Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    5:32:57 AM

  • now these vehicles will not get petrol

    ਹੁਣ ਇਨ੍ਹਾਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ!...

  • 2 brothers shot dead in jhabal

    ਪੰਜਾਬ 'ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ...

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ ਦੀ CM ਬਣੀ ਰੇਖਾ ਗੁਪਤਾ, ਅਹੁਦੇ ਦੀ ਚੁੱਕੀ ਸਹੁੰ

NATIONAL News Punjabi(ਦੇਸ਼)

ਦਿੱਲੀ ਦੀ CM ਬਣੀ ਰੇਖਾ ਗੁਪਤਾ, ਅਹੁਦੇ ਦੀ ਚੁੱਕੀ ਸਹੁੰ

  • Edited By Tanu,
  • Updated: 20 Feb, 2025 04:35 PM
New Delhi
rekha gupta becomes cm of delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (DUSU) ਦੀ ਸਾਬਕਾ ਪ੍ਰਧਾਨ ਅਤੇ ਪਹਿਲੀ ਵਾਰ ਵਿਧਾਇਕ ਚੁਣੀ ਗਈ ਰੇਖਾ ਗੁਪਤਾ ਵੀਰਵਾਰ ਨੂੰ ਦਿੱਲੀ ਦੀ ਨੌਵੀਂ ਮੁੱਖ ਮੰਤਰੀ ਬਣ ਗਈ ਹੈ। ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਰਾਜਧਾਨੀ ਦੇ ਇਤਿਹਾਸਕ ਰਾਮਲੀਲਾ ਮੈਦਾਨ 'ਚ ਆਯੋਜਿਤ ਇਕ ਸ਼ਾਨਦਾਰ ਸਮਾਰੋਹ 'ਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।  ਰੇਖਾ ਨੇ ਭਗਵਾਨ ਦੇ ਨਾਂ 'ਤੇ ਹਿੰਦੀ 'ਚ ਸਹੁੰ ਚੁੱਕੀ। ਇਸ ਦੇ ਨਾਲ ਹੀ ਭਾਜਪਾ 27 ਸਾਲਾਂ ਬਾਅਦ ਦਿੱਲੀ 'ਚ ਸੱਤਾ 'ਚ ਵਾਪਸੀ ਕੀਤੀ ਹੈ। ਰੇਖਾ ਗੁਪਤਾ ਹਾਲ ਹੀ 'ਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ 'ਚ ਸ਼ਾਲੀਮਾਰ ਬਾਗ ਤੋਂ ਵਿਧਾਇਕ ਚੁਣੀ ਗਈ ਹੈ। ਉਹ ਮਦਨ ਲਾਲ ਖੁਰਾਣਾ, ਸਾਹਿਬ ਸਿੰਘ ਵਰਮਾ ਅਤੇ ਸੁਸ਼ਮਾ ਸਵਰਾਜ ਤੋਂ ਬਾਅਦ ਦਿੱਲੀ 'ਚ ਭਾਜਪਾ ਦੀ ਚੌਥੀ ਮੁੱਖ ਮੰਤਰੀ ਬਣ ਗਈ ਹੈ। ਇਸ ਦੇ ਨਾਲ ਹੀ ਉਹ ਭਾਜਪਾ ਦੇ ਸ਼ਾਸਨ ਵਾਲੇ ਕਿਸੇ ਵੀ ਸੂਬੇ ਦੀ ਇਕਲੌਤੀ ਮਹਿਲਾ ਮੁੱਖ ਮੰਤਰੀ ਵੀ ਬਣ ਗਈ ਹੈ।

ਇਹ ਵੀ ਪੜ੍ਹੋ- ਔਰਤਾਂ ਦੇ ਖ਼ਾਤਿਆਂ 'ਚ ਇਸ ਦਿਨ ਆਉਣਗੇ 2500 ਰੁਪਏ

ਮੰਚ 'ਤੇ ਮੌਜੂਦ ਰਹੇ ਪ੍ਰਧਾਨ ਮੰਤਰੀ ਮੋਦੀ

ਦੱਸ ਦੇਈਏ ਕਿ ਸੁਸ਼ਮਾ ਸਵਰਾਜ, ਸ਼ੀਲਾ ਦੀਕਸ਼ਿਤ ਅਤੇ ਆਤਿਸ਼ੀ ਮਗਰੋਂ ਰੇਖਾ ਗੁਪਤਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣੀ ਹੈ। ਰੇਖਾ ਨਾਲ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਪੰਕਜ ਸਿੰਘ, ਮਨਜਿੰਦਰ ਸਿੰਘ ਸਿਰਸਾ, ਕਪਿਲ ਮਿਸ਼ਰਾ ਅਤੇ ਰਵਿੰਦਰ ਇੰਦਰਰਾਜ ਨੇ ਵੀ ਸਹੁੰ ਚੁੱਕੀ। ਰੇਖਾ ਦੇ ਸਹੁੰ ਚੁੱਕ ਸਮਾਰੋਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੰਚ 'ਤੇ ਮੌਜੂਦ ਰਹੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਮੇਤ ਭਾਜਪਾ ਦੇ ਕਈ ਸੀਨੀਅਰ ਨੇਤਾ ਮੌਜੂਦ ਸਨ। ਇਨ੍ਹਾਂ ਤੋਂ ਇਲਾਵਾ ਰਾਸ਼ਟਰੀ ਜਮਹੂਰੀ ਗਠਜੋੜ (ਐੱਨ.ਡੀ.ਏ.) ਸ਼ਾਸਿਤ ਸੂਬਿਆਂ ਦੇ ਕਈ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਸਮਾਰੋਹ ਦੇ ਗਵਾਹ ਬਣੇ। ਰਾਮਲੀਲਾ ਮੈਦਾਨ ਵਿਚ ਕਈ ਆਗੂ ਅਤੇ ਵੱਡੀ ਗਿਣਤੀ ਵਿਚ ਆਮ ਲੋਕ ਵੀ ਮੌਜੂਦ ਸਨ। 50 ਸਾਲਾ ਰੇਖਾ ਗੁਪਤਾ ਨੂੰ ਬੁੱਧਵਾਰ ਨੂੰ ਭਾਜਪਾ ਵਿਧਾਇਕ ਦਲ ਦੀ ਬੈਠਕ 'ਚ 8ਵੀਂ ਦਿੱਲੀ ਵਿਧਾਨ ਸਭਾ 'ਚ ਸਦਨ ਦੀ ਨੇਤਾ ਚੁਣਿਆ ਗਿਆ। ਦੱਸਣਯੋਗ ਹੈ ਕਿ ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ 70 ਵਿਚੋਂ 48 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ (ਆਪ) ਦੇ ਦਹਾਕੇ ਤੋਂ ਚੱਲੇ ਆ ਰਹੇ ਸ਼ਾਸਨ ਦਾ ਅੰਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਪ੍ਰਯਾਗਰਾਜ 'ਚ ਟਰੇਨਾਂ ਦਾ 'ਲਾਕਡਾਊਨ', ਮਹਾਕੁੰਭ ਜਾਣ ਵਾਲਿਆਂ ਲਈ ਝਟਕਾ

ਕੌਣ ਹੈ ਰੇਖਾ ਗੁਪਤਾ?

ਰੇਖਾ ਗੁਪਤਾ ਦਿੱਲੀ ਦੀ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਵਿਧਾਇਕ ਹੈ। ਉਹ ਇਸ ਸਮੇਂ ਦਿੱਲੀ ਭਾਜਪਾ ਦੀ ਜਨਰਲ ਸਕੱਤਰ ਹੈ ਅਤੇ ਭਾਜਪਾ ਦੇ ਮਹਿਲਾ ਮੋਰਚਾ ਦੀ ਕੌਮੀ ਮੀਤ ਪ੍ਰਧਾਨ ਵੀ ਹੈ। 50 ਸਾਲਾ ਰੇਖਾ ਦਾ ਜਨਮ 1974 ਵਿਚ ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿਚ ਸਥਿਤ ਪਿੰਡ ਨੰਦਗੜ੍ਹ 'ਚ ਹੋਇਆ ਸੀ। ਰੇਖਾ ਗੁਪਤਾ ਨੇ ਦਿੱਲੀ ਦੀ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਬੰਦਨਾ ਕੁਮਾਰੀ ਨੂੰ ਹਰਾਇਆ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Rekha Gupta
  • CM
  • Delhi
  • ਰੇਖਾ
  • ਗੁਪਤਾ
  • ਮੁੱਖ ਮੰਤਰੀ
  • ਦਿੱਲੀ
  • ਸਹੁੰ

Ration Card ਧਾਰਕਾਂ ਨੂੰ ਵੱਡਾ ਝਟਕਾ : ਮਾਰਚ ਤੋਂ ਨਹੀਂ ਮਿਲੇਗਾ ਰਾਸ਼ਨ

NEXT STORY

Stories You May Like

  • lata gupta becomes chairperson of delhi commission for women
    ਲਤਾ ਗੁਪਤਾ ਬਣੀ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਮੁੱਖ ਮੰਤਰੀ ਦਫ਼ਤਰ ਨੇ ਕੀਤਾ ਐਲਾਨ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • kannada activists halt screening of tamil nadu cm vijay  s film   jan nayagan
    ਕੰਨੜ ਕਾਰਕੁਨਾਂ ਨੇ ਤਾਮਿਲਨਾਡੂ ਦੇ CM ਵਿਜੇ ਦੀ ਫਿਲਮ "ਜਨ ਨਿਯਾਗਨ" ਦੀ ਸਕ੍ਰੀਨਿੰਗ ਰੋਕੀ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • cm omar abdullah  union territory  opposition
    ਰਾਜ ਦਾ ਦਰਜਾ ਬਹਾਲ ਹੋਣ ਤੱਕ ਜਾਰੀ ਰਹੇਗਾ ਵਿਰੋਧ : CM ਉਮਰ ਅਬਦੁੱਲਾ
  • a i  created to help people
    ‘ਲੋਕਾਂ ਦੀ ਸਹਾਇਤਾ ਲਈ ਬਣੀ ਏ. ਆਈ.’ ਕਿਤੇ ਮਾਨਵ ਜਾਤੀ ਦੀ ਦੁਸ਼ਮਣ ਨਾ ਬਣ ਜਾਵੇ!
  • positions  resignation dharmendra pradhan
    ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਧਰਮਿੰਦਰ ਪ੍ਰਧਾਨ ਦੀ ਕੀ ਹੋਵੇਗੀ ਭੂਮਿਕਾ? ਭਵਿੱਖ ਨੂੰ ਲੈ ਕੇ ਛਿੱੜੀ ਚਰਚਾ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sc directs rbi to prepare level operational procedures
      SC ਨੇ RBI ਨੂੰ ਦਿੱਤੇ ਨਿਰਦੇਸ਼, ਕਿਹਾ-ਸਾਈਬਰ ਧੋਖਾਦੇਹੀ ਨਾਲ ਨਜਿੱਠਣ ਲਈ ਤਿਆਰ...
    • india big stand on sheikh hasina statement
      ਸ਼ੇਖ ਹਸੀਨਾ ਦੇ ਬਿਆਨ 'ਤੇ ਭਾਰਤ ਦਾ ਵੱਡਾ ਸਟੈਂਡ! ਬੰਗਲਾਦੇਸ਼ ਦੇ ਇਤਰਾਜ਼ 'ਤੇ...
    • another tragedy occurred in the midst of grief
      ਗਮੀ ਦੇ ਮਾਹੌਲ 'ਚ ਵਾਪਰ ਗਿਆ ਇੱਕ ਹੋਰ ਭਾਣਾ ! ਦਾਦੇ ਦੀ ਸ਼ੋਕ ਸਭਾ ਦੌਰਾਨ ਉਬਲਦੀ...
    • heavy rains will occur in many areas including punjab and haryana
      ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...
    • major police action in odisha
      ਓਡਿਸ਼ਾ 'ਚ ਪੁਲਸ ਦੀ ਵੱਡੀ ਕਾਰਵਾਈ ! 1 ਕਰੋੜ ਰੁਪਏ ਦੀ ਕੀਮਤ ਦਾ ਪਾਬੰਦੀਸ਼ੁਦਾ...
    • principal  student  mobile  game  video viral  school
      ਪ੍ਰਿੰਸੀਪਲ ਸੁੱਤੇ ਰਹੇ, ਵਿਦਿਆਰਥੀ ਮੋਬਾਈਲ 'ਤੇ ਖੇਡਦੇ ਰਹੇ ਗੇਮ, ਕੰਨੌਜ ਦੇ...
    • fugitive offenders  india  government  ministry of home affairs
      ਪਿਛਲੇ 7 ਸਾਲਾਂ 'ਚ 36 ਦੇਸ਼ਾਂ ਤੋਂ ਵਾਪਸ ਲਿਆਂਦੇ ਗਏ 274 ਭਗੌੜੇ ਅਪਰਾਧੀ
    • nayab singh saini  charanjit singh channi  congress  haryana
      ਚੰਨੀ ਨੇ ਸੰਕਟ ਦੇ ਸਮੇਂ ਕਾਂਗਰਸ ਦਾ ਸਾਥ ਦਿੱਤਾ ਪਰ ਹੁਣ ਉਸ ਨੂੰ ਹਾਸ਼ੀਏ 'ਤੇ ਧੱਕ...
    • summons to meta head in case of removal of pm  s post
      PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ
    • vaishno devi  fake silver  jammu  investigation report
      ਵੈਸ਼ਨੋ ਦੇਵੀ 'ਨਕਲੀ ਚਾਂਦੀ' ਵਿਵਾਦ : ਜੰਮੂ ਦੀ ਕੋਰਟ ਨੇ ਜਾਂਚ ਰਿਪੋਰਟ ਕੀਤੀ ਤਲਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +