Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    9:14:45 PM

  • big warning for businessmen in italy rules of safety laws changed

    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ!...

  • sarpanch shot in punjab

    ਪੰਜਾਬ 'ਚ ਸਰਪੰਚ ’ਤੇ ਚੱਲੀਆਂ ਗੋਲੀਆਂ! ਮੋਟਰਸਾਈਕਲ...

  • unidentified motorcyclists open fire at hospital gate

    ਪੰਜਾਬ : ਹਸਪਤਾਲ 'ਤੇ ਤਾਬੜਤੋੜ ਫਾਇਰਿੰਗ ! ਡਿਊਟੀ...

  • severed body found in punjab

    ਪੰਜਾਬ 'ਚ ਮਿਲੀ ਸਿਰਕਟੀ ਲਾਸ਼! ਹਾਲਾਤ ਦੇਖ ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬੰਗਾਲ ’ਚ ਭਗਵਾ ਲਹਿਰ : ਸੰਘ ਪਰਿਵਾਰ ਲਈ ਇਕ ਇਤਿਹਾਸਕ ਵਿਚਾਰਧਾਰਕ ਜਿੱਤ

NATIONAL News Punjabi(ਦੇਸ਼)

ਬੰਗਾਲ ’ਚ ਭਗਵਾ ਲਹਿਰ : ਸੰਘ ਪਰਿਵਾਰ ਲਈ ਇਕ ਇਤਿਹਾਸਕ ਵਿਚਾਰਧਾਰਕ ਜਿੱਤ

  • Edited By Rakesh,
  • Updated: 05 May, 2026 10:57 PM
National
saffron movement in bengal
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਪੱਛਮੀ ਬੰਗਾਲ ’ਚ ਭਾਜਪਾ ਦੀ ਸਫਲਤਾ ਨੂੰ ਸੰਘ ਪਰਿਵਾਰ ਅੰਦਰ ਸਿਰਫ਼ ਇਕ ਚੋਣ ਜਿੱਤ ਤੋਂ ਵੱਧ ਦੇ ਰੂਪ ’ਚ ਵੇਖਿਆ ਜਾ ਰਿਹਾ ਹੈ। ਇਹ ਪ੍ਰਤੀਕਾਤਮਕਤਾ, ਵਿਰਾਸਤ ਤੇ ਸੰਗਠਨਾਤਮਕ ਤਾਕਤ ’ਚ ਡੁੱਬਿਆ ਇਕ ਪਲ ਹੈ।

ਪਾਰਟੀ ਦੇ ਬਹੁਤ ਸਾਰੇ ਲੋਕਾਂ ਲਈ ਨਤੀਜਾ ਜਨਸੰਘ ਦੇ ਸੰਸਥਾਪਕ ਸ਼ਿਆਮਾ ਪ੍ਰਸਾਦ ਮੁਖਰਜੀ ਦੀ ਛਾਪ ਰੱਖਦਾ ਹੈ, ਜੋ ਬੰਗਾਲ ਤੋਂ ਸਨ। ਇਸ ਜਿੱਤ ਨੂੰ ਦਹਾਕਿਆਂ ਤੋਂ ਚੱਲੀ ਆ ਰਹੀ ਸਿਆਸੀ ਘਰ ਵਾਪਸੀ ਵਾਂਗ ਮਹਿਸੂਸ ਕੀਤਾ ਜਾ ਰਿਹਾ ਹੈ।

ਇਹ ਰਾਸ਼ਟਰੀ ਸਵੈਮ ਸੇਵਕ ਸੰਘ ਲਈ ਇਕ ਮੀਲ ਪੱਥਰ ਵੀ ਹੈ, ਜਿਸ ਨੇ 100 ਸਾਲ ਪੂਰੇ ਕੀਤੇ ਹਨ। ਪਾਰਟੀ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਕੇਡਰ ਆਧਾਰਤ ਜ਼ਮੀਨੀ ਕੰਮ ਅੰਤ ’ਚ ਰੰਗ ਲਿਆਏ। ਇਨ੍ਹਾਂ ’ਚ ਹੌਂਸਲੇ ਵਾਲਾ ਹੋਣਾ , ਅਨੁਸ਼ਾਸਿਤ ਤੇ ਵੱਡੇ ਪੱਧਰ ’ਤੇ ਅਾਮ ਕਰ ਕੇ ਨਜ਼ਰ ਨਾ ਆਉਣ ਵਾਲਾ ਹੋਣਾ ਸ਼ਾਮਲ ਹੈ। ਬੂਥ ਪ੍ਰਬੰਧਨ ਤੋਂ ਲੈ ਕੇ ਬਿਰਤਾਂਤ ਨਿਰਮਾਣ ਤੱਕ ਸੰਘ-ਭਾਜਪਾ ਜੋੜੀ ਨੇ ਇਕੱਠਿਆਂ ਕੰਮ ਕੀਤਾ।

ਜਿਵੇਂ ਕਿ ਇਕ ਨੇਤਾ ਨੇ ਕਿਹਾ ਕਿ ਅੱਧੀ ਸਦੀ ਤੱਕ ਦੋਵਾਂ ਨੇ ਇਕ ਚੰਗੀ ਤਰ੍ਹਾਂ ‘ਤੇਲ ਵਾਲੀ ਮਸ਼ੀਨ’ ਵਾਂਗ ਕੰਮ ਕੀਤਾ। ਵੱਡੀ ਤਸਵੀਰ ਆਪਣੇ ਆਪ ’ਚ ਬੋਲਦੀ ਹੈ। ਨਰਿੰਦਰ ਮੋਦੀ ਦੀ ਅਗਵਾਈ ਹੇਠ ਇਕ ਦਹਾਕੇ ਤੋਂ ਵੱਧ ਸਮੇਂ ’ਚ ਭਾਜਪਾ ਨੇ ਪੂਰਬ ਤੇ ਉੱਤਰ-ਪੂਰਬ ਭਾਵ ਓਡਿਸ਼ਾ ਤੋਂ ਬੰਗਾਲ ਤੇ ਆਸਾਮ ਤੱਕ ਆਪਣੀ ਪਹੁੰਚ ਵਧਾ ਦਿੱਤੀ ਹੈ, ਜੋ ਕਦੇ ਚੋਣ ਪੱਖੋਂ ਦੂਰ-ਦੁਰਾਡੇ ਮੰਨੇ ਜਾਂਦੇ ਸਨ।

ਇਹ ਸਿਰਫ਼ ਘੱਟ ਗਿਣਤੀਆਂ ’ਤੇ ਜਿੱਤ ਨਹੀਂ ਸਗੋਂ ਹਿੰਦੂ ਰਾਜ ਸਥਾਪਤ ਕਰਨ ਲਈ ਇਕ ਲੰਬੇ ਸਮੇਂ ਦੀ ਲੜਾਈ ਹੈ।

ਅਮਿਤ ਸ਼ਾਹ ਲਈ ਬੰਗਾਲ ਦਾ ਨਤੀਜਾ ਨਿੱਜੀ ਹੈ। ਕੇਂਦਰੀ ਗ੍ਰਹਿ ਮੰਤਰੀ ਦਾ ਅਪ੍ਰੈਲ ’ਚ 15 ਦਿਨ ਤੇ ਰਾਤ ਦਾ ਲੰਬਾ ਜ਼ਮੀਨੀ ਪ੍ਰਚਾਰ ਉਨ੍ਹਾਂ ਦੇ ਮਿਆਰਾਂ ਅਨੁਸਾਰ ਵੀ ਪ੍ਰਭਾਵਸ਼ਾਲੀ ਸੀ।

ਪੂਰੇ ਸੂਬੇ ’ਚ ਕੈਂਪਿੰਗ ਅਤੇ ਭਵਾਨੀਪੁਰ ਜੋ ਮਮਤਾ ਬੈਨਰਜੀ ਦਾ ਗੜ੍ਹ ਹੈ, ’ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਤੇ ਸੁਭੇਂਦੂ ਅਧਿਕਾਰੀ ਦੀ ਹਮਾਇਤ ਕਰਦੇ ਹੋਏ ਸ਼ਾਹ ਨੇ ਮੁਕਾਬਲੇ ਨੂੰ ਇਕ ਉੱਚ-ਦਾਅ ਵਾਲੇ ਦੁਵੱਲੇ ਮੁਕਾਬਲੇ ’ਚ ਬਦਲ ਦਿੱਤਾ।

ਭਾਜਪਾ ਲਈ ਬੰਗਾਲ ਹੁਣ ਕੋਈ ਬਾਹਰੀ ਨਹੀਂ ਰਿਹਾ ਹੈ। ਇਹ ਬਿਆਨ ਹੈ ਵਿਚਾਰਧਾਰਕ ਦ੍ਰਿੜਤਾ, ਸੰਗਠਨਾਤਮਕ ਡੂੰਘਾਈ ਤੇ ਇਕ ਲੰਬੀ ਖੇਡ ਦਾ ਜਿਸ ਬਾਰੇ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਆਖਰ ਖਤਮ ਹੋ ਗਿਆ ਹੈ। ਭਾਜਪਾ ਲਈ ਦੱਖਣ ’ਚ ਅਗਲਾ ਪੜ੍ਹਾਅ ਕੇਰਲਮ ਹੈ, ਤਾਮਿਲਨਾਡੂ ਨਹੀਂ।

  • Saffron movement in Bengal
  • A historic ideological victory
  • Sangh Parivar

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

NEXT STORY

Stories You May Like

  • saff women  s championship 2026  india beat maldives 11 0
    SAFF ਮਹਿਲਾ ਚੈਂਪੀਅਨਸ਼ਿਪ 2026: ਭਾਰਤ ਦੀ ਇਤਿਹਾਸਕ ਜਿੱਤ; ਮਾਲਦੀਵ ਨੂੰ 11-0 ਨਾਲ ਹਰਾਇਆ
  • good news for farmers
    ਕਿਸਾਨਾਂ ਲਈ Good news, ਯੂਰਪੀ ਸੰਘ ਨੇ ਤਿਆਰ ਕੀਤਾ ਨਵਾਂ ਐਕਸ਼ਨ ਪਲਾਨ
  • saskatchewan  s kaitlin willoughby creates history
    ਸਸਕੈਚਵਨ ਦੀ ਕੇਟਲਿਨ ਵਿਲੋਬੀ ਨੇ ਰਚਿਆ ਇਤਿਹਾਸ, ਵਾਲਟਰ ਕੱਪ ਜਿੱਤ ਨੂੰ ਦੱਸਿਆ ਪਰਿਵਾਰ ਦੀ ਜਿੱਤ
  • psg paris
    PSG ਦੀ ਇਤਿਹਾਸਕ ਜਿੱਤ ਮਗਰੋਂ ਪੈਰਿਸ 'ਚ ਬੇਕਾਬੂ ਹੋਏ ਹਾਲਾਤ ! ਪੁਲਸ ਨੇ 400 ਤੋਂ ਵੱਧ ਹੁੱਲ੍ਹੜਬਾਜ਼ ਕੀਤੇ...
  • bengal  tripura  bihar amit shah
    ਬੰਗਾਲ, ਤ੍ਰਿਪੁਰਾ, ਬਿਹਾਰ 'ਚ ਜਨਸੰਖਿਆ ਬਦਲਾਅ ਬਰਦਾਸ਼ਤ ਨਹੀਂ ਕਰਾਂਗੇ: ਅਮਿਤ ਸ਼ਾਹ
  • narendra modi  west bengal day  june 20
    20 ਜੂਨ ਨੂੰ 'ਪੱਛਮੀ ਬੰਗਾਲ ਦਿਵਸ' ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ PM ਮੋਦੀ
  • first list of office bearers of punjab goldsmiths association released
    ਪੰਜਾਬ ਸਵਰਨਕਾਰ ਸੰਘ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ
  • lionel messi  football player  statue  crane  west bengal
    ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
Trending
Ek Nazar
shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india on pok
      ''ਨਾਕਾਮੀਆਂ ਨੂੰ ਲੁਕਾਉਣ ਦੀ ਕੋਸ਼ਿਸ਼..!'', PoK 'ਚ ਜਨਤਾ 'ਤੇ ਹੋਈ ਤਸ਼ੱਦਦ...
    • hardeep singh puri statement on petrol diesel price
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਖੁਸ਼ਖਬਰੀ! ਹਰਦੀਪ ਪੁਰੀ ਨੇ ਜਾਰੀ...
    • nihang gurudwara threat youth apology
      ਨਿਹੰਗਾਂ ਨੇ ਫੜ੍ਹਿਆ ਗੁਰੂਘਰਾਂ ਨੂੰ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ, ਮੰਗਵਾਈ...
    • narendra modi  amit shah  12 years  government  prime minister
      ਨਰਿੰਦਰ ਮੋਦੀ ਨੂੰ PM ਬਣੇ ਹੋਏ 12 ਸਾਲ ! ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਕਾਸ...
    • 4 people arrested for selling banned drugs in bengaluru
      ਬੈਂਗਲੁਰੂ 'ਚ ਪਾਬੰਦੀਸ਼ੁਦਾ ਦਵਾਈਆਂ ਵੇਚਣ ਦੇ ਦੋਸ਼ 'ਚ 4 ਲੋਕਾਂ ਨੂੰ ਕੀਤਾ...
    • pok protests
      PoK 'ਚ ਮੁੜ ਤਣਾਅਪੂਰਨ ਹੋਏ ਹਾਲਾਤ ! ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ 'ਤੇ...
    • tmc  mamata banerjee  sonia gandhi  meeting
      TMC 'ਚ ਬਗਾਵਤ ਵਿਚਾਲੇ ਮਮਤਾ ਬੈਨਰਜੀ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
    • rajnath singh  ministry of defence  vacant land  solar power plant
      ਰੱਖਿਆ ਮੰਤਰਾਲਾ ਦੀ 850 ਏਕੜ ਖਾਲੀ ਜ਼ਮੀਨ 'ਤੇ 250 ਮੈਗਾਵਾਟ ਦਾ ਸੌਰ ਊਰਜਾ...
    • court  accused acquitted  attack case
      13 ਸਾਲ ਪੁਰਾਣੇ ਹਮਲੇ ਦੇ ਮਾਮਲੇ 'ਚ ਕੋਰਟ ਨੇ 11 ਦੋਸ਼ੀਆਂ ਨੂੰ ਕੀਤਾ ਬਰੀ
    • us action
      ਹੁਣ 'ਪੱਕਿਆਂ' ਦੀ ਨਾਗਰਿਕਤਾ ਰੱਦ ਕਰਨ ਲੱਗਾ ਅਮਰੀਕਾ ! ਭਾਰਤੀ ਸਣੇ 17 ਖ਼ਿਲਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +