Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    12:05:19 PM

  • australia gives pr to indian cab driver

    ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ...

  • punjabi students in canada

    'ਸਾਡੀ ਕੋਈ ਗਾਰੰਟੀ ਨਹੀਂ..!', ਕੈਨੇਡਾ 'ਚ ਬੁਰੇ...

  • important news for those registering

    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ...

  • senior assistant of excise department arrested in punjab

    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਫਾਈ ਕਰਮਚਾਰੀ ਨੂੰ ਕੂੜੇ 'ਚੋਂ ਲੱਭਾ ਖਜ਼ਾਨਾ, ਲੱਖਾਂ ਦਾ ਸਾਮਾਨ ਵੇਖ ਸਭ ਦੇ ਉੱਡੇ ਹੋਸ਼

NATIONAL News Punjabi(ਦੇਸ਼)

ਸਫਾਈ ਕਰਮਚਾਰੀ ਨੂੰ ਕੂੜੇ 'ਚੋਂ ਲੱਭਾ ਖਜ਼ਾਨਾ, ਲੱਖਾਂ ਦਾ ਸਾਮਾਨ ਵੇਖ ਸਭ ਦੇ ਉੱਡੇ ਹੋਸ਼

  • Edited By Disha,
  • Updated: 21 Jul, 2026 01:58 PM
National
sanitation worker  garbage  treasure
  • Share
    • Facebook
    • Tumblr
    • Linkedin
    • Twitter
  • Comment

ਇੰਦੌਰ- ਘਾਹ ਦੇ ਢੇਰ 'ਚ ਸੂਈ ਲੱਭਣ ਵਾਲੀ ਕਹਾਵਤ ਤਾਂ ਤੁਸੀਂ ਸੁਣੀ ਹੋਵੇਗੀ ਪਰ ਦੇਸ਼ ਦੇ ਸਭ ਤੋਂ ਸਵੱਛ ਸ਼ਹਿਰ ਇੰਦੌਰ 'ਚ ਨਗਰ ਨਿਗਮ ਦੇ ਕਰਮਚਾਰੀਆਂ ਨੇ ਕੂੜੇ ਦੇ ਕਈ ਟਨ ਭਾਰੀ ਢੇਰ 'ਚ ਦੱਬੇ ਚਾਂਦੀ ਦੇ ਇਕ ਕਲਸ਼ ਨੂੰ ਲੱਭ ਕੇ ਇਸ ਨੂੰ ਹਕੀਕਤ 'ਚ ਬਦਲ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਜੇਂਦਰ ਨਗਰ ਖਾਤਰ ਦੇ ਇਕ ਪਰਿਵਾਰ ਦੀ ਬਜ਼ੁਰਗ ਔਰਤ ਨੇ 18 ਜੁਲਾਈ ਨੂੰ ਆਪਣੇ ਘਰ ਦੇ ਕੂੜੇ ਨਾਲ ਅਣਜਾਣੇ 'ਚ ਉਹ ਥੈਲੀ ਵੀ ਨਗਰ ਨਿਗਮ ਦੇ ਕੂੜਾ ਇਕੱਠੇ ਕਰਨ ਵਾਲੇ ਵਾਹਨ 'ਚ ਸੁੱਟ ਦਿੱਤੀ, ਜਿਸ 'ਚ ਚਾਂਦੀ ਦਾ ਕਰੀਬ 2 ਕਿਲੋਗ੍ਰਾਮ ਭਾਰੀ ਕਲਸ਼ ਰੱਖਿਆ ਸੀ।

ਉਨ੍ਹਾਂ ਦੱਸਿਆ ਕਿ ਥੈਲੀ ਬੰਦ ਸੀ ਅਤੇ ਕੂੜੇ ਦੀਆਂ ਦੂਜੀਆਂ ਥੈਲੀਆਂ ਦੇ ਵਿਚ ਰੱਖੀ ਸੀ, ਇਸ ਲਈ ਨਗਰ ਨਿਗਮ ਦੇ ਕਿਸੇ ਵੀ ਕਰਮਚਾਰੀ ਨੂੰ ਔਰਤ ਦੀ ਗਲਤੀ ਦਾ ਅੰਦਾਜਾ ਨਹੀਂ ਹੋਇਆ। ਅਧਿਕਾਰੀਆਂ ਅਨੁਸਾਰ ਔਰਤ ਦੇ ਘਰ 'ਚ ਜਦੋਂ ਕਲਸ਼ ਨਹੀਂ ਮਿਲਿਆ ਤਾਂ ਉਸ ਦੇ ਪਰਿਵਾਰ ਦੇ ਹੋਸ਼ ਉੱਡ ਗਏ, ਕਿਉਂਕਿ ਇਹ ਪੁਸ਼ਤੈਨੀ ਵਿਰਾਸਤ ਵਜੋਂ ਸੰਭਾਲ ਕੇ ਰੱਖੀ ਗਈ ਸੀ ਅਤੇ ਇਸ ਨੂੰ ਪੂਜਾ ਪਾਠ 'ਚ ਇਸਤੇਮਾਲ ਕੀਤਾ ਜਾਂਦਾ ਸੀ। ਘਬਰਾਏ ਪਰਿਵਾਰ ਨੇ ਨਗਰ ਨਿਗਮ ਅਧਿਕਾਰੀਆਂ ਨਾਲ ਸੰਪਰਕ ਕੀਤਾ ਪਰ ਉਦੋਂ ਤੱਕ ਕਲਸ਼ ਲੰਬੀ ਯਾਤਰਾ ਤੈਅ ਕਰ ਚੁੱਕਿਆ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਚਾਂਦੀ ਦੇ ਕਲਸ਼ ਨੂੰ ਦੂਜੇ ਕੂੜੇ ਨਾਲ ਪਹਿਲੇ ਇਕ ਕੂੜਾ ਟਰਾਂਸਫਰ ਸਟੇਸ਼ਨ ਲਿਜਾਇਆ ਗਿਆ ਅਤੇ ਉੱਥੋਂ ਇਸ ਨੂੰ ਸ਼ਹਿਰ ਦੇ ਟ੍ਰੈਂਚਿੰਗ ਗਰਾਊਂਡ ਦੇ ਕੇਂਦਰੀਕ੍ਰਿਤ ਕੂੜਾ ਪ੍ਰੋਸੈਸਿੰਗ ਸੈਂਟਰ ਪਹੁੰਚਾ ਦਿੱਤਾ ਗਿਆ। ਮੁੱਖ ਸਿਹਤ ਇੰਸਪੈਕਟਰ (ਸੀਐੱਸਆਈ) ਵਿਜੇ ਯਾਦਵ ਨੇ ਸੋਮਵਾਰ ਨੂੰ ਦੱਸਿਆ,''ਸੁਰੂਆਤ 'ਚ ਸਾਨੂੰ ਲੱਗਾ ਕਿ ਇਸ ਕਲਸ਼ ਨੂੰ ਲੱਭਣਾ ਲਗਭਗ ਅਸੰਭਵ ਹੈ, ਕਿਉਂਕਿ ਪ੍ਰੋਸੈਸਿੰਗ ਸੈਂਟਰ 'ਚ ਹਰ ਰੋਜ਼ ਪੂਰੇ ਸ਼ਹਿਰ ਦਾ ਸੈਂਕੜੇ ਟਨ ਕੂੜਾ ਪਹੁੰਚਦਾ ਹੈ। ਇਹ ਸਚਮੁੱਚ ਘਾਹ 'ਚ ਸੂਈ ਲੱਭਣ ਵਰਗਾ ਕੰਮ ਸੀ।''

ਯਾਦਵ ਨੇ ਦੱਸਿਆ ਕਿ ਪ੍ਰੋਸੈਸਿੰਗ ਕੇਂਦਰ 'ਚ ਕੂੜੇ ਦੀ ਛਾਂਟੀ ਕਰਨ ਵਾਲੇ ਕਰਮਚਾਰੀਆਂ ਨੂੰ ਚਾਂਦੀ ਦੇ ਕਲਸ਼ ਬਾਰੇ ਸੂਚਨਾ ਦਿੱਤੀ। ਇਸ ਕੇਂਦਰ 'ਚ ਪਲਾਸਟਿਕ, ਧਾਤੂ, ਤਾਰ, ਥਰਮੋਕੋਲ, ਬੂਟ-ਚੱਪਲਾਂ ਅਤੇ ਹੋਰ ਵਸਤੂਆਂ ਵੱਖ-ਵੱਖ ਕੀਤੀਆਂ ਜਾਂਦੀਆਂ ਹਨ ਅਤੇ ਬਾਅਦ 'ਚ ਉਨ੍ਹਾਂ ਦਾ ਪ੍ਰੋਸੈੱਸ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ,''ਪ੍ਰੋਸੈਸਿੰਗ ਕੇਂਦਰ ਦੇ ਕਰਮਚਾਰੀਆਂ ਨੇ ਕਲਸ਼ ਨੂੰ ਧਾਤੂ ਦੇ ਕਬਾੜ ਦੇ ਕਈ ਟਨ ਭਾਰੀ ਢੇਰ 'ਚ ਰੱਖ ਦਿੱਤਾ ਸੀ, ਕਿਉਂਕਿ ਕਿਸੇ ਵੀ ਵਿਅਕਤੀ ਨੂੰ ਅੰਦਾਜਾ ਨਹੀਂ ਸੀ ਕਿ ਇਹ ਚਾਂਦੀ ਦਾ ਹੈ।''

ਸੀਐੱਸਆਈ ਨੇ ਰਿਪੋਰਟ ਦਿੱਤੀ ਕਿ ਔਰਤ ਦੇ ਪਰਿਵਾਰ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਕਲਸ਼ ਦੀ ਇਕ ਫੋਟੋ ਉਪਲੱਬਧ ਕਰਵਾਈ, ਜਿਸ ਤੋਂ ਬਾਅਦ ਸਟਾਫ ਨੇ ਇਸ ਦੀ ਭਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ,"ਸਾਨੂੰ ਦੋ ਦਿਨਾਂ ਦੀ ਭਾਲ ਤੋਂ ਬਾਅਦ ਅਜਿਹਾ ਕਲਸ਼ ਮਿਲਿਆ ਜਿਸ ਦਾ ਡਿਜ਼ਾਈਨ ਫੋਟੋ ਨਾਲ ਮੇਲ ਖਾਂਦਾ ਸੀ। ਕਲਸ਼ 'ਤੇ ਪਰਿਵਾਰ ਦਾ ਨਾਮ ਵੀ ਲਿਖਿਆ ਹੋਇਆ ਸੀ। ਜਦੋਂ ਪਰਿਵਾਰ ਨੂੰ ਕਲਸ਼ ਦੀ ਬਰਾਮਦਗੀ ਦੀ ਸੂਚਨਾ ਮਿਲੀ ਤਾਂ ਉਹ ਬਹੁਤ ਖੁਸ਼ ਹੋਏ।" ਯਾਦਵ ਨੇ ਹਾਲਾਂਕਿ ਕਿਹਾ ਕਿ ਜੇਕਰ ਨਗਰ ਨਿਗਮ ਨੂੰ ਕਲਸ਼ ਗੁੰਮ ਹੋਣ ਦੀ ਸੂਚਨਾ ਦੇਰ ਨਾਲ ਮਿਲਦੀ ਤਾਂ ਇਸ ਭਾਂਡੇ ਦਾ ਬਚਣਾ ਮੁਸ਼ਕਲ ਸੀ।

ਔਰਤ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਕਿਹਾ,''ਸਾਡੇ ਪੁਸ਼ਤੈਨੀ ਕਲਸ਼ ਦਾ ਮਿਲਣਾ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ। ਇਸ ਨੂੰ ਲੱਭਣ ਲਈ ਨਗਰ ਨਿਗਮ ਦੇ ਕਰਮਚਾਰੀਆਂ ਦੀ ਜਿੰਨੀ ਤਾਰੀਫ਼ ਕੀਤੀ ਜਾਵੇ, ਘੱਟ ਹੈ।" ਸਥਾਨਕ ਕੌਂਸਲਰ ਪ੍ਰਸ਼ਾਂਤ ਬਡਵੇ ਨੇ ਕਿਹਾ ਕਿ ਚਾਂਦੀ ਦੇ ਕਲਸ਼ ਦਾ ਭਾਰ ਲਗਭਗ 2 ਕਿਲੋਗ੍ਰਾਮ ਹੈ ਅਤੇ ਮੌਜੂਦਾ ਦਰਾਂ 'ਤੇ ਇਸ ਦੀ ਕੀਮਤ 4 ਤੋਂ 5 ਲੱਖ ਰੁਪਏ ਦੇ ਵਿਚਕਾਰ ਹੋਣ ਦਾ ਅਨੁਮਾਨ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Sanitation worker
  • garbage
  • treasure
  • silver
  • Kalash
  • Indore
  • ਸਫ਼ਾਈ ਕਰਮਚਾਰੀ
  • ਕੂੜਾ
  • ਖਜ਼ਾਨਾ
  • ਚਾਂਦੀ
  • ਕਲਸ਼
  • ਇੰਦੌਰ

ਦੇਸ਼ ਦੇ ਨੌਜਵਾਨਾਂ ਨਾਲ ਅਜਿਹਾ ਰਵੱਈਆ ਠੀਕ ਨਹੀਂ, ਜ਼ਖ਼ਮੀ ਵਿਦਿਆਰਥੀਆਂ ਨੂੰ ਮਿਲਣ ਜਾਣਗੇ ਰਾਹੁਲ ਗਾਂਧੀ

NEXT STORY

Stories You May Like

  • deadbody of boy missing for 10 days found in bist doab canal
    10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ ਵੇਖ ਮਾਪਿਆਂ ਦੇ ਉੱਡੇ ਹੋਸ਼
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ ਹੋਸ਼
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • a massive fire broke out in a garbage dump
    ਲੁਧਿਆਣਾ: ਕੂੜੇ ਦੇ ਢੇਰ ’ਚ ਲੱਗੀ ਭਿਆਨਕ ਅੱਗ ਨੇ ਨੇੜੇ ਖੜ੍ਹੀ ਕਾਰ ਨੂੰ ਲਪੇਟ 'ਚ ਲਿਆ, ਸੜ ਕੇ ਹੋਈ ਸੁਆਹ
  • punjab man s senses go blank after seeing lottery results
    ਪੰਜਾਬ : ਲਾਟਰੀ ਦਾ ਨਤੀਜਾ ਦੇਖ ਬੰਦੇ ਦੇ ਉੱਡੇ ਹੋਸ਼! ਪਿਲਾਉਣਾ ਪਿਆ ਨਿੰਬੂ ਪਾਣੀ, ਹੈਰਾਨ ਕਰੇਗੀ ਇਹ ਖ਼ਬਰ
  • fire in ludhiana
    ਸ਼ਿਪਿੰਗ ਲਾਈਨ ਦੇ ਦਫਤਰ ’ਚ ਲੱਗੀ ਅੱਗ! ਰਿਕਾਰਡ ਤੇ ਸਾਮਾਨ ਸੜ ਕੇ ਸੁਆਹ, ਲੱਖਾਂ ਰੁਪਏ ਦਾ ਨੁਕਸਾਨ
  • mother five children absconds father of three child
    3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ ਦੇ ਹੋਸ਼
  • punjab police employee found in an intoxicated state drug positive in dope test
    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
Trending
Ek Nazar
saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • the fate of these 3 zodiac signs will change today
      ਅੱਜ ਇਨ੍ਹਾਂ 3 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗੀ ਤਰੱਕੀ ਤੇ...
    • dearness allowance increase employees
      ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸਰਕਾਰ ਨੇ ਦਿੱਤੀ...
    • lalit modi return to india
      16 ਸਾਲਾਂ ਬਾਅਦ ਭਾਰਤ ਪਰਤਣਗੇ ਲਲਿਤ ਮੋਦੀ, ED ਮਾਮਲੇ 'ਚ ਮਿਲੀ ਵੱਡੀ ਰਾਹਤ
    • questions raised on children  s toothpaste
      ਬੱਚਿਆਂ ਦੇ ਟੁੱਥਪੇਸਟ 'ਤੇ ਉੱਠੇ ਸਵਾਲ: ਕੁਝ ਬ੍ਰਾਂਡਾਂ 'ਚ ਸੀਸਾ ਤੇ ਪਾਰਾ ਮਿਲਣ...
    • traffic halted on dehradun mussoorie main road
      ਦੇਹਰਾਦੂਨ-ਮਸੂਰੀ ਮੁੱਖ ਮਾਰਗ 'ਤੇ ਆਵਾਜਾਈ ਠੱਪ, ਭਾਰੀ ਬਾਰਿਸ਼ ਕਾਰਨ 'ਪਾਣੀ ਵਾਲੇ...
    • salman khan  s anger flared up over lathicharge on students
      'ਸਾਡੇ ਦੇਸ਼ ਦੇ ਬੱਚੇ ਬਿਹਤਰ...' ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ 'ਤੇ ਸਲਮਾਨ...
    • education minister dharmendra pradhan  s daughter quits instagram
      ਵਿਦਿਆਰਥੀਆਂ ਦੇ ਪ੍ਰਦਰਸ਼ਨ ਦਰਮਿਆਨ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੀ ਬੇਟੀ ਨੇ...
    • ram mandir trust  s big decision
      ਰਾਮ ਮੰਦਰ ਟਰੱਸਟ ਦਾ ਵੱਡਾ ਫੈਸਲਾ: CEO ਦੀ ਨਿਯੁਕਤੀ ਹੋਣ ਤੱਕ ਸੰਤ ਨਿਭਾਉਣਗੇ...
    • opposition should not do politics on students issues
      ਵਿਦਿਆਰਥੀਆਂ ਦੇ ਮੁੱਦਿਆਂ 'ਤੇ ਸਿਆਸਤ ਨਾ ਕਰੇ ਵਿਰੋਧੀ ਧਿਰ, ਸੰਸਦ 'ਚ ਚਰਚਾ ਲਈ...
    • huge tree falls on moving school bus
      ਦਰਦਨਾਕ ਹਾਦਸਾ: ਚਲਦੀ ਸਕੂਲ ਬੱਸ 'ਤੇ ਡਿੱਗਿਆ ਵੱਡਾ ਦਰੱਖਤ; ਜਵਾਕ ਦੀ ਮੌਤ, 4...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +