Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    3:08:48 PM

  • heartbreaking accident in mansa

    ਮਾਨਸਾ 'ਚ ਰੂਹ ਕੰਬਾ ਦੇਣ ਵਾਲਾ ਹਾਦਸਾ, 2 ਲੋਕਾਂ ਦੀ...

  • voting continues peacefully at these places in ferozepur

    ਫਿਰੋਜ਼ਪੁਰ 'ਚ ਇਨ੍ਹਾਂ ਥਾਵਾਂ 'ਤੇ ਅਮਨ-ਸ਼ਾਂਤੀ ਨਾਲ...

  • panic suddenly spreads in border village of punjab

    ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ,...

  • punjabi girl in italiy

    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸੰਜੇ ਸਿੰਘ ਨੇ ਮਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ, ਕਿਹਾ-ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਮਿਲਣਾ ਚਾਹੁੰਦਾ ਸੀ

NATIONAL News Punjabi(ਦੇਸ਼)

ਸੰਜੇ ਸਿੰਘ ਨੇ ਮਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ, ਕਿਹਾ-ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਮਿਲਣਾ ਚਾਹੁੰਦਾ ਸੀ

  • Edited By Tanu,
  • Updated: 14 Apr, 2024 04:34 PM
New Delhi
sanjay singh met mallikarjun kharge
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਨੇ ਐਤਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਦੌਰਾਨ ਲੋਕ ਸਭਾ ਚੋਣਾਂ ਲਈ 'ਇੰਡੀਆ' ਗਠਜੋੜ ਦਾ ਘੱਟੋ-ਘੱਟ ਸਾਂਝਾ ਪ੍ਰੋਗਰਾਮ ਪੇਸ਼ ਕਰਨ 'ਤੇ ਜ਼ੋਰ ਦਿੱਤਾ। ਸੰਜੇ ਨੇ ਕਿਹਾ ਕਿ ਉਨ੍ਹਾਂ ਨੇ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਖੜਗੇ ਤੋਂ ਸਮਰਥਨ ਮੰਗਿਆ ਅਤੇ ਕਾਂਗਰਸ ਪ੍ਰਧਾਨ ਨੂੰ ਇਹ ਵੀ ਦੱਸਿਆ ਕਿ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕਿਹੋ ਜਿਹਾ ਵਤੀਰਾ ਕੀਤਾ ਜਾ ਰਿਹਾ ਹੈ। ਦਿੱਲੀ ਵਿਚ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਵਲੋਂ ਗ੍ਰਿਫ਼ਤਾਰੀ ਮਗਰੋਂ ਕੇਜਰੀਵਾਲ ਤਿਹਾੜ ਜੇਲ੍ਹ ਵਿਚ ਬੰਦ ਹਨ। 

ਇਹ ਵੀ ਪੜ੍ਹੋ- ਬੇਰੁਜ਼ਗਾਰ 'ਲਾੜਿਆਂ' ਨੇ ਕੱਢੀ ਅਨੋਖੀ ਬਾਰਾਤ, ਜਿਸ ਨੇ ਤੱਕਿਆ ਬਸ ਤੱਕਦਾ ਹੀ ਰਹਿ ਗਿਆ (ਵੀਡੀਓ)

ਸੰਜੇ ਸਿੰਘ ਨੇ ਕਿਹਾ ਕਿ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦੇ ਰੂਪ ਵਿਚ ਖੜਗੇ ਸਾਡਾ ਸਮਰਥਨ ਕਰਦੇ ਹਨ ਅਤੇ ਇਸ ਲਈ ਮੈਂ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਉਨ੍ਹਾਂ ਨੂੰ ਮਿਲਣਾ ਚਾਹੁੰਦਾ ਸੀ। ਉਨ੍ਹਾਂ ਨੇ ਕਿਹਾ ਕਿ ਬੈਠਕ ਦੌਰਾਨ ਕਈ ਮੁੱਦਿਆਂ 'ਤੇ ਚਰਚਾ ਹੋਈ। ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਲੋਂ ਏਜੰਸੀਆਂ ਦੀ ਦੁਰਵਰਤੋਂ ਕਰਨ ਅਤੇ ਜਿਸ ਤਰ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਸ 'ਤੇ ਚਰਚਾ ਕੀਤੀ। 

ਇਹ ਵੀ ਪੜ੍ਹੋ- 18 ਸਾਲਾਂ ਤੋਂ ਸਾਊਦੀ ਅਰਬ ਦੀ ਜੇਲ੍ਹ 'ਚ ਬੰਦ ਭਾਰਤੀ, ਰਿਹਾਈ ਲਈ ਇਕੱਠੇ ਕੀਤੇ ਗਏ 34 ਕਰੋੜ ਰੁਪਏ

PunjabKesari

ਸੰਜੇ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਖੜਗੇ ਸਾਹਮਣੇ ਪ੍ਰਸਤਾਵ ਰੱਖਿਆ ਕਿ 'ਇੰਡੀਆ' ਗਠਜੋੜ ਦੀ ਚੋਣ ਵਿਚ ਜਨਤਾ ਦੇ ਸਾਹਮਣੇ ਰੱਖਣ ਲਈ ਇਕ ਸਾਂਝਾ ਪ੍ਰੋਗਰਾਮ ਹੋਣਾ ਚਾਹੀਦਾ ਹੈ। ਸੰਜੇ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਖੜਗੇ ਨਾਲ ਮੁਲਾਕਾਤ ਦੀ ਤਸਵੀਰ ਸਾਂਝਾ ਕਰਦਿਆਂ ਇਕ ਪੋਸਟ ਵਿਚ ਕਿਹਾ ਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਜੀ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਹੋਈ। 'ਇੰਡੀਆ' ਗਠਜੋੜ ਦਾ ਸਾਂਝਾ ਮੈਨੀਫੈਸਟੋ ਜਾਰੀ ਕਰਨ, ਜਾਂਚ ਏਜੰਸੀਆਂ ਦੀ ਦੁਰਵਰਤੋਂ, ਅਰਵਿੰਦ ਕੇਜਰੀਵਾਲ ਜੀ ਨਾਲ ਕੀਤੇ ਗਏ ਅਣਮਨੁੱਖੀ ਵਤੀਰੇ, ਦੇਸ਼ ਵਿਚ ਲੋਕਤੰਤਰ ਅਤੇ ਸੰਵਿਧਾਨ ਲਈ ਪੈਦਾ ਹੋਏ ਸੰਕਟ 'ਤੇ ਵਿਸਥਾਰਪੂਰਵਕ ਚਰਚਾ ਹੋਈ। ਜਿੱਤੇਗਾ 'ਇੰਡੀਆ'। 

ਇਹ ਵੀ ਪੜ੍ਹੋ-  ਡੂੰਘੀ ਖੱਡ 'ਚ ਡਿੱਗੀ ਆਲਟੋ ਕਾਰ, ਗੰਗਾ ਜਲ ਲੈਣ ਜਾ ਰਹੇ  4 ਨੌਜਵਾਨਾਂ ਦੀ ਦਰਦਨਾਕ ਮੌਤ

  • Mallikarjun Kharge
  • Sanjay Singh
  • INDIA Alliance
  • ਮਲਿਕਾਰਜੁਨ ਖੜਗੇ
  • ਸੰਜੇ ਸਿੰਘ
  • ਇੰਡੀਆ ਗਠਜੋੜ

ਜ਼ਬਤ ਇਜ਼ਰਾਇਲੀ ਜਹਾਜ਼ 'ਤੇ ਸਵਾਰ ਪੁੱਤ ਦੀ ਸਲਾਮੀ ਦੀ ਦੁਆ ਕਰ ਰਿਹਾ ਹੈ ਬਜ਼ੁਰਗ ਜੋੜਾ

NEXT STORY

Stories You May Like

  • congress  mallikarjun kharge  rajya sabha  leader of opposition
    ਮਲਿਕਾਰਜੁਨ ਖੜਗੇ ਨੂੰ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਿੱਤੀ ਗਈ ਮਾਨਤਾ
  • sonam raghuvanshi bail supreme court jail release
    ਸੋਨਮ ਰਘੂਵੰਸ਼ੀ ਦੀ ਜ਼ਮਾਨਤ 'ਤੇ ਰੋਕ ਨਹੀਂ, ਸੁਪਰੀਮ ਕੋਰਟ ਨੇ ਕਿਹਾ- 'ਹੁਣ ਉਹ ਜੇਲ੍ਹ ਤੋਂ ਰਿਹਾਅ ਹੋ ਚੁੱਕੀ ਹੈ'
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • nihang singhs return from uttarakhand gurdwara sahib
    ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ ਪਰਤੇ ਨਿਹੰਗ ਸਿੰਘ! CM ਧਾਮੀ ਨਾਲ ਮੁਲਾਕਾਤ ਮਗਰੋਂ ਬਣੀ ਸਹਿਮਤੀ
  • baba sukhdev singh bedi met padma shri sant niranjan das ji
    ਬਾਬਾ ਸੁਖਦੇਵ ਸਿੰਘ ਬੇਦੀ ਨੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਅਸ਼ੀਰਵਾਦ
  • famous actress satinder satti met cm naib singh saini
    ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ
  • dhillon meets gadkari  discusses punjab  s development projects
    ਢਿੱਲੋਂ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਵਿਕਾਸ ਪ੍ਰੋਜੈਕਟਾਂ ‘ਤੇ ਹੋਈ ਚਰਚਾ
  • indian skipper shubman gill  rapper travis scott meet in us
    ਸ਼ੁਭਮਨ ਗਿੱਲ ਨੇ ਕੀਤੀ ਰੈਪਰ ਟ੍ਰੈਵਿਸ ਸਕਾਟ ਨਾਲ ਮੁਲਾਕਾਤ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
Trending
Ek Nazar
bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 4 police personnel fall victim to cyber thugs
      ਪੁਲਸ ਮੁਲਾਜ਼ਮਾਂ ਨਾਲ ਹੀ ਪੈ ਗਈ Game ! ਸਾਈਬਰ ਠੱਗਾਂ ਨੇ ਲਾ'ਤਾ 25 ਲੱਖ ਦਾ...
    • child  naming  youth  killed police
      ਬੱਚੇ ਦਾ ਨਾਂ ਰੱਖਣ ਪਿੱਛੇ ਪੈ ਗਿਆ ਖ਼ੂਨੀ ਖ਼ਿਲਾਰਾ ! 2 ਨੌਜਵਾਨਾਂ ਦਾ ਬੇਰਹਿਮੀ...
    • gym trainer  murder  police  shooter  encounter
      ਜਿਮ ਟ੍ਰੇਨਰ ਦਾ ਕਤਲ ਕਰਨ ਵਾਲਿਆਂ ਦਾ ਪੁਲਸ ਨੇ ਕਰ'ਤਾ ਐਨਕਾਊਂਟਰ ! ਦੋਵਾਂ...
    • big announcement for pok
      PoK 'ਚ ਹੋਣ ਜਾ ਰਿਹੈ ਕੁਝ ਵੱਡਾ ! ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਦੀ ਅਪੀਲ
    • ram temple  gold  ramcharitmanas  missing  home secretary
      ਰਾਮ ਮੰਦਰ ਨੂੰ ਭੇਂਟ ਕੀਤੀ ਸੋਨੇ ਨਾਲ ਜੜੀ 'ਰਾਮਚਰਿਤਮਾਨਸ' ਵੀ ਹੋ ਗਈ ਗ਼ਾਇਬ !
    • pan card  voter id  court  person  indian
      ਪੈਨ, ਵੋਟਰ ID ਸਣੇ ਦਿਖਾਏ 15 ਸਬੂਤ, ਫਿਰ ਵੀ ਕੋਰਟ ਨੇ ਵਿਅਕਤੀ ਨੂੰ ਨਹੀਂ ਮੰਨਿਆ...
    • jammu  amarnath yatra  devotees  baba barfani  amarnath yatra 2026
      2 ਦਿਨਾਂ 'ਚ 26 ਹਜ਼ਾਰ ਤੋਂ ਸ਼ਿਵ ਭਗਤਾਂ ਨੇ ਕੀਤੇ ਬਾਬਾ ਬਰਫ਼ਾਨੀ ਦੇ ਦਰਸ਼ਨ,...
    • jammu kashmir  lashkar  terrorists  death  security forces
      ਜੰਮੂ-ਕਸ਼ਮੀਰ ’ਚ ਲਸ਼ਕਰ ਦੇ 2 ਅੱਤਵਾਦੀ ਢੇਰ
    • imd issues yellow and orange alert in gujarat
      ਚੱਲਣਗੀਆਂ ਤੇਜ਼ ਹਵਾਵਾਂ ਤੇ ਪਵੇਗਾ ਭਾਰੀ ਮੀਂਹ ! ਗੁਜਰਾਤ 'ਚ IMD ਦਾ ਯੈਲੋ ਤੇ...
    • padma vibhushan pandavani singer teejan bai passes away
      ਪਦਮ ਵਿਭੂਸ਼ਣ ਪੰਡਵਾਨੀ ਗਾਇਕਾ ਤੀਜਨ ਬਾਈ ਦਾ ਦੇਹਾਂਤ, ਰਾਏਪੁਰ AIIMS 'ਚ ਲਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +