Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:46:20 PM

  • ind vs wi 2nd odi

    IND vs WI 2nd ODI : ਭਾਰਤ ਨੇ ਟਾਸ ਜਿੱਤ ਕੇ...

  • major police operation in amritsar five accused arrest with 13 pistols

    ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ,...

  • flydubai flight update

    'ਹਾਈਜੈਕ' ਹੋਏ ਜਹਾਜ਼ ਦਾ ਸਾਹਮਣੇ ਆਇਆ ਸੱਚ ! ਕੁਝ...

  • discount of thousands of rupees is being available on 10gm gold  why

    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੋਰੋਨਾ ਦਾ ਖ਼ੌਫ; ਇਨ੍ਹਾਂ 5 ਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ

NATIONAL News Punjabi(ਦੇਸ਼)

ਕੋਰੋਨਾ ਦਾ ਖ਼ੌਫ; ਇਨ੍ਹਾਂ 5 ਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ

  • Edited By Tanu,
  • Updated: 24 Dec, 2022 02:52 PM
New Delhi
rt pcr mandatory for those coming from this countries mandaviya
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸ਼ਨੀਵਾਰ ਨੂੰ ਕਿਹਾ ਕਿ ਚੀਨ, ਜਾਪਾਨ, ਦੱਖਣੀ ਕੋਰੀਆ, ਹਾਂਗਕਾਂਗ ਅਤੇ ਥਾਈਲੈਂਡ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ ਕੀਤਾ ਜਾਵੇਗਾ। ਮਾਂਡਵੀਆ ਨੇ ਕਿਹਾ ਕਿ ਜੇਕਰ ਇਨ੍ਹਾਂ ਦੇਸ਼ਾਂ ਦੇ ਕਿਸੇ ਯਾਤਰੀ 'ਚ ਕੋਰੋਨਾ ਵਾਇਰਸ ਦੇ ਲਾਗ ਦੇ ਲੱਛਣ ਪਾਏ ਜਾਂਦੇ ਹਨ ਜਾਂ ਟੈਸਟ 'ਚ ਲਾਗ ਦੀ ਪੁਸ਼ਟੀ ਹੁੰਦੀ ਹੈ, ਤਾਂ ਉਨ੍ਹਾਂ ਨੂੰ ਇਕਾਂਤਵਾਸ 'ਚ ਰੱਖਿਆ ਜਾਵੇਗਾ। 

ਇਹ ਵੀ ਪੜ੍ਹੋ-  ਕੋਰੋਨਾ ਦੇ ਮੱਦੇਨਜ਼ਰ ਭਾਰਤ ਸਰਕਾਰ ਦਾ ਵੱਡਾ ਫ਼ੈਸਲਾ, ਨੱਕ ਰਾਹੀਂ ਦਿੱਤੀ ਜਾਣ ਵਾਲੀ ਵੈਕਸੀਨ ਨੂੰ ਮਨਜ਼ੂਰੀ

ਮਾਂਡਵੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੀਨ, ਜਾਪਾਨ, ਸਿੰਗਾਪੁਰ ਅਤੇ ਥਾਈਲੈਂਡ ਦੇ ਯਾਤਰੀਆਂ ਨੂੰ 'ਏਅਰ ਸੁਵਿਧਾ' ਪੋਰਟਲ ਜ਼ਰੀਏ ਟਰੈਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਾਮਾਰੀ ਦੀ ਸਥਿਤੀ ਨੂੰ ਵੇਖਦੇ ਹੋਏ ਚੀਨ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਬੈਂਕਾਕ ਤੋਂ ਆਉਣ ਵਾਲੇ ਯਾਤਰੀਆਂ ਨੂੰ ਆਪਣੀ ਆਰਟੀ-ਪੀਸੀਆਰ ਰਿਪੋਰਟ ਪਹਿਲਾਂ ਤੋਂ ਅਪਲੋਡ ਕਰਨੀ ਪਵੇਗੀ। ਭਾਰਤ ਆਉਣ ਤੋਂ ਬਾਅਦ ਯਾਤਰੀਆਂ ਦੀ 'ਥਰਮਲ ਸਕ੍ਰੀਨਿੰਗ' ਵੀ ਕੀਤੀ ਜਾਵੇਗੀ। 

ਇਹ ਵੀ ਪੜ੍ਹੋ-  Year Ender 2022: ਕੋਰੋਨਾ ਹੀ ਨਹੀਂ ਇਨ੍ਹਾਂ 5 ਬੀਮਾਰੀਆਂ ਨੇ ਵੀ ਵਰ੍ਹਾਇਆ ਕਹਿਰ, ਦੁਨੀਆ 'ਚ ਮਚਾਈ ਤਬਾਹੀ

ਮੰਤਰੀ ਨੇ ਕਿਹਾ ਕਿ ਅਸੀਂ ਇਨ੍ਹਾਂ ਦੇਸ਼ਾਂ ਦੇ ਯਾਤਰੀਆਂ ਨੂੰ ਟੈਸਟ ਸਕਾਰਾਤਮਕ ਹੋਣ ਜਾਂ ਬੁਖਾਰ ਹੋਣ ਦੀ ਸੂਰਤ ਵਿਚ ਕੁਆਰੰਟੀਨ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਚੀਨ ਅਤੇ ਹੋਰ ਦੇਸ਼ਾਂ ਵਿਚ ਕੋਵਿਡ -19 ਦੇ ਮਾਮਲਿਆਂ 'ਚ ਵਾਧੇ ਦੇ ਮੱਦੇਨਜ਼ਰ ਲਾਪ੍ਰਵਾਹੀ ਦੇ ਵਿਰੁੱਧ ਚੇਤਾਵਨੀ ਦਿੱਤੀ ਅਤੇ ਸਖਤ ਚੌਕਸੀ ਕਰਨ ਦੀ ਅਪੀਲ ਕੀਤੀ।  ਦੱਸ ਦੇਈਏ ਕਿ ਕੇਂਦਰੀ ਸਿਹਤ ਮੰਤਰਾਲੇ ਨੇ ਪਹਿਲਾਂ ਹੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਸ਼ਨੀਵਾਰ ਤੋਂ ਹਰ ਅੰਤਰਰਾਸ਼ਟਰੀ ਉਡਾਣ 'ਤੇ ਭਾਰਤ ਆਉਣ ਵਾਲੇ ਯਾਤਰੀਆਂ 'ਚੋਂ ਦੋ ਫੀਸਦੀ ਯਾਤਰੀਆਂ ਦੀ ਏਅਰਪੋਰਟ ਕੋਵਿਡ ਸਕ੍ਰੀਨਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ, ਤਾਂ ਜੋ ਨਾਵਲ ਕੋਰੋਨਾਵਾਇਰਸ ਦੇ ਕਿਸੇ ਵੀ ਨਵੇਂ ਰੂਪ ਨੂੰ ਦੇਸ਼ ਵਿਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ-  ਮਹਾਕਾਲੇਸ਼ਵਰ ਮੰਦਰ ਦੇ ਗਰਭ ਗ੍ਰਹਿ 'ਚ ਅੱਜ ਤੋਂ 5 ਜਨਵਰੀ ਤੱਕ ਸ਼ਰਧਾਲੂਆਂ ਦੀ ਐਂਟਰੀ 'ਤੇ ਲੱਗੀ ਪਾਬੰਦੀ, ਜਾਣੋ ਵਜ੍ਹਾ

  • China
  • Japan
  • South Korea
  • Hong Kong
  • Thailand
  • Mansukh Mandaviya
  • covid19
  • ਕੋਰੋਨਾ ਵਾਇਰਸ
  • ਮਨਸੁਖ ਮਾਂਡਵੀਆ
  • ਆਰਟੀ ਪੀਸੀਆਰ
  • ਜਾਂਚ
  • ਚੀਨ
  • ਜਾਪਾਨ
  • ਹਾਂਗਕਾਂਗ
  • ਥਾਈਲੈਂਡ

ਜੰਮੂ-ਕਸ਼ਮੀਰ ’ਚ ਐੱਨ. ਆਈ. ਏ. ਨੇ ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ’ਚ 14 ਥਾਵਾਂ ’ਤੇ ਮਾਰੇ ਛਾਪੇ

NEXT STORY

Stories You May Like

  • indians traveling abroad visa free entry 25 countries
    ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ
  • golden time begins for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ GOLDEN TIME ਸ਼ੁਰੂ ! ਵਰ੍ਹੇਗਾ ਨੋਟਾਂ ਦਾ ਮੀਂਹ, ਅਗਲੇ 11 ਦਿਨ...
  • pensioners punjab family
    ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • batala  5 sisters  brother police
    ਬਟਾਲਾ 'ਚ ਵੱਡੀ ਵਾਰਦਾਤ: ਗੋਲੀਆਂ ਮਾਰ ਕਰ 'ਤਾ 5 ਭੈਣਾਂ ਦੇ ਇਕਲੌਤੇ ਭਰਾ ਦਾ ਕਤਲ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • india  s   digital blueprint   for brics  sovereignty and interoperability
    BRICS ਲਈ ਭਾਰਤ ਦਾ 'ਡਿਜੀਟਲ ਬਲੂਪ੍ਰਿੰਟ': ਪ੍ਰਭੂਸੱਤਾ ਅਤੇ ਅੰਤਰ-ਕਾਰਜਸ਼ੀਲਤਾ 'ਤੇ ਅਧਾਰਤ ਇੱਕ ਨਵਾਂ ਆਦੇਸ਼
  • 5 indian athletes to depart for asian games today after visa delay
    ਵੀਜ਼ਾ ’ਚ ਦੇਰੀ ਤੋਂ ਬਾਅਦ 5 ਭਾਰਤੀ ਐਥਲੀਟ ਅੱਜ ਏਸ਼ੀਆਈ ਖੇਡਾਂ ਲਈ ਹੋਣਗੇ ਰਵਾਨਾ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • poonch rajouri  security forces
      ਅੱਤਵਾਦ ਵਿਰੁੱਧ ਪੁੰਛ-ਰਾਜੌਰੀ ’ਚ ਸੁਰੱਖਿਆ ਫੋਰਸਾਂ ਵਲੋਂ ਸ਼ੱਕੀ ਘਰਾਂ ਤੇ ਜੰਗਲ...
    • indore hospital
      ਇੰਦੌਰ ਦੇ ਸਰਕਾਰੀ ਹਸਪਤਾਲ 'ਚ ਜਾਨਵਰਾਂ ਦਾ ਕਹਿਰ ! ਚੂਹੇ-ਬਿੱਲੀ ਤੋਂ ਬਾਅਦ ਹੁਣ...
    • bullet train steel bridge
      ਮਹਾਰਾਸ਼ਟਰ 'ਚ ਬੁਲੇਟ ਟ੍ਰੇਨ ਲਈ ਲੱਗਾ 100 ਮੀਟਰ ਲੰਬਾ ਤੇ 1405 ਮੀਟ੍ਰਿਕ ਟਨ...
    • bjp candidates
      ਬਿਹਾਰ ਵਿਧਾਨ ਪ੍ਰੀਸ਼ਦ ਚੋਣਾਂ ; ਭਾਜਪਾ ਨੇ 4 ਸੀਟਾਂ 'ਤੇ ਉਮੀਦਵਾਰਾਂ ਦਾ ਕੀਤਾ...
    • harish dwivedi and smriti irani
      ਹਰੀਸ਼ ਦਿਵੇਦੀ ਤੇ ਸਮ੍ਰਿਤੀ ਇਰਾਨੀ ਯੂ.ਪੀ. ਤੋਂ ਰਾਜ ਸਭਾ ਲਈ ਸਭ ਤੋਂ ਅੱਗੇ
    • students  mind  thoughts  supreme court
      '9 ਫ਼ੀਸਦੀ ਵਿਦਿਆਰਥੀਆਂ ਨੇ ਮਨ ’ਚ ਆਏ ਖੁਦਕੁਸ਼ੀ ਦੇ ਵਿਚਾਰ', ਸੁਪਰੀਮ ਕੋਰਟ ਦੀ...
    • vote theft protest  congress
      ‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • dosa eating rat customer vomiting hotel seal
      ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ...
    • disabled delhi high court
      ਸਿਰਫ਼ ਦਿਵਿਆਂਗ ਹੋਣ ਕਾਰਨ ਕਿਸੇ ਨੂੰ ਪ੍ਰਜਣਨ ਅਧਿਕਾਰਾਂ ਤੋਂ ਵਾਂਝੇ ਨਹੀਂ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +