Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    2:11:25 AM

  • latif ahmed thind appointed new ceo of punjab waqf board

    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ...

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਲੋਕ ਕਿਉਂ ਆਖਦੇ ਨੇ ਸਪਨਾ ਚੌਧਰੀ ਦੇ ਘਰਵਾਲੇ ਨੂੰ ਹਰਿਆਣਾ ਦਾ ਬੱਬੂ ਮਾਨ

NATIONAL News Punjabi(ਦੇਸ਼)

ਲੋਕ ਕਿਉਂ ਆਖਦੇ ਨੇ ਸਪਨਾ ਚੌਧਰੀ ਦੇ ਘਰਵਾਲੇ ਨੂੰ ਹਰਿਆਣਾ ਦਾ ਬੱਬੂ ਮਾਨ

  • Edited By Sunita,
  • Updated: 07 Oct, 2020 12:36 PM
Jalandhar
sapna choudhary husband  veer sahu gives details about their secret wedding
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) — ਰਹਿਆਣਵੀ ਅਤੇ ਬਾਲੀਵੁੱਡ ਡਾਂਸਰ ਸਪਨਾ ਚੌਧਰੀ ਲੱਖਾਂ ਦਿਲਾਂ ਦੀ ਧੜਕਨ ਹੈ। ਸਪਨਾ ਚੌਧਰੀ ਦੇ ਅਚਾਨਕ ਮਾਂ ਬਣਨ ਦੀ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਸਪਨਾ ਦੇ ਘਰ ਬੇਟੇ ਨੇ ਜਨਮ ਲਿਆ ਹੈ। ਇਸ ਖ਼ਬਰ ਦੇ ਸਾਹਮਣੇ ਆਉਂਦੇ ਹੀ ਸਪਨਾ ਨੂੰ ਤੇ ਉਸ ਦੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਸਪਨਾ ਦੇ ਪੁੱਤਰ ਦੇ ਜਨਮ ਤੋਂ ਉਸ ਦਾ ਪੂਰਾ ਪਰਿਵਾਰ ਕਾਫ਼ੀ ਖ਼ੁਸ ਹੈ।
PunjabKesari
ਡਾਂਸਰ ਦੇ ਮਾਂ ਬਣਨ ਦੀ ਪੁਸ਼ਟੀ ਖ਼ੁਦ ਉਸ ਦੀ ਮਾਂ ਨੀਲਮ ਚੌਧਰੀ ਨੇ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਸਪਨਾ ਨੇ ਇਕ ਸਿਹਤਮੰਦ ਤੇ ਸੁੰਦਰ ਪੁੱਤਰ ਨੂੰ ਜਨਮ ਦਿੱਤਾ। ਉਥੇ ਹੀ ਹੁਣ ਪ੍ਰਸ਼ੰਸਕ ਇਹ ਜਾਣਨਾ ਚਾਹੁੰਦੇ ਹਨ ਕਿ ਆਖ਼ਿਰ ਸਪਨਾ ਚੌਧਰੀ ਨੇ ਕਿਸ ਨਾਲ ਵਿਆਹ ਕਰਵਾਇਆ ਹੈ। ਕੌਣ ਹੈ ਉਹ ਖ਼ੁਸ਼ਕਿਸਮਤ ਇਨਸਾਨ ਜਿਸ ਨੇ ਸਪਨਾ ਨੇ ਆਪਣੇ ਜੀਵਨਸਾਥੀ ਦੇ ਤੌਰ 'ਤੇ ਚੁਣਿਆ ਹੈ? ਤਾਂ ਆਓ ਜਾਣਦੇ ਹਾਂ ਵੀਰ ਸਾਹੂ ਬਾਰੇ :-
PunjabKesari
ਹਰਿਆਣਵੀ ਕੁਈਨ ਸਪਨਾ ਚੌਧਰੀ ਦਾ ਦਿਲ ਕਿਸੇ ਹੋਰ 'ਤੇ ਨਹੀਂ ਸਗੋ ਵੀਰ ਸਾਹੂ ਨੇ ਚੁਰਾਇਆ ਹੈ। ਵੀਰ ਸਾਹੂ ਮੂਲ ਰੂਪ ਤੋਂ ਹਾਂਸੀ ਨਾਲ ਸਬੰਧ ਰੱਖਦੇ ਹਨ। ਵੀਰ ਸਾਹੂ ਇੱਕ ਗਾਇਕ, ਕੰਪੋਜ਼ਰ, ਲੇਖਕ ਤੇ ਹਰਿਆਣੀ ਅਦਾਕਾਰ ਹੈ। ਹਰਿਆਣਵੀ ਇੰਡਸਟਰੀ ਦਾ ਉਹ ਪ੍ਰਸਿੱਧ ਚਿਹਰਾ ਹੈ, ਜਿਸ ਨੂੰ ਬੱਬੂ ਮਾਨ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਲੰਬੇ ਸਮੇਂ ਤੋਂ ਸਪਨਾ ਚੌਧਰੀ ਤੇ ਵੀਰ ਸਾਹੂ ਨੂੰ ਲੈ ਕੇ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਦੋਵਾਂ ਨੇ ਮੰਗਣੀ ਕਰ ਲਈ ਹੈ ਪਰ ਇਨ੍ਹਾਂ ਦੋਵਾਂ ਵਲੋਂ ਇਸ ਗੱਲ ਦੀ ਕੋਈ ਆਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ। ਹੁਣ ਸਪਨਾ ਚੌਧਰੀ ਦੇ ਮਾਂ ਬਣਨ ਦੀ ਖ਼ਬਰ ਤੋਂ ਬਾਅਦ ਦੋਵਾਂ ਦੇ ਰਿਸ਼ਤੇ 'ਤੇ ਮੋਹਰ ਲੱਗ ਗਈ ਹੈ।
PunjabKesari
ਸਪਨਾ ਚੌਧਰੀ ਦੀ ਵਾਂਗ ਵੀਰ ਸਾਹੂ ਦੇ ਪਰਫਾਰਮੈਂਸ ਲਈ ਲੱਖਾਂ ਲੋਕਾਂ ਦੀ ਭੀੜ ਲੱਗਦੀ ਹੈ। ਵੀਰ ਸਾਹੂ ਵੀ ਸਪਨਾ ਵਾਂਗ ਹੀ ਹਰਿਆਣਾ ਤੇ ਪੰਜਾਬ ਦੇ ਲੋਕਾਂ ਨੂੰ ਕਾਫ਼ੀ ਸਾਲ ਤੋਂ ਮਨੋਰੰਜਨ ਕਰ ਰਿਹਾ ਹੈ। ਸਪਨਾ ਤੇ ਵੀਰ ਸਾਹੂ ਨੂੰ ਕਈ ਵਾਰ ਇਕੱਠੇ ਸਟੇਜ ਸ਼ੋਅ ਕਰਦੇ ਵੀ ਦੇਖਿਆ ਜਾ ਚੁੱਕਾ ਹੈ। ਵੀਰ ਸਾਹੂ ਨੂੰ ਹਮੇਸ਼ਾ ਤੋਂ ਹੀ ਗਾਉਣ ਦਾ ਸ਼ੌਕ ਰਿਹਾ ਹੈ।
PunjabKesari
ਇਸ ਕਰਕੇ ਉਸ ਨੇ ਆਪਣੀ ਐੱਮ. ਬੀ. ਬੀ. ਐੱਸ. ਦੀ ਪੜਾਈ ਤੱਕ ਨੂੰ ਵਿਚਕਾਰ 'ਚ ਹੀ ਛੱਡ ਦਿੱਤੀ ਤੇ ਗਾਇਕੀ ਨੂੰ ਆਪਣੇ ਕਰੀਅਰ ਦੇ ਤੌਰ 'ਤੇ ਚੁਣਿਆ। ਵੀਰ ਸਾਹੂ ਲਈ ਇਹ ਮੁਕਾਮ ਹਾਸਲ ਕਰਨਾ ਸੌਖਾ ਨਹੀਂ ਸੀ। ਉਸ ਨੇ ਇਥੇ ਤੱਕ ਪਹੁੰਚਣ ਲਈ ਕਾਫ਼ੀ ਮਿਹਨਤ ਕੀਤੀ।
PunjabKesari
ਦੱਸਣਯੋਗ ਹੈ ਕਿ ਵੀਰ ਸਾਹੂ ਪੰਜਾਬੀ ਫ਼ਿਲਮ 'ਰੁਪਿੰਦਰ ਗਾਂਧੀ ਫਿਰ ਆ ਗਿਆ' 'ਚ ਵੀ ਕੰਮ ਕਰ ਚੁੱਕੇ ਹਨ। ਵੀਰ ਸਾਹੂ ਨੂੰ ਇਕ ਹੋਰ ਚੀਜ ਦਾ ਬਹੁਤ ਸ਼ੌਕ ਹੈ। ਵੀਰ ਸਾਹੂ ਗਾਇਕੀ ਦੇ ਨਾਲ-ਨਾਲ ਫਿੱਟਨੈੱਸ ਦਾ ਵੀ ਪੂਰਾ ਧਿਆਨ ਰੱਖਦੇ ਹਨ।
PunjabKesari

ਉਹ ਕਿੰਨੇ ਵੀ ਬਿੱਜੀ ਕਿਉਂ ਨਾ ਹੋਣ ਪਰ ਫਿੱਟਨੈੱਸ ਨੂੰ ਲੈ ਕੇ ਹਮੇਸ਼ਾ ਹੀ ਸਰਗਰਮ ਰਹਿੰਦੇ ਹਨ। ਉਥੇ ਹੀ ਸਪਨਾ ਚੌਧਰੀ ਵਾਂਗ ਹੀ ਵੀਰ ਸਾਹੂ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਆਏ ਦਿਨ ਸੋਸ਼ਲ ਮੀਡੀਆ 'ਤੇ ਆਪਣੇ ਆਉਣ ਵਾਲੇ ਪ੍ਰੋਜੈਕਟਸ ਬਾਰੇ ਦੱਸਦੇ ਰਹਿੰਦੇ ਹਨ।

  • Sapna Choudhary
  • Baby Boy
  • Husband
  • Veer Sahu
  • Secret Wedding
  • Haryana
  • Babbu Maan

ਸਮਾਰਟ ਸਿਟੀਜ਼ ਮਿਸ਼ਨ ਦੇ ਅਧੀਨ ਜੰਮੂ-ਕਸ਼ਮੀਰ 'ਚ 70 ਹਜ਼ਾਰ LED ਸਟਰੀਟ ਲਾਈਟਾਂ ਲਗਾਈਆਂ ਗਈਆਂ

NEXT STORY

Stories You May Like

  • big announcement for punjab shopkeepers
    ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ
  • why mann doesn  t shift to pakistan  bakshi
    ਮਾਨ ਪਾਕਿਸਤਾਨ ਸ਼ਿਫਟ ਕਿਉਂ ਨਹੀਂ ਹੋ ਜਾਂਦੇ: ਬਖ਼ਸ਼ੀ
  • samrat chaudhary threat
    ਸਮਰਾਟ ਚੌਧਰੀ ਨੂੰ ਸਹੁੰ ਚੁੱਕਣ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਮੁਲਜ਼ਮ ਗ੍ਰਿਫ਼ਤਾਰ
  • delhi visit bihar cm samrat chaudhary
    ਦਿੱਲੀ ਦੌਰੇ 'ਤੇ ਜਾਣਗੇ ਬਿਹਾਰ ਦੇ CM ਸਮਰਾਟ ਚੌਧਰੀ, PM ਮੋਦੀ ਨਾਲ ਹੋ ਸਕਦੀ ਮੁਲਾਕਾਤ
  • haryana chief minister  punjab businessman
    ਬਾਘਾਪੁਰਾਣਾ ਦੇ ਉੱਘੇ ਕਾਰੋਬਾਰੀ ਐਡਵੋਕੇਟ ਅਮਿਤ ਅਗਰਵਾਲ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ
  • the person who threatened to kill bihar cm is a hindrance
    ਬਿਹਾਰ ਦੇ CM ਸਮਰਾਟ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਆਇਆ ਪੁਲਸ ਅੜਿੱਕੇ
  • esi hospitals suspension  3 employees
    ESI ਹਸਪਤਾਲਾਂ 'ਚ ਬੇਨਿਯਮੀਆਂ ਦੇ ਮਾਮਲੇ 'ਚ ਹਰਿਆਣਾ ਸਰਕਾਰ ਨੇ ਮੁਅੱਤਲ ਕੀਤੇ 3 ਕਰਮਚਾਰੀ
  • prostitution den busted  5 people arrested
    ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ, 5 ਲੋਕ ਗ੍ਰਿਫ਼ਤਾਰ
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • oil companies earned a profit of 1 37 lakh crores know real game of crude oil
      ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ...
    • punjab and haryana are geographically naib saini
      ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਪਰ ਸਾਡੀ ਭਾਵਨਾ ਇੱਕ : ਨਾਇਬ ਸੈਣੀ
    • elections will be held again in bengal tomorrow
      ਪੱਛਮੀ ਬੰਗਾਲ 'ਚ ਭਲਕੇ ਮੁੜ ਹੋਣਗੀਆਂ ਚੋਣਾਂ ! ਜਾਣੋ ਕਾਰਨ
    • nayab singh saini visit in punjab
      ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਸੂਬੇ ਹੋ ਸਕਦੇ ਪਰ ਸਾਡੀਆਂ ਰੂਹਾਂ...
    • investigation into the accident at bargi dam in madhya pradesh
      ਮੱਧ ਪ੍ਰਦੇਸ਼ ਦੇ ਬਰਗੀ ਡੈਮ 'ਤੇ ਹੋਏ ਹਾਦਸੇ ਦੀ ਜਾਂਚ ਸ਼ੁਰੂ, ਸੂਬੇ ਭਰ 'ਚ...
    • airport  pistol  dubai  passenger  bag  lucknow
      ਪਿਸਤੌਲ ਲੈ ਮੁੰਡਾ ਵੜ ਗਿਆ ਏਅਰਪੋਰਟ, ਪਈਆਂ ਭਾਜੜਾਂ
    • narendra modi  buddha purnima  best wishes
      PM ਮੋਦੀ ਨੇ ਬੁੱਧ ਪੂਰਨਿਮਾ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
    • aicwa comes out in support of rahul roy after his video goes viral
      ਕਲਾਕਾਰਾਂ ਦੀ ਪੈਨਸ਼ਨ ਲਾਵੇ ਕੇਂਦਰ ਸਰਕਾਰ, ਰਾਹੁਲ ਰਾਏ ਦੀ ਵੀਡੀਓ ਵਾਇਰਲ ਹੋਣ...
    • pharma factory  explosion  people  injured  telangana
      ਦਵਾਈ ਫੈਕਟਰੀ 'ਚ ਹੋਇਆ ਧਮਾਕਾ, 6 ਲੋਕ ਝੁਲਸੇ
    • rbi  recruitment  job
      RBI 'ਚ ਨਿਕਲੀਆਂ ਭਰਤੀਆਂ, ਛੇਤੀ ਕਰੋ ਅਪਲਾਈ, ਮਿਲੇਗੀ ਮੋਟੀ ਤਨਖਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +