Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    11:47:37 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਲਾਲ ਕਿਲ੍ਹਾ ਹਿੰਸਾ: 14 ਦਿਨਾਂ ਦੀ ਕਾਨੂੰਨੀ ਹਿਰਾਸਤ 'ਚ ਭੇਜਿਆ ਗਿਆ ਦੀਪ ਸਿੱਧੂ

NATIONAL News Punjabi(ਦੇਸ਼)

ਲਾਲ ਕਿਲ੍ਹਾ ਹਿੰਸਾ: 14 ਦਿਨਾਂ ਦੀ ਕਾਨੂੰਨੀ ਹਿਰਾਸਤ 'ਚ ਭੇਜਿਆ ਗਿਆ ਦੀਪ ਸਿੱਧੂ

  • Updated: 23 Feb, 2021 09:31 PM
National
red fort violence  deep sidhu sent to 14 days judicial custody
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਗ੍ਰਿਫਤਾਰ ਪੰਜਾਬੀ ਐਕਟਰ ਦੀਪ ਸਿੱਧੂ ਨੂੰ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ, ਜਿੱਥੋਂ ਉਸ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ। ਕ੍ਰਾਈਮ ਬ੍ਰਾਂਚ ਨੂੰ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵਿੱਚ ਪੇਸ਼ ਕਰਨਾ ਸੀ ਪਰ ਉਸ ਨੂੰ ਤਿਹਾੜ ਜੇਲ੍ਹ ਵਿੱਚ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਗਿਆ। ਦਰਅਸਲ ਕ੍ਰਾਈਮ ਬ੍ਰਾਂਚ ਦੇ ਸੂਤਰਾਂ ਦੀ ਮੰਨੀਏ ਤਾਂ ਦੀਪ ਸਿੱਧੂ ਦੀ ਹੋਰ ਰਿਮਾਂਡ ਦੀ ਜ਼ਰੂਰਤ ਨਹੀਂ ਸੀ। ਇਸ ਲਈ ਉਸ ਨੂੰ ਤਿਹਾੜ ਵਿੱਚ ਹੀ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਗਿਆ ਅਤੇ ਮਜਿਸਟਰੇਟ ਨੇ ਉਸ ਨੂੰ 14 ਦਿਨ ਲਈ ਜੇਲ੍ਹ ਭੇਜ ਦਿੱਤਾ।

ਕ੍ਰਾਈਮ ਬ੍ਰਾਂਚ ਨੇ ਦੀਪ ਸਿੱਧੂ ਦੀ ਦੋ ਵਾਰ ਰਿਮਾਂਡ ਲਈ। ਦੀਪ ਸਿੱਧੂ ਨੂੰ ਦਿੱਲੀ ਪੁਲਸ ਦੀ ਸਪੈਸ਼ਲ ਸੈਲ ਨੇ ਗ੍ਰਿਫਤਾਰ ਕੀਤਾ ਸੀ। ਕਿਉਂਕਿ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਕਰ ਰਹੀ ਸੀ ਲਿਹਾਜਾ ਉਸ ਨੂੰ ਕ੍ਰਾਈਮ ਬ੍ਰਾਂਚ ਨੂੰ ਸੌਪ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ

ਕ੍ਰਾਈਮ ਬ੍ਰਾਂਚ ਨੂੰ ਅਦਾਲਤ ਵਲੋਂ ਦੀਪ ਸਿੱਧੂ ਦੀ ਪਹਿਲਾਂ 7 ਦਿਨਾਂ ਦੀ ਰਿਮਾਂਡ ਮਿਲੀ ਸੀ। ਉਸ ਦੌਰਾਨ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਪੂਰੇ ਕ੍ਰਾਈਮ ਸੀਨ ਨੂੰ ਰੀਕ੍ਰਿਏਟ ਕੀਤਾ। ਦੀਪ ਸਿੱਧੂ ਅਤੇ ਗ੍ਰਿਫਤਾਰ ਕੀਤੇ ਗਏ ਦੂਜੇ ਦੋਸ਼ੀ ਇਕਬਾਲ ਸਿੰਘ ਨੂੰ ਲਾਲ ਕਿਲ੍ਹਾ ਲਿਜਾਇਆ ਗਿਆ। ਇੰਨਾ ਹੀ ਨਹੀਂ ਦੀਪ ਸਿੱਧੂ ਨੂੰ ਉਸ ਰਸਤੇ 'ਤੇ ਵੀ ਲਿਜਾਇਆ ਗਿਆ ਜਿੱਥੋਂ ਉਹ ਫਰਾਰ ਹੋਇਆ ਸੀ। ਇਕਬਾਲ ਸਿੰਘ ਅਤੇ ਦੀਪ ਸਿੱਧੁ ਨੂੰ ਆਹਮੋਂ-ਸਾਹਮਣੇ ਬਿਠਾ ਕੇ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਹੋ ਗਈ ਸੀ ਅਤੇ ਪ੍ਰਦਰਸ਼ਨਕਾਰੀਆਂ ਨੇ ਲਾਲ ਕਿਲ੍ਹੇ 'ਤੇ ਧਾਰਮਿਕ ਝੰਡਾ ਲਹਿਰਾਇਆ ਸੀ। ਹਿੰਸਾ ਵਿੱਚ 500 ਤੋਂ ਜ਼ਿਆਦਾ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ ਅਤੇ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ ਸੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।

  • Red Fort Violence
  • Deep Sidhu
  • judicial custody
  • ਲਾਲ ਕਿਲ੍ਹਾ ਹਿੰਸਾ
  • ਦੀਪ ਸਿੱਧੂ
  • ਕਾਨੂੰਨੀ ਹਿਰਾਸਤ

ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ

NEXT STORY

Stories You May Like

  • cjp leader  saurabh das  ashutosh ranka  judicial custody
    CJP ਆਗੂਆਂ ਸੌਰਭ ਦਾਸ ਤੇ ਆਸ਼ੂਤੋਸ਼ ਨੂੰ 5 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ
  • speeding car collides with two auto rickshaws  14 injured
    ਤੇਜ਼ ਰਫ਼ਤਾਰ ਕਾਰ ਦੀ ਦੋ ਆਟੋਆਂ ਨਾਲ ਟੱਕਰ, 14 ਜ਼ਖ਼ਮੀ
  • court sends girlfriend to 5 day judicial custody
    ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
  • indian army  pojk  girl  custody
    ਭਾਰਤੀ ਫ਼ੌਜ ਨੇ ਹਿਰਾਸਤ 'ਚ ਲਈ ਗਈ ਕੁੜੀ ਨੂੰ PoJK ਭੇਜਿਆ ਵਾਪਸ
  • famous actor divorces wife after 14 years
    ਟੁੱਟ ਗਿਆ ਇਕ ਹੋਰ ਰਿਸ਼ਤਾ! ਮਸ਼ਹੂਰ ਅਦਾਕਾਰ ਨੇ 14 ਸਾਲ ਬਾਅਦ ਪਤਨੀ ਤੋਂ ਲਿਆ ਤਲਾਕ
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • violence flares up again in manipur
    ਮਣੀਪੁਰ 'ਚ ਮੁੜ ਭੜਕੀ ਹਿੰਸਾ: 24 ਘੰਟਿਆਂ 'ਚ 9 ਲੋਕਾਂ ਦੀ ਮੌਤ, 14 ਘਰਾਂ ਨੂੰ ਲਗਾਈ ਅੱਗ
  • afzal guru  relatives  house  possession
    ਅਫਜ਼ਲ ਗੁਰੂ ਦੇ ਰਿਸ਼ਤੇਦਾਰ ਦਾ ਗੈਰ-ਕਾਨੂੰਨੀ ਮਕਾਨ ਢਾਹਿਆ ਗਿਆ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jairam ramesh  uttar pradesh    viksit bharat ji ram ji   scheme  fraud
      ਉੱਤਰ ਪ੍ਰਦੇਸ਼ 'ਚ ਡਬਲ ਇੰਜਣ ਸਰਕਾਰ 'ਚ ਲੁੱਟ ਦਾ ਖੇਡ ਜ਼ੋਰਾਂ ਨਾਲ ਜਾਰੀ :...
    • rajsthan ex mla
      ਰਾਜਸਥਾਨ 'ਚ ਵੱਡੀ ਵਾਰਦਾਤ ! ਕ੍ਰੱਸ਼ਰ ਪਲਾਂਟ ਮਾਮਲੇ 'ਚ ਸਾਬਕਾ ਵਿਧਾਇਕ ਦਾ ਕਤਲ
    • punjab  rahul gandhi  aap government  parvinder singh jhota
      ਪੰਜਾਬ 'ਚ 'ਨਸ਼ੇ ਦਾ ਸਾਮਰਾਜ' ਖਤਮ ਕੀਤੇ ਬਿਨਾਂ ਆਰਾਮ ਨਾਲ ਹੀਂ ਬੈਠਾਂਗੇ :...
    • droupadi murmu  crorepati didi  country  lakhpati didi
      'ਲੱਖਪਤੀ' ਨਹੀਂ, ਹੁਣ 'ਕਰੋੜਪਤੀ ਦੀਦੀ' ਬਣਾਉਣ ਵੱਲ ਧਿਆਨ ਦੇਵੇ ਦੇਸ਼..!'...
    • srinagar properties attachment police
      ਸ਼੍ਰੀਨਗਰ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ, 13.43 ਕਰੋੜ ਰੁਪਏ...
    • committee constituted to consider the demands of sugarcane farmers
      ਗੰਨਾ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਲਈ ਕਮੇਟੀ ਗਠਿਤ
    • 14 out of 15 groundnut seed samples in rajasthan fail quality tests
      ਰਾਜਸਥਾਨ 'ਚ ਮੂੰਗਫਲੀ ਦੇ 15 'ਚੋਂ 14 ਬੀਜ ਸੈਂਪਲ ਫੇਲ੍ਹ! ਕੰਪਨੀਆਂ 'ਤੇ...
    • pm modi brics
      BRICS ਸੰਸਦੀ ਮੰਚ ਦਾ ਉਦਘਾਟਨ ਕਰਨਗੇ PM ਮੋਦੀ ! 3 ਦਿਨ ਤੱਕ ਚੱਲੇਗਾ ਪ੍ਰੋਗਰਾਮ
    • manipur arrest
      ਮਣੀਪੁਰ 'ਚ ਸੁਰੱਖਿਆ ਫੋਰਸਾਂ ਦੀ ਵੱਡੀ ਕਾਰਵਾਈ ! 2 ਅੱਤਵਾਦੀਆਂ ਨੂੰ ਕੀਤਾ...
    • prime minister modi will inaugurate the brics parliamentary forum
      ਬ੍ਰਿਕਸ ਸੰਸਦੀ ਮੰਚ ਦਾ ਉਦਘਾਟਨ ਕਰਨਗੇ ਮੋਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +