਦ ਦਾ ਡਿਪਲੋਮਾ ਇਨ ਐਲੀਮੈਂਟਰੀ ਐਜੂਕੇਸ਼ਨ (D.El.Ed)/ETE/JBT/DIET/B.El.Ed (ਜੋ ਵੀ ਨਾਮ ਜਾਣਿਆ ਜਾਂਦਾ ਹੈ)।
ਤਨਖਾਹ
ਉਮੀਦਵਾਰਾਂ ਨੂੰ ਤਨਖਾਹ ਪੱਧਰ-6 ਦੇ ਆਧਾਰ 'ਤੇ ਹਰ ਮਹੀਨੇ 35,400 ਰੁਪਏ ਤੋਂ ਲੈ ਕੇ 1,12,400 ਰੁਪਏ ਤੱਕ ਦੀ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਫੜੀ ਗਈ ਰਿਸ਼ਵਤਖੋਰ ਪ੍ਰਿੰਸੀਪਲ ! 50 ਹਜ਼ਾਰ ਦੀ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ, ਗ੍ਰਿਫ਼ਤਾਰ ਕਰ ਕੇ ਭੇਜਿਆ ਜੇਲ੍ਹ
NEXT STORY