Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    10:42:41 AM

  • west bengal  assembly elections  election results  victory rally

    ਪੱਛਮੀ ਬੰਗਾਲ 'ਚ ਮਾਹੌਲ ਵਿਗੜਨ ਦਾ ਡਰ ! ਚੋਣ...

  • husband shoots wife to death

    ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ...

  • temperature reached 46 degrees

    ਗਰਮੀ ਕੱਢ ਰਹੀ ਵੱਟ, 46 ਡਿਗਰੀ ਤੱਕ ਪੁੱਜਿਆ...

  • actor  vijay  tvk party  dmk  tamil nadu  assembly elections

    'ਥਾਲਾਪਤੀ' ਦੀ ਸਿਆਸਤ 'ਚ ਧਮਾਕੇਦਾਰ ਐਂਟਰੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹਾਸਲ ਕਰਨਾ ਸਰਕਾਰ ਦਾ ਅਗਲਾ ਏਜੰਡਾ : ਜਤਿੰਦਰ ਸਿੰਘ

NATIONAL News Punjabi(ਦੇਸ਼)

ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹਾਸਲ ਕਰਨਾ ਸਰਕਾਰ ਦਾ ਅਗਲਾ ਏਜੰਡਾ : ਜਤਿੰਦਰ ਸਿੰਘ

  • Edited By Disha,
  • Updated: 22 Nov, 2021 10:49 AM
New Delhi
regaining pok on next agenda  jitendra singh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਾਰਤਾ)- ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਨੂੰ ਮੁੜ ਹਾਸਲ ਕਰਨਾ ਸਰਕਾਰ ਦਾ ਅਗਲਾ ਏਜੰਡਾ ਹੈ। ਪੀ.ਓ.ਕੇ. ਵਿਸਥਾਪਿਤਾਂ ਨੂੰ ਸਮਰਪਿਤ ‘ਮੀਰਪੁਰ ਬਲੀਦਾਨ ਦਿਵਸ’ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਡਾ. ਸਿੰਘ ਨੇ ਇੱਥੇ ਕਿਹਾ,‘‘ਜਿਸ ਲੀਡਰਸ਼ਿਪ ’ਚ ਧਾਰਾ 379 ਖ਼ਤਮ ਕਰਨ ਦੀ ਸਮਰੱਥਾ ਅਤੇ ਇੱਛਾ ਸ਼ਕਤੀ ਹੈ, ਉਹ ਪਾਕਿਸਤਾਨ ਦੇ ਨਾਜਾਇਜ਼ ਕਬਜ਼ੇ ਤੋਂ ਪੀ.ਓ.ਕੇ. ਨੂੰ ਮੁੜ ਹਾਸਲ ਕਰਨ ਦੀ ਸਮਰੱਥਾ ਵੀ ਰੱਖਦਾ ਹੈ।’’

ਇਹ ਵੀ ਪੜ੍ਹੋ : ਵਿਆਹ ਦਾ ਪ੍ਰਸਤਾਵ ਠੁਕਰਾਉਣ ’ਤੇ 2 ਬੱਚਿਆਂ ਦੀ ਮਾਂ ਨੇ ਪ੍ਰੇਮੀ ’ਤੇ ਸੁੱਟਿਆ ਤੇਜ਼ਾਬ

ਉਨ੍ਹਾਂ ਕਿਹਾ,‘‘ਇਹ ਹਮੇਸ਼ਾ ਮੰਨਿਆ ਅਤੇ ਕਿਹਾ ਜਾਂਦਾ ਸੀ ਕਿ ਧਾਰਾ 370 ਨੂੰ ਕਦੇ ਵੀ ਰੱਦ ਨਹੀਂ ਕੀਤਾ ਜਾਵੇਗਾ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ, ਇਹ ਸੰਭਵ ਹੋਇਆ ਅਤੇ ਉਸੇ ਤਰ੍ਹਾਂ ਪੀ.ਓ.ਕੇ. ਨੂੰ ਵੀ ਮੁੜ ਪ੍ਰਾਪਤ ਕੀਤਾ ਜਾਵੇਗਾ। ਡਾ. ਸਿੰਘ ਨੇ ਕਿਹਾ,‘‘ਪੀ.ਓ.ਕੇ. ਨੂੰ ਮੁੜ ਪ੍ਰਾਪਤ ਕਰਨਾ ਨਾ ਸਿਰਫ਼ ਇਕ ਰਾਜਨੀਤਕ ਅਤੇ ਰਾਸ਼ਟਰੀ ਏਜੰਡਾ ਹੈ, ਸਗੋਂ ਮਨੁੱਖੀ ਅਧਿਕਾਰਾਂ ਦੇ ਸਨਮਾਨ ਦੀ ਵੀ ਜ਼ਿੰਮੇਵਾਰੀ ਹੈ, ਕਿਉਂਕਿ ਪੀ.ਓ.ਕੇ. ’ਚ ਸਾਡੇ ਭਰਾ ਅਣਮਨੁੱਖੀ ਸਥਿਤੀਆਂ ’ਚ ਰਹਿ ਰਹੇ ਹਨ ਅਤੇ ਉਨ੍ਹਾਂ ਨੂੰ ਸਿਹਤ ਤੇ ਸਿੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵੀ ਬੇਰਹਿਮੀ ਨਾਲ ਵਾਂਝੇ ਕਰ ਦਿੱਤਾ ਗਿਆ ਹੈ।’’

ਇਹ ਵੀ ਪੜ੍ਹੋ : ਕੋਰੋਨਾ ਵੈਕਸੀਨ ਲੱਗਣ ਤੋਂ ਬਾਅਦ ਜਨਾਨੀ ਦੀ ਮੌਤ, ਨਾਰਾਜ਼ ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ’ਤੇ ਕੀਤਾ ਹਮਲਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Jammu and Kashmir
  • Jatinder Singh
  • Government
  • Pakistan
  • ਜੰਮੂ ਕਸ਼ਮੀਰ
  • ਜਤਿੰਦਰ ਸਿੰਘ
  • ਪਾਕਿਸਤਾਨ
  • ਸਰਕਾਰ

ਜ਼ਿਦ ਹੈ ਇਕ ਸੂਰਜ ਉਗਾਨਾ ਹੈ-ਏਕ ਭਾਰਤ ਨਯਾ ਬਨਾਨਾ ਹੈ: ਯੋਗੀ ਆਦਿੱਤਿਆਨਾਥ

NEXT STORY

Stories You May Like

  • encroachment free roads
    ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
  • indian college degree
    ਭਾਰਤ ’ਚ ਕਾਲਜ ਦੀ ਡਿਗਰੀ ਹਾਸਲ ਕਰਨਾ ਹੁਣ ਇਕ ਮਹਿੰਗੀ ਲਾਟਰੀ ਟਿਕਟ ਵਾਂਗ
  • jammu kashmir  terrorist  underground worker  arrested
    ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਦਾ 'ਅੰਡਰਗਾਊਂਡ ਵਰਕਰ' ਗ੍ਰਿਫ਼ਤਾਰ
  • kashmir chief minister omar abdullah
    ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ
  • ipl 2026   indian cricketer  s mother passes away  will not play next match
    IPL 2026 ਵਿਚਾਲੇ ਪਸਰਿਆ ਸੋਗ! ਭਾਰਤੀ ਕ੍ਰਿਕਟਰ ਦੀ ਮਾਂ ਦਾ ਦੇਹਾਂਤ, ਨਹੀਂ ਖੇਡੇਗਾ ਅਗਲਾ ਮੈਚ
  • us takes major action in gulf of oman
    ਓਮਾਨ ਦੀ ਖਾੜੀ 'ਚ US ਦਾ ਵੱਡਾ ਐਕਸ਼ਨ: ਈਰਾਨੀ ਜਹਾਜ਼ ਨੂੰ ਘੇਰਿਆ, ਇੰਜਣ 'ਚ ਸੁਰਾਖ ਕਰਕੇ ਕਬਜ਼ੇ 'ਚ ਲਿਆ
  • harbhajan singh  central government  security
    ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਕੇਂਦਰ ਸਰਕਾਰ ਨੇ ਦਿੱਤੀ ਸੁਰੱਖਿਆ
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • west bengal  assam  5 states  election results
      ਥੋੜ੍ਹੀ ਦੇਰ 'ਚ ਖੁੱਲ੍ਹੇਗਾ ਪੱਛਮੀ ਬੰਗਾਲ ਤੋਂ ਅਸਾਮ ਤੱਕ 5 ਰਾਜਾਂ ਦੇ ਚੋਣ...
    • vikramshila bridge built on ganga river in bihar collapses
      ਬਿਹਾਰ 'ਚ ਗੰਗਾ ਨਦੀ 'ਤੇ ਬਣਿਆ ਵਿਕਰਮਸ਼ਿਲਾ ਪੁਲ ਟੁੱਟਿਆ, ਵੱਡਾ ਜਾਨੀ ਨੁਕਸਾਨ...
    • the political battle of 5 states will be decided today
      5 ਰਾਜਾਂ ਦੇ ਸਿਆਸੀ ਮਹਾ-ਸੰਗਰਾਮ ਦਾ ਅੱਜ ਹੋਵੇਗਾ ਫ਼ੈਸਲਾ, ਪੂਰੇ ਦੇਸ਼ ਦੀਆਂ...
    • vvpat slips found on the roadside in north 24 parganas
      ਉੱਤਰ 24 ਪਰਗਨਾ ’ਚ ਸੜਕ ਕੰਢਿਓਂ ਮਿਲੀਆਂ VVPAT ਸਲਿੱਪਾਂ, ਚੋਣ ਕਮਿਸ਼ਨ ਨੇ ਮੰਗੀ...
    • do you have hair on your fingers
      ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼
    • records broken in chardham yatra
      ਚਾਰਧਾਮ ਯਾਤਰਾ 'ਚ ਟੁੱਟੇ ਰਿਕਾਰਡ: 6.5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ
    • form a bjp government in punjab
      ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਓ, ਹਰਿਆਣਾ ਦੀਆਂ ਯੋਜਨਾਵਾਂ ਪੰਜਾਬ 'ਚ ਵੀ ਲਾਗੂ...
    • heavy rains expected in next 12 hours
      ਅਗਲੇ 12 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ...
    • 4 mps including raghav chadha to the president
      ਰਾਘਵ ਚੱਢਾ ਸਮੇਤ 4 ਸੰਸਦ ਮੈਂਬਰ 5 ਮਈ ਨੂੰ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ
    • a person from uttarakhand won the lottery in punjab and became a millionaire
      ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +