Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    7:48:23 AM

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ ਸਾਹਮਣੇ ਇੰਝ ਖੁੱਲ੍ਹੀ ਪੋਲ

NATIONAL News Punjabi(ਦੇਸ਼)

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ ਸਾਹਮਣੇ ਇੰਝ ਖੁੱਲ੍ਹੀ ਪੋਲ

  • Edited By Rajwinder Kaur,
  • Updated: 06 May, 2026 03:20 PM
National
robbed bride 8 grooms nine times marriage
  • Share
    • Facebook
    • Tumblr
    • Linkedin
    • Twitter
  • Comment

ਬੀੜ : ਮਹਾਰਾਸ਼ਟਰ ਦੇ ਬੀੜ ਜ਼ਿਲ੍ਹੇ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ, ਜਿਸ ਨੂੰ ਸੁਣ ਤੁਹਾਡੇ ਹੋਸ਼ ਉੱਡ ਜਾਣਗੇ। ਇਥੋਂ ਦੀ ਇਕ ਅਜਿਹੀ ਲੁਟੇਰੀ ਦੁਲਹਨ ਦਾ ਪਰਦਾਫਾਸ਼ ਹੋਇਆ, ਜੋ ਵਾਰ-ਵਾਰ ਵਿਆਹ ਕਰਨ ਅਤੇ ਫਿਰ ਅਚਾਨਕ ਗਾਇਬ ਹੋਣ ਕਰਕੇ ਚਰਚਾ ਦਾ ਵਿਸ਼ਾ ਬਣ ਗਈ। ਇਹ ਲਾੜੀ ਕੋਈ ਆਮ ਠੱਗ ਨਹੀਂ, ਇਸ ਨੇ ਨਵੀਂ ਪਛਾਣ ਅਤੇ ਇੱਕ ਨਵੀਂ ਕਹਾਣੀ ਦੇ ਨਾਲ 8 ਵਾਰ ਵਿਆਹ ਕਰਵਾਇਆ ਅਤੇ ਸਾਰੇ ਮਰਦਾਂ ਨੂੰ ਲੁੱਟ ਫ਼ਰਾਰ ਹੋ ਗਈ। ਉਮਾਪੁਰ ਪਿੰਡ ਦਾ ਯੋਗਿਸ਼ ਸ਼ਿੰਦੇ ਇਸ ਦਾ 9ਵਾਂ ਸ਼ਿਕਾਰ ਬਣਿਆ, ਜਿਸ ਦੀ ਚੌਕਸੀ ਸਦਕਾ ਇਸ ਸ਼ਾਤਿਰ ਅਤੇ ਲੁਟੇਰੀ ਲਾੜੀ ਨੂੰ ਕਾਬੂ ਕਰ ਲਿਆ ਗਿਆ। 

ਇਹ ਵੀ ਪੜ੍ਹੋ - ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ ਬੁਕਿੰਗ, ਜਾਣੋ ਰੇਟ

ਰਿਪੋਰਟਾਂ ਅਨੁਸਾਰ, ਇਸ ਲੁਟੇਰੀ ਲਾੜੀ ਦਾ ਇਸ ਵਾਰ ਨੌਵਾਂ ਵਿਆਹ ਹੋਇਆ ਸੀ। ਇਹ ਲਾੜੀ ਹਰ ਵਾਰਇੱਕ ਨਵੀਂ ਪਛਾਣ ਅਤੇ ਇੱਕ ਨਵੀਂ ਕਹਾਣੀ ਦੇ ਨਾਲ ਇੱਕ ਨਵੇਂ ਪਰਿਵਾਰ ਵਿੱਚ ਜਾਂਦੀ ਸੀ। ਸ਼ੁਰੂ ਵਿੱਚ ਸਭ ਕੁਝ ਆਮ ਵਾਂਗ ਲੱਗਦਾ ਸੀ ਪਰ ਕੁਝ ਦਿਨਾਂ ਵਿੱਚ ਉਹ ਪੈਸੇ ਅਤੇ ਗਹਿਣਿਆਂ ਸਮੇਤ ਗਾਇਬ ਹੋ ਜਾਂਦੀ ਸੀ। ਇਹ ਪੂਰੀ ਘਟਨਾ ਬੀਡ ਜ਼ਿਲ੍ਹੇ ਦੇ ਚਕਲਾਂਬਾ ਥਾਣਾ ਖੇਤਰ ਦੇ ਅਧੀਨ ਆਉਂਦੇ ਉਮਾਪੁਰ ਪਿੰਡ ਦੀ ਹੈ, ਜਿਥੋਂ ਦੇ ਰਹਿਣ ਵਾਲੇ ਯੋਗੇਸ਼ ਸ਼ਿੰਦੇ ਨੂੰ ਵਿਆਹ ਦੇ ਬਹਾਨੇ ਲਾੜੀ ਦੇ ਲੁਟੇਰੇ ਗਿਰੋਹ ਨੇ ਆਪਣੇ ਜਾਲ ਵਿੱਚ ਫਸਾ ਲਿਆ।

ਇਹ ਵੀ ਪੜ੍ਹੋ - ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ

ਗਿਰੋਹ ਦੇ ਮੈਂਬਰਾਂ ਨੇ ਵਿਆਹ ਦੇ ਨਾਮ 'ਤੇ ਨੌਜਵਾਨ ਤੋਂ ਲੱਖਾਂ ਰੁਪਏ ਦੀ ਫਿਰੌਤੀ ਲਈ। ਕੁਝ ਸਮੇਂ ਬਾਅਦ ਨੌਜਵਾਨ ਨੂੰ ਆਪਣੀ ਲੁਟੇਰੀ ਲਾੜੀ ਦੀਆਂ ਗਤੀਵਿਧੀਆਂ 'ਤੇ ਸ਼ੱਕ ਹੋਇਆ। ਉਸ ਨੂੰ ਪਤਾ ਲੱਗਾ ਕਿ ਔਰਤ ਪਹਿਲਾਂ ਹੀ ਫਰਜ਼ੀ ਵਿਆਹ ਕਰਵਾ ਕੇ ਅੱਠ ਵੱਖ-ਵੱਖ ਆਦਮੀਆਂ ਨੂੰ ਲੁੱਟ ਚੁੱਕੀ ਹੈ। ਯੋਗੇਸ਼ ਨੂੰ ਦੱਸਿਆ ਗਿਆ ਕਿ ਕੁੜੀ ਇੱਕ ਗਰੀਬ ਪਰਿਵਾਰ ਤੋਂ ਸੀ ਅਤੇ ਉਸਨੂੰ ਉਸਦੇ ਵਿਆਹ ਲਈ ਵਿੱਤੀ ਸਹਾਇਤਾ ਦੀ ਲੋੜ ਸੀ। ਇਸ ਬਹਾਨੇ ਉਸ ਤੋਂ ਲੱਖਾਂ ਰੁਪਏ ਦੀ ਵਸੂਲੀ ਕੀਤੀ ਗਈ। ਯੋਗੇਸ਼ ਸ਼ਿੰਦੇ ਨੇ ਪੁਲਸ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸ਼ਿਕਾਇਤ ਦਰਜ ਕਰਵਾਈ ਕਿ ਵਿਆਹ ਦੇ ਨਾਮ 'ਤੇ ਉਸ ਨਾਲ ਧੋਖਾ ਹੋਇਆ ਹੈ। ਉਸਦੀ ਪਤਨੀ ਵਿਆਹ ਤੋਂ ਕੁਝ ਦਿਨ ਬਾਅਦ ਹੀ ਗਾਇਬ ਹੋ ਗਈ ਅਤੇ ਉਸਦਾ ਏਜੰਟਾਂ ਨਾਲ ਸੰਪਰਕ ਟੁੱਟ ਗਿਆ।

ਇਹ ਵੀ ਪੜ੍ਹੋ - ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ 'ਚ ਭਰੋ ਬਕਾਇਆ, ਪ੍ਰੀਪੇਡ ਮੀਟਰਾਂ ਦੇ ਯੂਪੀ 'ਚ ਬਦਲੇ ਨਿਯਮ

ਜਦੋਂ ਉਸਨੇ ਖੁਦ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਉਹ ਅਜਿਹੀ ਧੋਖਾਧੜੀ ਦਾ ਨੌਵਾਂ ਸ਼ਿਕਾਰ ਸੀ। ਇਸ ਘਟਨਾ ਤੋਂ ਬਾਅਦ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਹੈ ਅਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਦੇ ਪਿੱਛੇ ਇੱਕ ਪੂਰਾ ਗਿਰੋਹ ਕੰਮ ਕਰ ਰਿਹਾ ਸੀ। ਇਹ ਗਿਰੋਹ ਪੇਂਡੂ ਇਲਾਕਿਆਂ ਦੇ ਅਜਿਹੇ ਨੌਜਵਾਨਾਂ ਨੂੰ ਲੱਭਦਾ ਸੀ ਜਿਨ੍ਹਾਂ ਦੇ ਵਿਆਹ ਨਹੀਂ ਹੋ ਰਹੇ। ਏਜੰਟ ਕੁੜੀ ਦੇ ਪਰਿਵਾਰ ਦੀ ਮਾੜੀ ਮਾਲੀ ਹਾਲਤ ਦਾ ਹਵਾਲਾ ਦੇ ਕੇ ਮਦਦ ਦੇ ਨਾਂ 'ਤੇ ਲੱਖਾਂ ਰੁਪਏ ਲੈਂਦੇ ਸਨ। ਵਿਆਹ ਤੋਂ ਕੁਝ ਦਿਨਾਂ ਬਾਅਦ ਦੁਲਹਨ ਮੌਕਾ ਦੇਖ ਕੇ ਕੀਮਤੀ ਸਾਮਾਨ ਲੈ ਕੇ ਗਾਇਬ ਹੋ ਜਾਂਦੀ ਸੀ ਅਤੇ ਏਜੰਟ ਵੀ ਆਪਣਾ ਸੰਪਰਕ ਤੋੜ ਲੈਂਦੇ ਸਨ। ਠੱਗੀ ਦਾ ਸ਼ਿਕਾਰ ਹੋਏ ਯੋਗਿਸ਼ ਨੇ ਇਨਸਾਫ਼ ਲਈ ਐਸ.ਪੀ. (SP) ਤੱਕ ਪਹੁੰਚ ਕੀਤੀ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਲੁਟੇਰੀ ਦੁਲਹਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਹੁਣ ਇਸ ਗਿਰੋਹ ਦੇ ਬਾਕੀ ਮੈਂਬਰਾਂ ਅਤੇ ਏਜੰਟਾਂ ਦੀ ਤਲਾਸ਼ ਵਿੱਚ ਛਾਪੇਮਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ - ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਧਮਾਕਾ, ਕੰਬਿਆ ਆਰਮੀ ਕੈਂਪ, CCTV ਵੀਡੀਓ ਆਈ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Bride
  • Marriage
  • 8 grooms
  • Nine Times
  • robber
  • Arrested
  • identity family changed
  • Beed
  • ਲੁਟੇਰੀ ਲਾੜੀ
  • 9 ਵਿਆਹ
  • ਲਾੜੇ

ਵੱਡੀ ਖ਼ਬਰ ; ਕਾਂਗਰਸ ਨੇ ਵਿਜੇ ਦੀ TVK ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

NEXT STORY

Stories You May Like

  • bride  wedding  family  groom  police
    ਵਿਆਹ ਦੇ 72 ਘੰਟਿਆਂ ਅੰਦਰ ਲਾੜੀ ਕਰ ਗਈ ਕਾਂਡ, ਲਾੜੇ ਤੇ ਪਰਿਵਾਰ ਨੂੰ...
  • jalandhar police auctioned 316 impounded vehicles through an open bid
    316 ਜ਼ਬਤ ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨੀਲਾਮੀ ਕੀਤੀ
  • 8 grams of gold and a silk saree to be gifted at weddings
    ਵਿਆਹ 'ਚ ਮਿਲੇਗਾ 8 ਗ੍ਰਾਮ ਸੋਨਾ ਤੇ ਰੇਸ਼ਮੀ ਸਾੜੀ, ਇਸ ਸੂਬਾ ਸਰਕਾਰ ਨੇ ਕੀਤਾ ਐਲਾਨ
  • wedding  tent  electric shock  groom  brother
    ਵਿਆਹ ਦੀਆਂ ਖ਼ੁਸ਼ੀਆਂ ਵਿਚਾਲੇ ਵਿਛ ਗਏ ਸੱਥਰ ! ਟੈਂਟ 'ਚ ਆ ਗਿਆ ਕਰੰਟ, ਲਾੜੇ ਦੇ ਭਰਾ ਸਣੇ 3 ਦੀ ਦਰਦਨਾਕ ਮੌਤ
  • jammu kashmir  kishtwar  fire  8 houses
    ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਮਚੇ ਅੱਗ ਦੇ ਭਾਂਬੜ, 8 ਘਰ ਸੜ ਕੇ ਹੋਏ ਸੁਆਹ
  • up rajya sabha elections  bjp  8 candidates
    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
  • india defeats west indies by 8 wickets
    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ, ਸੀਰੀਜ਼ 'ਚ 1-0 ਦੀ ਬੜ੍ਹਤ
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • l murugan resigned
      ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ ਮੰਤਰੀ ਨੇ ਅਚਾਨਕ ਦਿੱਤਾ...
    • person got out of a toyota fortuner and hit a broom on the road
      35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ ਵਿਅਕਤੀ ਨੇ ਸੜਕ 'ਤੇ ਮਾਰਿਆ...
    • abhijeet dipke  jantar mantar  national  protest
      ਦੀਪਕੇ ਨੇ ਜੰਤਰ-ਮੰਤਰ ਬੰਦ ਹੋਣ 'ਤੇ ਦੇਸ਼ ਭਰ 'ਚ ਅੰਦੋਲਨ ਦੀ ਦਿੱਤੀ ਚਿਤਾਵਨੀ
    • jail sentence not mandatory for conviction under gst law council approved
      GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ...
    • zubeen garg death case  amritprabha mahanta walks out of jail after hc bail
      ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਗਾਇਕਾ ਅੰਮ੍ਰਿਤਪ੍ਰਭਾ ਜ਼ਮਾਨਤ 'ਤੇ...
    • ban imposed on gutkha and pan masala
      ਗੁਟਖਾ ਤੇ ਪਾਨ ਮਸਾਲੇ 'ਤੇ ਲੱਗ ਗਿਆ ਬੈਨ ! ਉੱਤਰਾਖੰਡ ਸਰਕਾਰ ਨੇ ਜਾਰੀ ਕੀਤੇ ਹੁਕਮ
    • rahul gandhi  opposition leader  tea party
      ਰਾਹੁਲ ਗਾਂਧੀ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਚਾਹ ਪਾਰਟੀ, ਅੰਦੋਲਨ ਜਾਰੀ ਰੱਖਣ...
    • rashmika mandanna and vijay deverakonda meet tamil nadu chief minister
      ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ
    • aadhaar verification made mandatory to avail electricity subsidy
      ਬਿਜਲੀ ਸਬਸਿਡੀ ਲੈਣ ਵਾਲਿਆਂ ਨੂੰ ਵੱਡਾ ਝਟਕਾ! ਹੁਣ ਇਹ ਪਛਾਣ ਪੱਤਰ ਦੇਣਾ ਲਾਜ਼ਮੀ,...
    • rajnath singh  czech republic  deputy prime minister  meeting
      ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +