Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    10:49:31 AM

  • birth tourism

    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ...

  • stock market crashes  sensex falls 700 points  nifty 23 220

    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ...

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike...

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤਿਹਾੜ ਦੇ ਸੇਵਾਮੁਕਤ ਫਾਰਮਾਸਿਸਟ ਨਾਲ 1.75 ਕਰੋੜ ਦੀ ਠੱਗੀ, ਮੁਲਜ਼ਮ ਗ੍ਰਿਫ਼ਤਾਰ

NATIONAL News Punjabi(ਦੇਸ਼)

ਤਿਹਾੜ ਦੇ ਸੇਵਾਮੁਕਤ ਫਾਰਮਾਸਿਸਟ ਨਾਲ 1.75 ਕਰੋੜ ਦੀ ਠੱਗੀ, ਮੁਲਜ਼ਮ ਗ੍ਰਿਫ਼ਤਾਰ

  • Edited By Sandeep Kumar,
  • Updated: 18 Sep, 2026 06:57 AM
National
retired tihar pharmacist duped of  1 75 crore
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) : ਦਿੱਲੀ ਪੁਲਸ ਨੇ ਤਿਹਾੜ ਜੇਲ ਦੇ ਇਕ ਸੇਵਾਮੁਕਤ ਫਾਰਮਾਸਿਸਟ ਨਾਲ ਝੂਠੇ ਦਸਤਾਵੇਜ਼ਾਂ ਰਾਹੀਂ 6 ਪਲਾਟ ਵੇਚ ਕੇ 1.75 ਕਰੋੜ ਰੁਪਏ ਦੀ ਧੋਖਾਦੇਹੀ ਕਰਨ ਦੇ ਮਾਮਲੇ ’ਚ ਲੋੜੀਂਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਵਿਨੋਦ ਕੁਮਾਰ ਭਾਰਦਵਾਜ ਉਰਫ਼ ਰਾਹੁਲ ਉਰਫ਼ ਪੱਪੂ ’ਤੇ 50,000 ਰੁਪਏ ਦਾ ਇਨਾਮ ਐਲਾਨਿਆ ਗਿਆ ਸੀ ਅਤੇ ਤੀਸ ਹਜ਼ਾਰੀ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਸੀ। ਇਹ ਮਾਮਲਾ ਕੈਲਾਸ਼ ਨਾਰਾਇਣ ਦੀ ਸ਼ਿਕਾਇਤ ’ਤੇ ਰਨਹੋਲਾ ਥਾਣੇ ’ਚ ਦਰਜ ਕੀਤਾ ਗਿਆ ਸੀ ਜੋ 2024 ’ਚ ਤਿਹਾੜ ਜੇਲ ਤੋਂ ਸੀਨੀਅਰ ਫਾਰਮਾਸਿਸਟ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ।

ਇਹ ਵੀ ਪੜ੍ਹੋ : 'ਮਹਿਲਾ LPG ਸਿਲੰਡਰ ਨਹੀਂ ਚੁੱਕ ਸਕਦੀ' ਕਹਿ ਕੇ ਨੌਕਰੀ ਤੋਂ ਕੀਤਾ ਇਨਕਾਰ, ਹੁਣ IOC ਦੇਵੇਗਾ 12 ਲੱਖ ਦਾ ਮੁਆਵਜ਼ਾ

ਪੁਲਸ ਅਨੁਸਾਰ, ਮੁਲਜ਼ਮ ਪ੍ਰਾਪਰਟੀ ਡੀਲਰ ਪ੍ਰਵੀਨ ਰਾਹੀਂ ਨਾਰਾਇਣ ਨੂੰ ਜਾਣਦਾ ਸੀ। ਉਸ ਨੇ ਆਪਣੀ ਪਤਨੀ, ਸਾਲੇ ਬੀ. ਐੱਸ. ਭਾਰਦਵਾਜ ਅਤੇ ਹੋਰ ਸਾਥੀਆਂ ਨਾਲ ਮਿਲ ਕੇ ਸੇਵਾਮੁਕਤ ਫਾਰਮਾਸਿਸਟ ਨੂੰ ਆਪਣੀ ਸੇਵਾਮੁਕਤੀ ਦੀ ਬਚਤ ਨੂੰ ਜਾਇਦਾਦ ’ਚ ਨਿਵੇਸ਼ ਕਰਨ ਦਾ ਕਥਿਤ ਤੌਰ ’ਤੇ ਲਾਲਚ ਦਿੱਤਾ। ਮੁਲਜ਼ਮਾਂ ਨੇ ਪੀੜਤ ਨੂੰ 6 ਪਲਾਟ ਖਰੀਦਣ ਲਈ ਰਾਜ਼ੀ ਕੀਤਾ ਅਤੇ ਫ਼ਰਜ਼ੀ ਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਉਨ੍ਹਾਂ ਨੂੰ ਜ਼ਮੀਨ ਵੇਚ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Tihar jail
  • Retired pharmacist
  • Fraud
  • Accused arrested
  • ਤਿਹਾੜ ਜੇਲ੍ਹ
  • ਸੇਵਾਮੁਕਤ ਫਾਰਮਾਸਿਸਟ
  • ਠੱਗੀ
  • ਮੁਲਜ਼ਮ ਗ੍ਰਿਫ਼ਤਾਰ

ਸ਼ਿਲਾਂਗ ’ਚ ਧਮਾਕੇ: ਸਰਕਾਰੀ ਤੇ ਪੁਲਸ ਅਦਾਰਿਆਂ ’ਤੇ 4 ਬੰਬ ਹਮਲੇ, ਦਹਿਸ਼ਤ ਤੋਂ ਬਾਅਦ ਸੁਰੱਖਿਆ ਸਖ਼ਤ

NEXT STORY

Stories You May Like

  • zirakpur  30  profit  family  1 81 crore fraud
    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ ਦੇ ਪਰਿਵਾਰ ਨਾਲ ਮਾਰੀ 1.81 ਕਰੋੜ ਦੀ ਠੱਗੀ, ਮਾਸੀ ਗ੍ਰਿਫ਼ਤਾਰ
  • fraud 30 crore
    ਸ਼ੇਅਰ ਬਾਜ਼ਾਰ 'ਚ ਨਿਵੇਸ਼ ਦੇ ਨਾਂ 'ਤੇ ਮਾਰੀ 30 ਕਰੋੜ ਦੀ ਠੱਗੀ ! ਪੁਲਸ ਨੇ ਗੁਜਰਾਤ ਤੋਂ ਮੁਲਜ਼ਮ ਨੂੰ ਕੀਤਾ...
  • amit lakhanpal arrested
    113 ਕਰੋੜ ਦੀ ਕ੍ਰਿਪਟੋ ਠੱਗੀ ਦਾ ਮਾਸਟਰਮਾਈਂਡ UAE 'ਚ ਗ੍ਰਿਫ਼ਤਾਰ, ਹੁਣ ਭਾਰਤ ਲਿਆਉਣ ਦੀ ਤਿਆਰੀ ਸ਼ੁਰੂ
  • 200 women cheated of rs 50 crore in the name of kitty party
    Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ ਹੋਸ਼
  • 7 accused arrested with heroin
    ਹੈਰੋਇਨ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
  • 10 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • nephew arrested for murdering retired teacher and lambardar
    ਹਾਜੀਪੁਰ ਵਿਖੇ ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਕਤਲ ਕਰਨ ਵਾਲਾ ਭਤੀਜਾ ਗ੍ਰਿਫ਼ਤਾਰ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • patanjali  desi ghee  quality baba ramdev
      ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ ਸਵਾਲ, ਬਾਬਾ ਰਾਮਦੇਵ ਨੇ ਆਖ...
    • modi government  s two day brainstorming session for the cabinet begins
      ਮੋਦੀ ਸਰਕਾਰ ਦੇ ਮੰਤਰੀ ਮੰਡਲ ਦਾ 2 ਦਿਨਾ ਮੰਥਨ ਸੈਸ਼ਨ ਸ਼ੁਰੂ, ਸੁਧਾਰਾਂ 'ਤੇ...
    • massive fire at a chemical factory in jodhpur
      ਜੋਧਪੁਰ 'ਚ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਧਮਾਕੇ ਨਾਲ 13 ਫਾਇਰ ਫਾਈਟਰ...
    • zodiac singh
      ਡੇਢ ਸਾਲ ਤੱਕ ਖੂਬ ਪੈਸਾ ਕਮਾਉਣਗੀਆਂ ਇਹ 3 ਰਾਸ਼ੀਆਂ, ਹੋਵੇਗਾ ਪੈਸਾ ਹੀ ਪੈਸਾ
    • rise in tobacco and alcohol addiction in ghaziabad
      ਗਾਜ਼ੀਆਬਾਦ ’ਚ ਤੰਬਾਕੂ-ਸ਼ਰਾਬ ਦੀ ਲਤ ਵਧੀ, ਮਰਦਾਂ ’ਚ 28 ਤੇ ਔਰਤਾਂ ’ਚ 3 ਫੀਸਦੀ...
    • jamui incident  accused hareram yadav attacked during court appearance
      ਜਮੁਈ ਕਾਂਡ: ਅਦਾਲਤ 'ਚ ਪੇਸ਼ੀ ਦੌਰਾਨ ਮੁਲਜ਼ਮ ਹਰੇਰਾਮ ਯਾਦਵ 'ਤੇ ਹਮਲਾ, ਵਕੀਲ...
    • jan suraaj party leader shot dead
      ਪਟਨਾ 'ਚ ਅੰਨ੍ਹੇਵਾਹ ਫਾਇਰਿੰਗ: ਜਨ ਸੁਰਾਜ ਪਾਰਟੀ ਦੇ ਨੇਤਾ ਦਾ ਗੋਲੀਆਂ ਮਾਰ ਕੇ...
    • stricter norms for packaged food
      ਪੈਕਡ ਫੂਡ ‘ਤੇ ਵਧੇਗੀ ਸਖ਼ਤੀ: FSSAI ਨੇ ਸੁਪਰੀਮ ਕੋਰਟ ‘ਚ ਦਿੱਤਾ ਪ੍ਰਸਤਾਵ
    • government reduces custom duty on crude and refined oils
      ਸਰਕਾਰ ਨੇ ਕੱਚੇ ਅਤੇ ਰਿਫਾਇੰਡ ਤੇਲਾਂ 'ਤੇ ਘਟਾਈ ਕਸਟਮ ਡਿਊਟੀ, ਸੋਇਆਬੀਨ, ਪਾਮ ਤੇ...
    • indian national killed in attack on cargo ship bound for india near oman
      ਓਮਾਨ ਨੇੜੇ ਭਾਰਤ ਆ ਰਹੇ ਕਾਰਗੋ ਜਹਾਜ਼ 'ਤੇ ਹਮਲਾ, ਇਕ ਭਾਰਤੀ ਵਿਅਕਤੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +