Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    12:24:41 PM

  • health advisory issued in view of severe heat

    ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ,...

  • punjab police  asi  punjab police officer

    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ...

  • punjab police employee dies in horrific collision between car and truck

    Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ...

  • public places dogs removed petition

    ਡੌਗ ਲਵਰਜ਼ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ: ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Tarn Taran
  • ਤਰਨਤਾਰਨ ਦੇ ਇਸ ਨੌਜਵਾਨ ਨੇ ਲਾਲ ਕਿਲ੍ਹੇ 'ਤੇ ਲਹਿਰਾਇਆ ਸੀ ਝੰਡਾ

NATIONAL News Punjabi(ਦੇਸ਼)

ਤਰਨਤਾਰਨ ਦੇ ਇਸ ਨੌਜਵਾਨ ਨੇ ਲਾਲ ਕਿਲ੍ਹੇ 'ਤੇ ਲਹਿਰਾਇਆ ਸੀ ਝੰਡਾ

  • Edited By Disha,
  • Updated: 28 Jan, 2021 10:39 AM
Tarn Taran
red fort flag jugraj singh tarn taran
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਾਉਣ ਵਾਲਾ ਨੌਜਵਾਨ ਜੁਗਰਾਜ ਸਿੰਘ ਤਰਨਤਾਰਨ ਦੇ ਪਿੰਡ ਤਾਰਾ ਸਿੰਘ ਦਾ ਰਹਿਣ ਵਾਲਾ ਹੈ। ਪਰਿਵਾਰ ਅਤੇ ਪਿੰਡ ਦੇ ਲੋਕਾਂ ਨੇ ਟੀਵੀ ਅਤੇ ਸੋਸ਼ਲ ਮੀਡੀਆ 'ਤੇ ਚੱਲ ਰਹੇ ਵੀਡੀਓ ਤੋਂ ਉਸ ਦੀ ਪਛਾਣ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਵੀ ਪਰਿਵਾਰ ਤੋਂ ਪੁੱਛ-ਗਿੱਛ ਕੀਤੀ ਹੈ। ਜੁਗਰਾਜ ਸਿੰਘ ਦੇ ਪਿਤਾ ਬਲਦੇਵ ਸਿੰਘ ਅਤੇ ਮਾਂ ਭਗਵੰਤ ਕੌਰ ਆਪਣੀਆਂ ਤਿੰਨੋਂ ਧੀਆਂ ਨਾਲ ਗਾਇਬ ਹੋ ਗਏ ਹਨ। ਜੁਗਰਾਜ ਸਿੰਘ ਦੇ ਦਾਦਾ ਮਹਿਲ ਸਿੰਘ ਅਤੇ ਗੁਰਚਰਨ ਕੌਰ ਨੇ ਮੰਨਿਆ ਕਿ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਵਾਲਾ ਉਨ੍ਹਾਂ ਦਾ ਹੀ ਪੋਤਾ ਹੈ। ਸਾਡਾ ਪਰਿਵਾਰ ਬਾਰਡਰ ਨਾਲ ਲੱਗਦੀਆਂ ਕੰਢਿਆਲੀਆਂ ਤਾਰਾਂ ਕੋਲ ਖੇਤੀ ਕਰਦਾ ਹੈ। ਉਨ੍ਹਾਂ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਕਿਸੇ ਵੀ ਗੈਰ-ਸਮਾਜਿਕ ਸਰਗਰਮੀ 'ਚ ਸ਼ਾਮਲ ਨਹੀਂ ਰਿਹਾ। 

ਇਹ ਵੀ ਪੜ੍ਹੋ : ਪਹਿਲਾਂ ਤੋਂ ਹੀ ਪਲਾਨ ਸੀ ਹਿੰਸਾ ਫੈਲਾਉਣਾ, ਗਰਮਖਿਆਲੀ ਸਮਰਥਕਾਂ ਦੇ ਲੱਗੇ ਨਾਅਰੇ

ਦਾਦੀ ਗੁਰਚਰਨ ਕੌਰ ਨੇ ਕਿਹਾ ਕਿ ਜੁਗਰਾਜ ਪਿੰਡ ਦੇ ਗੁਰਦੁਆਰਿਆਂ 'ਚ ਨਿਸ਼ਾਨ ਸਾਹਿਬ ਅਤੇ ਝੋਲਾ ਸਹਿਬ ਚੜ੍ਹਾਉਣ ਦੀ ਸੇਵਾ ਕਰਦਾ ਸੀ। ਉਸ ਨੇ ਜੋਸ਼ 'ਚ ਆ ਕੇ ਦਿੱਲੀ ਦੇ ਲਾਲ ਕਿਲ੍ਹੇ 'ਤੇ ਵੀ ਝੰਡਾ ਲਹਿਰਾ ਦਿੱਤਾ ਹੋਵੇਗਾ। ਦਾਦਾ ਮਹਿਲ ਸਿੰਘ ਨੇ ਦੱਸਿਆ ਕਿ ਪਰਿਵਾਰ ਕੋਲ 2 ਏਕੜ ਜ਼ਮੀਨ ਹੈ। ਟਰੈਕਟਰ ਕਈ ਸਾਲਾਂ ਤੋਂ ਖਰਾਬ ਖੜਾ ਹੈ। ਪਰਿਵਾਰ 'ਤੇ 4 ਲੱਖ ਦਾ ਕਰਜ਼ਾ ਵੀ ਹੈ। ਉਸ ਦੇ ਇਸ ਕੰਮ ਤੋਂ ਪਿੰਡ ਦੇ ਲੋਕ ਵੀ ਹੈਰਾਨ ਹੈ। ਪਿੰਡ ਦੇ ਇਕ ਵਿਅਕਤੀ ਪ੍ਰੇਮ ਸਿੰਘ ਨੇ ਦੱਸਿਆ ਕਿ ਜੁਗਰਾਜ ਮੈਟ੍ਰਿਕ ਪਾਸ ਹੈ। 24 ਜਨਵਰੀ ਨੂੰ 2 ਟਰੈਕਟਰ ਟਰਾਲੀਆਂ ਕਿਸਾਨ ਅੰਦੋਲਨ ਲਈ ਰਵਾਨਾ ਹੋਈਆਂ ਸਨ। ਜੁਗਰਾਜ ਸਿੰਘ ਵੀ ਇਨ੍ਹਾਂ ਨਾਲ ਦਿੱਲੀ ਚੱਲਾ ਗਿਆ ਸੀ। 26 ਜਨਵਰੀ ਨੂੰ ਟੀਵੀ 'ਤੇ ਖਬਰ ਦੇਖ ਕੇ ਹੈਰਾਨੀ ਹੋਈ ਕਿ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾਉਣ ਵਾਲਾ ਨੌਜਵਾਨ ਜੁਗਰਾਜ ਸਿੰਘ ਉਨ੍ਹਾਂ ਦੇ ਪਿੰਡ ਦਾ ਹੈ। ਸਾਦਾ ਸਿੰਘ, ਗੁਰਸੇਵਕ ਸਿੰਘ ਅਤੇ ਮਹਿੰਦਰ ਸਿੰਘ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਮੁਕੰਮਲ ਤੌਰ 'ਤੇ ਸ਼ਾਂਤੀ ਰਹਿਣੀ ਚਾਹੀਦੀ ਸੀ। ਕੁਝ ਸ਼ਰਾਰਤੀ ਲੋਕਾਂ ਨੇ ਗਲਤ ਹਰਕਤ ਕੀਤੀ ਹੈ।

  • Red Fort
  • Flag
  • Jugraj Singh
  • Tarn Taran
  • ਲਾਲ ਕਿਲ੍ਹਾ
  • ਝੰਡਾ
  • ਜੁਗਰਾਜ ਸਿੰਘ
  • ਤਰਨਤਾਰਨ

PM ਮੋਦੀ ਨੇ 'ਪੰਜਾਬ ਕੇਸਰੀ' ਲਾਲਾ ਲਾਜਪੱਤ ਰਾਏ ਨੂੰ ਕੀਤਾ ਨਮਨ

NEXT STORY

Stories You May Like

  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • sp singh oberoi  youth abroad
    ਦੋਹਾ ਕਤਰ 'ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ. ਓਬਰਾਏ
  • randeep singh waraich takes charge as eo of municipal council tarn taran
    ਰਣਦੀਪ ਸਿੰਘ ਵੜੈਚ ਨੇ ਨਗਰ ਕੌਂਸਲ ਤਰਨਤਾਰਨ ਦੇ ਈ. ਓ. ਦਾ ਚਾਰਜ ਸੰਭਾਲਿਆ
  • 27 year old youth  only son  commits suicide
    27 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਸੀ ਇਕਲੌਤਾ ਪੁੱਤ
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ ਮਾਮਲਾ ਕਰੇਗਾ ਹੈਰਾਨ
  • shots fired at poultry farm after ransom was not paid
    ਤਰਨਤਾਰਨ: ਫਿਰੌਤੀ ਨਾ ਦੇਣ ਦੇ ਚੱਲਦਿਆਂ ਪੋਲਟਰੀ ਫਾਰਮ ’ਤੇ ਚਲਾਈਆਂ ਗੋਲੀਆਂ
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਪਲਾਂ 'ਚ ਪਿਆ ਚੀਕ-ਚਿਹਾੜਾ
  • 4 gangsters   associates arrested after police encounter
    ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ ਗੈਂਗਸਟਰਾਂ ਦੇ 4 ਸਾਥੀ ਕਾਬੂ
  • punjab police  asi  punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
Trending
Ek Nazar
a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • auto  taxi drivers 3 days strike
      ਅਗਲੇ 3 ਦਿਨ ਆਟੋ-ਟੈਕਸੀਆਂ ਦਾ ਚੱਕਾ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਦਿੱਲੀ ਦੇ...
    • monday  friday  digital media  hearing
      ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ...
    • bengal elections violence  action  59 files
      ਬੰਗਾਲ ਚੋਣਾਂ ਹਿੰਸਾ ਮਾਮਲੇ ’ਚ ਵੱਡਾ ਐਕਸ਼ਨ, ਮੁੜ ਖੋਲ੍ਹੀਆਂ ਗਈਆਂ 2021 ਦੀਆਂ 59...
    • major has come to aadhaar card
      ਆਧਾਰ ਕਾਰਡ ਉਪਭੋਗਤਾਵਾਂ ਲਈ ਵੱਡੀ ਖ਼ੁਸ਼ਖਬਰੀ: ਹੁਣ 2027 ਤੱਕ ਮੁਫ਼ਤ 'ਚ ਕਰਵਾ...
    • chemists all out war against e pharmacy
      ਈ-ਫਾਰਮੇਸੀ ਖ਼ਿਲਾਫ਼ ਕੈਮਿਸਟਾਂ ਦੀ ਆਰ-ਪਾਰ ਦੀ ਜੰਗ: 20 ਮਈ ਨੂੰ 12 ਲੱਖ ਤੋਂ ਵੱਧ...
    • paytm pocket money
      ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...
    • weather update
      ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...
    • padma awards 2026 ceremony
      25 ਮਈ ਨੂੰ 131 ਪਦਮ ਪੁਰਸਕਾਰ ਪ੍ਰਦਾਨ ਕਰਨਗੇ ਰਾਸ਼ਟਰਪਤੀ ਮੁਰਮੂ
    • bjp eyes 24 rajya sabha seats in biennial elections
      ਭਾਜਪਾ ਦੀ ਨਜ਼ਰ ਜੂਨ ’ਚ ਹੋਣ ਵਾਲੀਆਂ ਦੋ-ਸਾਲਾ ਚੋਣਾਂ ’ਚ 24 ਰਾਜਸਭਾ ਸੀਟਾਂ ’ਤੇ
    • murderer of shubhendu adhikari  s pa arrested from up
      ਸ਼ੁਭੇਂਦੂ ਅਧਿਕਾਰੀ ਦੇ PA ਦਾ ਕਾਤਲ ਯੂਪੀ ਤੋਂ ਗ੍ਰਿਫ਼ਤਾਰ ! ਸਾਹਮਣੇ ਆਈ ਸ਼ੂਟਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +