Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    2:41:48 PM

  • viral fever increases concern among punjabis

    ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ...

  • major terrorist attack plot foiled in punjab explosive material recovered

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

  • noul cyclone

    ਕਹਿਰ ਮਚਾਉਣ ਆ ਰਿਹੈ Noul ! ਸਭ ਤੋਂ ਹਾਈ ਅਲਰਟ...

  • postal department has made special arrangements for raksha bandhan

    ਡਾਕ ਵਿਭਾਗ ਦਾ ਵੱਡਾ ਫੈਸਲਾ: ਭੈਣਾਂ ਦੀ ਸਹੂਲਤ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਨਵੀਂ ਪੀੜ੍ਹੀ ਨੂੰ ਹੁਕਮ ਨਾ ਦਿਓ, ਗੱਲਬਾਤ ਕਰੋ : ਮੋਹਨ ਭਾਗਵਤ

NATIONAL News Punjabi(ਦੇਸ਼)

ਨਵੀਂ ਪੀੜ੍ਹੀ ਨੂੰ ਹੁਕਮ ਨਾ ਦਿਓ, ਗੱਲਬਾਤ ਕਰੋ : ਮੋਹਨ ਭਾਗਵਤ

  • Edited By Disha,
  • Updated: 26 Jul, 2026 10:04 AM
New Delhi
rss  new generation  mohan bhagwat  command  conversation
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਰਾਸ਼ਟਰੀ ਸਵੈਮਸੇਵਕ ਸੰਘ (ਆਰ. ਐੱਸ. ਐੱਸ.) ਪ੍ਰਮੁੱਖ ਮੋਹਨ ਭਾਗਵਤ ਨੇ ਸ਼ਨੀਵਾਰ ਨੂੰ ਦਿੱਲੀ ਵਿਚ ਕਿਹਾ ਕਿ ਅੱਜ ਦੀ ਨਵੀਂ ਪੀੜ੍ਹੀ ਬਹੁਤ ਸਾਰੇ ਸਵਾਲ ਪੁੱਛਦੀ ਹੈ। ਸਾਨੂੰ ਹੁਕਮ ਦੇਣ ਦੀ ਥਾਂ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਰ ਗੱਲ ਦੇ ਪਿੱਛੇ ਦਾ ਤਰਕ ਸਮਝਾਉਣਾ ਚਾਹੀਦਾ ਹੈ, ਨਾ ਕਿ ਹੁਕਮ ਦੇਣਾ ਚਾਹੀਦਾ ਹੈ। ਗੱਲਬਾਤ ਰਾਹੀਂ ਹੀ ਉਨ੍ਹਾਂ ਨੂੰ ਸਹੀ ਦਿਸ਼ਾ ਦਿਖਾਈ ਜਾ ਸਕਦੀ ਹੈ। ਅਸੀਂ ਮਨਮਰਜ਼ੀ ਕਰਾਂਗੇ, ਤਾਕਤ ਨਾਲ ਸਭ ਦੇ ਮਾਲਕ ਬਣਾਂਗੇ, ਅਜਿਹਾ ਨਹੀਂ ਹੋ ਸਕਦਾ।

ਮੋਹਨ ਭਾਗਵਤ ਨੇ ਇਹ ਵੀ ਕਿਹਾ ਕਿ ਸਿਰਫ਼ ਇਸ ਲਈ ਕਿ ਔਰਤਾਂ ਸਮਰੱਥ ਹਨ, ਉਨ੍ਹਾਂ ’ਤੇ ਹਰ ਜ਼ਿੰਮੇਵਾਰੀ ਨਹੀਂ ਸੁੱਟ ਦਿੱਤੀ ਜਾਣੀ ਚਾਹੀਦੀ। ਭਾਗਵਤ ਨੇ ਨਾਲ ਹੀ ਕਿਹਾ ਕਿ ਪਰਿਵਾਰ ਨੂੰ ਇਕ ਟੀਮ ਵਾਂਗ ਕੰਮ ਕਰਨਾ ਚਾਹੀਦਾ ਹੈ। ਸ਼ੁੱਕਰਵਾਰ ਨੂੰ ਇੱਥੇ ‘ਵਿਸ਼ਵਮਾਂਗਲਿਆ ਸਭਾ’ ਵੱਲੋਂ ਕਰਵਾਏ ਪ੍ਰੋਗਰਾਮ ਵਿਚ ‘ਯੁਗਾਨੁਕੂਲ ਮਾਤ੍ਰਤਵ’ ਵਿਸ਼ੇ ’ਤੇ ਭਾਸ਼ਣ ਤੋਂ ਬਾਅਦ ਪ੍ਰਸ਼ਨ-ਉੱਤਰ ਸੈਸ਼ਨ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਕਿਹਾ ਕਿ ਘਰ ਦੀਆਂ ਜ਼ਿੰਮੇਵਾਰੀਆਂ ਵਿਚ ਮਰਦਾਂ ਦੀ ਭਾਈਵਾਲੀ ਵੀ ਵਧਣੀ ਚਾਹੀਦੀ ਹੈ।

ਮੋਹਨ ਭਾਗਵਤ ਨੇ ਹਿੰਦੂ ਦੇਵੀ-ਦੇਵਤਿਆਂ ਬਾਰੇ ਜਾਣਕਾਰੀ ਪਾਠ-ਪੁਸਤਕਾਂ ਵਿਚ ਸ਼ਾਮਲ ਕੀਤੇ ਜਾਣ ਦੀ ਵਕਾਲਤ ਕਰਦਿਆਂ ਕਿਹਾ ਹੈ ਕਿ ਮਾਪਿਆਂ ਨੂੰ ਵੀ ਆਪਣੇ ਧਰਮ ਬਾਰੇ ਬੱਚਿਆਂ ਦੇ ਸਵਾਲਾਂ ਦੇ ਜਵਾਬ ਦੇਣ ਦੇ ਯੋਗ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਚੇ ਅਕਸਰ ਹਿੰਦੂ ਦੇਵੀ-ਦੇਵਤਿਆਂ ਬਾਰੇ ਸਵਾਲ ਪੁੱਛਦੇ ਹਨ ਪਰ ਮਾਪੇ ਕਈ ਵਾਰ ਉਨ੍ਹਾਂ ਦਾ ਜਵਾਬ ਨਹੀਂ ਦੇ ਪਾਉਂਦੇ। ਭਾਗਵਤ ਨੇ ਕਿਹਾ ਕਿ ਇਨ੍ਹਾਂ ਗੱਲਾਂ ਦੀ ਜਾਣਕਾਰੀ ਸ਼ੁਰੂ ਤੋਂ ਹੀ ਪਾਠ-ਪੁਸਤਕਾਂ ਵਿਚ ਹੋਣੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • RSS
  • new generation
  • Mohan Bhagwat
  • command
  • conversation
  • ਆਰਐੱਸਐੱਸ
  • ਨਵੀਂ ਪੀੜ੍ਹੀ
  • ਮੋਹਨ ਭਾਗਵਤ
  • ਹੁਕਮ
  • ਗੱਲਬਾਤ

ਵਿਆਹ ਸੰਬੰਧੀ ਵਿਵਾਦਾਂ 'ਚ ਬੱਚਿਆਂ ਨੂੰ ਮੋਹਰਾ ਬਣਾਉਣਾ ਮੰਦਭਾਗਾ : ਸੁਪਰੀਮ ਕੋਰਟ

NEXT STORY

Stories You May Like

  • sunbury teej mela
    ਵਿਦੇਸ਼ਾਂ 'ਚ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਦਾ ਉਪਰਾਲਾ ; 'ਸਨਬਰੀ ਤੀਆਂ ਮੇਲਾ 2026' ਸਫਲਤਾਪੂਰਵਕ ਸੰਪੰਨ
  • orders for schools punjab schools education department
    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • don  t select the team based on the ipl  manjrekar
    ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ
  • cm mohan yadav  security  negligence drone
    CM ਮੋਹਨ ਯਾਦਵ ਦੀ ਸੁਰੱਖਿਆ ’ਚ ਕੁਤਾਹੀ, ਹੈਲੀਕਾਪਟਰ ਦੇ ਟੇਕਆਫ ਤੋਂ ਪਹਿਲਾਂ ਉੱਡਿਆ ਡ੍ਰੋਨ
  • don  t make these mistakes even if you forget after taking a bath
    ਨਹਾਉਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਸਕਿਨ ਨੂੰ ਹੋ ਸਕਦੈ ਵੱਡਾ ਨੁਕਸਾਨ
  • india israel trade gets a big boost  significant progress made in fta talks
    ਭਾਰਤ-ਇਜ਼ਰਾਈਲ ਵਪਾਰ ਨੂੰ ਵੱਡਾ ਹੁਲਾਰਾ, FTA ਗੱਲਬਾਤ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ
  • india new zealand wool cooperation gets new boost with india tax 2026
    ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: RC Khanna
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
Trending
Ek Nazar
typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rain  landslides  road closed  orange alert
      ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ...
    • uae  son  mother  telangana  chief minister  agniveer recruitment
      UAE 'ਚ ਕੰਮ ਕਰਨ ਗਏ ਪੁੱਤ ਦੀ ਵਾਪਸੀ ਲਈ CM ਰੈੱਡੀ ਅੱਗੇ ਤਰਲੇ ਮਾਰ ਰਹੀ ਮਾਂ !...
    • narendra modi  kargil vijay diwas  martyrs  salute
      ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ...
    • bank fraud and recovery
      ਬੈਂਕਾਂ ’ਚ 1.42 ਲੱਖ ਕਰੋੜ ਰੁਪਏ ਦੀ ਧੋਖਾਦੇਹੀ, ਵਸੂਲੀ ਸਿਰਫ਼ 6,389 ਕਰੋੜ ਰੁਪਏ
    • sarnath in unesco
      UNESCO ਦੀ World Heritage List 'ਚ ਸ਼ਾਮਲ ਹੋਇਆ ਸਾਰਨਾਥ
    • cjp protests
      ਜੰਤਰ-ਮੰਤਰ 'ਤੇ ਹੋਏ ਅੰਦੋਲਨ ਦੀ ਅਸਲੀ ਤਾਕਤ ਮੰਚ 'ਤੇ ਨਹੀਂ, ਪਰਦੇ ਦੇ ਪਿੱਛੋਂ...
    • rss  new generation  mohan bhagwat  command  conversation
      ਨਵੀਂ ਪੀੜ੍ਹੀ ਨੂੰ ਹੁਕਮ ਨਾ ਦਿਓ, ਗੱਲਬਾਤ ਕਰੋ : ਮੋਹਨ ਭਾਗਵਤ
    • supreme court  marriage  dispute  children  divorce
      ਵਿਆਹ ਸੰਬੰਧੀ ਵਿਵਾਦਾਂ 'ਚ ਬੱਚਿਆਂ ਨੂੰ ਮੋਹਰਾ ਬਣਾਉਣਾ ਮੰਦਭਾਗਾ : ਸੁਪਰੀਮ ਕੋਰਟ
    • prahlad joshi becomes the country s new education minister
      ਸਿੱਖਿਆ ਮੰਤਰੀ ਬਣਨ ਮਗਰੋਂ ਪ੍ਰਹਿਲਾਦ ਜੋਸ਼ੀ ਦਾ ਵੱਡਾ ਬਿਆਨ, ਆਖੀ ਇਹ ਗੱਲ
    • 18 stations opened delhi sigh of relief
      18 ਸਟੇਸ਼ਨ ਖੁੱਲ੍ਹੇ: ਦਿੱਲੀ ਨੇ ਲਿਆ ਸੁੱਖ ਦਾ ਸਾਹ, 4 ਦਿਨਾਂ ਬਾਅਦ ਯਾਤਰੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +