Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    3:49:58 PM

  • isi based spy network exposed two accused arrested

    ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ...

  • indians deported from canada

    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ !...

  • a big danger bell for punjabis

    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਿਟਾਇਰਟਮੈਂਟ ਤੋਂ ਬਾਅਦ ਰੰਜਨ ਗੋਗੋਈ ਨੂੰ ਦਿੱਤੀ ਜਾਵੇਗੀ ਜ਼ੈੱਡ ਪਲੱਸ ਸੁਰੱਖਿਆ

NATIONAL News Punjabi(ਦੇਸ਼)

ਰਿਟਾਇਰਟਮੈਂਟ ਤੋਂ ਬਾਅਦ ਰੰਜਨ ਗੋਗੋਈ ਨੂੰ ਦਿੱਤੀ ਜਾਵੇਗੀ ਜ਼ੈੱਡ ਪਲੱਸ ਸੁਰੱਖਿਆ

  • Edited By Disha,
  • Updated: 16 Nov, 2019 11:06 AM
National
retirement supreme court ranjan gogoi z plus security
  • Share
    • Facebook
    • Tumblr
    • Linkedin
    • Twitter
  • Comment

ਗੁਹਾਟੀ— ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਨੂੰ ਆਸਾਮ 'ਚ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਜਾਵੇਗੀ, ਜਿੱਥੇ ਉਹ 17 ਨਵੰਬਰ ਨੂੰ ਰਿਟਾਇਰਮੈਂਟ ਤੋਂ ਬਾਅਦ ਰਹਿਣਗੇ। ਦੱਸਣਯੋਗ ਹੈ ਕਿ ਪਿਛਲੇ ਹਫ਼ਤੇ ਅਯੁੱਧਿਆ ਮਾਮਲੇ 'ਚ ਫੈਸਲਾ ਸੁਣਾਏ ਜਾਣ ਤੋਂ ਪਹਿਲਾਂ ਰੰਜਨ ਗੋਗੋਈ ਅਤੇ ਚਾਰ ਹੋਰ ਜੱਜਾਂ ਦੀ ਸੁਰੱਖਿਆ ਵਧਾਈ ਗਈ ਸੀ। ਆਸਾਮ ਪੁਲਸ ਨੂੰ ਗੋਗੋਈ ਦੇ ਡਿਬਰੂਗੜ੍ਹ ਸਥਿਤ ਜੱਦੀ ਘਰ ਅਤੇ ਗੁਹਾਟੀ 'ਚ ਦੂਜੇ ਘਰ ਦੀ ਸੁਰੱਖਿਆ ਦੇ ਬੰਦੋਬਸਤ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਆਸਾਮ ਪੁਲਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ,''ਸਾਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਗੋਗੋਈ ਦੀ ਸੁਰੱਖਿਆ ਵਧਾ ਕੇ ਜ਼ੈੱਡ ਪਲੱਸ ਕਰਨੀ ਹੈ ਜੋ ਕਿ ਸਰਵਉੱਚ ਸੁਰੱਖਿਆ ਕਵਰ ਹੈ। ਅਸੀਂ ਸੁਰੱਖਿਆ ਲਈ ਜ਼ਰੂਰੀ ਇੰਤਜ਼ਾਮ ਕਰ ਰਹੇ ਹਨ, ਕਿਉਂਕਿ ਗੋਗੋਈ ਰਿਟਾਇਰਮੈਂਟ ਤੋਂ ਬਾਅਦ ਗੁਹਾਟੀ 'ਚ ਰਹਿਣ ਵਾਲੇ ਹਨ।''

ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਮੰਤਰਾਲੇ ਕਿਸੇ ਵਿਅਕਤੀਗੱਤ ਦੀ ਸੁਰੱਖਿਆ 'ਤੇ ਕਮੈਂਟ ਨਹੀਂ ਕਰਨਾ ਚਾਹੇਗਾ, ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਗੋਗੋਈ ਅਤੇ ਚਾਰ ਹੋਰ ਜੱਜਾਂ ਦੀ ਸੁਰੱਖਿਆ ਖਤਰੇ ਦੇ ਖਦਸ਼ੇ ਨੂੰ ਟਾਲਣ ਲਈ ਵਧਾਈ ਗਈ ਹੈ। ਗੋਗੋਈ ਨੂੰ ਸਰਵਉੱਚ ਸੁਰੱਖਿਆ ਦਿੱਤੀ ਗਈ ਤਾਂ ਉੱਥੇ ਹੀ ਦੂਜੇ ਜੱਜਾਂ ਨੂੰ ਵੱਖ-ਵੱਖ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।

ਗੁਹਾਟੀ ਸਥਿਤ ਗੋਗੋਈ ਦੇ ਪੁਰਾਣੇ ਘਰ ਨੂੰ ਰੇਨੋਵੇਟ (ਨਵੀਨੀਕਰਨ) ਕੀਤਾ ਜਾ ਰਿਹਾ ਹੈ। ਪਿਛਲੇ ਸਾਲ ਗੋਗੋਈ ਦੇ ਗੁਹਾਟੀ 'ਚ ਕਾਮਾਖਿਆ ਮੰਦਰ ਸ਼ਕਤੀਪੀਠ 'ਚ ਦੌਰੇ ਦੌਰਾਨ ਸੁਰੱਖਿਆ 'ਚ ਲਾਪਰਵਾਹੀ ਕਾਰਨ ਡੀ.ਸੀ.ਪੀ. ਭੰਵਰ ਲਾਲ ਮੀਣਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਵਾਰ ਸਭ ਕੁਝ ਠੀਕ ਹੋਵੇ, ਇਹ ਯਕੀਨੀ ਕੀਤਾ ਜਾਵੇਗਾ। ਦੱਸਣਯੋਗ ਹੈ ਕਿ 9 ਨਵੰਬਰ ਨੂੰ ਰੰਜਨ ਗੋਗੋਈ ਅਤੇ ਚਾਰ ਹੋਰ ਜੱਜਾਂ ਦੀ ਬੈਂਚ ਨੇ ਅਯੁੱਧਿਆ ਵਿਵਾਦ 'ਤੇ ਮਹੱਤਵਪੂਰਨ ਫੈਸਲਾ ਦਿੱਤਾ ਸੀ।

  • Retirement
  • Supreme Court
  • Ranjan Gogoi
  • Z Plus
  • Security
  • ਰਿਟਾਇਰਟਮੈਂਟ
  • ਸੁਪਰੀਮ ਕੋਰਟ
  • ਰੰਜਨ ਗੋਗੋਈ
  • ਜ਼ੈੱਡ ਪਲੱਸ
  • ਸੁਰੱਖਿਆ

ਦਿੱਲੀ ਵਾਸੀਆਂ ਨੂੰ ਨਹੀਂ ਮਿਲ ਰਹੀ ਪ੍ਰਦੂਸ਼ਣ ਤੋਂ ਰਾਹਤ, ਹਵਾ ਦੀ ਗੁਣਵੱਤਾ 'ਗੰਭੀਰ'

NEXT STORY

Stories You May Like

  • mohan bhagwat  z plus security
    ਭਾਗਵਤ ਨੂੰ ਮਿਲੀ ‘ਜ਼ੈੱਡ ਪਲੱਸ’ ਸੁਰੱਖਿਆ ’ਤੇ ਹੋ ਰਿਹਾ ਖ਼ਰਚਾ ਵਸੂਲਣ ਲਈ ਰਿਟ ਦਾਇਰ
  • delhi  assembly speaker  vijender gupta  z category  security
    ਵਾਰ-ਵਾਰ ਬੰਬ ਧਮਕੀਆਂ ਮਿਲਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • highcourt decision
    ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿ ਰਹੀਆਂ ਦੋ ਔਰਤਾਂ ਨੂੰ ਹਾਈਕੋਰਟ ਨੇ ਦਿੱਤੀ ਸੁਰੱਖਿਆ
  • harbhajan singh  central government  security
    ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਕੇਂਦਰ ਸਰਕਾਰ ਨੇ ਦਿੱਤੀ ਸੁਰੱਖਿਆ
  • wedding  groom  kidnapping  threat  police
    ਵਿਆਹ ਤੋਂ ਪਹਿਲਾਂ ਲਾੜਾ ਹੋ ਗਿਆ ਅਗਵਾ, ਦਿੱਤੀ ਧਮਕੀ- 'ਬਾਰਾਤ ਆਈ ਤਾਂ ਜਾਵੇਗੀ ਲਾਸ਼'
  • lenskart u turn religious symbols allowed in workplace restored
    lenskart ਦਾ ਯੂ-ਟਰਨ, ਵਿਵਾਦ ਤੋਂ ਬਾਅਦ ਮੁਆਫ਼ੀ ਮੰਗਦੇ ਹੋਏ ਜਾਰੀ ਕੀਤੀ ਨਵੀਂ ਗਾਈਡਲਾਈਨ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
Trending
Ek Nazar
trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 3 people including husband and wife
      ਮੱਧ ਪ੍ਰਦੇਸ਼ ਦੇ ਭਿੰਡ 'ਚ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ, ਪਤੀ-ਪਤਨੀ ਸਮੇਤ 3...
    • a violent collision between a car and a bus
      ਕਾਰ ਤੇ ਬੱਸ ਦੀ ਜ਼ਬਰਦਸਤ ਟੱਕਰ; ਵਿਆਹ ਤੋਂ ਪਰਤ ਰਹੇ 2 ਲੋਕਾਂ ਦੀ ਮੌਤ, 5 ਗੰਭੀਰ...
    • three punjabi youths killed in new zealand
      ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
    • mp vikramjit sahni meets amit shah
      ਐੱਮ.ਪੀ. ਵਿਕਰਮਜੀਤ ਸਾਹਨੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • water crisis ethanol
      1 ਲੀਟਰ ਇਥਾਨੌਲ ਤਿਆਰ ਕਰਨ ਲਈ 10,000 ਲੀਟਰ ਪਾਣੀ ! ਦੇਸ਼ ਲਈ ਖੜ੍ਹਾ ਹੋ ਸਕਦੈ...
    • dj  sound  chickens  death  poultry farm
      ਬਰਾਤ ਬਣ ਗਈ ਕਾਲ਼ ! DJ ਦੀ 'ਧਮਕ' ਨੇ ਛੇੜੀ ਕੰਬਣੀ, 140 ਮੁਰਗੀਆਂ ਦੀ ਗਈ ਜਾਨ
    • delhi commercial vehicles ecc tax hikes
      ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ, ਮਹਿੰਗੀ ਹੋ ਗਈ ਐਂਟਰੀ
    • gas cylinder
      ਰੋਟੀ ਬਣਾਉਂਦੇ ਫਟ ਗਿਆ ਸਿਲੰਡਰ, ਇਕੋ ਪਰਿਵਾਰ ਦੇ 7 ਲੋਕ ਝੁਲਸੇ
    • golf course  pond  children  delhi police
      ਗੋਲਫ ਕੋਰਸ 'ਚ ਭਿਆਨਕ ਹਾਦਸਾ ! ਤਲਾਬ 'ਚ ਡੁੱਬ ਗਏ 3 ਜਵਾਕ, ਹੋਈ ਦਰਦਨਾਕ ਮੌਤ
    • inflation food oil price hike
      ਆਉਣ ਵਾਲੇ ਮਹੀਨੇ ਭਾਰਤ 'ਤੇ ਪੈਣਗੇ ਭਾਰੀ: ਰਸੋਈ ਤੋਂ ਲੈ ਕੇ ਤੇਲ ਤੱਕ, ਸਭ ਕੁਝ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +