Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    6:44:08 PM

  • shocking incident in punjab

    ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ...

  • bandi singh rail stop movement

    ਪੰਜਾਬ 'ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ...

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

  • extreme heat electricity demand pspcl

    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਲਾਲ ਕਿਲ੍ਹੇ ਨੇੜੇ ਧਮਾਕੇ 'ਚ ਹੁਣ ਤਕ 8 ਲੋਕਾਂ ਦੀ ਮੌਤ! ਪੂਰਾ ਇਲਾਕਾ ਕੀਤਾ ਸੀਲ

NATIONAL News Punjabi(ਦੇਸ਼)

ਲਾਲ ਕਿਲ੍ਹੇ ਨੇੜੇ ਧਮਾਕੇ 'ਚ ਹੁਣ ਤਕ 8 ਲੋਕਾਂ ਦੀ ਮੌਤ! ਪੂਰਾ ਇਲਾਕਾ ਕੀਤਾ ਸੀਲ

  • Edited By Rakesh,
  • Updated: 10 Nov, 2025 08:12 PM
National
red fort in delhi
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਦਿੱਲੀ ਵਿੱਚ ਲਾਲ ਕਿਲ੍ਹੇ ਦੇ ਨੇੜੇ ਇੱਕ ਈਕੋ ਵੈਨ ਵਿੱਚ ਸ਼ਾਮ ਨੂੰ ਜ਼ਬਰਦਸਤ ਧਮਾਕਾ ਹੋਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਧਮਾਕੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 24 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਵੀ ਸਕਦੀ ਹੈ।

ਧਮਾਕਾ ਇੰਨਾ ਜ਼ਬਰਦਸਤ ਸੀ ਕਿ 5-6 ਗੱਡੀਆਂ ਦੇ ਪਰਖੱਚੇ ਉੱਡ ਗਏ ਅਤੇ ਆਸ-ਪਾਸ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟ ਗਏ। ਧਮਾਕੇ ਕਾਰਨ ਨੇੜੇ ਦੀਆਂ ਸਟਰੀਟ ਲਾਈਟਾਂ ਵੀ ਟੁੱਟ ਗਈਆਂ। ਧਮਾਕੇ ਤੋਂ ਬਾਅਦ ਕਾਰ ਵਿੱਚ ਭਿਆਨਕ ਅੱਗ ਲੱਗ ਗਈ, ਜਿਸਦੀ ਲਪੇਟ ਵਿੱਚ 7-8 ਹੋਰ ਗੱਡੀਆਂ ਵੀ ਆ ਗਈਆਂ। ਇਹ ਧਮਾਕਾ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਨੇੜੇ ਹੋਇਆ ਹੈ। ਜ਼ਖਮੀ ਲੋਕਾਂ ਨੂੰ ਅਤੇ ਮ੍ਰਿਤਕਾਂ ਨੂੰ ਨਾਰਾਇਣ ਜੈਪ੍ਰਕਾਸ਼ ਹਸਪਤਾਲ (LNJP) ਵਿੱਚ ਲਿਜਾਇਆ ਗਿਆ ਹੈ।

ਸੁਰੱਖਿਆ ਏਜੰਸੀਆਂ ਮੌਕੇ 'ਤੇ, ਹਾਈ ਅਲਰਟ ਜਾਰੀ

ਫਾਇਰ ਬ੍ਰਿਗੇਡ ਨੂੰ ਧਮਾਕੇ ਦੀ ਸੂਚਨਾ ਸ਼ਾਮ 6 ਵੱਜ ਕੇ 55 ਮਿੰਟ 'ਤੇ ਪ੍ਰਾਪਤ ਹੋਈ। ਧਮਾਕੇ ਤੋਂ ਤੁਰੰਤ ਬਾਅਦ ਪੂਰੀ ਦਿੱਲੀ ਵਿੱਚ ਹਾਈ ਅਲਰਟ ਐਲਾਨ ਦਿੱਤਾ ਗਿਆ ਹੈ। ਦਿੱਲੀ ਪੁਲਸ ਦੀ ਟੀਮ ਜਾਂਚ ਵਿੱਚ ਜੁਟ ਗਈ ਹੈ ਅਤੇ NSG ਅਤੇ NIA ਦੀਆਂ ਟੀਮਾਂ ਵੀ ਮੌਕੇ 'ਤੇ ਭੇਜੀਆਂ ਜਾ ਰਹੀਆਂ ਹਨ।

ਫੋਰੈਂਸਿਕ ਅਤੇ ਤਕਨੀਕੀ ਮਾਹਿਰ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਧਮਾਕਾ ਕਾਰ ਵਿੱਚ ਲੱਗੀ ਸੀਐੱਨਜੀ (CNG) ਕਾਰਨ ਹੋਇਆ ਜਾਂ ਕਿਸੇ ਹੋਰ ਵਜ੍ਹਾ ਕਰਕੇ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਮਾਮਲਾ ਸਿਰਫ਼ ਕੋਈ ਸਥਾਨਕ ਧਮਾਕਾ ਨਹੀਂ ਲੱਗ ਰਿਹਾ। ਇਹ ਕੋਈ ਵੱਡੀ ਸਾਜ਼ਿਸ਼ ਵੀ ਹੋ ਸਕਦੀ ਹੈ।

ਇਲਾਕਾ ਸੀਲ: ਧਮਾਕੇ ਵਾਲੇ ਇਲਾਕੇ ਦੇ ਆਸ-ਪਾਸ ਦੀਆਂ ਸੜਕਾਂ ਅਤੇ ਨੇੜਲੀ ਚਾਂਦਨੀ ਚੌਕ ਮਾਰਕੀਟ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

ਫ਼ਰੀਦਾਬਾਦ ਵਿੱਚ ਮਿਲੇ ਵਿਸਫੋਟਕ ਨਾਲ ਸੰਭਾਵੀ ਸਬੰਧ

ਇਹ ਧਮਾਕਾ ਅਜਿਹੇ ਸਮੇਂ ਹੋਇਆ ਹੈ ਜਦੋਂ ਅੱਜ ਹੀ ਦਿੱਲੀ ਨਾਲ ਲੱਗਦੇ ਫਰੀਦਾਬਾਦ ਵਿੱਚੋਂ 2900 ਕਿਲੋ ਅਮੋਨੀਅਮ ਨਾਈਟ੍ਰੇਟ (ਉਹ ਰਸਾਇਣ ਜੋ ਆਮ ਤੌਰ 'ਤੇ ਵਿਸਫੋਟਕ ਬਣਾਉਣ ਲਈ ਵਰਤਿਆ ਜਾਂਦਾ ਹੈ) ਬਰਾਮਦ ਕੀਤਾ ਗਿਆ ਹੈ। ਹਾਲਾਂਕਿ, ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਦੋਵਾਂ ਘਟਨਾਵਾਂ ਨੂੰ ਆਪਸ ਵਿੱਚ ਜੋੜਨਾ ਜਲਦਬਾਜ਼ੀ ਹੋਵੇਗੀ।

  • explosion
  • red fort
  • delhi

ਪੁਣਛ 'ਚ ਡਿਊਟੀ ਦੌਰਾਨ ਸਿਪਾਹੀ ਦੀ ਮੌਤ

NEXT STORY

Stories You May Like

  • one killed  four injured in old bomb explosion near gulmarg
    ਗੁਲਮਰਗ ਨੇੜੇ ਪੁਰਾਣੇ ਬੰਬ ਦੇ ਧਮਾਕੇ 'ਚ ਵਿਅਕਤੀ ਦੀ ਮੌਤ, ਚਾਰ ਹੋਰ ਜ਼ਖਮੀ
  • indian money deposited in swiss banks fell by 8 percent in 2025
    ਸਵਿਸ ਬੈਂਕਾਂ ’ਚ ਜਮ੍ਹਾ ਭਾਰਤੀ ਪੈਸਾ 2025 ’ਚ 8 ਫੀਸਦੀ ਡਿੱਗ ਕੇ 36,793 ਕਰੋੜ ਰੁਪਏ ’ਤੇ ਪਹੁੰਚਿਆ : ਐੱਸ. ਐੱਨ. ਬੀ.
  • seven killed  three injured in two blasts in northwest pakistan
    ਉੱਤਰ ਪੱਛਮੀ ਪਾਕਿਸਤਾਨ ਦੋ ਧਮਾਕਿਆਂ ਦੌਰਾਨ 7 ਲੋਕਾਂ ਦੀ ਮੌਤ ਤੇ 3 ਜ਼ਖਮੀ
  • education  changes college classes 8 pm
    ਸਿੱਖਿਆ ਪ੍ਰਣਾਲੀ 'ਚ ਵੱਡਾ ਬਦਲਾਅ: ਕਾਲਜਾਂ 'ਚ ਰਾਤ 8 ਵਜੇ ਤੱਕ ਚੱਲਣਗੀਆਂ ਕਲਾਸਾਂ, CM ਸਮਰਾਟ ਦਾ ਸੁਝਾਅ
  • son axe father head  throat 8 times
    UP 'ਚ ਵੱਡੀ ਵਾਰਦਾਤ: ਕਲਯੁੱਗੀ ਪੁੱਤਰ ਨੇ ਕੁਹਾੜੀ ਨਾਲ ਵੱਢ 'ਤਾ ਪਿਓ, ਸਿਰ ਤੇ ਗਲੇ 'ਤੇ 8 ਵਾਰ...
  • three injured in leopard attack in rajasthan  s alwar
    ਅਲਵਰ 'ਚ ਤੇਂਦੁਏ ਦੇ ਹਮਲੇ 'ਚ ਤਿੰਨ ਜ਼ਖਮੀ, ਦਹਿਸ਼ਤ 'ਚ ਪੂਰਾ ਇਲਾਕਾ
  • earthquakes in venezeula
    ਵੈਨੇਜ਼ੁਏਲਾ 'ਚ ਸ਼ਕਤੀਸ਼ਾਲੀ ਭੂਚਾਲ : ਹੁਣ ਤੱਕ 164 ਲੋਕਾਂ ਦੀ ਮੌਤ, 971 ਜ਼ਖਮੀ
  • painful road accident in shimla
    ਸ਼ਿਮਲਾ 'ਚ ਦਰਦਨਾਕ ਸੜਕ ਹਾਦਸਾ! 500 ਮੀਟਰ ਡੂੰਘੀ ਖੱਡ 'ਚ ਡਿੱਗੀ ਪਿਕਅੱਪ, 6 ਲੋਕਾਂ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • shimla car went out of control and fell into a ravine
      ਸ਼ਿਮਲਾ : ਬੇਕਾਬੂ ਹੋ ਕੇ ਖੱਡ 'ਚ ਡਿੱਗੀ ਕਾਰ,  ਪਿਤਾ-ਧੀ ਦੀ ਹੋਈ ਦਰਦਨਾਕ ਮੌਤ
    • delhi airport  bangladeshi passenger arrested  gold recovered
      ਟਾਇਲਟ ਦੇ ਫਲਸ਼ 'ਚ ਲੁਕਾਇਆ 1.47 ਕਰੋੜ ਰੁਪਏ ਦਾ ਸੋਨਾ, ਇਕ ਬੰਗਲਾਦੇਸ਼ੀ ਯਾਤਰੀ...
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • army sheds colonial legacy with new uniform code
      ਭਾਰਤੀ ਫੌਜ ਦਾ New Uniform Code! ਹੁਣ ਭਾਰਤੀ ਮੌਸਮ ਤੇ ਸੱਭਿਆਚਾਰ ਮੁਤਾਬਕ...
    • no more jail or fine for minor mistakes
      ਛੋਟੀ ਗਲਤੀ ’ਤੇ ਹੁਣ ਨਹੀਂ ਹੋਵੇਗੀ ਜੇਲ ਜਾਂ ਜੁਰਮਾਨਾ ! ਸਰਕਾਰ ਨੇ ਸ਼ੁਰੂ ਕੀਤੀ...
    • jairam ramesh central government ram temple donation scam
      ਰਾਮ ਮੰਦਰ ਚੰਦਾ ਘੁਟਾਲੇ ਨੂੰ ਲੈ ਕੇ ਜੈਰਾਮ ਰਮੇਸ਼ ਦਾ ਕੇਂਦਰ ਸਰਕਾਰ 'ਤੇ ਤਿੱਖਾ...
    • ketan agarwal  murder  siya goyal  lawyer  brother sahil  notice
      ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ ਭਰਾ ਸਾਹਿਲ ਨੂੰ ਭੇਜਿਆ 10 ਕਰੋੜ...
    • delhi airport  passengers  narcotics  seized  bangkok
      ਦਿੱਲੀ ਏਅਰਪੋਰਟ 'ਤੇ 2 ਯਾਤਰੀਆਂ ਕੋਲੋਂ 5.56 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਬਰਾਮਦ
    • getting a passport made will become more expensive from tomorrow
      ਭਲਕੇ ਤੋਂ ਪਾਸਪੋਰਟ ਬਣਵਾਉਣਾ ਹੋ ਜਾਵੇਗਾ ਮਹਿੰਗਾ, ਜਾਣੋ ਹੁਣ ਕਿੰਨੀ ਦੇਣੀ ਪਵੇਗੀ...
    • general dhiraj seth  army chief  charge
      ਜਨਰਲ ਧੀਰਜ ਸੇਠ ਨੇ ਨਵੇਂ ਫ਼ੌਜ ਮੁਖੀ ਵਜੋਂ ਸੰਭਾਲਿਆ ਅਹੁਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +