ਰੋਹਤਕ- ਰੋਹਤਕ ਦੀ ਜਨਤਾ ਕਾਲੋਨੀ 'ਚ ਮੋਟਰਸਾਈਕਲ ਸਵਾਰ 6 ਨੌਜਵਾਨਾਂ ਨੇ ਇਕ 12ਵੀਂ ਜਮਾਤ 'ਚ ਪੜ੍ਹਨ ਵਾਲੇ ਕਪਿਲ ਨਾਂ ਦੇ ਵਿਦਿਆਰਥੀ ਦੀ ਕੈਂਚੀਆਂ ਮਾਰ ਕੇ ਬਹੁਤ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਕਪਿਲ ਦਾ ਕਤਲ ਕਿਉਂ ਕੀਤੀ, ਇਸ ਬਾਰੇ ਪਤਾ ਨਹੀਂ ਲੱਗ ਸਕਿਆ ਹੈ।
ਇਕਲੌਤੇ ਪੁੱਤ ਦੀ ਮੌਤ ਦੀ ਖਬਰ ਸੁਣਦੇ ਹੀ ਪਰਿਵਾਰ 'ਚ ਮਾਤਮ ਪਸਰ ਗਿਆ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰਹਮਲਾਵਰਾਂ ਤੇ ਕਪਿਲ ਦੀ ਆਪਸੀ ਰੰਜਿਸ਼ ਬਾਰੇ ਕੋਈ ਜਾਣਕਾਰੀ ਨਹੀਂ ਹੈ। ਮੌਕੇ 'ਤੇ ਪੁੱਜੀ ਪੁਲਸ ਜਾਂਚ 'ਚ ਜੁਟ ਗਈ ਹੈ। ਓਧਰ ਡੀ. ਐਸ. ਪੀ. ਨੇ ਦੱਸਿਆ ਕਿ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਅਜੇ ਤਕ ਹੱਤਿਆ ਦਾ ਕਾਰਨ ਅਤੇ ਦੋਸ਼ੀਆਂ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।ਪ੍ਰਧਾਨ ਮੰਤਰੀ ਮੋਦੀ ਦੁਨੀਆ ਦੀ ਸਭ ਤੋਂ ਤਾਕਤਵਰ ਔਰਤ ਨੂੰ ਮਿਲਣ ਲਈ ਤਿਆਰ!
NEXT STORY