ਬਾਲੋਦ - ਛੱਤੀਸਗੜ੍ਹ ਦੇ ਬਲੋਦ ਜ਼ਿਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਸਰਪੰਚ ਦਾ ਕਤਲ ਕਰ ਦੇਣ ਦੀ ਸੂਚਨਾ ਮਿਲੀ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਦੇਰ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਹ ਘਟਨਾ ਦੌਂਡੀ ਲੋਹਾਰਾ ਥਾਣਾ ਖੇਤਰ ਦੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ - ਡਿਵਾਈਡਰ 'ਤੇ ਸੁੱਤੇ ਲੋਕਾਂ 'ਤੇ ਜਾ ਚੜ੍ਹਿਆ ਟਰੱਕ, 3 ਦੀ ਦਰਦਨਾਕ ਮੌਤ
ਪੁਲਸ ਨੇ ਸਰਪੰਚ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਘਟਨਾ ਤੋਂ ਬਾਅਦ ਪੁਲਸ ਨੇ ਡੌਗ ਸਕੁਐਡ ਨਾਲ ਮੌਕੇ 'ਤੇ ਪਹੁੰਚੀ ਪੁਲਸ ਵਲੋਂ ਕਤਲ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਸਰਪੰਚ ਦੀ ਲਾਸ਼ ਉਸ ਦੇ ਦੋਸਤ ਪੋਸਟਮੈਨ ਰਾਮਜੀ ਪ੍ਰਜਾਪਤੀ ਦੇ ਘਰ ਦੇ ਬੈੱਡਰੂਮ ਵਿੱਚੋਂ ਮਿਲੀ ਹੈ। ਘਟਨਾ ਤੋਂ ਬਾਅਦ ਪੋਸਟਮੈਨ ਆਪਣੇ ਘਰ ਵਿਚ ਹੀ ਮੌਜੂਦ ਸੀ। ਪੁਲਸ ਨੇ ਪੋਸਟਮੈਨ ਰਾਮਜੀ ਪ੍ਰਜਾਪਤੀ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਦਾਜ 'ਚ ਨਹੀਂ ਦਿੱਤੇ 2 ਲੱਖ ਤੇ ਫਰਿੱਜ, ਸਹੁਰਿਆਂ ਨੇ ਕਰ 'ਤਾ ਨਵੀ-ਵਿਆਹੀ ਕੁੜੀ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
11 ਸਾਲ ਦੀ ਆਰਾਧਿਆ ਹੁਣ ਮਾਊਂਟ ਐਵਰੈਸਟ 'ਤੇ ਚੜ੍ਹਨ ਨੂੰ ਤਿਆਰ, ਬਣਾਏਗੀ ਨਵਾਂ ਵਿਸ਼ਵ ਰਿਕਾਰਡ
NEXT STORY