Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    10:00:41 AM

  • smit machchhar surgery revealed

    ਸਿਰ 'ਚ ਕੁਹਾੜੀ ਵੱਜਣ ਮਗਰੋਂ 40% ਸੀ ਮੌਤ ਦਾ ਖ਼ਤਰਾ...

  • a cash treasure worth crores unearthed from the ground

    ਪ੍ਰਯਾਗਰਾਜ : ਧਰਤੀ 'ਚੋਂ ਨਿਕਲਿਆ ਕਰੋੜਾਂ ਦਾ ਨਕਦ...

  • star trek fame patrick stewart passes away

    ‘Star Trek’ ਫੇਮ ਪੈਟ੍ਰਿਕ ਸਟੀਵਰਟ ਦਾ ਦੇਹਾਂਤ,...

  • punjab police transfers

    ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 9 ਘੰਟੇ ਬੰਦ ਰਹਿਣਗੇ ਇਹ ਰੂਟ, 8 ਥਾਵਾਂ 'ਤੇ ਡਾਇਵਰਜ਼ਨ, ਟ੍ਰੈਫਿਕ ਐਡਵਾਈਜ਼ਰੀ ਜਾਰੀ

NATIONAL News Punjabi(ਦੇਸ਼)

9 ਘੰਟੇ ਬੰਦ ਰਹਿਣਗੇ ਇਹ ਰੂਟ, 8 ਥਾਵਾਂ 'ਤੇ ਡਾਇਵਰਜ਼ਨ, ਟ੍ਰੈਫਿਕ ਐਡਵਾਈਜ਼ਰੀ ਜਾਰੀ

  • Edited By Inder Prajapati,
  • Updated: 18 Feb, 2025 11:28 PM
National
route diversion traffic advisory
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ - ਦਿੱਲੀ ਪੁਲਸ ਨੇ 20 ਫਰਵਰੀ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਦਿੱਲੀ ਟ੍ਰੈਫਿਕ ਪੁਲਸ ਵੱਲੋਂ ਜਾਰੀ ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਸਹੁੰ ਚੁੱਕ ਸਮਾਗਮ 'ਚ ਕਈ ਵੀ.ਵੀ.ਆਈ. ਅਤੇ ਵੀ.ਆਈ.ਪੀ. ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਦੇ ਵੀ ਪਹੁੰਚਣ ਦੀ ਉਮੀਦ ਹੈ। ਇਸ ਲਈ ਇਸ ਸਮਾਗਮ ਦੌਰਾਨ ਟ੍ਰੈਫਿਕ ਨੂੰ ਪ੍ਰਬੰਧਿਤ ਕਰਨ ਲਈ ਕੁਝ ਰੂਟਾਂ 'ਤੇ ਡਾਇਵਰਜ਼ਨ ਅਤੇ ਕੁਝ ਰੂਟਾਂ 'ਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਟ੍ਰੈਫਿਕ ਪੁਲਸ ਨੇ ਅੱਗੇ ਕਿਹਾ ਕਿ ਡਰਾਈਵਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸਬਰ ਰੱਖਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਟ੍ਰੈਫਿਕ ਪੁਲਸ ਕਰਮਚਾਰੀਆਂ ਦਾ ਸਹਿਯੋਗ ਕਰਨ ਤਾਂ ਜੋ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।

ਰਾਮਲੀਲਾ ਮੈਦਾਨ ਅਤੇ ਆਲੇ-ਦੁਆਲੇ ਦੇ ਸਾਰੇ ਰਸਤਿਆਂ ਤੋਂ ਬਚਣ ਦੀ ਸਲਾਹ
ਦਿੱਲੀ ਪੁਲਸ ਦੇ ਵਧੀਕ ਪੁਲਸ ਕਮਿਸ਼ਨਰ (ਟ੍ਰੈਫਿਕ) ਸਤਿਆਬੀਰ ਕਟਾਰਾ ਨੇ ਦੱਸਿਆ ਕਿ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਅਤੇ ਕਈ ਰਾਜਾਂ ਦੇ ਮੁੱਖ ਮੰਤਰੀਆਂ ਸਮੇਤ ਵੀ.ਵੀ.ਆਈ.ਪੀ. ਅਜਿਹੇ 'ਚ ਸੁਰੱਖਿਆ ਦੇ ਮੱਦੇਨਜ਼ਰ ਕੁਝ ਰੂਟ ਪੂਰੀ ਤਰ੍ਹਾਂ ਬੰਦ ਰਹਿਣਗੇ ਜਦਕਿ ਕੁਝ ਥਾਵਾਂ 'ਤੇ ਡਾਇਵਰਜ਼ਨ ਵੀ ਹੋਵੇਗਾ। ਅਜਿਹੇ 'ਚ ਲੋਕਾਂ ਨੂੰ ਰਾਮਲੀਲਾ ਮੈਦਾਨ ਅਤੇ ਆਲੇ-ਦੁਆਲੇ ਦੇ ਸਾਰੇ ਰਸਤਿਆਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

Traffic Advisory

In view of swearing-in ceremony of Hon’ble CM of Delhi on February 20, 2025 at Ram Leela Ground, New Delhi, special traffic arrangements have been made.

Kindly follow the advisory.#DPTrafficAdvisory pic.twitter.com/IxZzokQs2x

— Delhi Traffic Police (@dtptraffic) February 18, 2025

ਲੋੜ ਅਨੁਸਾਰ ਟ੍ਰੈਫਿਕ ਡਾਇਵਰਜ਼ਨ
ਟ੍ਰੈਫਿਕ ਐਡਵਾਈਜ਼ਰੀ ਅਨੁਸਾਰ ਇਨ੍ਹਾਂ 8 ਰੂਟਾਂ 'ਤੇ ਲੋੜ ਅਨੁਸਾਰ ਟ੍ਰੈਫਿਕ ਡਾਇਵਰਜ਼ਨ ਕੀਤਾ ਜਾ ਸਕਦਾ ਹੈ।

1. ਸੁਭਾਸ਼ ਪਾਰਕ ਟੀ-ਪੁਆਇੰਟ
2. ਰਾਜਘਾਟ
3. ਦਿੱਲੀ ਗੇਟ
4. ਆਈ.ਟੀ.ਓ
5. ਅਜਮੇਰੀ ਗੇਟ
6. ਰਣਜੀਤ ਸਿੰਘ ਫਲਾਈਓਵਰ
7. ਭਵਭੂਤੀ ਮਾਰਗ- DDU ਮਾਰਗ ਰੈੱਡ ਲਾਈਟ
8. ਝੰਡੇਵਾਲਾਨ ਦੇ ਦੁਆਲੇ

ਇਨ੍ਹਾਂ ਰਸਤਿਆਂ 'ਤੇ ਆਵਾਜਾਈ 'ਤੇ ਰਹੇਗੀ ਪਾਬੰਦੀ 
ਇਸ ਤੋਂ ਇਲਾਵਾ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੁਝ ਹੋਰ ਰੂਟਾਂ 'ਤੇ ਟ੍ਰੈਫਿਕ ਨਿਯਮ, ਡਾਇਵਰਜ਼ਨ ਅਤੇ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ।

1. BSZ ਰੂਟ (ITO ਤੋਂ ਦਿੱਲੀ ਗੇਟ)
2. ਜੇਐਲਐਨ ਮਾਰਗ (ਦਿੱਲੀ ਗੇਟ ਤੋਂ ਗੁਰੂ ਨਾਨਕ ਚੌਕ)
3. ਅਰੁਣਾ ਆਸਿਫ ਅਲੀ ਰੋਡ, ਨਵੀਂ ਦਿੱਲੀ ਤੱਕ।
4. ਮਿੰਟੋ ਰੋਡ ਤੋਂ ਕਮਲਾ ਮਾਰਕੀਟ ਰਾਹੀਂ ਹਮਦਰਦ ਚੌਂਕ ਤੱਕ।
5. ਰਣਜੀਤ ਸਿੰਘ ਫਲਾਈਓਵਰ ਤੋਂ ਤੁਰਕਮਾਨ ਗੇਟ ਤੱਕ।

ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ
ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਕਿ ਵਾਹਨ ਸਿਰਫ ਨਿਰਧਾਰਿਤ ਪਾਰਕਿੰਗ ਸਥਾਨਾਂ 'ਤੇ ਹੀ ਪਾਰਕ ਕੀਤੇ ਜਾਣ ਅਤੇ ਸੜਕ ਕਿਨਾਰੇ ਪਾਰਕਿੰਗ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਜੇਕਰ ਤੁਸੀਂ ਕਿਸੇ ਵੀ ਅਸਾਧਾਰਨ ਜਾਂ ਅਣਜਾਣ ਵਸਤੂ ਜਾਂ ਵਿਅਕਤੀ ਨੂੰ ਸ਼ੱਕੀ ਹਾਲਾਤਾਂ ਵਿੱਚ ਦੇਖਦੇ ਹੋ, ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰੋ।

  • route diversion
  • traffic advisory
  • Ramlila Maidan
  • Delhi Police

ਮਹਾਕੁੰਭ ਤੋਂ ਪਰਤਦਿਆਂ ਹੀ ਅਚਾਨਕ ਛੱਤ ਵਾਲੇ ਕਮਰੇ 'ਚ ਚਲੀ ਗਈ ਪਤਨੀ, ਬੂਹਾ ਖੋਲ੍ਹਦਿਆਂ ਹੀ ਪਤੀ ਦੇ ਉੱਡੇ ਹੋਸ਼

NEXT STORY

Stories You May Like

  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ, ਇਹ ਰਸਤੇ ਰਹਿਣਗੇ ਬੰਦ
  • gurgaon ravana effigies  traffic jams
    ਗੁੜਗਾਓਂ 'ਚ 100 ਤੋਂ ਵੱਧ ਥਾਵਾਂ 'ਤੇ ਹੋਇਆ ਰਾਵਣ ਦਹਿਨ, ਟ੍ਰੈਫਿਕ ਜਾਮ ਕਾਰਨ ਡਾਇਵਰਟ ਕੀਤੇ ਰੂਟ
  • chandigarh traffic police issues advisory in view of the festive season
    ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ, ਲੋਕਾਂ ਨੂੰ ਕੀਤੀ ਅਪੀਲ
  • 9 jail staff  suspended
    ਥੇਨੀ ਜੇਲ੍ਹ 'ਚੋਂ 16 ਕੈਦੀਆਂ ਦੇ ਫਰਾਰ ਹੋਣ 'ਤੇ ਵੱਡੀ ਕਾਰਵਾਈ, 9 ਜੇਲ੍ਹ ਮੁਲਾਜ਼ਮ ਮੁਅੱਤਲ
  • indian embassy issues advisory amid violent protests in france
    ਫਰਾਂਸ 'ਚ ਹਿੰਸਕ ਪ੍ਰਦਰਸ਼ਨਾਂ ਵਿਚਾਲੇ ਭਾਰਤੀ ਦੂਤਘਰ ਵੱਲੋਂ ਐਡਵਾਈਜ਼ਰੀ ਜਾਰੀ, ਟਰੰਪ ਦੇ ਬਿਆਨ 'ਤੇ ਭੜਕੇ ਮੈਕਰੋਨ
  • diwali muhurat trading to be held on november 8
    8 ਨਵੰਬਰ ਨੂੰ ਹੋਵੇਗੀ ਦਿਵਾਲੀ 'ਮੁਹੂਰਤ ਟ੍ਰੇਡਿੰਗ': NSE ਤੇ BSE ਨੇ ਜਾਰੀ ਕੀਤਾ ਸ਼ਡਿਊਲ
  • diwali schools closed 6 day holidays
    6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਛੱਤੀਸਗੜ੍ਹ 'ਚ ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ
  • delhi mumbai expressway mini bus 8 passengers
    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8 ਯਾਤਰੀਆਂ ਦੀ ਮੌਤ, ਕਈ ਜ਼ਖ਼ਮੀ
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
  • trolley straw was burnt to ashes after being caught in high voltage wires
    ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
  • married women broke their fast
    ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
Trending
Ek Nazar
uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • punjab bjp appointments
      ਪੰਜਾਬ ਸਣੇ 5 ਸੂਬਿਆਂ 'ਚ ਚੋਣਾਂ ਨੂੰ ਲੈ ਕੇ ਭਾਜਪਾ ਨੇ ਕੀਤੀਆਂ ਨਵੀਆਂ...
    • air travel becomes expensive during the festive season
      ਤਿਉਹਾਰੀ ਸੀਜ਼ਨ 'ਚ ਹਵਾਈ ਸਫ਼ਰ ਮਹਿੰਗਾ, ਕੁੱਝ ਮਾਰਗਾਂ 'ਤੇ ਕਿਰਾਇਆ ਸੱਤ ਗੁਣਾ...
    • tiger shroff shooting case  all 11 accused in police custody
      ਟਾਈਗਰ ਸ਼ਰਾਫ ਗੋਲੀਬਾਰੀ ਮਾਮਲਾ, ਸਾਰੇ 11 ਮੁਲਜ਼ਮ 6 ਨਵੰਬਰ ਤੱਕ ਪੁਲਸ ਹਿਰਾਸਤ ’ਚ
    • sc gives setback to anita advani seeking share in rajesh khanna s property
      ਰਾਜੇਸ਼ ਖੰਨਾ ਦੀ ਜਾਇਦਾਦ 'ਚ ਹਿੱਸਾ ਮੰਗ ਰਹੀ ਅਨੀਤਾ ਅਡਵਾਨੀ ਨੂੰ SC ਤੋਂ ਝਟਕਾ,...
    • news for those going to diljit dosanjh  s concert  advisory issued
      Diljit Dosanjh ਦੇ Concert 'ਚ ਜਾਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ...
    • a delegation of punjabi artists meeting with union minister ashwini vaishnav
      ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ...
    • outsiders were handling the functioning of the pnb  branch heads suspended
      ਵੱਡਾ ਖ਼ੁਲਾਸਾ ! PNB 'ਚ ਬਾਹਰੀ ਲੋਕ ਸੰਭਾਲ ਰਹੇ ਸਨ ਬੈਂਕ ਦਾ ਕੰਮਕਾਜ, ਕਈ...
    • minority commission writes to dgp
      ਲਾਸ਼ ਚੁੱਕਣ ਦੇ ਮਾਮਲੇ ਦਾ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ ! DGP ਤੋਂ ਮੰਗੀ...
    • big incident in jaipur
      ਜੈਪੁਰ 'ਚ ਵੱਡੀ ਵਾਰਦਾਤ: ਭਾਜਪਾ ਵਿਧਾਇਕ ਦੇ ਘਰ ਲੱਖਾਂ ਦੀ ਚੋਰੀ, ਪੁਲਸ...
    • pakistan espionage arrested
      ਪਾਕਿਸਤਾਨ ਨਾਲ ਜੁੜੇ ਜਾਸੂਸੀ ਮਾਮਲੇ ’ਚ 2 ਹੋਰ ਗ੍ਰਿਫ਼ਤਾਰ ! AP ਪੁਲਸ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +