Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    2:37:28 PM

  • pizza delivery boy in usa

    ਅਮਰੀਕਾ 'ਚ ਭਾਰਤੀ ਨੌਜਵਾਨ ਦਾ ਕਤਲ ! ਪਿੱਜ਼ਾ...

  • action against teacher

    ਬਾਲੜੀ ਨੂੰ ਅਧਿਆਪਕਾ ਨੇ ਦਿੱਤੀ ਰੂਹ-ਕੰਬਾਊ ਸਜ਼ਾ !...

  • kewal singh dhillon thundered at bjp s dhuri rally

    ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ,...

  • major accident in phagwara

    ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੇਦਾਰਨਾਥ ਧਾਮ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ

NATIONAL News Punjabi(ਦੇਸ਼)

ਕੇਦਾਰਨਾਥ ਧਾਮ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ

  • Edited By Tanu,
  • Updated: 23 Apr, 2023 12:37 PM
National
registration of pilgrims stopped due to snowfall in kedarnath
  • Share
    • Facebook
    • Tumblr
    • Linkedin
    • Twitter
  • Comment

ਰਿਸ਼ੀਕੇਸ਼- ਗੜ੍ਹਵਾਲ ਹਿਮਾਲਿਆ ਦੀਆਂ ਉੱਚੀਆਂ ਪਹਾੜੀਆਂ ਖਾਸ ਕਰਕੇ ਕੇਦਾਰਨਾਥ 'ਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਖ਼ਰਾਬ ਰਹਿਣ ਅਤੇ ਬਰਫਬਾਰੀ ਹੋਣ ਕਾਰਨ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਦਾ ਕੰਮ ਰੋਕ ਦਿੱਤਾ ਗਿਆ ਹੈ। ਕੇਦਾਰਨਾਥ ਧਾਮ ਦੇ ਕਿਵਾੜ ਮੰਗਲਵਾਰ 25 ਅਪ੍ਰੈਲ ਨੂੰ ਖੁੱਲ੍ਹ ਰਹੇ ਹਨ। ਗੜ੍ਹਵਾਲ ਡਿਵੀਜ਼ਨ ਦੇ ਵਧੀਕ ਕਮਿਸ਼ਨਰ ਅਤੇ ਚਾਰਧਾਮ ਯਾਤਰਾ ਪ੍ਰਸ਼ਾਸਨ ਸੰਗਠਨ ਦੇ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ ਨਰਿੰਦਰ ਸਿੰਘ ਕਵੀਰਿਆਲ ਨੇ ਦੱਸਿਆ ਕਿ ਖਰਾਬ ਮੌਸਮ ਅਤੇ ਬਰਫ਼ਬਾਰੀ ਨੂੰ ਵੇਖਦੇ ਹੋਏ ਕੇਦਾਰਨਾਥ ਧਾਮ ਲਈ ਰਿਸ਼ੀਕੇਸ਼ ਅਤੇ ਹਰਿਦੁਆਰ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ 30 ਅਪ੍ਰੈਲ ਤੱਕ ਰੋਕ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਚਾਰਧਾਮ ਯਾਤਰਾ: ਯਮੁਨੋਤਰੀ-ਗੰਗੋਤਰੀ ਧਾਮ ਦੇ ਕਿਵਾੜ ਖੁੱਲ੍ਹੇ, ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ

PunjabKesari

ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਕੇਦਾਰਨਾਥ ਧਾਮ ਲਈ ਰਜਿਸਟ੍ਰੇਸ਼ਨ ਨੂੰ ਲੈ ਕੇ ਆਉਣ ਵਾਲੇ ਦਿਨਾਂ 'ਚ ਖ਼ਰਾਬ ਮੌਸਮ ਅਤੇ ਬਰਫ਼ਬਾਰੀ ਦੀ ਲਗਾਤਾਰ ਸਮੀਖਿਆ ਕਰੇਗੀ ਅਤੇ ਉਸੇ ਹਿਸਾਬ ਨਾਲ ਅੱਗੇ ਯਾਤਰੀਆਂ ਅਤੇ ਯਾਤਰਾ ਹਿੱਤ 'ਚ ਢੁੱਕਵਾਂ ਫ਼ੈਸਲਾ ਲਿਆ ਜਾਵੇਗਾ। ਗੜ੍ਹਵਾਲ ਹਿਮਾਲਿਆ ਦੀਆਂ ਉੱਚੀਆਂ ਪਹਾੜੀਆਂ ਖ਼ਾਸ ਕਰਕੇ ਕੇਦਾਰਨਾਥ ਧਾਮ 'ਚ ਲਗਾਤਾਰ ਮੀਂਹ ਅਤੇ ਬਰਫ਼ਬਾਰੀ ਹੋ ਰਹੀ ਹੈ, ਜਿਸ ਕਾਰਨ ਨਾ ਸਿਰਫ ਉੱਥੇ ਦਾ ਤਾਪਮਾਨ ਕਾਫੀ ਹੇਠਾਂ ਆ ਗਿਆ ਹੈ, ਸਗੋਂ ਪੈਦਲ ਰਸਤਿਆਂ 'ਤੇ ਵਾਰ-ਵਾਰ ਜਮ੍ਹਾ ਹੋਈ ਬਰਫ਼ ਨੂੰ ਸਾਫ਼ ਕਰਨ 'ਚ ਮੁਸ਼ਕਲਾਂ ਆ ਰਹੀਆਂ ਹਨ। ਅਜਿਹੇ ਹਾਲਾਤ 'ਚ ਕੇਦਾਰਨਾਥ ਧਾਮ ਦੀ ਯਾਤਰਾ ਸ਼ਰਧਾਲੂਆਂ ਲਈ ਕਾਫੀ ਜ਼ੋਖਮ ਭਰੀ ਹੋ ਸਕਦੀ ਹੈ।

ਇਹ ਵੀ ਪੜ੍ਹੋ- ਬਰਫ਼ਬਾਰੀ ਮਗਰੋਂ ਬਰਫ਼ ਦੀ ਸਫ਼ੈਦ ਚਾਦਰ ਨਾਲ ਢੱਕਿਆ ਬਦਰੀਨਾਥ ਮੰਦਰ, ਡੇਢ ਫੁੱਟ ਤੋਂ ਵੱਧ ਬਰਫ਼ ਜੰਮੀ

PunjabKesari

ਹਾਲਾਂਕਿ, ਹੋਰ ਧਾਮਾਂ- ਬਦਰੀਨਾਥ, ਗੰਗੋਤਰੀ ਅਤੇ ਯਮੁਨੋਤਰੀ ਲਈ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਦਾ ਕੰਮ ਚੱਲ ਰਿਹਾ ਹੈ। ਬਦਰੀਨਾਥ ਧਾਮ ਦੇ ਕਿਵਾੜ 27 ਅਪ੍ਰੈਲ ਨੂੰ ਖੁੱਲ੍ਹਣਗੇ ਜਦਕਿ ਗੰਗੋਤਰੀ ਅਤੇ ਯਮੁਨੋਤਰੀ ਦੇ ਕਿਵਾੜ ਸ਼ਨੀਵਾਰ ਨੂੰ ਅਕਸ਼ੈ ਤ੍ਰਿਤੀਆ ਦੇ ਮੌਕੇ 'ਤੇ ਖੋਲ੍ਹੇ ਗਏ ਹਨ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਸ਼ੁੱਕਰਵਾਰ ਨੂੰ ਸਾਰੇ ਧਾਮਾਂ 'ਚ ਸ਼ਰਧਾਲੂਆਂ ਦੀ ਰੋਜ਼ਾਨਾ ਸੀਮਾ ਤੈਅ ਕੀਤੇ ਜਾਣ ਦੇ ਫ਼ੈਸਲੇ ਨੂੰ ਵਾਪਸ ਲੈ ਲਿਆ ਸੀ ਪਰ ਉਨ੍ਹਾਂ ਨੇ ਸਾਫ਼ ਕੀਤਾ ਸੀ ਕਿ ਚਾਰਧਾਮ ਆਉਣ ਵਾਲੇ ਸ਼ਰਧਾਲੂਆਂ ਦਾ ਰਜਿਸਟ੍ਰੇਸ਼ਨ ਜ਼ਰੂਰੀ ਹੈ। ਹੁਣ ਤੱਕ ਦੇਸ਼-ਵਿਦੇਸ਼ ਤੋਂ 16 ਲੱਖ ਤੋਂ ਵੱਧ ਲੋਕ ਚਾਰਧਾਮ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।

ਇਹ ਵੀ ਪੜ੍ਹੋ- ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ

  • Kedarnath Dham
  • SnowFall
  • pilgrims
  • Registration
  • stop
  • ਕੇਦਾਰਨਾਥ ਧਾਮ
  • ਬਰਫ਼ਬਾਰੀ
  • ਸ਼ਰਧਾਲੂ
  • ਰਜਿਸਟ੍ਰੇਸ਼ਨ
  • ਰੋਕੀ

ਰਤਲਾਮ-ਇੰਦੌਰ 'ਡੇਮੂ ਟਰੇਨ' 'ਚ ਲੱਗੀ ਭਿਆਨਕ ਅੱਗ, ਧੂਹ-ਧੂਹ ਕੇ ਸੜ ਗਈਆਂ ਦੋ ਬੋਗੀਆਂ

NEXT STORY

Stories You May Like

  • kedarnath yatra  heavy rain  devotees  imd  postponement
    ਭਾਰੀ ਬਾਰਿਸ਼ ਕਾਰਨ ਕੇਦਾਰਨਾਥ ਯਾਤਰਾ ਮੁਲਤਵੀ, ਸ਼ਰਧਾਲੂਆਂ ਨੂੰ ਸੁਰੱਖਿਅਤ ਥਾਵਾਂ 'ਤੇ ਰੋਕਿਆ ਗਿਆ
  • big news for pilgrims going on amarnath yatra
    ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ, ਹੈਲੀਕਾਪਟਰ ਸੇਵਾਵਾਂ 'ਤੇ ਲੱਗੀ ਪਾਬੰਦੀ
  • new record of kedarnath yatra
    ਕੇਦਾਰਨਾਥ ਯਾਤਰਾ ਦਾ ਨਵਾਂ ਕੀਰਤੀਮਾਨ: 39 ਦਿਨਾਂ 'ਚ 10 ਲੱਖ ਸ਼ਰਧਾਲੂਆਂ ਨੇ ਕੀਤੇ ਬਾਬਾ ਕੇਦਾਰ ਦੇ ਦਰਸ਼ਨ
  • 4 hours closed  puri  jagannath temple
    ਸ਼ਰਧਾਲੂਆਂ ਲਈ ਖ਼ਾਸ ਖ਼ਬਰ : ਬੁੱਧਵਾਰ ਨੂੰ 4 ਘੰਟੇ ਲਈ ਬੰਦ ਰਹੇਗਾ ਪੁਰੀ ਦਾ ਜਗਨਨਾਥ ਮੰਦਰ
  • indians  canada visa
    ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ
  • important news for motorists passing through these toll plazas in punjab
    ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ, NHAI ਅੱਗੇ ਰੱਖੀ ਗਈ...
  • amarnath yatra pilgrims identification qr code app
    ਸ਼੍ਰੀ ਅਮਰਨਾਥ ਜਾਣ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ: ਇਸ ਵਾਰ QR ਕੋਡ ਨਾਲ ਹੋਵੇਗੀ ਪਛਾਣ, ਲਾਂਚ ਹੋਈ ਖ਼ਾਸ APP
  • 3 days school holidays
    ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
Trending
Ek Nazar
young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • daughter birth rs 50000 account transfer
      ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ
    • fire breaks out in court complex
      ਕੋਰਟ ਕੰਪਲੈਕਸ 'ਚ ਲੱਗ ਗਈ ਅੱਗ ! ਦਿੱਲੀ ਦੇ ਕੜਕੜਡੂਮਾ 'ਚ ਮਚੀ ਹਾਹਾਕਾਰ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • heavy rain alert 17 states imd
      ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...
    • sho  6 police officers suspended  spo dismissed
      ਜੰਮੂ-ਕਸ਼ਮੀਰ 'ਚ ਵੱਡੀ ਕਾਰਵਾਈ: SHO ਸਣੇ 6 ਪੁਲਸ ਮੁਲਾਜ਼ਮ ਮੁਅੱਤਲ, SPO ਬਰਖਾਸਤ
    • music concert excessive liquor
      ਮਿਊਜ਼ਿਕ ਇਵੈਂਟ 'ਚ ਪੀ ਲਈ ਹੱਦੋਂ ਵੱਧ ਸ਼ਰਾਬ ! ਬੰਦੇ ਦੀ ਹੋ ਗਈ ਮੌਤ, ਔਰਤ ਦੀ...
    • cbi  chandigarh  panchkula  delhi ncr  raids
      ₹661 ਕਰੋੜ ਦੇ ਸਰਕਾਰੀ ਫੰਡ ਘੁਟਾਲੇ 'ਚ CBI ਨੇ ਚੰਡੀਗੜ੍ਹ, ਪੰਚਕੂਲਾ ਤੇ...
    • car falls into tourist ravine
      ਪਹਾੜਾਂ 'ਚ ਮਸਤੀ ਕਰਨ ਗਏ ਟੂਰਿਸਟਾਂ ਦੀ ਖੱਡ 'ਚ ਜਾ ਡਿੱਗੀ ਕਾਰ ! 5 ਹੋਏ ਗੰਭੀਰ...
    • wrong number to marriage
      'Sorry ਜੀ, Wrong ਨੰਬਰ...' ਤੋਂ ਸਿੱਧਾ ਵਿਆਹ ! ਅੱਧੀ ਉਮਰ ਦੇ ਮੁੰਡੇ ਨਾਲ...
    • ferozepur accident pm modi grief 2 lakh compensation
      ਫਿਰੋਜ਼ਪੁਰ ਹਾਦਸੇ 'ਚ 9 ਲੋਕਾਂ ਦੀ ਮੌਤ, PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +