Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    12:10:18 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਾਧਵੀ ਹਰਸ਼ਾ ਰਿਚਾਰੀਆ ਨੇ ਰੋਂਦੇ ਹੋਏ ਸਾਂਝਾ ਕੀਤਾ ਵੀਡੀਓ, ਕਿਹਾ....

NATIONAL News Punjabi(ਦੇਸ਼)

ਸਾਧਵੀ ਹਰਸ਼ਾ ਰਿਚਾਰੀਆ ਨੇ ਰੋਂਦੇ ਹੋਏ ਸਾਂਝਾ ਕੀਤਾ ਵੀਡੀਓ, ਕਿਹਾ....

  • Edited By Priyanka,
  • Updated: 18 Jan, 2025 11:17 AM
National
sadhvi harsha richaria shared a video while crying
  • Share
    • Facebook
    • Tumblr
    • Linkedin
    • Twitter
  • Comment

ਐਟਰਟੇਨਮੈਂਟ ਡੈਸਕ- ਸਾਧਵੀ ਹਰਸ਼ਾ ਰਿਚਾਰੀਆ ਦਾ ਨਾਮ ਕੁੰਭ ਦੀ ਸ਼ੁਰੂਆਤ ਤੋਂ ਹੀ ਸੁਰਖੀਆਂ 'ਚ ਰਿਹਾ ਹੈ। ਹਰਸ਼ਾ ਰਿਚਾਰੀਆ ਨੂੰ ਸੋਸ਼ਲ ਮੀਡੀਆ 'ਤੇ ਸਭ ਤੋਂ ਖੂਬਸੂਰਤ ਸਾਧਵੀ ਦਾ ਟੈਗ ਵੀ ਦਿੱਤਾ ਗਿਆ ਹੈ। ਕੁੰਭ ਤੋਂ 30 ਸਾਲਾ ਹਰਸ਼ਾ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ, ਹਰ ਕੋਈ ਉਸ ਬਾਰੇ ਜਾਣਨ ਲਈ ਉਤਸੁਕ ਹੈ। ਅਜਿਹੀ ਸਥਿਤੀ 'ਚ ਹਰ ਛੋਟੇ-ਵੱਡੇ ਮੀਡੀਆ ਚੈਨਲ ਨੇ ਉਸ ਦਾ ਇੰਟਰਵਿਊ ਲਿਆ ਜਿਸ 'ਚ ਉਸ ਨੂੰ ਪੁੱਛਿਆ ਗਿਆ ਕਿ ਉਸ ਨੇ ਸਾਧਵੀ ਬਣਨ ਦਾ ਫੈਸਲਾ ਕਿਉਂ ਕੀਤਾ, ਜਿਸ ਦੇ ਜਵਾਬ 'ਚ ਉਸ ਨੇ ਕਿਹਾ ਕਿ ਉਹ ਸਾਧਵੀ ਨਹੀਂ ਬਣੀ ਹੈ, ਉਸ ਨੇ ਹੁਣੇ ਹੀ ਧਰਮ ਦਾ ਰਸਤਾ ਅਪਣਾਇਆ ਹੈ।

 

यही सत्य है

जब जब एक महिला अपने जीवन में कुछ अलग करती है तो समाज के कुछ लोग बढ़ने नहीं देते
बाकी प्रभु इच्छा

हर हर महादेव.................@newscooponline #harsha #viralsadhvi #host_harsha #harshasquad #trending #viralvideo #mahakumbh2025 #prayagraj #sanatan #hindu #mahadev pic.twitter.com/4fYrJYL6Jv

— Harsha (@Host_harsha) January 16, 2025

ਤੁਹਾਨੂੰ ਦੱਸ ਦੇਈਏ ਕਿ ਹਰਸ਼ਾ ਨੂੰ ਮਹਾਕੁੰਭ 'ਚ ਪ੍ਰਵੇਸ਼ ਦੌਰਾਨ ਨਿਰੰਜਨੀ ਅਖਾੜੇ ਦੇ ਰੱਥ 'ਤੇ ਬੈਠਾ ਵੀ ਦੇਖਿਆ ਗਿਆ ਸੀ। ਇਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ। ਕੁਝ ਸੰਤਾਂ ਨੇ ਹਰਸ਼ ਦੇ ਰੱਥ 'ਤੇ ਬੈਠਣ ਅਤੇ ਭਗਵੇਂ ਕੱਪੜੇ ਪਹਿਨਣ 'ਤੇ ਇਤਰਾਜ਼ ਕੀਤਾ। ਵਿਵਾਦ ਇੰਨਾ ਵੱਧ ਗਿਆ ਹੈ ਕਿ ਹਰਸ਼ ਰਿਚਾਰੀਆ ਨੇ ਰੋਂਦੇ ਹੋਏ ਮਹਾਂਕੁੰਭ ​​ਛੱਡਣ ਦਾ ਐਲਾਨ ਕਰ ਦਿੱਤਾ ਹੈ।ਹਰਸ਼ਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ X (ਪਹਿਲਾਂ ਟਵਿੱਟਰ) 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਵਿੱਚ ਉਹ ਫੁੱਟ-ਫੁੱਟ ਕੇ ਰੋ ਰਹੀ ਹੈ। ਅਜਿਹੀ ਸਥਿਤੀ 'ਚ ਆਓ ਜਾਣਦੇ ਹਾਂ ਕਿ ਹਰਸ਼ਾ ਰਿਚਾਰੀਆ ਨੇ ਕੁੰਭ ਛੱਡਣ ਦੇ ਕੀ ਕਾਰਨ ਦੱਸੇ ਹਨ।

ਇਹ ਵੀ ਪੜ੍ਹੋ- ਅਦਾਕਾਰਾ ਕਰੀਨਾ ਨੇ ਪੁਲਸ ਨੂੰ ਦਰਜ ਕਰਵਾਇਆ ਬਿਆਨ

ਹਰਸ਼ਾ ਰਿਚਾਰੀਆ ਕਿਉਂ ਛੱਡ ਰਹੀ ਹੈ ਕੁੰਭ 
ਵੀਡੀਓ 'ਚ ਹਰਸ਼ਾ ਇਹ ਕਹਿੰਦੇ ਹੋਏ ਦਿਖਾਈ ਦੇ ਰਹੀ ਹੈ ਕਿ ਲੋਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਇੱਕ ਕੁੜੀ ਜੋ ਧਰਮ ਨਾਲ ਜੁੜਨ, ਧਰਮ ਬਾਰੇ ਜਾਣਨ, ਸਨਾਤਨ ਸੱਭਿਆਚਾਰ ਨੂੰ ਸਮਝਣ ਆਈ ਸੀ, ਤੁਸੀਂ ਉਸ ਨੂੰ ਪੂਰੇ ਕੁੰਭ ਲਈ ਰੁਕਣ ਦੀ ਸਥਿਤੀ 'ਚ ਵੀ ਨਹੀਂ ਛੱਡਿਆ। ਉਹ ਕੁੰਭ ਜੋ ਸਾਡੀ ਜ਼ਿੰਦਗੀ 'ਚ ਇੱਕ ਵਾਰ ਆਉਂਦਾ ਹੈ। ਮੈਨੂੰ ਇਸ ਦਾ ਪੁੰਨ ਨਹੀਂ ਪਤਾ ਪਰ ਆਨੰਦ ਸਵਰੂਪ ਜੀ ਨੇ ਜੋ ਵੀ ਕੀਤਾ ਹੈ, ਉਸ ਦਾ ਪਾਪ ਉਨ੍ਹਾਂ ਨੂੰ ਜ਼ਰੂਰ ਭੁਗਤਣਾ ਪਵੇਗਾ।ਹਰਸ਼ਾ ਨੇ ਅੱਗੇ ਕਿਹਾ ਕਿ ਇੱਥੇ ਕੁਝ ਲੋਕਾਂ ਨੇ ਮੈਨੂੰ ਸੱਭਿਆਚਾਰ ਨਾਲ ਜੁੜਨ ਦਾ ਮੌਕਾ ਨਹੀਂ ਦਿੱਤਾ। ਆਖ਼ਰ ਮੇਰਾ ਕੀ ਕਸੂਰ ਹੈ? 

ਇਹ ਵੀ ਪੜ੍ਹੋ- ਅਦਾਕਾਰ ਅਮਨ ਜੈਸਵਾਲ ਦਾ ਆਖ਼ਰੀ ਪੋਸਟ ਹੋ ਰਹੀ ਹੈ ਵਾਇਰਲ

ਕੌਣ ਹੈ ਹਰਸ਼ਾ ਰਿਚਾਰੀਆ?
30 ਸਾਲਾ ਹਰਸ਼ਾ ਰਿਚਾਰੀਆ ਉੱਤਰਾਖੰਡ ਤੋਂ ਹੈ। ਉਸ ਦਾ ਜੱਦੀ ਘਰ ਭੋਪਾਲ, ਮੱਧ ਪ੍ਰਦੇਸ਼ 'ਚ ਹੈ। ਆਪਣੇ ਇੰਸਟਾਗ੍ਰਾਮ ਪੇਜ 'ਤੇ, ਹਰਸ਼ਾ ਨੇ ਆਪਣੇ ਆਪ ਨੂੰ ਇੱਕ ਐਂਕਰ, ਮੇਕਅਪ ਆਰਟਿਸਟ, ਸਮਾਜਿਕ ਕਾਰਕੁਨ, ਸੋਸ਼ਲ ਮੀਡੀਆ Influncer ਅਤੇ ਯਾਤਰਾ ਬਲੌਗਰ ਦੱਸਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Sadhvi
  • Harsha Richaria
  • shared video
  • crying
  • jagbani

ਇਸਰੋ ਨੇ ਵਿਕਾਸ ਤਰਲ ਇੰਜਣ ਨੂੰ ਮੁੜ ਚਾਲੂ ਕਰਨ ਸੰਬੰਧੀ ਕੀਤਾ ਪ੍ਰੀਖਣ

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • trump shares new map of hormuz
    ਟਰੰਪ ਨੇ ਫਿਰ ਸਾਂਝਾ ਕੀਤਾ ਹੋਰਮੁਜ਼ ਦਾ ਨਵਾਂ ਨਕਸ਼ਾ, ਦੱਸਿਆ ‘ਟਰੰਪ ਸਟ੍ਰੇਟ’
  • pratap bajwa shared his grief with the family of murdered tajinder singh
    ਪ੍ਰਤਾਪ ਬਾਜਵਾ ਨੇ ਕਤਲ ਕੀਤੇ ਤਜਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਮਾਂ ਨੇ ਪੁੱਤ ਲਈ ਮੰਗਿਆ ਇਨਸਾਫ਼
  • bikram majithia visits home akali leader shot dead shares grief with family
    ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼ ਕੀਤਾ ਸਾਂਝਾ
  • actress janhvi kapoor furious over  ai  video
    ‘AI’ ਵੀਡੀਓ ’ਤੇ ਭੜਕੀ ਅਦਾਕਾਰਾ ਜਾਹਨਵੀ ਕਪੂਰ, ਕਿਹਾ- ਇਹ ਜਿਨਸੀ ਸ਼ੋਸ਼ਣ ਵਾਂਗ
  • truecaller has entered into an agreement with linkedin
    Truecaller ਨੇ LinkedIn ਨਾਲ ਕੀਤਾ ਸਮਝੌਤਾ, ਕਾਲਰ ਆਈਡੀ 'ਚ ਸ਼ਾਮਲ ਹੋਏ ਨਵੇਂ ਫੀਚਰਜ਼
  • cbi arrests emrs principal in odisha nuapada in bribery case
    CBI ਨੇ EMRS ਦੇ ਪ੍ਰਿੰਸੀਪਲ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ
  • unique tortoise abcd  yellow markings video viral
    ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • breakup and refusal to marry do not amount to abetment of suicide
      'ਬ੍ਰੇਕਅੱਪ ਤੇ ਵਿਆਹ ਤੋਂ ਇਨਕਾਰ ਖੁਦਕੁਸ਼ੀ ਲਈ ਉਕਸਾਉਣਾ ਨਹੀਂ', ਸੁਪਰੀਮ ਕੋਰਟ...
    • crowd run over by tractor after altercation at liquor shop 3 dead
      ਸ਼ਰਾਬ ਦੀ ਦੁਕਾਨ ’ਤੇ ਝਗੜੇ ਤੋਂ ਬਾਅਦ ਟਰੈਕਟਰ ਨਾਲ ਭੀੜ ਨੂੰ ਦਰੜਿਆ, 3 ਦੀ ਮੌਤ
    • pakistan sangat amritsar
      ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ...
    • body of assam student found near railway track
      ਰੇਲਵੇ ਟ੍ਰੈਕ ਨੇੜੇ ਮਿਲੀ ਅਸਾਮ ਦੀ ਵਿਦਿਆਰਥਣ ਦੀ ਲਾਸ਼, ਕਤਲ ਦਾ ਸ਼ੱਕ
    • gangster shot dead in rampur
      ਰਾਮਪੁਰ ’ਚ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ, 10 ਦਿਨ ਪਹਿਲਾਂ ਜੇਲ ਤੋਂ ਛੁੱਟਿਆ...
    • air travel to get costlier
      ਹਵਾਈ ਸਫ਼ਰ ਹੋਵੇਗਾ ਮਹਿੰਗਾ! Air India ਤੇ AI Express ਨੇ ਵਧਾਇਆ ਫ਼ਿਊਲ...
    • liquor shops to remain closed for the next two days
      ਅਗਲੇ 2 ਦਿਨ ਬੰਦ ਰਹਿਣਗੀਆਂ ਸ਼ਰਾਬ ਦੇ ਠੇਕੇ ! ਆਬਕਾਰੀ ਵਿਭਾਗ ਨੇ ਦਿੱਲੀ 'ਚ ਜਾਰੀ...
    • protests increase among traders over upi payment
      UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ, ਕਿਹਾ-MDR ਲ਼ੱਗਾ ਤਾਂ...
    • gst council s big decisions fine amount reduced rules changed
      GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ ਘਟਾਈ, ਨੋਟਿਸ ਤੇ ਗ਼੍ਰਿਫਤਾਰੀ...
    • 20 rebel trinamool mps seek 15 days time
      ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ਨੇ ਮੰਗਿਆ 15 ਦਿਨਾਂ ਦਾ ਸਮਾਂ, ਲੋਕ ਸਭਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +