Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    5:39:54 PM

  • cp gurpreet singh bhullar action mode visits several police stations

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ...

  • if you have an account with hdfc bank  read this news

    ਜੇਕਰ ਤੁਹਾਡਾ HDFC ਬੈਂਕ 'ਚ ਹੈ ਅਕਾਊਂਟ ਤਾਂ ਪੜ੍ਹ...

  • milk  price  increase  december 1

    5 ਰੁਪਏ ਤੱਕ ਮਹਿੰਗਾ ਹੋ ਗਿਆ ਦੁੱਧ ! 'ਸੁਧਾ' ਨੇ...

  • sheikh hasina statement

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ: ਸ਼ਾਹਦਰਾ 44 ਲੱਖ ਰੁਪਏ ਦੀ ਡਕੈਤੀ ਮਾਮਲੇ 'ਚ 6 ਗ੍ਰਿਫ਼ਤਾਰ, 26 ਲੱਖ ਬਰਾਮਦ

NATIONAL News Punjabi(ਦੇਸ਼)

ਦਿੱਲੀ: ਸ਼ਾਹਦਰਾ 44 ਲੱਖ ਰੁਪਏ ਦੀ ਡਕੈਤੀ ਮਾਮਲੇ 'ਚ 6 ਗ੍ਰਿਫ਼ਤਾਰ, 26 ਲੱਖ ਬਰਾਮਦ

  • Edited By Rajwinder Kaur,
  • Updated: 27 Oct, 2026 03:39 PM
New Delhi
rs 44 lakh  robbery case  6 arrested
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦਿੱਲੀ ਪੁਲਸ ਨੇ ਸ਼ਾਹਦਰਾ ਜ਼ਿਲ੍ਹੇ ਵਿੱਚ ਦਿਨ ਦਿਹਾੜੇ 44 ਲੱਖ ਰੁਪਏ ਦੀ ਡਕੈਤੀ ਦੇ ਸਬੰਧ ਵਿੱਚ ਮੁੱਖ ਮੁਲਜ਼ਮ ਸਮੇਤ ਸਾਰੇ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 26 ਲੱਖ ਰੁਪਏ ਤੋਂ ਵੱਧ ਦੀ ਨਕਦੀ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਹੈ। ਸ਼ਾਹਦਰਾ ਦੇ ਡਿਪਟੀ ਕਮਿਸ਼ਨਰ ਆਫ਼ ਪੁਲਸ (ਡੀਸੀਪੀ) ਰਾਜੇਂਦਰ ਪ੍ਰਸਾਦ ਮੀਣਾ ਨੇ ਦੱਸਿਆ ਕਿ ਇਹ ਡਕੈਤੀ 27 ਅਗਸਤ ਨੂੰ ਮਾਨਸਰੋਵਰ ਪਾਰਕ ਪੁਲਸ ਸਟੇਸ਼ਨ ਖੇਤਰ ਵਿੱਚ ਹੋਈ ਸੀ, ਜਦੋਂ ਸ਼ਿਕਾਇਤਕਰਤਾ ਦਾ ਬੈਗ ਜਿਸ ਵਿੱਚ ₹44 ਲੱਖ ਸਨ, ਕਥਿਤ ਤੌਰ 'ਤੇ ਬੰਦੂਕ ਦੀ ਨੋਕ 'ਤੇ ਖੋਹ ਲਏ। 

ਇਹ ਵੀ ਪੜ੍ਹੋ : Karwa Chauth Moon : ਕਰਵਾਚੌਥ ਦੀ ਰਾਤ ਜਾਣੋ ਕਿੰਨੇ ਵਜੇ ਹੋਵੇਗਾ 'ਚੰਨ ਦਾ ਦੀਦਾਰ'

ਇੱਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਮੀਣਾ ਨੇ ਦੱਸਿਆ ਕਿ ਮੁੱਖ ਦੋਸ਼ੀ, ਸਤਯਮ ਵਿਸ਼ਵਕਰਮਾ ਉਰਫ਼ ਡੇਵਿਲ ਨੂੰ 16 ਅਕਤੂਬਰ ਨੂੰ ਉੱਤਰ ਪ੍ਰਦੇਸ਼ ਤੋਂ ਦਿੱਲੀ ਲਿਆਂਦਾ ਗਿਆ ਸੀ ਅਤੇ ਅਦਾਲਤ ਦੀ ਪ੍ਰਵਾਨਗੀ ਤੋਂ ਬਾਅਦ ਚਾਰ ਦਿਨਾਂ ਤੱਕ ਪੁੱਛਗਿੱਛ ਕਰਨ ਤੋਂ ਬਾਅਦ ਰਸਮੀ ਤੌਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਦੀ ਜਾਣਕਾਰੀ ਦੇ ਆਧਾਰ 'ਤੇ ਪੁਲਸ ਨੇ ਡਕੈਤੀ ਵਿੱਚ ਵਰਤਿਆ ਗਿਆ ਹਥਿਆਰ ਬਰਾਮਦ ਕੀਤਾ।ਪਿਸਤੌਲ ਅਤੇ ਇਸਦਾ ਮੈਗਜ਼ੀਨ 18 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ ਵਿੱਚ ਝਾੜੀਆਂ ਤੋਂ ਬਰਾਮਦ ਕੀਤਾ ਗਿਆ ਸੀ। ਮੁਲਜ਼ਮਾਂ ਨੇ ਭੱਜਦੇ ਸਮੇਂ ਕਥਿਤ ਤੌਰ 'ਤੇ ਇਸਨੂੰ ਸੁੱਟ ਦਿੱਤਾ।

ਇਹ ਵੀ ਪੜ੍ਹੋ : 200 ਰੁਪਏ ਦੇ ਕੂਪਨ 'ਚੋਂ ਜਿੱਤੀ 50 ਲੱਖ ਦੀ ਫਾਰਚੂਨਰ ਗੱਡੀ, 6 ਸਾਲਾ ਵੇਦਾਂਸ਼ ਦੀ ਚਮਕੀ ਕਿਸਮਤ

ਡੀਸੀਪੀ ਨੇ ਕਿਹਾ ਕਿ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਹੋਰ ਪੰਜ ਮੁਲਜ਼ਮਾਂ ਦੀ ਪਛਾਣ ਪ੍ਰਾਂਜਲ ਤਿਵਾੜੀ, ਸਰਬ ਤਿਵਾੜੀ ਉਰਫ ਪ੍ਰਫੁੱਲ, ਅਮਰੀਸ਼ ਤਿਵਾੜੀ ਉਰਫ ਚੰਚਲ, ਗੌਰਵ ਤਿਵਾੜੀ ਅਤੇ ਰਾਮਜੀਤ ਵਜੋਂ ਹੋਈ ਹੈ। ਪੁਲਸ ਦੇ ਅਨੁਸਾਰ ਪ੍ਰਾਂਜਲ ਨੇ ਦੂਜੇ ਮੁਲਜ਼ਮਾਂ ਨੂੰ ਨਕਦੀ ਟ੍ਰਾਂਸਫਰ ਦੇ ਸਮੇਂ ਬਾਰੇ ਜਾਣਕਾਰੀ ਦਿੱਤੀ, ਜਿਸ ਨਾਲ ਡਕੈਤੀ ਨੂੰ ਅੰਜਾਮ ਦਿੱਤਾ ਗਿਆ। ਪੁਲਸ ਨੇ ਕਿਹਾ ਕਿ ਸਰਬ ਨੇ ਮੁੱਖ ਮੁਲਜ਼ਮ ਨਾਲ ਡਕੈਤੀ ਦਾ ਤਾਲਮੇਲ ਕੀਤਾ ਸੀ, ਜਦੋਂ ਕਿ ਅਮਰੀਸ਼ ਕਥਿਤ ਤੌਰ 'ਤੇ ਡਕੈਤੀ ਦੌਰਾਨ ਮੁੱਖ ਮੁਲਜ਼ਮ ਨਾਲ ਮੌਜੂਦ ਸੀ। ਗੌਰਵ ਨੇ ਕਥਿਤ ਤੌਰ 'ਤੇ ਮੁਲਜ਼ਮਾਂ ਦੇ ਠਹਿਰਨ ਦਾ ਪ੍ਰਬੰਧ ਕੀਤਾ ਸੀ ਅਤੇ ਰਾਮਜੀਤ ਨੇ ਕਥਿਤ ਤੌਰ 'ਤੇ ਉਨ੍ਹਾਂ ਦੇ ਭੱਜਣ ਲਈ ਇੱਕ ਵਾਹਨ ਮੁਹੱਈਆ ਕਰਵਾਇਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਬਚਣ ਵਿੱਚ ਮਦਦ ਕੀਤੀ।

ਇਹ ਵੀ ਪੜ੍ਹੋ : ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ ਦੇ ਨਿਕਲੇ ਸਾਹ, ਵਿਆਹ ਦੇ 4 ਮਹੀਨੇ ਬਾਅਦ ਉੱਜੜ ਗਿਆ ਘਰ

ਮੀਨਾ ਨੇ ਕਿਹਾ ਕਿ ਪੁਲਸ ਨੇ ਸ਼ੁਰੂ ਵਿੱਚ 3.90 ਲੱਖ ਰੁਪਏ ਬਰਾਮਦ ਕੀਤੇ ਅਤੇ ਅਪਰਾਧ ਵਿੱਚ ਵਰਤੇ ਗਏ ਇੱਕ ਕਾਰ ਅਤੇ ਤਿੰਨ ਮੋਬਾਈਲ ਫੋਨ ਜ਼ਬਤ ਕੀਤੇ। ਅਧਿਕਾਰੀ ਨੇ ਦੱਸਿਆ ਕਿ ਸੁਲਤਾਨਪੁਰ ਵਿੱਚ ਇੱਕ ਹੋਰ ਕਾਰਵਾਈ ਦੌਰਾਨ ਪੁਲਸ ਨੇ ਮੁੱਖ ਦੋਸ਼ੀ ਦੀ 19 ਸਾਲਾ ਭੈਣ ਤੋਂ 22.51 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ। ਮੁਲਜ਼ਮ ਦੀ ਭੈਣ ਨੂੰ ਚੋਰੀ ਕੀਤੇ ਪੈਸੇ ਨੂੰ ਲੁਕਾਉਣ ਵਿੱਚ ਕਥਿਤ ਤੌਰ 'ਤੇ ਮਦਦ ਕਰਨ ਲਈ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 26,41,500 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਕਿਹਾ ਕਿ ਮੁੱਖ ਦੋਸ਼ੀ ਨੂੰ ਹੁਣ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਪੁਲਸ ਰਿਕਾਰਡ ਅਨੁਸਾਰ, ਮੁਲਜ਼ਮਾਂ ਦਾ ਉੱਤਰ ਪ੍ਰਦੇਸ਼ ਵਿੱਚ ਅਪਰਾਧਿਕ ਇਤਿਹਾਸ ਹੈ ਅਤੇ ਉਹ ਹਮਲਾ, ਅਪਰਾਧਿਕ ਧਮਕੀ ਅਤੇ ਧੋਖਾਧੜੀ ਨਾਲ ਸਬੰਧਤ ਅਪਰਾਧਾਂ ਵਿੱਚ ਸ਼ਾਮਲ ਰਹੇ ਹਨ।

ਇਹ ਵੀ ਪੜ੍ਹੋ : ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ ਨੇ ਅਸ਼ੁੱਭ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Delhi
  • Shahdara
  • Rs 44 lakh
  • robbery case
  • 6 arrested

ਲਖਨਊ ਟ੍ਰਿਪਲ ਕਤਲ ਮਾਮਲੇ 'ਚ ਵੱਡੀ ਕਾਰਵਾਈ, ਥਾਣਾ ਇੰਚਾਰਜ ਅਤੇ ਚੌਕੀ ਇੰਚਾਰਜ ਮੁਅੱਤਲ

NEXT STORY

Stories You May Like

  • 26 11
    26/11 ਹਮਲਿਆਂ ਦੀ ਬਰਸੀ ! ਅੱਤਵਾਦ ਖ਼ਿਲਾਫ਼ ਨਰਮ ਰੁਖ਼ ਤੋਂ ਜ਼ੀਰੋ ਟਾਲਰੈਂਸ 'ਤੇ ਸ਼ਿਫ਼ਟ ਹੋਇਆ ਭਾਰਤ
  • cm nayab saini  gift  ashram  21 lakh rupees
    ਪੰਚਕੂਲਾ 'ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
  • canal  thrown family  6 members
    ਨਹਿਰ ’ਚ ਸੁੱਟੇ ਇਕੋਂ ਪਰਿਵਾਰ ਦੇ 6 ਜੀਅ; 3 ਦੀ ਮੌਤ, ਸੂਰਤ ’ਚ ਮਚੀ ਹਾਹਾਕਾਰ
  • woman arrested in connection with the death of a young man
    ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਔਰਤ ਗ੍ਰਿਫ਼ਤਾਰ
  • gold price cross 3 lakh baba vanga prediction
    3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ ਡਰਾਉਣੀ ਭਵਿੱਖਬਾਣੀ
  • the 26 11 attack was an attempt to incite a war against india  ujjwal nikam
    26/11 ਹਮਲਾ ਭਾਰਤ ਖਿਲਾਫ ਜੰਗ ਭੜਕਾਉਣ ਦੀ ਕੋਸ਼ਿਸ਼ ਸੀ : ਉੱਜਵਲ ਨਿਕਮ
  • himachal  9th grade  student 6 suspended
    ਹਿਮਾਚਲ : 9ਵੀਂ ਜਮਾਤ ਦੇ ਵਿਦਿਆਰਥੀ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, 6 ਮੁਅੱਤਲ
  • epfo issues demand notice of 36 36 lakh to nestle india
    ਨੈਸਲੇ ਇੰਡੀਆ ਨੂੰ EPFO ਵੱਲੋਂ 36.36 ਲੱਖ ਰੁਪਏ ਦੀ ਮੰਗ ਦਾ ਨੋਟਿਸ
  • cp gurpreet singh bhullar action mode visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਦੇਸ਼ ਦੀਆਂ ਖਬਰਾਂ
    • sanjoy ghose  kidnap  ulfa terrorist  life imprisonment  cbi
      ਸਮਾਜਿਕ ਕਾਰਕੁੰਨ ਦੇ ਅਗਵਾ ਤੇ ਕਤਲ ਦਾ ਮਾਮਲਾ, 29 ਸਾਲ ਬਾਅਦ ਆਇਆ ਫ਼ੈਸਲਾ, ਉਲਫ਼ਾ...
    • people in canada following the teachings of sri guru nanak
      'ਸ੍ਰੀ ਗੁਰੂ ਨਾਨਕ ਦੀ ਸਿੱਖਿਆ 'ਤੇ ਚੱਲ ਰਹੇ Canada ਦੇ ਲੋਕ', PM ਮੋਦੀ ਨੇ...
    • himachal pradesh  road accidents  people  helmet rules
      ਸਿਰਮੌਰ 'ਚ 190 ਸੜਕ ਹਾਦਸਿਆਂ 'ਚ 110 ਲੋਕਾਂ ਦੀ ਮੌਤ, ਹੈਲਮੇਟ ਨਿਯਮਾਂ 'ਤੇ...
    • wedding  house  fire  short circuit  family
      ਵਿਆਹ ਤੋਂ 2 ਦਿਨ ਪਹਿਲਾਂ ਘਰ 'ਚ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਹੋ ਗਿਆ ਸੁਆਹ
    • three killed as outofcontrol trailer overturns onto tempo
      ਵੱਡਾ ਹਾਦਸਾ: ਬੇਕਾਬੂ ਟਰਾਲਾ ਟੈਂਪੋ ਉੱਤੇ ਪਲਟਣ ਨਾਲ 3 ਲੋਕਾਂ ਦੀ ਮੌਤ, ਪੁਲਸ ਨੇ...
    • smriti irani  australia  parliament  diwali celebration
      ਸਮ੍ਰਿਤੀ ਇਰਾਨੀ ਆਸਟ੍ਰੇਲੀਆ ਦੀ ਸੰਸਦ 'ਚ ਦੀਵਾਲੀ ਸਮਾਰੋਹ 'ਚ ਹੋਈ ਸ਼ਾਮਲ
    • absconding accused in liquor scam worth over rs 3 000 crore arrested
      3000 ਕਰੋੜ ਰੁਪਏ ਤੋਂ ਵੱਧ ਦੇ ਸ਼ਰਾਬ ਘਪਲੇ ਦਾ ਫਰਾਰ ਮੁਲਜ਼ਮ ਗ੍ਰਿਫ਼ਤਾਰ; ਦੁਬਈ...
    • bsf
      BSF ਜਵਾਨ ਦੀ ਆਪਣੀ ਹੀ ਬੰਦੂਕ ਤੋਂ ਚੱਲ ਗਈ ਗੋਲ਼ੀ ! ਹੋਈ ਮੌਤ
    • bihar minister
      ਬਿਹਾਰ ਦੇ ਮੰਤਰੀ ਅਸ਼ੋਕ ਚੌਧਰੀ ਨੇ ਛੱਡੀ ਨੌਕਰੀ ! ਅਸਿਸਟੈਂਟ ਪ੍ਰੋਫ਼ੈਸਰ ਦੇ...
    • the groom family demanded a thar as dowry
      ਮੁੰਡੇ ਵਾਲਿਆਂ ਨੇ ਦਾਜ 'ਚ ਮੰਗੀ THAR ਤਾਂ ਕੁੜੀ ਦੇ ਪਿਓ ਨੇ ਹੱਥ 'ਚ ਫੜਾ'ਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +