Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    10:58:50 PM

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦੁਖ਼ਦਾਈ ਖ਼ਬਰ : ਨਹੀਂ ਰਹੇ ਭਾਰਤ ਦੇ ਸਭ ਤੋਂ ਮਸ਼ਹੂਰ ਫੈਸ਼ਨ ਡਿਜ਼ਾਈਨਰ ਰੋਹਿਤ ਬਲ

NATIONAL News Punjabi(ਦੇਸ਼)

ਦੁਖ਼ਦਾਈ ਖ਼ਬਰ : ਨਹੀਂ ਰਹੇ ਭਾਰਤ ਦੇ ਸਭ ਤੋਂ ਮਸ਼ਹੂਰ ਫੈਸ਼ਨ ਡਿਜ਼ਾਈਨਰ ਰੋਹਿਤ ਬਲ

  • Edited By Harpreet Singh,
  • Updated: 02 Nov, 2024 05:37 AM
National
rohit bal is no more
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਦੀਵਾਲੀ ਵਾਲੇ ਦਿਨ ਫਿਲਮ ਇੰਡਸਟਰੀ ਦੀ ਦੁਨੀਆ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਰੋਹਿਤ ਬਲ ਦਾ ਦਿਹਾਂਤ ਹੋ ਗਿਆ ਹੈ। ਰੋਹਿਤ ਪਿਛਲੇ ਸਾਲ ਤੋਂ ਦਿਲ ਸਬੰਧੀ ਬੀਮਾਰੀ ਨਾਲ ਜੂਝ ਰਹੇ ਸਨ। 

PunjabKesari

ਰੋਹਿਤ ਨੇ ਦਿੱਲੀ ਦੇ ਆਸ਼ਲੋਕ ਹਸਪਤਾਲ ਦੇ ਆਈ.ਸੀ.ਯੂ. ਵਿੱਚ ਆਖ਼ਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ਦੀ ਅਚਾਨਕ ਆਈ ਇਸ ਖ਼ਬਰ ਨਾਲ ਨਿਸ਼ਚਤ ਤੌਰ 'ਤੇ ਹੀ ਫੈਨਜ਼ ਦਾ ਦਿਲ ਤੋੜ ਦਿੱਤਾ ਹੈ। ਰੋਹਿਤ ਬਲ ਦੇ ਦਿਹਾਂਤ ਦੀ ਖ਼ਬਰ ਫੈਸ਼ਨ ਡਿਜ਼ਾਈਨ ਕਾਊਂਸਿਲ ਆਫ਼ ਇੰਡੀਆ (ਐੱਫ.ਡੀ.ਸੀ.ਆਈ.) ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਜਾਰੀ ਕਰ ਕੇ ਸਾਂਝੀ ਕੀਤੀ ਹੈ। 

PunjabKesari

ਕਈ ਵੱਡੀਆਂ ਮਸ਼ਹੂਰ ਹਸਤੀਆਂ ਅਤੇ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ 'ਤੇ ਨਮ ਅੱਖਾਂ ਨਾਲ ਰੋਹਿਤ ਨੂੰ ਸ਼ਰਧਾਂਜਲੀ ਦਿੱਤੀ ਹੈ। ਬੀਮਾਰੀ ਕਾਰਨ ਰੋਹਿਤ ਕੁਝ ਸਮੇਂ ਲਈ ਫੈਸ਼ਨ ਦੀ ਦੁਨੀਆ ਤੋਂ ਦੂਰ ਰਹੇ ਸਨ। ਦਿਲ ਦੀ ਬੀਮਾਰੀ ਕਾਰਨ ਉਨ੍ਹਾਂ ਨੂੰ ਪਿਛਲੇ ਸਾਲ ਵੀ ਗੁਰੁਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ। 

PunjabKesari

ਇਲਾਜ ਮਗਰੋਂ ਉਨ੍ਹਾਂ ਨੇ ਪਿਛਲੇ ਸਾਲ ਹੀ ਵਾਪਸੀ ਕੀਤੀ ਸੀ। ਲੈਕਮੇ ਇੰਡੀਆ ਫੈਸ਼ਨ ਵੀਕ ਉਸ ਦਾ ਆਖਰੀ ਸ਼ੋਅ ਸੀ, ਜਿੱਥੇ ਬਾਲੀਵੁੱਡ ਅਭਿਨੇਤਰੀ ਅਨੰਨਿਆ ਪਾਂਡੇ ਉਸ ਲਈ ਸ਼ੋਅ ਸਟਾਪਰ ਬਣੀ। ਰੋਹਿਤ ਨੇ ਰੈਂਪ 'ਤੇ ਥੋੜਾ ਜਿਹਾ ਲੜਖੜਾ ਗਏ ਸੀ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਰੋਹਿਤ ਦੀ ਸਿਹਤ ਨੂੰ ਲੈ ਕੇ ਚਿੰਤਾ ਕਰਨ ਲੱਗੇ ਸਨ। ਇਸ ਤਰ੍ਹਾਂ ਇੰਡਸਟਰੀ ਨੂੰ ਰੋਹਿਤ ਦੇ ਜਾਣ ਨਾਲ ਵੱਡਾ ਝਟਕਾ ਲੱਗਿਆ ਹੈ। 

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Fashion Designing
  • Rohit Bal
  • No More
  • Heart Disease
  • Hospital

ਕੋਲਕਾਤਾ ’ਚ ਪਾਬੰਦੀਸ਼ੁਦਾ ਪਟਾਕੇ ਚਲਾਉਣ ਦੇ ਦੋਸ਼ ਹੇਠ 601 ਵਿਅਕਤੀ ਗ੍ਰਿਫ਼ਤਾਰ

NEXT STORY

Stories You May Like

  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • punjabi singer gulab sidhu
    ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ
  • haryana singer diler kharkiya car
    ਵੱਡੀ ਖ਼ਬਰ : ਹਰਿਆਣਾ ਦੇ ਮਸ਼ਹੂਰ ਗਾਇਕ ਦੀ ਗੱਡੀ 'ਤੇ ਚਲਾ 'ਤੀਆਂ ਗੋਲੀਆਂ, ਵਾਲ-ਵਾਲ ਬਚੀ ਜਾਨ
  • the reason for agarkar  s departure
    ਰੋਹਿਤ ਦੇ ਭਵਿੱਖ ਤੇ ਲਕਸ਼ਮਣ ਨਾਲ ਮਤਭੇਦ ਬਣੇ ਅਗਰਕਰ ਦੇ ਜਾਣ ਦੀ ਵਜ੍ਹਾ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • no charge on upi payments  mdr on larger amounts yet to be decided
    2,000 ਰੁਪਏ ਤੱਕ ਦੇ UPI ਭੁਗਤਾਨ ’ਤੇ ਕੋਈ ਚਾਰਜ ਨਹੀਂ, ਵੱਡੀ ਰਕਮ ’ਤੇ MDR ਅਜੇ ਤੈਅ ਨਹੀਂ
  • jairam ramesh  government  new india  inflation  public
    ਜਨਤਾ ਭੁੱਖੀ ਰਹੇ, ਸਰਕਾਰ ਚੁੱਪ ਰਹੇ... ਕੀ ਇਹ ਹੈ ਨਵਾਂ ਭਾਰਤ : ਜੈਰਾਮ ਰਮੇਸ਼
  • famous bollywood actor arrested at the airport
    ਮਸ਼ਹੂਰ ਬਾਲੀਵੁੱਡ ਅਦਾਕਾਰ Airport ਤੋਂ ਗ੍ਰਿਫ਼ਤਾਰ !
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • theft at a 200 year old temple in madhya pradesh
      ਮੱਧ ਪ੍ਰਦੇਸ਼ ਦੇ 200 ਸਾਲ ਪੁਰਾਣੇ ਮੰਦਰ ’ਚ ਚੋਰੀ, ਭਗਵਾਨ ਰਾਮ ਦੀ ਅਸ਼ਟ ਧਾਤੂ...
    • school  tiffin  vegetable  fine  student
      ਘਰੋਂ 'ਸਬਜ਼ੀ' ਲਿਆਉਣਾ ਮੁੰਡੇ ਨੂੰ ਪੈ ਗਿਆ ਮਹਿੰਗਾ ! ਸਕੂਲ ਨੇ ਠੋਕ'ਤਾ...
    • up man dies in explosion at illegal firecracker factory
      ਯੂਪੀ: ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਧਮਾਕੇ ਦੌਰਾਨ ਵਿਅਕਤੀ ਦੀ ਮੌਤ
    • manipur incident
      ਮਣੀਪੁਰ ’ਚ ਵੱਡੀ ਵਾਰਦਾਤ ! ਅੱਲ੍ਹੜ ਉਮਰੇ ਨਾਗਾ ਮੁੰਡੇ ਦਾ ਗੋਲੀ ਮਾਰ ਕੇ ਕਤਲ
    • grandson  grandmother  knife  police  custody
      ਪੋਤੇ ਨੇ ਦਾਦੀ ਦਾ ਚਾਕੂ ਮਾਰ ਕੀਤਾ ਕਤਲ, ਘਟਨਾ ਮਗਰੋਂ ਜੈਪੁਰ 'ਚ ਫੈਲੀ ਸਨਸਨੀ
    • banks will be closed from september 28 to september 30  pnb warns
      ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ...
    • first robbery of iphone 18 pro in the country
      ਦੇਸ਼ 'ਚ iPhone 18 Pro ਦੀ ਪਹਿਲੀ ਲੁੱਟ ! ਲੁਟੇਰਿਆਂ ਨੇ ਕੁੜੀ ਨੂੰ ਗੱਲਾਂ 'ਚ...
    • nasa invites isro
      ਭਾਰਤ ਨੂੰ ਆਇਆ NASA ਦੇ Moon ਮਿਸ਼ਨ 'ਚ ਸ਼ਾਮਲ ਹੋਣ ਦਾ ਸੱਦਾ ! ISRO ਨੇ ਦਿੱਤਾ...
    • tarang shakti  exercise  american f 35  fighter jet  jodhpur
      ਜੋਧਪੁਰ 'ਚ 'ਤਰੰਗ ਸ਼ਕਤੀ' ਅਭਿਆਸ 'ਚ ਅਮਰੀਕੀ F-35 ਸਣੇ ਕਈ ਦੇਸ਼ਾਂ ਦੇ ਲੜਾਕੂ...
    • cooking meat on a burning funeral pyre
      ਸ਼ਾਹਜਹਾਂਪੁਰ ਨੇੜੇ ਬਲਦੀ ਚਿਖਾ ’ਤੇ ਮਾਸ ਪਕਾਉਣ ਦੇ ਦੋਸ਼ ਹੇਠ 3 ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +