Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    11:41:25 AM

  • boy deadbody recoverd

    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ...

  • housing in canada

    ਕੈਨੇਡਾ 'ਚ ਹੋਰ ਸਸਤੇ ਹੋਏ ਮਕਾਨ ! ਪੰਜਾਬੀਆਂ ਦੀਆਂ...

  • 19 districts in punjab in dark zone

    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ...

  • amritsar big blast in the education department

    ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅੱਤਵਾਦੀ ਟ੍ਰੇਨਿੰਗ ਕੈਂਪ ਨਹੀਂ ਹੋਏ ਤਬਾਹ, ਸੈਟੇਲਾਈਟ ਤਸਵੀਰਾਂ ਨੇ ਲਿਆਂਦਾ ਭੂਚਾਲ

NATIONAL News Punjabi(ਦੇਸ਼)

ਅੱਤਵਾਦੀ ਟ੍ਰੇਨਿੰਗ ਕੈਂਪ ਨਹੀਂ ਹੋਏ ਤਬਾਹ, ਸੈਟੇਲਾਈਟ ਤਸਵੀਰਾਂ ਨੇ ਲਿਆਂਦਾ ਭੂਚਾਲ

  • Edited By Tanu,
  • Updated: 06 Mar, 2019 02:55 PM
New Delhi
satellite images show indian air strike
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)— ਭਾਰਤ ਵਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 26 ਫਰਵਰੀ ਨੂੰ ਏਅਰ ਸਟ੍ਰਾਈਕ ਕੀਤੀ ਗਈ ਸੀ। ਇਸ ਹਵਾਈ ਹਮਲੇ ਨੂੰ ਕੀਤੇ 8 ਦਿਨ ਬੀਤ ਚੁੱਕੇ ਹਨ। 8 ਦਿਨਾਂ ਬਾਅਦ ਹੈਰਾਨ ਕਰ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਹ ਸੈਟੇਲਾਈਟ ਤਸਵੀਰਾਂ ਹਨ, ਜਿਸ 'ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮਦਰਸੇ ਨਜ਼ਰ ਆ ਰਹੇ ਹਨ। ਸੈਨ ਫਰਾਂਸਿਸਕੋ ਆਧਾਰਿਤ ਇਕ ਨਿਜੀ ਸੈਟੇਲਾਈਟ ਆਪਰੇਟਰ ਨੇ ਦਾਅਵਾ ਕੀਤਾ ਹੈ ਕਿ 6 ਇਮਾਰਤਾਂ ਨੂੰ ਕੋਈ ਨੁਕਸਾਨ ਨਹੀਂ ਪੁੱਜਾ, ਉਹ ਉਸੇ ਤਰ੍ਹਾਂ ਹੀ ਖੜ੍ਹੀਆਂ ਹਨ। ਜਦਕਿ ਭਾਰਤ ਇਹ ਦਾਅਵਾ ਕਰ ਰਿਹਾ ਹੈ ਕਿ ਭਾਰਤੀ ਹਵਾਈ ਫੌਜ ਦੇ ਜਹਾਜ਼ ਵਲੋਂ ਕੀਤੀ ਏਅਰ ਸਟ੍ਰਾਈਕ 'ਚ ਅੱਤਵਾਦੀਆਂ ਦੇ ਟ੍ਰੇਨਿੰਗ ਕੈਂਪ ਤਬਾਹ ਕਰ ਦਿੱਤੇ ਗਏ ਅਤੇ ਵੱਡੀ ਗਿਣਤੀ 'ਚ ਅੱਤਵਾਦੀ ਮਾਰੇ ਗਏ। 

PunjabKesari

ਪਿਛਲੇ 8 ਦਿਨਾਂ ਤੋਂ ਆ ਰਹੇ ਬਿਆਨਾਂ ਤੋਂ ਬਾਅਦ ਇਨ੍ਹਾਂ ਤਸਵੀਰਾਂ ਨੇ ਹੋਰ ਸ਼ੱਕ ਪੈਦਾ ਕਰ ਦਿੱਤਾ ਹੈ। ਰਾਈਟਰਜ਼ ਵਿਚ ਛਪੀ ਰਿਪੋਰਟ ਮੁਤਾਬਕ ਤਸਵੀਰਾਂ ਵਿਚ ਬਾਲਾਕੋਟ 'ਚ ਬਣੇ ਜੈਸ਼ ਦੇ ਮਦਰਸਿਆਂ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ ਅਤੇ ਉਸ ਦੇ ਆਲੇ-ਦੁਆਲੇ ਦੇ ਦਰੱਖਤ ਵੀ ਹਰੇ-ਭਰੇ ਨਜ਼ਰ ਆ ਰਹੇ ਹਨ। ਰਾਈਟਰਜ਼ ਦੀ ਰਿਪੋਰਟ ਮੁਤਾਬਕ ਈ-ਮੇਲ ਜ਼ਰੀਏ ਇਨ੍ਹਾਂ ਸੈਟੇਲਾਈਟ ਤਸਵੀਰਾਂ ਬਾਰੇ ਭਾਰਤ ਦੇ ਵਿਦੇਸ਼ ਅਤੇ ਰੱਖਿਆ ਮੰਤਰਾਲੇ ਨੂੰ ਸਵਾਲ ਪੁੱਛਿਆ ਗਿਆ ਹੈ ਪਰ ਦੋਹਾਂ ਪਾਸੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਭਾਰਤ ਸਰਕਾਰ ਦਾ ਕਹਿਣਾ ਹੈ ਕਿ 26 ਫਰਵਰੀ ਤੜਕਸਾਰ ਏਅਰ ਸਟ੍ਰਾਈਕ ਕੀਤੀ ਗਈ। ਇਹ ਹਵਾਈ ਹਮਲੇ ਪਾਕਿਸਤਾਨ ਦੇ ਬਾਲਾਕੋਟ ਅਤੇ ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨਖਵਾ ਨੇੜੇ ਕੀਤੇ ਗਏ। ਏਅਰ ਸਟ੍ਰਾਈਕ ਦੇ 8 ਦਿਨ ਬੀਤ ਜਾਣ ਤੋਂ ਬਾਅਦ ਹੀ ਇਹ ਤਸਵੀਰਾਂ ਜਾਰੀ ਕੀਤੀਆਂ ਗਈਆਂ। 

ਦੱਸਣਯੋਗ ਹੈ ਕਿ ਪੁਲਵਾਮਾ ਹਮਲੇ ਦੇ ਠੀਕ 12 ਦਿਨ ਬਾਅਦ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਦਾਖਲ ਹੋ ਕੇ ਬੰਬ ਸੁੱਟੇ, ਜਿਸ ਵਿਚ ਜੈਸ਼ ਦਾ ਸਭ ਤੋਂ ਵੱਡਾ ਅੱਤਵਾਦੀ ਕੈਂਪ ਤਬਾਹ ਹੋ ਗਿਆ ਅਤੇ 200 ਤੋਂ 250 ਅੱਤਵਾਦੀ ਢੇਰ ਹੋ ਗਏ। ਸਰਕਾਰੀ ਸੂਤਰਾਂ ਮੁਤਾਬਕ ਇਸ ਏਅਰ ਸਟ੍ਰਾਈਕ ਵਿਚ 12 ਮਿਰਾਜ-2000 ਜੈੱਟ ਜ਼ਰੀਏ 1,000 ਕਿਲੋ ਦੇ ਬੰਬ ਸੁੱਟਣ ਦਾ ਦਾਅਵਾ ਕੀਤਾ ਗਿਆ ਹੈ।

  • indian air strike
  • Satellite images
  • ਏਅਰ ਸਟ੍ਰਾਈਕ
  • ਸੈਟੇਲਾਈਟ ਤਸਵੀਰਾਂ

ਹਰਿਆਣਾ: ਪੁਲਸ ਐਨਕਾਊਂਟਰ 'ਚ ਦੋ ਬਦਮਾਸ਼ ਢੇਰ

NEXT STORY

Stories You May Like

  • four districts of punjab  monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ ਵਧਾਈ ਚਿੰਤਾ
  • security forces  jammu  lashkar terrorists  house destroyed
    ਸੁਰੱਖਿਆ ਫੋਰਸਾਂ ਨੇ ਜੰਮੂ ’ਚ ਲਸ਼ਕਰ ਅੱਤਵਾਦੀਆਂ ਦੇ 2 ਘਰ ਕੀਤੇ ਤਬਾਹ
  • irans military power is also almost destroyed
    "ਮੋਜਤਬਾ ਖਮੇਨੀ 90% ਖਤਮ"; ਈਰਾਨ ਦੀ ਫੌਜੀ ਸ਼ਕਤੀ ਵੀ ਲਗਭਗ ਤਬਾਹ, ਟਰੰਪ ਦੇ ਦਾਅਵੇ ਨੇ ਮਚਾਇਆ ਭੂਚਾਲ
  • us airstrikes on iran
    ਅਮਰੀਕਾ ਅਤੇ ਈਰਾਨ ਵਿਚਾਲੇ ਜੰਗ ਤੇਜ਼! ਅਮਰੀਕੀ ਹਵਾਈ ਹਮਲਿਆਂ 'ਚ ਕਈ ਪੁਲ ਤਬਾਹ
  • no darkness in night
    ਹੁਣ ਰਾਤ ਨੂੰ ਵੀ ਨਹੀਂ ਹੋਇਆ ਕਰੇਗਾ ਹਨੇਰਾ ! Space 'ਚ ਅਨੋਖਾ ਸੈਟੇਲਾਈਟ ਲਾਂਚ ਕਰਨ ਦੀ ਮਿਲੀ ਇਜਾਜ਼ਤ
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • asian science camp  budhlada  divya
    ਏਸ਼ੀਅਨ ਸਾਇੰਸ ਕੈਂਪ 'ਚ ਭਾਰਤ ਦੀ ਨੁਮਾਇੰਦਗੀ ਕਰੇਗੀ ਬੁਢਲਾਢਾ ਦੀ ਦਿਵਿਆ
  • earthquake
    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਬਾਰਾਮੂਲਾ, ਘਰਾਂ ਤੋਂ ਬਾਹਰ ਆਏ ਲੋਕ
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
Trending
Ek Nazar
what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • prahlad joshi becomes the country s new education minister
      ਸਿੱਖਿਆ ਮੰਤਰੀ ਬਣਨ ਮਗਰੋਂ ਪ੍ਰਹਿਲਾਦ ਜੋਸ਼ੀ ਦਾ ਵੱਡਾ ਬਿਆਨ, ਆਖੀ ਇਹ ਗੱਲ
    • 18 stations opened delhi sigh of relief
      18 ਸਟੇਸ਼ਨ ਖੁੱਲ੍ਹੇ: ਦਿੱਲੀ ਨੇ ਲਿਆ ਸੁੱਖ ਦਾ ਸਾਹ, 4 ਦਿਨਾਂ ਬਾਅਦ ਯਾਤਰੀਆਂ ਨੂੰ...
    • shah  s statement on dharmendra pradhan  s resignation came to light
      ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਸ਼ਾਹ ਦਾ ਬਿਆਨ ਆਇਆ ਸਾਹਮਣੇ, ਕਿਹਾ- 'ਭਾਜਪਾ...
    • pralhad joshi becomes the new education minister
      ਵੱਡੀ ਖ਼ਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਪ੍ਰਹਿਲਾਦ ਜੋਸ਼ੀ ਬਣੇ ਨਵੇਂ...
    • country  s first hydrogen train has covered 1200 km so far
      ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੇ ਹੁਣ ਤੱਕ ਤੈਅ ਕੀਤਾ 1200 km ਦਾ ਸਫ਼ਰ,...
    • ruckus over 650 year old adina mosque in bengal
      ਬੰਗਾਲ ’ਚ 650 ਸਾਲ ਪੁਰਾਣੀ ਅਦੀਨਾ ਮਸਜਿਦ ਨੂੰ ਲੈ ਕੇ ਹੰਗਾਮਾ, ਭਾਜਪਾ ਨੇਤਾ ਨੇ...
    • twisha sharma murder case
      ਟਵਿਸ਼ਾ ਸ਼ਰਮਾ ਕਤਲ ਕੇਸ: ਸੱਸ ਗਿਰੀਬਾਲਾ ਸਿੰਘ ਦੀ ਜ਼ਮਾਨਤ ਅਰਜ਼ੀ ਖਾਰਿਜ, ਅਦਾਲਤ...
    • next number is now the ethanol dealer
      ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਨੇਹਾ ਸਿੰਘ ਰਾਠੌਰ ਦਾ ਤੰਜ਼: ਕਿਹਾ- 'ਅਗਲਾ...
    • 400 year old cannon stolen from narwar fort
      ਨਰਵਰ ਕਿਲ੍ਹੇ ਤੋਂ 400 ਸਾਲ ਪੁਰਾਣੀ ਤੋਪ ਚੋਰੀ, JCB ਤੇ ਮੈਟਲ ਡਿਟੈਕਟਰਾਂ ਨਾਲ...
    • delhi  s first female mayor shakuntala arya passes
      ਦਿੱਲੀ ਦੀ ਪਹਿਲੀ ਮਹਿਲਾ ਮੇਅਰ ਸ਼ਕੁੰਤਲਾ ਆਰੀਆ ਦਾ 98 ਸਾਲ ਦੀ ਉਮਰ 'ਚ ਦੇਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +