Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    4:24:55 PM

  • tasmac buyers pay rs 10 empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

  • no upi day on october 2 500 business organizations

    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ...

  • section 144 imposed

    ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP 'ਚ ਪਿਆ ਚੀਕ-ਚਿਹਾੜਾ

NATIONAL News Punjabi(ਦੇਸ਼)

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP 'ਚ ਪਿਆ ਚੀਕ-ਚਿਹਾੜਾ

  • Edited By Rajwinder Kaur,
  • Updated: 12 Apr, 2026 10:30 AM
National
road accident highway puncture truck
  • Share
    • Facebook
    • Tumblr
    • Linkedin
    • Twitter
  • Comment

ਡਿੰਡੋਰੀ: ਮੱਧ ਪ੍ਰਦੇਸ਼ ਦੇ ਡਿੰਡੋਰੀ ਜ਼ਿਲ੍ਹੇ ਵਿੱਚ ਐਤਵਾਰ ਤੜਕੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਉਕਤ ਸਥਾਨ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਜਿਥੇ ਤੇਜ਼ ਰਫ਼ਤਾਰ ਬੇਕਾਬੂ ਟਰੱਕ ਨੇ ਸੜਕ ਕਿਨਾਰੇ ਖੜ੍ਹੇ ਕਈ ਲੋਕਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਇਹ ਹਾਦਸਾ ਜਬਲਪੁਰ-ਅਮਰਕੰਟਕ ਰਾਸ਼ਟਰੀ ਰਾਜਮਾਰਗ 'ਤੇ ਸਥਿਤ ਕਿਕਰਾਤਾਲਾਬ ਪਿੰਡ ਦੇ ਨੇੜੇ ਵਾਪਰਿਆ ਦੱਸਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ - ਹੈਲੀਪੈਡ ਦੀ ਬਜਾਏ ਕਾਰ ਪਾਰਕਿੰਗ 'ਚ ਉਤਰਿਆ ਮੰਤਰੀ ਭੁਜਬਲ ਦਾ ਹੈਲੀਕਾਪਟਰ, ਦ੍ਰਿਸ਼ ਦੇਖ ਸੁੱਕੇ ਲੋਕਾਂ ਦੇ ਸਾਹ

ਕਿਵੇਂ ਵਾਪਰਿਆ ਹਾਦਸਾ?
ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਨੁਸਾਰ, ਪੀੜਤ ਇੱਕ ਪਿਕਅੱਪ ਵਾਹਨ ਵਿੱਚ ਸਵਾਰ ਹੋ ਕੇ ਆਪਣੇ ਪਿੰਡ ਪਰਤ ਰਹੇ ਸਨ। ਰਸਤੇ ਵਿੱਚ ਕਿਕਰਾਤਾਲਾਬ ਨੇੜੇ ਪਿਕਅੱਪ ਦਾ ਟਾਇਰ ਪੰਕਚਰ ਹੋ ਗਿਆ। ਜਦੋਂ ਡਰਾਈਵਰ ਗੱਡੀ ਦਾ ਪੰਕਚਰ ਲਗਾ ਰਿਹਾ ਸੀ, ਤਾਂ ਉਸ ਵਿੱਚ ਸਵਾਰ ਸਾਰੇ ਲੋਕ ਹੇਠਾਂ ਉਤਰ ਕੇ ਸੜਕ ਕਿਨਾਰੇ ਖੜ੍ਹੇ ਹੋ ਗਏ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਬੇਕਾਬੂ ਟਰੱਕ ਨੇ ਸੜਕ ਕਿਨਾਰੇ ਖੜ੍ਹੇ ਇਨ੍ਹਾਂ ਲੋਕਾਂ ਵਿਚੋਂ ਛੇ ਲੋਕਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ।

ਇਹ ਵੀ ਪੜ੍ਹੋ - ਸੁਪਰਸਟਾਰ ਰਜਨੀਕਾਂਤ ਤੇ ਧਨੁਸ਼ ਦੇ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ
ਡਿੰਡੋਰੀ ਦੀ ਪੁਲਸ ਸੁਪਰਡੈਂਟ (SP) ਵਾਹਿਨੀ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਪਿਕਅੱਪ ਚਾਲਕ ਸਮੇਤ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ, ਜਿਸ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਟਰੱਕ ਨੂੰ ਜ਼ਬਤ ਕਰ ਲਿਆ ਹੈ ਅਤੇ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਹੁਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਬਰਾਬਰ DA! ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • highway
  • Puncture
  • truck
  • 5 people
  • Dindori Road Accident
  • ਪੈਂਚਰ
  • ਟਰੱਕ
  • 5 ਲੋਕਾਂ

ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੇਣ ਧਿਆਨ ! ਕਿਤੇ ਤੁਹਾਡੀ ਡਿਗਰੀ ਹੋ ਨਾ ਜਾਏ 'ਰੱਦੀ'

NEXT STORY

Stories You May Like

  • assam  speeding car  truck 5 people
    ਅਸਾਮ 'ਚ ਤੇਜ਼ ਰਫ਼ਤਾਰ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ
  • rajasthan  dumper truck  car  4 people
    ਰਾਜਸਥਾਨ 'ਚ ਭਿਆਨਕ ਹਾਦਸਾ; ਇਕੋਂ ਪਰਿਵਾਰ ਦੇ 3 ਜੀਆਂ ਸਣੇ 4 ਦੀ ਮੌਤ, ਪਿਆ ਚੀਕ-ਚਿਹਾੜਾ
  • 20 passengers injured after private bus overturns in maharashtra
    ਮਹਾਰਾਸ਼ਟਰ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ ! ਪਿਆ ਚੀਕ-ਚਿਹਾੜਾ
  • two cars collide with truck in kerala six injured
    ਕੇਰਲ 'ਚ ਦੋ ਕਾਰਾਂ ਦੀ ਟਰੱਕ ਨਾਲ ਭਿਆਨਕ ਟੱਕਰ, ਪੈ ਗਿਆ ਚੀਕ-ਚਿਹਾੜਾ, ਕਈ ਜ਼ਖਮੀ
  • maharashtra  truck  suv  collision  8 people
    ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8 ਲੋਕਾਂ ਦੀ ਮੌਤ, ਉੱਡੇ ਪਰਖੱਚੇ
  • karam festival 5 people  drowned
    ਝਾਰਖੰਡ 'ਚ ਕਰਮ ਦੌਰਾਨ ਵਾਪਰਿਆ ਹਾਦਸਾ: ਵਿਸਰਜਨ ਕਰਦੇ ਡੁੱਬੇ 5 ਲੋਕ, ਹੋਈ ਮੌਤ
  • kerala  heavy rain  landslide  flash flood
    ਕੇਰਲ 'ਚ ਭਾਰੀ ਮੀਂਹ ਕਾਰਨ ਹੋਈ Landslide, FlashFlood ਆਉਣ ਨਾਲ 6 ਲੋਕਾਂ ਦੀ ਮੌਤ, ਕਈ ਲਾਪਤਾ
  • former agriculture minister son passes away
    ਹਰਿਆਣਾ ਦੇ ਸਾਬਕਾ ਖੇਤੀ ਮੰਤਰੀ ਸੰਧੂ ਦੇ ਪੁੱਤਰ ਨੇ ਚੁੱਕਿਆ ਖੌਫਨਾਕ ਕਦਮ, ਪਿਆ ਚੀਕ ਚਿਹਾੜਾ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • wedding parole
      ਵਿਆਹ ਕਰਵਾਉਣ ਲਈ ਜੇਲ੍ਹ 'ਚੋਂ ਬਾਹਰ ਆਇਆ ਗੈਂਗਸਟਰ ! ਪੁਲਸ ਦੀ ਛਾਉਣੀ 'ਚ ਬਦਲਿਆ...
    • the threat of millions of deaths looms over the world
      ਦੁਨੀਆਂ 'ਤੇ ਮੰਡਰਾ ਰਿਹਾ ਲੱਖਾਂ ਮੌਤਾਂ ਦਾ ਖਤਰਾ ! ਸਾਹਮਣੇ ਆਈ ਹੋਸ਼ ਉਡਾਉਣ...
    • iit student  exam hall  cctv footage
      IIT ਵਿਦਿਆਰਥੀ ਖ਼ੁਦਕੁਸ਼ੀ ਮਾਮਲਾ : ਮੌਤ ਤੋਂ ਪਹਿਲਾਂ ਦਿੱਤੀ ਪ੍ਰੀਖਿਆ ਵਾਲੀ CCTV...
    • congress  election process  jairam ramesh
      ਕਾਂਗਰਸ ਨੇ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ 'ਤੇ ਗੰਭੀਰਤਾ ਨਾਲ ਚੁੱਕੇ ਸਵਾਲ, ਆਖੀ...
    • gold biscuits seized in manipur one arrested
      ਮਣੀਪੁਰ 'ਚ ਸੋਨੇ ਦੀ ਤਸਕਰੀ 'ਤੇ ਵੱਡੀ ਕਾਰਵਾਈ! ਲੱਖਾਂ ਦੀ ਕੀਮਤ ਦੇ ਬਿਸਕੁਟ...
    • mumbai police  s strict arrangements on ganpati virjan
      ਗਣਪਤੀ ਵਿਸਰਜਨ 'ਤੇ ਮੁੰਬਈ ਪੁਲਸ ਦੇ ਸਖਤ ਪ੍ਰਬੰਧ, 24000 ਤੋਂ ਵਧ ਮੁਲਾਜ਼ਮ...
    • major accident in hyderabad
      ਹੈਦਰਾਬਾਦ 'ਚ ਵੱਡਾ ਹਾਦਸਾ : ਚਲਦੀ ਬਸ ਨੂੰ ਲੱਗੀ ਅਚਾਨਕ ਅੱਗ, 38 ਯਾਤਰੀ ਸਨ ਸਵਾਰ
    • india receives support from 4 european nations for a permanent seat in the unsc
      UNSC 'ਚ ਸਥਾਈ ਸੀਟ ਲਈ ਭਾਰਤ ਨੂੰ ਮਿਲਿਆ 4 ਯੂਰਪੀ ਦੇਸ਼ਾਂ ਦਾ ਸਮਰਥਨ
    • noida bus pm modi compensation
      ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ...
    • modi kamraj yojna
      ਆਫ਼ ਦਿ ਰਿਕਾਰਡ : ਮੋਦੀ ਦੀ ‘ਕਾਮਰਾਜ ਯੋਜਨਾ’ ਅੱਧ-ਵਿਚਾਲੇ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +