Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    2:24:19 PM

  • major police action against famous social media influencer baba burger wala

    ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ...

  • big blow to trump

    ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ...

  • assembly elections punjab elections strong room

    ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ,...

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਮੋਸਾ ਪਾਰਟੀ ਦੇਣ ਤੋਂ ਇਨਕਾਰ ਕਰਨ 'ਤੇ ਹੈਵਾਨ ਬਣੇ ਦੋਸਤ, ਬੇਰਹਿਮੀ ਨਾਲ ਕਰ 'ਤਾ ਕਤਲ

NATIONAL News Punjabi(ਦੇਸ਼)

ਸਮੋਸਾ ਪਾਰਟੀ ਦੇਣ ਤੋਂ ਇਨਕਾਰ ਕਰਨ 'ਤੇ ਹੈਵਾਨ ਬਣੇ ਦੋਸਤ, ਬੇਰਹਿਮੀ ਨਾਲ ਕਰ 'ਤਾ ਕਤਲ

  • Edited By Rajwinder Kaur,
  • Updated: 24 Sep, 2024 06:41 PM
New Delhi
samosa party friend murder
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਦਿੱਲੀ ਦੇ ਸ਼ਕਰਪੁਰ ਥਾਣਾ ਖੇਤਰ ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੋਸਤਾਂ ਨੂੰ ਸਮੋਸਾ ਪਾਰਟੀ ਦੇਣ ਤੋਂ ਇਨਕਾਰ ਕਰਨ 'ਤੇ ਇਕ ਨੌਜਵਾਨ ਦਾ ਉਸ ਦੇ ਦੋਸਤਾਂ ਵਲੋਂ ਚਾਕੂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਉਕਤ ਨੌਜਵਾਨਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮੁੱਢਲੀ ਜਾਂਚ ਵਿੱਚ ਪੁਲਸ ਨੂੰ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਨਾਬਾਲਗ ਹਨ।

ਇਹ ਵੀ ਪੜ੍ਹੋ - ਵੱਡਾ ਫ਼ੈਸਲਾ: ਜੇਲ੍ਹਾਂ ਦੇ ਕੈਦੀ ਹੁਣ ਵੇਚਣਗੇ ਪੈਟਰੋਲ-ਡੀਜ਼ਲ

ਦਰਅਸਲ ਨੌਵੀਂ ਜਮਾਤ ਵਿੱਚ ਪੜ੍ਹਦੇ ਸਚਿਨ (16) ਨੇ ਇੱਕ ਨਵਾਂ ਮੋਬਾਈਲ ਖਰੀਦਿਆ ਸੀ। ਮੋਬਾਈਲ ਖਰੀਦਣ ਦੀ ਪਾਰਟੀ ਕਰਨ ਦੀ ਜ਼ਿਦ ਕਰਦੇ ਹੋਏ ਉਸ ਦੇ ਤਿੰਨ ਦੋਸਤਾਂ ਨੇ ਉਸ ਨੂੰ ਸਮੋਸੇ ਖੁਆਉਣ ਲਈ ਕਿਹਾ, ਪਰ ਸਚਿਨ ਨੇ ਆਪਣੇ ਦੋਸਤਾਂ ਨੂੰ ਸਮੋਸੇ ਪਾਰਟੀ ਦੇਣ ਤੋਂ ਇਨਕਾਰ ਕਰ ਦਿੱਤਾ। ਇਹ ਗੱਲ ਉਸ ਦੇ ਦੋਸਤਾਂ ਨੂੰ ਪਸੰਦ ਨਹੀਂ ਆਈ ਅਤੇ ਉਹਨਾਂ ਨੇ ਗੁੱਸੇ 'ਚ ਸਚਿਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸ਼ਕਰਪੁਰ ਪੁਲਸ ਨੇ ਬੀਐੱਨਐੱਸ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਪੁਲਸ ਦੇ ਮੁਤਾਬਕ ਸਚਿਨ ਆਪਣੇ ਪਰਿਵਾਰ ਨਾਲ ਸ਼ਕਰਪੁਰ ਇਲਾਕੇ 'ਚ ਰਹਿੰਦਾ ਸੀ। ਉਹ ਸਰਕਾਰੀ ਸਕੂਲ ਵਿੱਚ ਨੌਵੀਂ ਜਮਾਤ ਦਾ ਵਿਦਿਆਰਥੀ ਸੀ।

ਇਹ ਵੀ ਪੜ੍ਹੋ - GirlFriend ਨੂੰ ਖ਼ੁਸ਼ ਕਰਨ ਲਈ ਨੌਜਵਾਨ ਬਣਿਆ ਨਕਲੀ ਪੁਲਸ ਵਾਲਾ, ਫਿਰ ਜੋ ਹੋਇਆ...

ਉਹ ਆਪਣੇ ਇੱਕ ਦੋਸਤ ਨਾਲ ਨਵਾਂ ਮੋਬਾਈਲ ਖਰੀਦ ਕੇ ਵਾਪਸ ਆ ਰਿਹਾ ਸੀ ਤਾਂ ਰਾਮਜੀ ਨੇ ਆਪਣੇ ਤਿੰਨ ਦੋਸਤਾਂ ਨੂੰ ਸਮੋਸੇ ਦੀ ਦੁਕਾਨ ਕੋਲ ਖੜ੍ਹੇ ਦੇਖਿਆ। ਦੋਸਤਾਂ ਨੇ ਸਚਿਨ ਨੂੰ ਨਵਾਂ ਮੋਬਾਈਲ ਖਰੀਦਣ ਦੀ ਖ਼ੁਸ਼ੀ ਵਿਚ ਸਮੋਸਾ ਪਾਰਟੀ ਦੇਣ ਲਈ ਕਿਹਾ ਪਰ ਸਚਿਨ ਨੇ ਇਨਕਾਰ ਕਰ ਦਿੱਤਾ। ਇਸ ਤੋਂ ਗੁੱਸੇ 'ਚ ਆ ਕੇ ਉਸ ਦੇ ਦੋਸਤਾਂ ਨੇ ਉਸ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਸਚਿਨ ਆਪਣੀ ਜਾਨ ਬਚਾਉਣ ਲਈ ਉਥੋਂ ਭੱਜ ਗਿਆ ਪਰ ਉਸ ਦੇ ਦੋਸਤਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਚਾਕੂ ਨਾਲ ਉਸ ਦਾ ਕਤਲ ਕਰ ਦਿੱਤਾ। ਉਹ ਸਾਰੇ ਸਚਿਨ ਨੂੰ ਜ਼ਖ਼ਮੀ ਹਾਲਤ ਵਿੱਚ ਛੱਡ ਕੇ ਉੱਥੋਂ ਭੱਜ ਗਏ। ਕਿਸੇ ਨੇ ਜ਼ਖਮੀ ਸਚਿਨ ਨੂੰ ਆਟੋ 'ਚ ਲੋਕਨਾਇਕ ਜੈਪ੍ਰਕਾਸ਼ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ - ਬਿਜਲੀ ਦਾ ਜ਼ਿਆਦਾ ਬਿੱਲ ਆਉਣ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • New Mobile
  • Samosa Party
  • Friends
  • Murder
  • Knife
  • ਨਵਾਂ ਮੋਬਾਈਲ
  • ਸਮੋਸਾ ਪਾਰਟੀ
  • ਚਾਕੂ
  • ਦੋਸਤ
  • ਕਤਲ

ਦਿੱਲੀ ਦੀ CM ਆਤਿਸ਼ੀ ਨੇ ਹਨੂੰਮਾਨ ਮੰਦਰ 'ਚ ਕੀਤੀ ਪੂਜਾ, ਕੇਜਰੀਵਾਲ ਲਈ ਮੰਗਿਆ ਆਸ਼ੀਰਵਾਦ

NEXT STORY

Stories You May Like

  • vance refused to support netanyahu
    ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ ਇਨਕਾਰ
  • murders elderly mother
    ਪੁੱਤ ਹੋਇਆ ਕੁਪੁੱਤ ! ਸ਼ਰਾਬ ਲਈ ਪੈਸੇ ਨਾ ਦੇਣ ’ਤੇ ਬਜ਼ੁਰਗ ਮਾਂ ਦਾ ਕਰ 'ਤਾ ਕਤਲ
  • girl  lover  father  police  arrested
    5 ਮਹੀਨੇ ਪਹਿਲਾਂ ਬਣੇ ਆਸ਼ਕ ਨਾਲ ਮਿਲ ਕੁੜੀ ਨੇ ਕਰ'ਤਾ ਪਿਓ ਦਾ ਕਤਲ ! ਫ਼ਿਰ ਕੰਬਲ 'ਚ...
  • painter  wife  husband  car  police
    ਘਰ ਪੇਂਟ ਕਰਨ ਆਏ ਪੇਂਟਰ ਨਾਲ ਹੀ ਪਿਆਰ ਪਾ ਬੈਠੀ ਜਨਾਨੀ ! ਫ਼ਿਰ ਆਪਣੇ ਪਤੀ ਦਾ ਕਰ'ਤਾ ਕਤਲ
  • why does laughter arise on serious occasions
    ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ ਦੇਣ ਦੇਣ ਵਾਲਾ ਖੁਲਾਸਾ
  • bjp supporters  police  malda
    ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ, ਮਾਲਦਾ 'ਚ ਫੈਲੀ ਸਨਸਨੀ
  • batala quarrel bricks  youth
    ਬਟਾਲਾ 'ਚ ਵੱਡੀ ਵਾਰਦਾਤ: ਮੋਬਾਈਲ ਚਾਰਜ ਕਰਨ ਨੂੰ ਲੈ ਕੇ ਹੋਇਆ ਝਗੜਾ, ਇੱਟਾਂ ਮਾਰ ਕਰ 'ਤਾ ਨੌਜਵਾਨ ਦਾ ਕਤਲ
  • major incident outside a hotel in amritsar
    ਅੰਮ੍ਰਿਤਸਰ 'ਚ ਹੋਟਲ ਦੇ ਬਾਹਰ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
Trending
Ek Nazar
court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • azam khan sent to dasna jail in judicial custody for 14 days
      ਆਜ਼ਮ ਖਾਨ ਨੂੰ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ ’ਚ ਡਾਸਨਾ ਜੇਲ ਭੇਜਿਆ
    • earth  danger  ocean  water level  scientists  report
      ਧਰਤੀ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ ! ਸਮੁੰਦਰਾਂ 'ਚ ਤੇਜ਼ੀ ਨਾਲ ਵਧੇਗਾ ਪਾਣੀ ਦਾ...
    • a major bombshell in punjab politics
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ...
    • uttarakhand closed helicopter services
      ਉੱਤਰਾਖੰਡ ’ਚ ਅੱਜ ਤੋਂ ਬੰਦ ਹੈਲੀਕਾਪਟਰ ਸੇਵਾਵਾਂ! UCADA ਦੀਆਂ ਸ਼ਰਤਾਂ ਦਾ ਕੀਤਾ...
    • madhya pradesh  rajya sabha  by election  hardeep puri  wife  assets
      ਸਵਿਟਜ਼ਰਲੈਂਡ 'ਚ ਅਪਾਰਟਮੈਂਟ, ਵਿਦੇਸ਼ੀ ਕਰੰਸੀ..! ਕੇਂਦਰੀ ਮੰਤਰੀ ਹਰਦੀਪ ਪੁਰੀ...
    • diwali  toxic  delhi  air  pollution  aqi
      ਦੀਵਾਲੀ ਤੋਂ ਪਹਿਲਾਂ ਹੀ ਜ਼ਹਿਰੀਲੀ ਹੋਈ ਦਿੱਲੀ ਦੀ ਆਬੋ-ਹਵਾ, 350 ਤੋਂ ਪਾਰ ਦਰਜ...
    • religious rituals  woman  guilty  7 years  jail
      ਧਾਰਮਿਕ ਕਰਮਕਾਂਡ ਦੇ ਬਹਾਨੇ ਔਰਤ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਨੂੰ 7 ਸਾਲ ਦੀ...
    • indian air force  air chief marshal  ashutosh dixit
      ਹਵਾਈ ਫੌਜ ਹਮੇਸ਼ਾ ਜੰਗ ਲੜਨ ਤੇ ਜਿੱਤਣ ਲਈ ਰਹੇ ਤਿਆਰ : ਏਅਰ ਚੀਫ ਮਾਰਸ਼ਲ...
    • jharkhand 3 arrested  15 police employee  suspended
      ਝਾਰਖੰਡ ’ਚ ਨਾਬਾਲਗਾ ਨਾਲ ਸਮੂਹਿਕ ਜਬਰ-ਜ਼ਿਨਾਹ, 3 ਗ੍ਰਿਫ਼ਤਾਰ, 15 ਪੁਲਸ ਮੁਲਾਜ਼ਮ...
    • wedding  groom  bride  hospital  guests
      ਵਿਆਹ ਨਿੱਬੜਦਿਆਂ ਹੀ ਹਸਪਤਾਲ ਜਾ ਪਹੁੰਚੇ ਲਾੜਾ-ਲਾੜੀ ਤੇ ਬਰਾਤੀ ! ਜਾਣੋ ਪੂਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +