Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    10:26:02 AM

  • punjab  s villages  gurdaspur

    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ,...

  • rajjit hundal  remand  punjab police

    ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ...

  • big news big threat to jalandhar schools before amit shah s rally

    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ...

  • narcotics seized

    ਵੱਡੀ ਖ਼ਬਰ : 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਗੋਡਸੇ ਨੂੰ 'ਦੇਸ਼ ਭਗਤ' ਦੱਸਣ 'ਤੇ ਸਾਧਵੀ ਪ੍ਰੱਗਿਆ ਨੇ ਲੋਕ ਸਭਾ 'ਚ ਮੰਗੀ ਮੁਆਫ਼ੀ

NATIONAL News Punjabi(ਦੇਸ਼)

ਗੋਡਸੇ ਨੂੰ 'ਦੇਸ਼ ਭਗਤ' ਦੱਸਣ 'ਤੇ ਸਾਧਵੀ ਪ੍ਰੱਗਿਆ ਨੇ ਲੋਕ ਸਭਾ 'ਚ ਮੰਗੀ ਮੁਆਫ਼ੀ

  • Edited By Disha,
  • Updated: 29 Nov, 2019 12:28 PM
New Delhi
sadhvi pragya singh thakur lok sabha apology
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਕਾਤਲ ਨਾਥੂਰਾਮ ਗੋਡਸੇ ਨੂੰ ਦੇਸ਼ ਭਗਤ ਦੱਸਣ ਵਾਲੇ ਬਿਆਨ 'ਤੇ ਸੰਸਦ ਮੈਂਬਰ ਸਾਧਵੀ ਪ੍ਰੱਗਿਆ ਸਿੰਘ ਠਾਕੁਰ ਨੇ ਲੋਕ ਸਭਾ 'ਚ ਮੁਆਫ਼ੀ ਮੰਗ ਲਈ ਹੈ। ਪਾਰਟੀ ਅਤੇ ਸਰਕਾਰ ਵਲੋਂ ਤਲੱਬ ਕੀਤੇ ਜਾਣ ਤੋਂ ਬਾਅਦ ਪ੍ਰੱਗਿਆ ਸਿੰਘ ਨੇ ਮੁਆਫ਼ੀ ਮੰਗੀ ਹੈ। ਸਦਨ 'ਚ ਪ੍ਰੱਗਿਆ ਠਾਕੁਰ ਨੇ ਮੁਆਫ਼ੀ ਮੰਗਦੇ ਹੋਏ ਕਿਹਾ ਕਿ ਜੇਕਰ ਮੇਰੇ ਕਿਸੇ ਬਿਆਨ ਨਾਲ ਕਿਸੇ ਨੂੰ ਠੇਸ ਪੁੱਜੀ ਹੈ ਤਾਂ ਮੈਂ ਇਸ ਲਈ ਮੁਆਫ਼ੀ ਚਾਹੁੰਦੀ ਹਾਂ।
 

ਸਨਮਾਨਤ ਨੇਤਾ ਨੇ ਮੈਨੂੰ ਅੱਤਵਾਦੀ ਕਿਹਾ
ਇਸ ਦੇ ਨਾਲ ਹੀ ਪ੍ਰੱਗਿਆ ਨੇ ਬਿਨਾਂ ਨਾਂ ਲਏ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਸਦਨ ਦੇ ਇਕ ਸਨਮਾਨਤ ਨੇਤਾ ਨੇ ਮੈਨੂੰ ਅੱਤਵਾਦੀ ਕਿਹਾ। ਉਨ੍ਹਾਂ ਨੇ ਕਿਹਾ ਕਿ ਮੇਰੇ ਵਿਰੁੱਧ ਕੋਈ ਦੋਸ਼ ਸਾਬਤ ਨਹੀਂ ਹੋਇਆ ਹੈ ਪਰ ਇਸ ਤਰ੍ਹਾਂ ਦੀ ਗੱਲ ਕਹਿਣਾ ਇਕ ਔਰਤ ਦਾ ਅਪਮਾਨ ਹੈ। ਸਾਧਵੀ ਪ੍ਰੱਗਿਆ ਨੇ ਇਕ ਪਾਸੇ ਸਦਨ 'ਚ ਮੁਆਫ਼ੀ ਮੰਗੀ ਤਾਂ ਦੂਜੇ ਪਾਸੇ ਇਹ ਵੀ ਕਿਹਾ ਕਿ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਮੈਂ ਮਹਾਤਮਾ ਗਾਂਧੀ ਦੇ ਵਿਚਾਰਾਂ ਅਤੇ ਦੇਸ਼ ਦੇ ਪ੍ਰਤੀ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਦੀ ਹਾਂ।
 

ਕਾਂਗਰਸ ਮੈਂਬਰਾਂ ਵਲੋਂ ਕੀਤਾ ਗਿਆ ਹੰਗਾਮਾ
ਪ੍ਰੱਗਿਆ ਦੇ ਬਿਆਨ ਤੋਂ ਬਾਅਦ ਕਾਂਗਰਸ ਦੇ ਮੈਂਬਰਾਂ ਵਲੋਂ ਹੰਗਾਮਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਇਸ ਮਾਮਲੇ 'ਤੇ ਅਸੀਂ ਰਾਜਨੀਤੀ ਕਰਾਂਗੇ ਤਾਂ ਫਿਰ ਪੂਰੇ ਵਿਸ਼ਵ 'ਚ ਸਹੀ ਸੰਦੇਸ਼ ਨਹੀਂ ਜਾਵੇਗਾ। ਸਾਧਵੀ ਪ੍ਰੱਗਿਆ ਨੇ ਕਿਹਾ ਕਿ ਬਿਨਾਂ ਦੋਸ਼ ਸਾਬਤ ਹੋਏ ਕਿਸੇ ਨੂੰ ਅੱਤਵਾਦੀ ਕਹਿਣਾ ਗੈਰ-ਕਾਨੂੰਨੀ ਹੈ। ਇਹੀ ਨਹੀਂ ਪ੍ਰੱਗਿਆ ਨੇ ਸਾਬਕਾ ਯੂ.ਪੀ.ਏ. ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਮੈਨੂੰ ਬਿਨਾਂ ਕਾਰਨ ਤੰਗ ਕੀਤਾ ਗਿਆ ਅਤੇ ਸਰੀਰਕ ਤੇ ਮਾਨਸਿਕ ਤਸੀਹੇ ਦਿੱਤੇ ਗਏ।
 

ਪ੍ਰੱਗਿਆ ਨੇ ਮੰਗ ਲਈ ਹੈ ਮੁਆਫ਼ੀ, ਹੁਣ ਰਾਜਨੀਤੀ ਨਹੀਂ
ਕਾਂਗਰਸ ਮੈਂਬਰਾਂ ਦੇ ਹੰਗਾਮੇ 'ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਹੁਣ ਸਾਧਵੀ ਪ੍ਰੱਗਿਆ ਨੇ ਇਸ 'ਤੇ ਮੁਆਫ਼ੀ ਮੰਗ ਲਈ ਹੈ ਅਤੇ ਹੁਣ ਇਸ ਮਾਮਲੇ 'ਤੇ ਰਾਜਨੀਤੀ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਮੈਂ ਇਹ ਸਪੱਸ਼ਟ ਕੀਤਾ ਹੈ ਕਿ ਮਹਾਤਮਾ ਗਾਂਧੀ 'ਤੇ ਕੋਈ ਲਈ ਇਤਰਾਜ਼ਯੋਗ ਗੱਲ ਸਦਨ ਦੇ ਰਿਕਾਰਡ 'ਚ ਨਹੀਂ ਜਾਵੇਗੀ।
 

ਲੱਗੇ ਮਹਾਤਮਾ ਗਾਂਧੀ ਦੀ ਜੈ ਦੇ ਨਾਅਰੇ
ਇਸ ਵਿਚ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰ 'ਗੋਡਸੇ ਡਾਊਨ-ਡਾਊਨ' ਅਤੇ 'ਮਹਾਤਮਾ ਗਾਂਧੀ ਦੀ ਜੈ' ਦੇ ਨਾਅਰੇ ਲਗਾਏ। ਦੂਜੇ ਪਾਸੇ ਭਾਜਪਾ ਸੰਸਦ ਮੈਂਬਰਾਂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਇਕ ਮਹਿਲਾ ਸੰਸਦ ਮੈਂਬਰ ਨੂੰ ਅੱਤਵਾਦੀ ਕਹਿਣਾ ਗੈਰ-ਕਾਨੂੰਨੀ ਹੈ ਅਤੇ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਭਾਜਪਾ ਸੰਸਦ ਮੈਂਬਰਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਇਸ ਬਿਆਨ ਵਿਰੁੱਧ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਇਆ ਜਾਣਾ ਚਾਹੀਦਾ।

  • Mahatma Gandhi
  • Nathuram Godse
  • Patriot
  • Sadhvi Pragya Singh Thakur
  • Lok Sabha
  • Apology
  • ਮਹਾਤਮਾ ਗਾਂਧੀ
  • ਨਾਥੂਰਾਮ ਗੋਡਸੇ
  • ਦੇਸ਼ ਭਗਤ
  • ਸਾਧਵੀ ਪ੍ਰੱਗਿਆ ਸਿੰਘ ਠਾਕੁਰ
  • ਲੋਕ ਸਭਾ
  • ਮੁਆਫ਼ੀ

6 ਦਹਾਕਿਆਂ ਬਾਅਦ ਨਵੰਬਰ ਮਹੀਨੇ 'ਚ 'ਬਰਫ ਦੀ ਚਾਦਰ' ਨੇ ਢੱਕਿਆ ਕਸ਼ਮੀਰ

NEXT STORY

Stories You May Like

  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • bhagat singh s birthplace
    ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ 'ਤੇ ਬਣੇਗਾ ਸਮਾਰਕ ! ਪਾਕਿ ਸਰਕਾਰ ਦਾ ਵੱਡਾ ਫ਼ੈਸਲਾ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ ਸ਼ਰਧਾਂਜਲੀ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • miscreants arriving in two vehicles abducted a young man
    ਦੋ ਗੱਡੀਆਂ 'ਚ ਆਏ ਬਦਮਾਸ਼ਾਂ ਨੇ ਨੌਜਵਾਨ ਨੂੰ ਕੀਤਾ ਅਗਵਾ, ਬਦਲੇ 'ਚ ਮੰਗੀ ਫਿਰੌਤੀ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • trump on china
    ਕਦੇ ਚੀਨ ਨੂੰ 'ਦੁਸ਼ਮਣ' ਦੱਸਣ ਵਾਲੇ ਟਰੰਪ ਦੇ ਬਦਲੇ ਸੁਰ ! ਹੁਣ ਕਹਿ'ਤਾ Great Friend
  • jammat e islami
    ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ ਮੰਗੀ ਮਾਫ਼ੀ
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • students  mind  thoughts  supreme court
      '9 ਫ਼ੀਸਦੀ ਵਿਦਿਆਰਥੀਆਂ ਨੇ ਮਨ ’ਚ ਆਏ ਖੁਦਕੁਸ਼ੀ ਦੇ ਵਿਚਾਰ', ਸੁਪਰੀਮ ਕੋਰਟ ਦੀ...
    • vote theft protest  congress
      ‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • dosa eating rat customer vomiting hotel seal
      ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ...
    • disabled delhi high court
      ਸਿਰਫ਼ ਦਿਵਿਆਂਗ ਹੋਣ ਕਾਰਨ ਕਿਸੇ ਨੂੰ ਪ੍ਰਜਣਨ ਅਧਿਕਾਰਾਂ ਤੋਂ ਵਾਂਝੇ ਨਹੀਂ ਕਰ...
    • major food crisis worldwide in the coming months
      ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ...
    • firing at kathua cisf camp
      ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ 'ਤੇ ਚਲਾਈਆਂ ਗੋਲੀਆਂ, 4...
    • move to rename streets named after marx and lenin in kolkata
      ਕੋਲਕਾਤਾ ’ਚ ਮਾਰਕਸ-ਲੈਨਿਨ ਦੇ ਨਾਂ ਵਾਲੀਆਂ ਸੜਕਾਂ ਦੇ ਨਾਂ ਬਦਲਣ ਦੀ ਤਿਆਰੀ!
    • pakistani lashkar commander musa killed
      ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁਕਾਬਲਾ, ਪਾਕਿਸਤਾਨੀ ਲਸ਼ਕਰ ਕਮਾਂਡਰ ਮੂਸਾ ਹਲਾਕ
    • bhojpuri actress arrested for running a sex racket
      ਸੈਕਸ ਰੈਕੇਟ ਚਲਾਉਣ ਦੇ ਦੋਸ਼ ਹੇਠ ਭੋਜਪੁਰੀ ਅਦਾਕਾਰਾ ਗ੍ਰਿਫ਼ਤਾਰ, ਦੋ ਔਰਤਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +