Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    3:14:55 PM

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮੱਧ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ: ਬੈਂਗਲੁਰੂ ਦੇ ਪੁਲਸ ਇੰਸਪੈਕਟਰ ਸਣੇ 4 ਦੀ ਮੌਤ, 12 ਜ਼ਖ਼ਮੀ

NATIONAL News Punjabi(ਦੇਸ਼)

ਮੱਧ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ: ਬੈਂਗਲੁਰੂ ਦੇ ਪੁਲਸ ਇੰਸਪੈਕਟਰ ਸਣੇ 4 ਦੀ ਮੌਤ, 12 ਜ਼ਖ਼ਮੀ

  • Edited By Inder Prajapati,
  • Updated: 29 Aug, 2026 12:10 AM
National
road accident in madhya pradesh
  • Share
    • Facebook
    • Tumblr
    • Linkedin
    • Twitter
  • Comment

ਰਾਜਗੜ੍ਹ : ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਵਿੱਚ ਬਿਆਵਰਾ ਦੇ ਨੇੜੇ ਆਗਰਾ-ਮੁੰਬਈ ਰਾਸ਼ਟਰੀ ਰਾਜਮਾਰਗ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਲਖਨਊ ਤੋਂ ਇੰਦੌਰ ਜਾ ਰਹੀ ਇੱਕ ਨਿੱਜੀ ਯਾਤਰੀ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ਉੱਤੇ ਬਣੀ ਇੱਕ ਪੁਲੀਆ (ਬ੍ਰਿਜ) ਨਾਲ ਟਕਰਾ ਗਈ ਅਤੇ ਪਲਟ ਗਈ। ਇਸ ਹਾਦਸੇ ਵਿੱਚ ਬੈਂਗਲੁਰੂ ਸਾਈਬਰ ਸੈੱਲ ਦੇ ਇੱਕ ਇੰਸਪੈਕਟਰ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 12 ਯਾਤਰੀ ਜ਼ਖ਼ਮੀ ਹੋ ਗਏ ਹਨ।

ਇਸ ਹਾਦਸੇ ਦਾ ਇੱਕ ਦੁਖਦਾਈ ਪਹਿਲੂ ਇਹ ਰਿਹਾ ਕਿ ਹਾਦਸਾਗ੍ਰਸਤ ਬੱਸ ਵਿੱਚ ਬੈਂਗਲੁਰੂ ਸਾਈਬਰ ਪੁਲਸ ਦੀ ਟੀਮ ਵੀ ਸਫ਼ਰ ਕਰ ਰਹੀ ਸੀ। ਹਾਦਸੇ ਵਿੱਚ ਟੀਮ ਦੇ ਇੰਸਪੈਕਟਰ ਰਵੀ ਕੇ.ਵੀ. ਦੀ ਮੌਤ ਹੋ ਗਈ, ਜਦਕਿ ਸਬ-ਇੰਸਪੈਕਟਰ ਰਮੇਸ਼ ਨਾਇਕ, ਏ.ਐੱਸ.ਆਈ. ਸ੍ਰੀਨਿਵਾਸ ਅਤੇ ਤਕਨੀਕੀ ਸਟਾਫ਼ ਮੈਂਬਰ ਵਿਸ਼ਵਨਾਥ ਜ਼ਖ਼ਮੀ ਹੋ ਗਏ।

ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਹੋਰਨਾਂ ਵਿਅਕਤੀਆਂ ਦੀ ਪਛਾਣ ਬੱਸ ਚਾਲਕ ਵਿਕਾਸ ਸ਼ੁਕਲਾ, ਬਿਹਾਰ ਦੇ ਰਹਿਣ ਵਾਲੇ 23 ਸਾਲਾ ਬੇਲਾਲ ਅਲੀ ਅਤੇ ਬਿਜਵਾੜ ਦੇ ਰਹਿਣ ਵਾਲੇ ਜਯੋਤਿਰਦਿੱਤਿਆ ਸਿੰਘ ਗੌੜ ਵਜੋਂ ਹੋਈ ਹੈ। ਰਾਜਗੜ੍ਹ ਦੇ ਐੱਸ.ਪੀ. ਅਮਿਤ ਤੋਲਾਨੀ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ਵਿੱਚੋਂ ਚਾਰ ਯਾਤਰੀਆਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਭੋਪਾਲ ਰੈਫ਼ਰ ਕੀਤਾ ਗਿਆ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ। ਪੁਲਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਹਾਦਸਾ ਕਿਸੇ ਤਕਨੀਕੀ ਖ਼ਰਾਬੀ ਕਾਰਨ ਵਾਪਰਿਆ ਹੈ ਜਾਂ ਫਿਰ ਬੱਸ ਚਾਲਕ ਦੀ ਕਿਸੇ ਲਾਪਰਵਾਹੀ ਕਾਰਨ।

  • road accident
  • Madhya Pradesh
  • Bengaluru police inspector

ਦੇਸ਼ ਦੀ ਸੇਵਾ 'ਚ ਤਾਇਨਾਤ ਜਵਾਨਾਂ ਲਈ CRPF ਦੀ 88ਵੀਂ (ਮਹਿਲਾ) ਬਟਾਲੀਅਨ ਵੱਲੋਂ ਰੱਖੜੀ ਦਾ ਵਿਸ਼ੇਸ਼ ਪ੍ਰੋਗਰਾਮ

NEXT STORY

Stories You May Like

  • rajasthan  dumper truck  car  4 people
    ਰਾਜਸਥਾਨ 'ਚ ਭਿਆਨਕ ਹਾਦਸਾ; ਇਕੋਂ ਪਰਿਵਾਰ ਦੇ 3 ਜੀਆਂ ਸਣੇ 4 ਦੀ ਮੌਤ, ਪਿਆ ਚੀਕ-ਚਿਹਾੜਾ
  • horrific road accident in garhshankar  tragic death of a young man
    ਗੜ੍ਹਸ਼ੰਕਰ 'ਚ ਭਿਆਨਕ ਸੜਕ ਹਾਦਸਾ! ਮੁੰਡੇ ਦੀ ਦਰਦਨਾਕ ਮੌਤ
  • apple watch series 12 and ultra 4 launched
    Apple Watch Series 12 ਤੇ Ultra 4 ਲਾਂਚ, ਹਰ 5 ਸੈਕਿੰਡ 'ਚ ਰਿਕਾਰਡ ਹੋਵੇਗਾ ਹਾਰਟ ਰੇਟ ਡਾਟਾ
  • major accident in madhya pradesh
    ਮੱਧ ਪ੍ਰਦੇਸ਼ 'ਚ ਵੱਡਾ ਹਾਦਸਾ: ਖੜ੍ਹੇ ਰਿਕਸ਼ੇ ਨਾਲ ਟਕਰਾਇਆ ਮੋਟਰਸਾਈਕਲ, ਇੱਕੋ ਪਰਿਵਾਰ ਦੇ 4 ਜਣਿਆਂ ਦੀ ਮੌਤ
  • terrible accident in mirzapur
    ਮਿਰਜ਼ਾਪੁਰ 'ਚ ਭਿਆਨਕ ਹਾਦਸਾ: ਇਮਾਰਤ ਢਹਿਣ ਕਾਰਨ 4 ਮਜ਼ਦੂਰਾਂ ਦੀ ਮੌਤ, 5 ਲੋਕਾਂ 'ਤੇ ਮੁਕੱਦਮਾ ਦਰਜ
  • famous folk singer
    ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ
  • horrific road accident on kalanaur road
    ਕਲਾਨੌਰ ਰੋਡ 'ਤੇ ਭਿਆਨਕ ਸੜਕ ਹਾਦਸਾ; ਕਾਰ ਚਾਲਕ ਸਕੂਟਰੀ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਕੇ ਫ਼ਰਾਰ
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ ਸ਼ਰਧਾਲੂਆਂ ਦੀ ਮੌਤ
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • narendra modi  job fair  free trade agreement  youth
      'ਨੌਜਵਾਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਨਵੇਂ ਮੌਕੇ..!', PM ਮੋਦੀ ਨੇ ਭਾਰਤ ਦੇ...
    • isro s e0s 5
      ਭਾਰਤ ਨੇ ਸਪੇਸ 'ਚ ਗੱਡੀ 'ਅੱਖ' ! ਜਾਣੋ ISRO ਦੇ EOS-05 'ਚ ਕੀ ਹੈ ਖ਼ਾਸ
    • madrasa  students  cold drink  health
      ਮਦਰੱਸੇ ਦੀਆਂ ਵਿਦਿਆਰਥਣਾਂ ਦੀ ਕੋਲਡ ਡਰਿੰਕ ਪੀਣ ਨਾਲ ਵਿਗੜ ਗਈ ਸਿਹਤ
    • narendra modi  carbon  developed countries  india
      ਵਿਕਸਿਤ ਦੇਸ਼ਾਂ ਦੀ ਕਾਰਬਨ ਨਿਕਾਸੀ ਭਾਰਤ ਨਾਲੋਂ 6 ਗੁਣਾ ਵੱਧ : PM ਮੋਦੀ
    • poonch district hospital  fire
      ਜੰਮੂ-ਕਸ਼ਮੀਰ: ਪੁੰਛ ਜ਼ਿਲ੍ਹਾ ਹਸਪਤਾਲ 'ਚ ਲੱਗੀ ਅੱਗ, ਕਰਮਚਾਰੀਆਂ 'ਚ ਦਹਿਸ਼ਤ ਦਾ...
    • iit  exam  chatgpt  students  hostel  mumbai
      IIT ਦੇ ਪੇਪਰ 'ਚ ChatGPT ਤੋਂ ਨਕਲ ਮਾਰਦਾ ਸੀ ਮੁੰਡਾ, ਫੜਿਆ ਗਿਆ ਤਾਂ...
    • inflation  public  prime minister  jairam ramesh  elections
      ਮਹਿੰਗਾਈ ਝੱਲ ਰਹੀ ਜਨਤਾ ਆਉਣ ਵਾਲੀਆਂ ਚੋਣਾਂ 'ਚ PM ਨੂੰ ਦੱਸੇਗੀ 'ਆਟੇ-ਦਾਲ ਦੀ...
    • gurugram  18 spa centers  police  raid
      ਗੁਰੂਗ੍ਰਾਮ: 18 ਸਪਾ ਸੈਂਟਰਾਂ 'ਤੇ ਪੁਲਸ ਦਾ ਛਾਪਾ, ਹਿਰਾਸਤ 'ਚ ਲਏ 30 ਔਰਤਾਂ...
    • post department  recruitment  10th pass  apply
      ਡਾਕ ਵਿਭਾਗ 'ਚ 10ਵੀਂ ਪਾਸ ਲਈ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
    • milk prices hike 8 rupees
      8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ ਕਰਨਾਟਕ ਸਰਕਾਰ ਨੂੰ ਦਿੱਤਾ 3 ਦਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +