Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    3:11:14 PM

  • bank robbery attempt in jandiala guru

    ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ...

  • drone show in gurdaspur dedicated to birth anniversary of sri guru ravidass ji

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ...

  • highcourt  s major order regarding the da issue of employees in punjab

    ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ...

  • sikh youth in canada

    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 'Mr. Singh' ਸਰਨੇਮ ਨੂੰ ਨਿਸ਼ਾਨਾ ਬਣਾਏ ਜਾਣ ਵਾਲੀ ਪੋਸਟ ਮਗਰੋਂ RP ਸਿੰਘ ਨੇ US ਅੰਬੈਸਡਰ ਨੂੰ ਲਿਖੀ ਚਿੱਠੀ

NATIONAL News Punjabi(ਦੇਸ਼)

'Mr. Singh' ਸਰਨੇਮ ਨੂੰ ਨਿਸ਼ਾਨਾ ਬਣਾਏ ਜਾਣ ਵਾਲੀ ਪੋਸਟ ਮਗਰੋਂ RP ਸਿੰਘ ਨੇ US ਅੰਬੈਸਡਰ ਨੂੰ ਲਿਖੀ ਚਿੱਠੀ

  • Edited By Harpreet Singh,
  • Updated: 10 Sep, 2026 02:58 PM
New Delhi
rp singh on mr singh dhs
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਅਮਰੀਕਾ ਦੇ 'ਡਿਪਾਰਟਮੈਂਟ ਆਫ਼ ਹੋਮਲੈਂਡ ਸਿਕਿਓਰਿਟੀ' (DHS) ਵੱਲੋਂ ਡਿਪੋਰਟੇਸ਼ਨ ਮੁਹਿੰਮ ਤਹਿਤ ਇੱਕ AI-ਜਨਰੇਟਿਡ ਪੋਸਟਰ ਸ਼ੇਅਰ ਕੀਤਾ ਗਿਆ ਹੈ, ਜਿਸ 'ਚ 'ਮਿਸਟਰ ਸਿੰਘ' ਸਰਨੇਮ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਪੋਸਟ ਨੇ ਦੁਨੀਆ ਭਰ 'ਚ ਰਹਿੰਦੇ ਪੰਜਾਬੀ ਤੇ ਸਿੱਖ ਭਾਈਚਾਰੇ 'ਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਇਸ ਮਾਮਲੇ 'ਚ ਭਾਜਪਾ ਦੇ ਕੌਮੀ ਬੁਲਾਰਾ ਆਰ.ਪੀ. ਸਿੰਘ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਦੇ ਨਾਂ ਇਕ ਖੁੱਲ੍ਹੀ ਚਿੱਠੀ ਲਿਖ ਕੇ ਵਾਸ਼ਿੰਗਟਨ ਤੱਕ ਇਹ ਮੁੱਦਾ ਪਹੁੰਚਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਇਸ ਚਿੱਠੀ 'ਚ ਸਾਫ਼ ਲਿਖਿਆ ਹੈ ਕਿ ਅਮਰੀਕਾ ਨੂੰ ਆਪਣੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਪੂਰਾ ਅਧਿਕਾਰ ਹੈ, ਪਰ ਕਾਨੂੰਨ ਦੀ ਵਰਤੋਂ ਕਿਸੇ ਖ਼ਾਸ ਨਸਲ, ਧਰਮ ਜਾਂ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਲਈ ਨਹੀਂ ਕੀਤੀ ਜਾਣੀ ਚਾਹੀਦੀ।

ਉਨ੍ਹਾਂ ਅੱਗੇ ਦੁਨੀਆ ਭਰ 'ਚ ਸਿੱਖਾਂ ਦੇ ਅਹਿਮ ਯੋਗਦਾਨ 'ਤੇ ਚਾਨਣਾ ਪਾਇਆ ਤੇ ਫਾਈਬਰ ਆਪਟਿਕਲ ਦੇ ਮੋਢੀ ਡਾ. ਨਰਿੰਦਰ ਸਿੰਘ ਕਪਾਨੀ, ਅਮਰੀਕੀ ਕਾਂਗਰਸ 'ਚ ਚੁਣੇ ਗਏ ਪਹਿਲੇ ਸਿੱਖ ਅਤੇ ਪਹਿਲੇ ਏਸ਼ੀਆਈ-ਅਮਰੀਕੀ ਦਲੀਪ ਸਿੰਘ ਸੌਂਧ, ਅਮਰੀਕਾ 'ਚ ਨਾਗਰਿਕਤਾ ਅਤੇ ਧਾਰਮਿਕ ਆਜ਼ਾਦੀ ਲਈ ਕਾਨੂੰਨੀ ਲੜਾਈ ਲੜਨ ਵਾਲੇ ਅਮਰੀਕੀ ਫ਼ੌਜੀ ਭਗਤ ਸਿੰਘ ਥਿੰਦ ਦੀਆਂ ਉਦਾਹਰਨਾਂ ਦਿੱਤੀਆਂ।

.@USAmbIndia
ਮਾਣਯੋਗ ਅੰਬੈਸਡਰ ਸ੍ਰੀ ਸਰਜੀਓ ਗੋਰ ਜੀ,

ਇੱਕ ਸਿੱਖ ਹੋਣ ਦੇ ਨਾਤੇ ਮੈਂ ਅਮਰੀਕੀ ਸਰਕਾਰ ਦੀ ਡਿਪੋਰਟੇਸ਼ਨ ਮੁਹਿੰਮ ਵਿੱਚ ਸਿੱਖ ਪਹਿਚਾਣ ਅਤੇ ‘ਸਿੰਘ’ ਉਪਨਾਮ ਨੂੰ ਹਾਸੋਹੀਣੇ ਅਤੇ ਰੂੜ੍ਹੀਵਾਦੀ ਚਿੱਤਰਣ ਲਈ ਵਰਤੇ ਜਾਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਾ ਹਾਂ।

ਅਮਰੀਕਾ ਨੂੰ ਆਪਣੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨ ਅਤੇ… pic.twitter.com/WNyjUjACBg

— RP Singh National Spokesperson BJP (@rpsinghkhalsa) September 10, 2026

ਇਹ ਵੀ ਪੜ੍ਹੋ- 'ਤੁਹਾਨੂੰ ਗੱਡੀ ਨਹੀਂ ਚਲਾਉਣੀ ਆਉਂਦੀ Mr. Singh..!', ਅਮਰੀਕੀ ਪ੍ਰਸ਼ਾਸਨ ਦੀ ਪੋਸਟ ਨੇ ਖੜ੍ਹਾ ਕੀਤਾ ਵੱਡਾ ਵਿਵਾਦ

ਉਨ੍ਹਾਂ ਚਿੱਠੀ 'ਚ ਅੱਗੇ ਲਿਖਿਆ ਕਿ ਸਿੱਖ ਅਮਰੀਕਾ 'ਚ ਸਿਰਫ਼ ਟਰੱਕ ਚਲਾਉਣ ਨਹੀਂ ਆਏ, ਸਗੋਂ ਉਨ੍ਹਾਂ ਨੇ ਵਿਗਿਆਨ, ਖੇਤੀ, ਉਦਯੋਗ, ਫ਼ੌਜ ਅਤੇ ਲੋਕ ਭਲਾਈ ਜਿਹੇ ਖੇਤਰਾਂ 'ਚ ਇੱਕ ਸਦੀ ਤੋਂ ਵੀ ਵੱਧ ਸਮੇਂ ਤੱਕ ਅਮਰੀਕੀ ਆਰਥਿਕਤਾ ਅਤੇ ਵਿਕਾਸ 'ਚ ਵੱਡਾ ਯੋਗਦਾਨ ਪਾਇਆ ਹੈ।

ਅੰਤ 'ਚ ਉਨ੍ਹਾਂ ਕਿਹਾ ਕਿ ਸਰਕਾਰੀ ਮੁਹਿੰਮ 'ਚ 'ਮਿਸਟਰ ਸਿੰਘ' ਅਤੇ ਸਿੱਖ ਪਛਾਣ ਨੂੰ ਇੱਕ ਮਜ਼ਾਕ ਜਾਂ ਨਸਲੀ ਟਿੱਪਣੀ ਵਜੋਂ ਵਰਤਣਾ ਪੂਰੇ ਭਾਈਚਾਰੇ ਦਾ ਅਪਮਾਨ ਹੈ। ਉਨ੍ਹਾਂ ਅਮਰੀਕੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਸਨਮਾਨ ਅਤੇ ਬਰਾਬਰੀ ਨਾਲ ਲਾਗੂ ਕਰੇ। ਉਨ੍ਹਾਂ ਨੇ ਇਹ ਮਾਮਲਾ ਤੁਰੰਤ ਵਾਸ਼ਿੰਗਟਨ ਦੇ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦੀ ਵੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਟ੍ਰੇਨਾਂ 'ਚ ਸਫ਼ਰ ਕਰਨ ਵਾਲਿਆਂ ਲਈ Good News ! ਕੇਂਦਰ ਨੇ 7 ਨਵੇਂ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੁਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Department Of Homeland Security
  • RP Singh
  • Sergio Gor

ਪਟਨਾ 'ਚ ਵੱਡਾ ਹਾਦਸਾ : ਨਿਰਮਾਣ ਅਧੀਨ ਪੁਲ 'ਤੇ ਡਿੱਗੀ ਮਸ਼ੀਨ, 7 ਮਜ਼ਦੂਰ ਜ਼ਖਮੀ

NEXT STORY

Stories You May Like

  • dhs post
    'ਤੁਹਾਨੂੰ ਗੱਡੀ ਨਹੀਂ ਚਲਾਉਣੀ ਆਉਂਦੀ Mr. Singh..!', ਅਮਰੀਕੀ ਪ੍ਰਸ਼ਾਸਨ ਦੀ ਪੋਸਟ ਨੇ ਖੜ੍ਹਾ ਕੀਤਾ ਵੱਡਾ ਵਿਵਾਦ
  • himachal pradesh  boarding school  sikh student  rp singh
    ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ 'ਚ ਸਿੱਖ ਵਿਦਿਆਰਥੀ ਨਾਲ ਰੈਗਿੰਗ 'ਤੇ RP ਸਿੰਘ ਨੇ ਜਤਾਈ ਚਿੰਤਾ
  • rp singh statement
    ਕੀ ਸੱਜਣ ਕੁਮਾਰ ਦੀ ਸ਼ੋਕ ਸਭਾ 'ਚ ਜਾਣ ਵਾਲੇ ਆਪਣੇ MP ਖ਼ਿਲਾਫ਼ ਕਾਰਵਾਈ ਕਰੇਗੀ 'ਆਪ': ਆਰ.ਪੀ. ਸਿੰਘ
  • rp singh statement
    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ ਡੂੰਘਾਈ ਨਾਲ ਹੋਵੇ ਜਾਂਚ: ਆਰ. ਪੀ. ਸਿੰਘ
  • us on india and iran
    'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ ਮਗਰੋਂ US ਨੇ ਦੇ'ਤੀ ਚਿਤਾਵਨੀ
  • ed writes letter to punjab police for the third time
    ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
  • us citizenship revoked
    ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ ਹੋਵੋਗੇ ਹੈਰਾਨ
  • iran us conflict
    ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
Trending
Ek Nazar
famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delay in pf claim  epfo   to give 6 percent interest to employees
      PF ਦਾਅਵੇ ਦੇ ਨਿਬੇੜੇ ’ਚ ਹੋਈ ਦੇਰੀ, EPFO ਕਰਮਚਾਰੀ ਨੂੰ ਦੇਵੇਗਾ 6 ਫੀਸਦੀ ਵਿਆਜ
    • hospital brother sister funeral
      ਹਸਪਤਾਲ 'ਚ ਭਰਾ ਦੀ ਮੌਤ, ਭੈਣ ਬੋਲੀ ਤੁਸੀਂ ਸਸਕਾਰ ਆਪ ਹੀ ਕਰ ਦਿਓ ਮੇਰੇ ਕੋਲ ਸਮਾਂ...
    • 35 06 lakhs  beneficiaries  accounts
      35.06 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ ਹਰਿਆਣਾ ਸਰਕਾਰ ਨੇ ਟ੍ਰਾਂਸਫਰ ਕੀਤੇ...
    • mayawati  nephew  akash  bsp out
      ਕੁੜਮ ਸਿਧਾਰਥ ਦੇ ਸੰਨਿਆਸ ਮਗਰੋਂ ਮਾਇਆਵਤੀ ਨੇ ਭਤੀਜੇ ਆਕਾਸ਼ ਨੂੰ BSP ਤੋਂ ਕੀਤਾ...
    • new rai projects
      ਟ੍ਰੇਨਾਂ 'ਚ ਸਫ਼ਰ ਕਰਨ ਵਾਲਿਆਂ ਲਈ Good News ! ਕੇਂਦਰ ਨੇ 7 ਨਵੇਂ ਪ੍ਰਾਜੈਕਟਾਂ...
    • raghav chadha 12th ipu conference
      12ਵੀਂ IPU ਕਾਨਫਰੰਸ; ਰਾਘਵ ਚੱਢਾ ਨੇ ਵਿਸ਼ਵ ਮੰਚ 'ਤੇ ਬੁਲੰਦ ਕੀਤੀ ਔਰਤਾਂ ਦੇ...
    • kupwara arrested
      ਕੁਪਵਾੜਾ ’ਚ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ! ਸੁਰੱਖਿਆ ਬਲਾਂ ਨੇ ‘ਹਾਈਬ੍ਰਿਡ...
    • bank strike tomorrow holiday for 2 days sbi issues advisory
      ਕੱਲ੍ਹ ਬੈਂਕਾਂ ਦੀ ਹੜਤਾਲ, ਅਗਲੇ 2 ਦਿਨ ਲਗਾਤਾਰ ਰਹੇਗੀ ਛੁੱਟੀ, SBI ਨੇ ਜਾਰੀ...
    • india russia oil
      ਭਾਰਤ ਨੂੰ ਤੇਲ ਦੀ ਨਹੀਂ ਹੋਵੇਗੀ ਕਮੀ ! ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਨੇ...
    • bjp preparing for political war in punjab
      ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +