Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    3:47:46 AM

  • petrol diesel prices reduced

    ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ...

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਮਾਂ ਬਣਨ ਤੋਂ ਬਾਅਦ ਸਪਨਾ ਚੌਧਰੀ ਨੇ ਦਿੱਤੀ ਦਮਦਾਰ ਪੇਸ਼ਕਾਰੀ, ਵੀਡੀਓ ਨੇ ਮਚਾਈ ਧਮਾਲ

NATIONAL News Punjabi(ਦੇਸ਼)

ਮਾਂ ਬਣਨ ਤੋਂ ਬਾਅਦ ਸਪਨਾ ਚੌਧਰੀ ਨੇ ਦਿੱਤੀ ਦਮਦਾਰ ਪੇਸ਼ਕਾਰੀ, ਵੀਡੀਓ ਨੇ ਮਚਾਈ ਧਮਾਲ

  • Author Rahul Singh,
  • Updated: 22 Nov, 2020 05:44 PM
Jalandhar
sapna choudhary back on stage after giving birth to a child last month
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਹਰਿਆਣਵੀ ਡਾਂਸਰ ਸਪਨਾ ਚੌਧਰੀ ਕਾਫੀ ਸਮੇਂ ਤੋਂ ਆਪਣੀ ਲਾਈਵ ਸਟੇਜ ਪੇਸ਼ਕਾਰੀ ਨੂੰ ਮਿਸ ਕਰ ਰਹੀ ਸੀ। ਉਸ ਨੇ ਇਹ ਗੱਲ ਕਈ ਵਾਰ ਆਪਣੇ ਫੈਨਜ਼ ਨਾਲ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਸੀ। ਲਾਕਡਾਊਨ ਤੋਂ ਬਾਅਦ ਡਾਂਸਿੰਗ ਕੁਈਨ ਨੇ ਇਕ ਵਾਰ ਮੁੜ ਦਮਦਾਰ ਪੇਸ਼ਕਾਰੀ ਨਾਲ ਸਟੇਜ ’ਤੇ ਵਾਪਸੀ ਕੀਤੀ ਹੈ। ਸਪਨਾ ਨੇ ਇੰਸਟਾਗ੍ਰਾਮ ’ਤੇ ਇਕ ਜ਼ਬਰਦਸਤ ਡਾਂਸ ਵੀਡੀਓ ਸ਼ੇਅਰ ਕੀਤੀ ਹੈ, ਜੋ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਸਪਨਾ ਨੇ ਅਕਤੂਬਰ ਮਹੀਨੇ ’ਚ ਬੇਟੇ ਨੂੰ ਜਨਮ ਦਿੱਤਾ ਹੈ। ਬੇਟੇ ਦੇ ਜਨਮ ਤੋਂ ਬਾਅਦ ਸਪਨਾ ਪਹਿਲੀ ਵਾਰ ਸਟੇਜ ’ਤੇ ਨਜ਼ਰ ਆਈ ਹੈ।

ਹਰਿਆਣਵੀ ਕੁਈਨ ਇਸ ਵੀਡੀਓ ’ਚ ਲਾਲ ਰੰਗ ਦਾ ਸੂਟ ਪਹਿਨ ਕੇ ਜ਼ਬਰਦਸਤ ਡਾਂਸ ਕਰਦੀ ਨਜ਼ਰ ਆ ਰਹੀ ਹੈ। ਸਪਨਾ ਵੀਡੀਓ ’ਚ ਹਰਿਆਣਵੀ ਗੀਤ ’ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਸਪਨਾ ਦੇ ਇਸ ਡਾਂਸ ਵੀਡੀਓ ਨੂੰ 3 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਨਾਲ ਹੀ ਉਸ ਦੇ ਚਾਹੁਣ ਵਾਲੇ ਉਸ ਦੀ ਸਟੇਜ ’ਤੇ ਵਾਪਸੀ ਤੋਂ ਕਾਫੀ ਖੁਸ਼ ਹਨ ਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਸਪਨਾ ਨੇ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਵੀ ਸ਼ਾਨਦਾਰ ਲਿਖੀ ਹੈ। ਉਨ੍ਹਾਂ ਲਿਖਿਆ, ‘ਵੈਲਕਮ ਅਗੇਨ ਟੂ ਮੀ।’

 
 
 
 
 
View this post on Instagram
 
 
 
 
 
 
 
 
 
 
 

A post shared by Sapna Choudhary (@itssapnachoudhary)

ਇਸ ਸਾਲ ਦੀ ਸ਼ੁਰੂਆਤ ’ਚ ਸਪਨਾ ਚੌਧਰੀ ਨੇ ਹਰਿਆਣਾ ਦੇ ਪ੍ਰਸਿੱਧ ਗਾਇਕ ਵੀਰ ਸਾਹੂ ਨਾਲ ਵਿਆਹ ਕਰਵਾਇਆ ਸੀ। ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਕਾਫੀ ਹੈਰਾਨ ਰਹਿ ਗਏ ਸਨ। ਸਪਨਾ ਚੌਧਰੀ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Sapna Choudhary (@itssapnachoudhary)

ਹਾਲ ਹੀ ’ਚ ਸਪਨਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਵੀ ਇੰਸਟਾਗ੍ਰਾਮ ’ਤੇ ਸ਼ੇਅਰ ਕੀਤੀਆਂ ਸਨ। ਉਸ ਦੀਆਂ ਇਨ੍ਹਾਂ ਤਸਵੀਰਾਂ ਨੇ ਸੋਸ਼ਲ ਮੀਡੀਆ ’ਤੇ ਕਾਫੀ ਚਰਚਾ ਖੱਟੀ ਸੀ। ਦੱਸਣਯੋਗ ਹੈ ਕਿ ਸਪਨਾ ਟੀ. ਵੀ. ਰਿਐਲਿਟੀ ਸ਼ੋਅ ‘ਬਿੱਗ ਬੌਸ 11’ ’ਚ ਵੀ ਨਜ਼ਰ ਆ ਚੁੱਕੀ ਹੈ। ਸਪਨਾ ਚੌਧਰੀ ਨੇ ਹਰਿਆਣਾ ਦੀ ਇਕ ਆਰਕੈਸਟਰਾ ਟੀਮ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

  • Sapna Choudhary
  • Haryanvi Dancer
  • Viral Video
  • Veer Sahu

ਕੋਰੋਨਾ ਮਰੀਜ਼ਾਂ ਦੀ ਪਛਾਣ ਲਈ ਚੌਕਸ ਹੋਇਆ ਇਹ ਸੂਬਾ, ਹੋਵੇਗਾ 'ਡੋਰ-ਟੂ-ਡੋਰ' ਸਰਵੇ

NEXT STORY

Stories You May Like

  • stepmother  son  daughter  women  s commission  notice
    ਸੌਤੇਲੀ ਮਾਂ ਨੇ ਪੁੱਤ ਤੋਂ ਕਰਵਾਇਆ ਕੁੜੀ ਨਾਲ ਜਬਰ ਜ਼ਿਨਾਹ, ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
  • crpf  jawan  injured  killed  firing
    CRPF ਕੈਂਪ 'ਚ ਜਵਾਨ ਨੇ ਆਪਣੇ ਹੀ ਸਾਥੀਆਂ ਨੂੰ ਮਾਰਨ ਤੋਂ ਬਾਅਦ ਖੁਦ ਵੀ ਦਿੱਤੀ ਜਾਨ
  • narendra modi  video  meta  parliamentary committee  apology  mark zuckerberg
    '3 ਦਿਨਾਂ 'ਚ ਨਾ ਮੰਗੀ ਮੁਆਫ਼ੀ ਤਾਂ...', PM ਦੀ ਵੀਡੀਓ ਮਾਮਲੇ 'ਚ ਸੰਸਦੀ ਕਮੇਟੀ ਨੇ META ਨੂੰ ਦਿੱਤੀ Warning
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • mother  phone  daughter
    ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • arundhati chaudhary wins gold  lovlina gets silver
    ਭਾਰਤੀ ਮੁੱਕੇਬਾਜ਼ਾਂ ਦਾ ਦਬਦਬਾ; ਅਰੁੰਧਤੀ ਚੌਧਰੀ ਨੇ ਜਿੱਤਿਆ ਗੋਲਡ, ਲਵਲੀਨਾ ਨੂੰ ਮਿਲਿਆ ਚਾਂਦੀ ਦਾ ਤਗਮਾ
  • virat kohli helped sakshi chaudhary for 3 years
    ਵਿਰਾਟ ਕੋਹਲੀ ਨੇ 3 ਸਾਲ ਤੱਕ ਕੀਤੀ ਮਦਦ, CWG ਗੋਲਡ ਮੈਡਲਿਸਟ ਸਾਕਸ਼ੀ ਚੌਧਰੀ ਦਾ ਵੱਡਾ ਖੁਲਾਸਾ
  • four powerful posters released ahead of  mirzapur  the movie  trailer
    'ਮਿਰਜ਼ਾਪੁਰ: ਦਿ ਮੂਵੀ' ਦੇ ਟ੍ਰੇਲਰ ਤੋਂ ਪਹਿਲਾਂ ਰਿਲੀਜ਼ ਹੋਏ 4 ਦਮਦਾਰ ਪੋਸਟਰ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • large scale raids on zepto  instamart units
      FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ ਯੂਨਿਟਾਂ 'ਤੇ ਵੱਡੇ ਪੱਧਰ 'ਤੇ...
    • ban on fancy and vip numbers for government vehicles
      ਸਰਕਾਰੀ ਵਾਹਨਾਂ ਲਈ ਫੈਂਸੀ ਤੇ VIP ਨੰਬਰਾਂ 'ਤੇ ਲੱਗੀ ਰੋਕ, CM ਫੜਨਵੀਸ ਵੱਲੋਂ...
    • notice issued to rahul gandhi
      ਰਾਹੁਲ ਗਾਂਧੀ ਨੂੰ ਜਾਰੀ ਹੋ ਗਿਆ ਨੋਟਿਸ ! ਵਿਸ਼ੇਸ਼ ਅਧਿਕਾਰ ਕਮੇਟੀ ਨੇ ਇਸ ਮਾਮਲੇ...
    • president murmu addresses the nation on the eve of independence day
      ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਮੁਰਮੂ ਨੇ ਦੇਸ਼ ਨੂੰ ਕੀਤਾ...
    • sarpanchs vote cut during sir high level inquiry demanded
      SIR ਦੌਰਾਨ ਕੱਟ 'ਤੀ ਸਰਪੰਚ ਦੀ ਵੋਟ ! ਉੱਚ ਪੱਧਰੀ ਜਾਂਚ ਦੀ ਕੀਤੀ ਮੰਗ
    • court sends accused jaspal singh to 11 day police custody
      ਸੁਖਬੀਰ ਬਾਦਲ ’ਤੇ ਹਮਲਾ: ਮੁਲਜ਼ਮ ਜਸਪਾਲ ਸਿੰਘ ਨੂੰ ਅਦਾਲਤ ਨੇ 11 ਦਿਨਾਂ ਦੀ ਪੁਲਸ...
    • sukhbir badal  akali dal
      ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ
    • police station  boy  mother  complaint  report  social media
      ਪੁਲਸ ਅੰਕਲ, ਮੇਰੇ ਨਾਲ ਲੁੱਟ ਖੋਹ ਹੋਈ ਹੈ...3 ਸਾਲ ਦਾ ਮੁੰਡਾ ਪਹੁੰਚ ਗਿਆ ਥਾਣੇ,...
    • 80 000 stolen from atm and online transfer of rs 50 000  bank will pay fine
      ATM ਤੋਂ 80,000 ਚੋਰੀ ਤੇ 50,000 ਰੁਪਏ ਹੋ ਗਏ ਆਨਲਾਈਨ ਟਰਾਂਸਫਰ, ਹੁਣ ਸਰਕਾਰੀ...
    • mini bus plunges into gorge in uttarakhand nainital
      ਉੱਤਰਾਖੰਡ : ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ ! ਪੈ ਗਿਆ ਚੀਕ-ਚਿਹਾੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +