Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:57:27 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Other States News
  • ਅੱਜ ਹੋਵੇਗੀ ਰਿੰਕੂ ਸਿੰਘ ਤੇ ਪ੍ਰਿਆ ਸਰੋਜ ਦੀ ਮੰਗਣੀ, ਇਸ ਜਗ੍ਹਾ ਹੋਵੇਗਾ ਪੂਰਾ ਪ੍ਰੋਗਰਾਮ

OTHER STATES News Punjabi(ਹੋਰ ਪ੍ਰਦੇਸ਼ )

ਅੱਜ ਹੋਵੇਗੀ ਰਿੰਕੂ ਸਿੰਘ ਤੇ ਪ੍ਰਿਆ ਸਰੋਜ ਦੀ ਮੰਗਣੀ, ਇਸ ਜਗ੍ਹਾ ਹੋਵੇਗਾ ਪੂਰਾ ਪ੍ਰੋਗਰਾਮ

  • Edited By Rakesh,
  • Updated: 08 Jun, 2025 12:08 AM
Other States
rinku singh and priya saroj engagement ceremony
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦਾ ਵਿਆਹ ਸਮਾਜਵਾਦੀ ਪਾਰਟੀ (ਸਪਾ) ਦੀ ਸੰਸਦ ਮੈਂਬਰ ਪ੍ਰਿਆ ਸਰੋਜ ਨਾਲ ਤੈਅ ਹੋ ਗਿਆ ਹੈ। ਉਨ੍ਹਾਂ ਦੀ ਮੰਗਣੀ ਦੀ ਤਰੀਕ ਅਤੇ ਵਿਆਹ ਦੀ ਤਰੀਕ ਪਹਿਲਾਂ ਹੀ ਸਾਹਮਣੇ ਆ ਚੁੱਕੀ ਹੈ। ਰਿੰਕੂ ਸਿੰਘ ਅਤੇ ਪ੍ਰਿਆ ਸਰੋਜ ਦੀ ਮੰਗਣੀ 8 ਜੂਨ (ਐਤਵਾਰ) ਨੂੰ ਲਖਨਊ ਵਿੱਚ ਹੋਣੀ ਹੈ। ਦੋਵੇਂ 18 ਨਵੰਬਰ ਨੂੰ ਵਾਰਾਣਸੀ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣਗੇ।

ਲਖਨਊ ਦੇ ਇਸ ਹੋਲਟ 'ਚ ਹੋਵੇਗਾ ਪ੍ਰੋਗਰਾਮ

ਰਿੰਕੂ ਸਿੰਘ ਅਤੇ ਪ੍ਰਿਆ ਸਰੋਜ ਦੀ ਰਿੰਗ ਸੈਰੇਮਨੀ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਰਿੰਗ ਸੈਰੇਮਨੀ ਐਤਵਾਰ ਨੂੰ ਲਖਨਊ ਦੇ ਪੰਜ-ਸਿਤਾਰਾ ਹੋਟਲ ਸੈਂਟਰਮ ਵਿੱਚ ਹੋਵੇਗੀ। ਰਿੰਗ ਸੈਰੇਮਨੀ ਦਾ ਸਮਾਂ ਦੁਪਹਿਰ 1 ਵਜੇ ਨਿਰਧਾਰਤ ਕੀਤਾ ਗਿਆ ਹੈ। ਇਸ ਸਮਾਰੋਹ ਵਿੱਚ ਦੋਵਾਂ ਪਰਿਵਾਰਾਂ ਸਮੇਤ ਲਗਭਗ 300 ਲੋਕ ਇਕੱਠੇ ਹੋਣਗੇ। ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ ਤੋਂ ਇਲਾਵਾ, ਪਾਰਟੀ ਦੇ ਕੁਝ ਵੱਡੇ ਨੇਤਾ ਵੀ ਇਸ ਵਿੱਚ ਹਿੱਸਾ ਲੈਣਗੇ।

26 ਸਾਲਾ ਪ੍ਰਿਆ ਸਰੋਜ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਮਛਲੀਸ਼ਹਿਰ ਸੀਟ ਜਿੱਤੀ ਸੀ। ਉਸਨੇ ਬੀਪੀ ਸਰੋਜ ਨੂੰ 35850 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਪ੍ਰਿਆ ਸਰੋਜ ਦਾ ਜਨਮ 23 ਨਵੰਬਰ 1998 ਨੂੰ ਵਾਰਾਣਸੀ ਵਿੱਚ ਹੋਇਆ ਸੀ। ਪ੍ਰਿਆ ਨੇ ਆਪਣੀ ਸਕੂਲੀ ਪੜ੍ਹਾਈ ਏਅਰ ਫੋਰਸ ਗੋਲਡਨ ਜੁਬਲੀ ਇੰਸਟੀਚਿਊਟ, ਨਵੀਂ ਦਿੱਲੀ ਤੋਂ ਪੂਰੀ ਕੀਤੀ।

ਇਸ ਤੋਂ ਬਾਅਦ, ਉਸਨੇ ਦਿੱਲੀ ਯੂਨੀਵਰਸਿਟੀ ਤੋਂ ਆਰਟਸ ਵਿੱਚ ਗ੍ਰੈਜੂਏਸ਼ਨ ਕੀਤੀ। ਫਿਰ ਪ੍ਰਿਆ ਨੇ ਐਮਿਟੀ ਯੂਨੀਵਰਸਿਟੀ, ਨੋਇਡਾ ਤੋਂ ਐਲਐਲਬੀ ਦੀ ਡਿਗਰੀ ਪ੍ਰਾਪਤ ਕੀਤੀ। ਪ੍ਰਿਆ ਸਰੋਜ ਦੇ ਪਿਤਾ ਤੂਫਾਨੀ ਸਰੋਜ ਵੀ ਤਿੰਨ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ। ਤੂਫਾਨੀ ਸਰੋਜ ਇਸ ਸਮੇਂ ਸਮਾਜਵਾਦੀ ਪਾਰਟੀ ਦੀ ਟਿਕਟ 'ਤੇ ਕੇਰਕਟ ਸੀਟ ਤੋਂ ਵਿਧਾਇਕ ਹੈ।

ਰਿੰਕੂ ਸਿੰਘ ਦੀ ਗੱਲ ਕਰੀਏ ਤਾਂ ਉਹ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2025 ਵਿੱਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਦਾ ਹਿੱਸਾ ਸੀ। ਹਾਲਾਂਕਿ, ਉਸਦਾ ਪ੍ਰਦਰਸ਼ਨ ਚੰਗਾ ਨਹੀਂ ਸੀ। ਖੱਬੇ ਹੱਥ ਦੇ ਬੱਲੇਬਾਜ਼ ਰਿੰਕੂ ਸਿੰਘ ਨੇ ਕੁੱਲ 11 ਪਾਰੀਆਂ ਵਿੱਚ 29.42 ਦੀ ਔਸਤ ਅਤੇ 153.73 ਦੇ ਸਟ੍ਰਾਈਕ-ਰੇਟ ਨਾਲ 206 ਦੌੜਾਂ ਬਣਾਈਆਂ। 27 ਸਾਲਾ ਰਿੰਕੂ ਨੇ ਭਾਰਤ ਲਈ 2 ਵਨਡੇ ਅਤੇ 33 ਟੀ-20 ਮੈਚ ਖੇਡੇ ਹਨ। ਇਸ ਦੌਰਾਨ, ਉਸਨੇ ਵਨਡੇ ਵਿੱਚ 27.50 ਦੀ ਔਸਤ ਨਾਲ 55 ਦੌੜਾਂ ਬਣਾਈਆਂ ਹਨ। ਜਦੋਂ ਕਿ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ, ਰਿੰਕੂ ਦੇ ਨਾਮ 42.00 ਦੀ ਔਸਤ ਨਾਲ 546 ਦੌੜਾਂ ਹਨ।

  • rinku singh
  • priya saroj
  • engagement ceremony

ਬਕਰੇ ਦੀ ਜਗ੍ਹਾ ਖੁਦ ਦੀ ਦੇ ਦਿੱਤੀ ਕੁਰਬਾਨੀ, ਦਿਲ ਦਹਿਲਾ ਦੇਣ ਵਾਲੀ ਘਟਨਾ ਆਈ ਸਾਹਮਣੇ

NEXT STORY

Stories You May Like

  • cricketer rinku singh visited baba vishwanath temple with his fiancée
    ਕ੍ਰਿਕਟਰ ਰਿੰਕੂ ਸਿੰਘ ਨੇ ਮੰਗੇਤਰ ਨਾਲ ਕੀਤੇ ਬਾਬਾ ਵਿਸ਼ਵਨਾਥ ਮੰਦਰ ਦੇ ਦਰਸ਼ਨ, ਗੰਗਾ ਦੀ ਉਤਾਰੀ ਆਰਤੀ
  • bengaluru and gujarat teams will face each other
    ਅੱਜ ਬੈਂਗਲੁਰੂ ਤੇ ਗੁਜਰਾਤ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਇਸ ਖਿਡਾਰੀ ਉੱਤੇ ਹੋਵੇਗੀ ਖਾਸ ਨਜ਼ਰ
  • rinku singh on kkr  s first win in ipl 2026
    KKR ਦੀ IPL 2026 'ਚ ਪਹਿਲੀ ਜਿੱਤ ਤੇ ਬੋਲੇ ਰਿੰਕੂ ਸਿੰਘ, ਇਹ ਪਾਰੀ ਮੇਰੇ ਆਤਮਵਿਸ਼ਵਾਸ ਲਈ ਅਹਿਮ ਸੀ
  • fire ajnala city
    ਵੀਰਵਾਰ ਵਾਲੇ ਦਿਨ ਪੀਰਾਂ ਦੀ ਜਗ੍ਹਾ 'ਤੇ ਵਾਪਰਿਆ ਵੱਡਾ ਹਾਦਸਾ, ਬੇਹੱਦ ਭਿਆਨਕ ਬਣੇ ਹਾਲਾਤ
  • priya banga addressed
    ਪ੍ਰਿਆ ਬੰਗਾ ਨੇ ਬਹੁਜਨ ਸਮਾਜ ਨੂੰ ਕੀਤਾ ਸੰਬੋਧਨ, ਕਹੀਆਂ ਵੱਡੀਆਂ ਗੱਲਾਂ
  • punjab kings and rajasthan royals will face each other
    ਅੱਜ ਹੋਵੇਗਾ ਵੱਡਾ ਮੁਕਾਬਲਾ, ਪੰਜਾਬ ਕਿੰਗਸ ਅਤੇ ਰਾਜਸਥਾਨ ਰਾਇਲਸ ਦੀ ਟੀਮ ਹੋਵੇਗੀ ਆਹਮੋ-ਸਾਹਮਣੇ
  • global star rihanna returns to mumbai
    ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ
  • youth committed suicide the day after his engagement
    ਮੰਗਣੀ ਦੇ ਅਗਲੇ ਹੀ ਦਿਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹੋਰ ਪ੍ਰਦੇਸ਼ ਦੀਆਂ ਖਬਰਾਂ
    • second suicide in 10 days at iit kharagpur
      IIT ਖੜਗਪੁਰ 'ਚ 10 ਦਿਨਾਂ 'ਚ ਦੂਜੀ ਖੁਦਕੁਸ਼ੀ, ਹੋਸਟਲ 'ਚ ਮਿਲੀ M.Tech...
    • youth brutally beaten up on suspicion of goat theft
      ਬੱਕਰੀ ਚੋਰੀ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ; ਖੰਭੇ ਨਾਲ ਬੰਨ੍ਹ...
    • bombay high court  mumbai attack  acquittal  faheem ansari  pcc
      ਮੁੰਬਈ ਹਮਲਾ ਮਾਮਲੇ 'ਚ ਬਰੀ ਵਿਅਕਤੀ ਨੂੰ ਆਟੋ ਰਿਕਸ਼ਾ ਚਲਾਉਣ ਲਈ PCC ਜਾਰੀ ਕਰਨ...
    • karnataka  fire breaks out at a hospital in bidar  patients safely evacuated
      ਬੀਦਰ 'ਚ ਗੁਰੂ ਨਾਨਕ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮਰੀਜ਼ਾਂ ਨੂੰ ਸੁਰੱਖਿਅਤ...
    • now male tailors will not be able to take girls measurements
      ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਕੁੜੀਆਂ ਦਾ ਨਾਪ! ਡਾਂਸ ਤੇ GYM ਸੈਂਟਰਾਂ ਲਈ ਵੀ...
    • train brake pedal fire passenger
      ਲੁਧਿਆਣਾ ਆਉਂਦੀ ਟਰੇਨ ਨੂੰ ਲੱਗ ਗਈ ਅੱਗ ! ਯਾਤਰੀਆਂ ਨੇ ਮਾਰੀ ਛਾਲ, ਮਚਿਆ...
    • rahul gandhi  sri singh sabha gurdwara  lok sabha  andaman and nicobar
      ਅੰਡੇਮਾਨ-ਨਿਕੋਬਾਰ ਵਿਖੇ ਸਥਿਤ ਸ੍ਰੀ ਸਿੰਘ ਸਭਾ ਗੁਰਦੁਆਰਾ 'ਚ ਨਤਮਸਤਕ ਹੋਏ ਰਾਹੁਲ...
    • baba balak nath temple fire
      ਬਾਬਾ ਬਾਲਕ ਨਾਥ ਮੰਦਰ 'ਚ ਵੱਡੀ ਲਾਪਰਵਾਹੀ: ਗੁਫਾ ਦੇ ਉੱਪਰ ਲਗਾਈ ਅੱਗ,...
    • student did horrible thing
      ਪੁਲਸ ਤੋਂ ਤੰਗ ਆ ਕੇ BSC ਦੇ ਵਿਦਿਆਰਥੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ ! ਹੁਣ 3...
    • five states  assembly elections victory pm modi
      ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਦੀ ਹੈਟ੍ਰਿਕ ਹਾਸਲ ਕਰੇਗੀ ਭਾਜਪਾ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +