ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਦੀ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਤੋਂ ਐਨ ਪਹਿਲਾਂ ਭਾਜਪਾ ਬੁਲਾਰੇ ਆਰਪੀ ਸਿੰਘ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ 'ਚ ਆਰਪੀ ਸਿੰਘ ਨੇ ਲਿਖਿਆ,''Bhagwant Mann ਦੇ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਤੋਂ ਪਹਿਲਾਂ, ਸ਼ਾਇਦ ਹੁਣ ਇੱਕ ਨਵਾਂ ਪ੍ਰੋਟੋਕਾਲ ਲਾਗੂ ਕਰਨ ਦਾ ਸਮਾਂ ਆ ਗਿਆ ਹੈ, ਇੱਕ ਛੋਟਾ ਜਿਹਾ ਬ੍ਰੇਥ ਐਨਾਲਾਈਜ਼ਰ ਟੈਸਟ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇੰਨੇ ਉੱਚੇ ਅਹੁਦਿਆਂ ਦਾ ਮਾਣ ਅਤੇ ਗੰਭੀਰਤਾ ਪੂਰੀ ਤਰ੍ਹਾਂ ਕਾਇਮ ਰਹੇ।''

ਫਿਲਹਾਲ ਭਾਜਪਾ ਬੁਲਾਰੇ ਦੇ ਇਸ ਟਵੀਟ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਕੋਈ ਵੀ ਪ੍ਰਤੀਕਿਰਿਆ ਨਹੀਂ ਆਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰੁੱਸ ਕੇ ਪੇਕੇ ਚਲੀ ਗਈ ਘਰਵਾਲੀ ! ਨਾਰਾਜ਼ ਹੋ ਕੇ 150 ਫੁੱਟ ਉੱਚੇ ਟਾਵਰ 'ਤੇ ਜਾ ਚੜ੍ਹਿਆ ਪਤੀ
NEXT STORY