Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    9:59:16 PM

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 7 ਰੁਪਏ ਬਚਾਓ, ਤੁਹਾਨੂੰ ਹਰ ਮਹੀਨੇ ਮਿਲੇਗੀ 5000 ਰੁਪਏ ਦੀ ਪੈਨਸ਼ਨ ... ਲਾਜਵਾਬ ਸਰਕਾਰ ਦੀ ਇਹ ਸਕੀਮ

NATIONAL News Punjabi(ਦੇਸ਼)

7 ਰੁਪਏ ਬਚਾਓ, ਤੁਹਾਨੂੰ ਹਰ ਮਹੀਨੇ ਮਿਲੇਗੀ 5000 ਰੁਪਏ ਦੀ ਪੈਨਸ਼ਨ ... ਲਾਜਵਾਬ ਸਰਕਾਰ ਦੀ ਇਹ ਸਕੀਮ

  • Edited By Sunaina,
  • Updated: 19 Oct, 2024 04:23 PM
National
save 7 rupees you will get a pension of 5000 rupees every month
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ - ਜੇਕਰ ਤੁਸੀਂ ਆਪਣੀ ਰਿਟਾਇਰਮੈਂਟ ਤੋਂ ਬਾਅਦ ਆਰਾਮਦਾਇਕ ਜੀਵਨ ਬਤੀਤ ਕਰਨਾ ਚਾਹੁੰਦੇ ਹੋ, ਤਾਂ ਹੁਣੇ ਬੱਚਤ ਕਰਨਾ ਸ਼ੁਰੂ ਕਰਨਾ ਮਹੱਤਵਪੂਰਨ ਹੈ। ਮਹਿੰਗਾਈ ਦੇ ਇਸ ਯੁੱਗ ’ਚ ਬੁਢਾਪੇ ਦੇ ਖਰਚਿਆਂ ਨੂੰ ਪੂਰਾ ਕਰਨਾ ਮੁਸ਼ਕਲ ਹੋ ਸਕਦਾ ਹੈ ਪਰ ਸਰਕਾਰ ਦੀ ਅਟਲ ਪੈਨਸ਼ਨ ਯੋਜਨਾ (APY) ਤੁਹਾਡੀ ਰਿਟਾਇਰਮੈਂਟ ਨੂੰ ਵਿੱਤੀ ਤੌਰ 'ਤੇ ਸੁਰੱਖਿਅਤ ਕਰਨ ਦਾ ਇਕ ਵਧੀਆ ਤਰੀਕਾ ਹੈ। ਇਸ ਸਕੀਮ ’ਚ ਹਰ ਰੋਜ਼ ਸਿਰਫ਼ 7 ਰੁਪਏ ਦੀ ਬਚਤ ਕਰਕੇ, ਤੁਸੀਂ 60 ਸਾਲ ਦੀ ਉਮਰ ਤੋਂ ਬਾਅਦ ਹਰ ਮਹੀਨੇ 5000 ਰੁਪਏ ਦੀ ਪੈਨਸ਼ਨ ਪ੍ਰਾਪਤ ਕਰ ਸਕਦੇ ਹੋ। ਆਓ ਇਸ ਸਕੀਮ ਨੂੰ ਵਿਸਥਾਰ ਨਾਲ ਸਮਝੀਏ।

ਕਿਵੇਂ ਪਾਈਏ 5000 ਰੁਪਏ ਪੈਨਸ਼ਨ?

ਅਟਲ ਪੈਨਸ਼ਨ ਯੋਜਨਾ ’ਚ ਨਿਵੇਸ਼ ਕਰਨਾ ਬਹੁਤ ਆਸਾਨ ਹੈ। ਜੇਕਰ ਤੁਹਾਡੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੈ, ਤਾਂ ਤੁਸੀਂ ਇਸ ਸਕੀਮ ਦਾ ਲਾਭ ਲੈ ਸਕਦੇ ਹੋ। ਉਦਾਹਰਨ ਲਈ, ਜੇਕਰ ਤੁਸੀਂ 18 ਸਾਲ ਦੀ ਉਮਰ ’ਚ ਇਸ ਸਕੀਮ ’ਚ ਸ਼ਾਮਲ ਹੁੰਦੇ ਹੋ ਅਤੇ ਹਰ ਰੋਜ਼ 7ਰੁਪਏ (ਭਾਵ 210ਰੁਪਏ. ਪ੍ਰਤੀ ਮਹੀਨਾ) ਦੀ ਬਚਤ ਕਰਦੇ ਹੋ, ਤਾਂ 60 ਸਾਲ ਦੀ ਉਮਰ ਤੋਂ ਤੁਹਾਨੂੰ ਹਰ ਮਹੀਨੇ 5000 ਰੁਪਏ ਦੀ ਪੈਨਸ਼ਨ ਮਿਲਣੀ ਸ਼ੁਰੂ ਹੋ ਜਾਵੇਗੀ।

ਅਟਲ ਪੈਨਸ਼ਨ ਯੋਜਨਾ ਖਾਤਾ ਕਿਵੇਂ ਖੋਲ੍ਹਿਆ ਜਾਵੇ?

ਤੁਸੀਂ ਕਿਸੇ ਵੀ ਬੈਂਕ ਜਾਂ ਪੋਸਟ ਆਫਿਸ ’ਚ ਜਾ ਕੇ ਇਸ ਸਕੀਮ ਦਾ ਖਾਤਾ ਖੋਲ੍ਹ ਸਕਦੇ ਹੋ। ਇਸ ਦੇ ਲਈ ਤੁਹਾਨੂੰ ਅਟਲ ਪੈਨਸ਼ਨ ਯੋਜਨਾ ਫਾਰਮ ਭਰਨਾ ਹੋਵੇਗਾ ਅਤੇ ਆਪਣਾ ਆਧਾਰ ਕਾਰਡ ਅਤੇ ਮੋਬਾਈਲ ਨੰਬਰ ਵੀ ਦੇਣਾ ਹੋਵੇਗਾ। ਪਤੀ-ਪਤਨੀ ਦੋਵੇਂ ਮਿਲ ਕੇ ਇਹ ਖਾਤਾ ਖੋਲ੍ਹ ਸਕਦੇ ਹਨ, ਜਿਸ ਰਾਹੀਂ ਉਨ੍ਹਾਂ ਨੂੰ ਸੇਵਾਮੁਕਤੀ ਦੇ ਸਮੇਂ ਸਾਂਝੇ ਤੌਰ 'ਤੇ 10,000 ਰੁਪਏ ਦੀ ਪੈਨਸ਼ਨ ਮਿਲੇਗੀ। ਜੇਕਰ ਖਾਤਾ ਧਾਰਕ ਦੀ ਮੌਤ ਹੋ ਜਾਂਦੀ ਹੈ, ਤਾਂ ਨਾਮਜ਼ਦ ਵਿਅਕਤੀ ਨੂੰ ਇਹ ਰਕਮ ਮਿਲਦੀ ਹੈ।

ਯੋਜਨਾ ਦੀਆਂ ਮੁੱਖ ਖਬਰਾਂ

ਨਿਵੇਸ਼ ਸੀਮਾ : 18 ਤੋਂ 40 ਸਾਲ ਦੀ ਉਮਰ ਦੇ ਲੋਕ ਇਸ ’ਚ ਨਿਵੇਸ਼ ਕਰ ਸਕਦੇ ਹਨ।

ਪੈਨਸ਼ਨ ਦੀ ਰਕਮ : ਤੁਸੀਂ ਹਰ ਮਹੀਨੇ 1000 ਤੋਂ 5000 ਰੁਪਏ ਤੱਕ ਦੀ ਪੈਨਸ਼ਨ ਪ੍ਰਾਪਤ ਕਰ ਸਕਦੇ ਹੋ।

ਪਤੀ ਅਤੇ ਪਤਨੀ ਲਈ ਲਾਭਕਾਰੀ : ਦੋਵੇਂ ਖਾਤਾ ਖੋਲ੍ਹ ਸਕਦੇ ਹਨ ਅਤੇ ਸਾਂਝੇ ਤੌਰ 'ਤੇ 10,000 ਰੁਪਏ ਦੀ ਪੈਨਸ਼ਨ ਪ੍ਰਾਪਤ ਕਰ ਸਕਦੇ ਹਨ।

ਅਟਲ ਪੈਨਸ਼ਨ ਯੋਜਨਾ ਤੁਹਾਡੀ ਬੁਢਾਪੇ ਨੂੰ ਸੁਰੱਖਿਅਤ ਕਰਨ ਦਾ ਇਕ ਸਰਲ ਅਤੇ ਗਾਰੰਟੀਸ਼ੁਦਾ ਤਰੀਕਾ ਹੈ। ਇਸ ਲਈ, ਜਦੋਂ ਤੁਸੀਂ ਜਵਾਨ ਹੁੰਦੇ ਹੋ ਤਾਂ ਨਿਵੇਸ਼ ਕਰਕੇ ਆਪਣਾ ਭਵਿੱਖ ਸੁਰੱਖਿਅਤ ਕਰੋ।

 


 

  • Atal Pension Yojana
  • Retirement Planning
  • Daily Savings
  • Pension Scheme
  • Financial Security

ਦਿੱਲੀ 'ਚ ਲੋਕਾਂ ਨੂੰ ਸਾਹ ਲੈਣਾ ਵੀ ਹੋਇਆ ਔਖਾ, ਖਰਾਬ ਹੋਣ ਲੱਗੀ ਹਵਾ

NEXT STORY

Stories You May Like

  • indian army  kanpur saf  5000 indigenous carbines
    ਭਾਰਤੀ ਫੌਜ ਨੂੰ ਕਾਨਪੁਰ SAF ਤੋਂ ਜਲਦੀ ਮਿਲੇਗੀ 5000 ਦੇਸੀ ਕਾਰਬਾਈਨਾਂ ਦੀ ਖੇਪ
  • banking sector  jobs of 5000 employees in danger  know the whole matter
    ਬੈਂਕਿੰਗ ਖੇਤਰ 'ਚ ਉਥਲ-ਪੁਥਲ, ਖ਼ਤਰੇ 'ਚ 5000 ਕਰਮਚਾਰੀਆਂ ਦੀ ਨੌਕਰੀ, ਜਾਣੋ ਪੂਰਾ ਮਾਮਲਾ
  • simi training camp  convict  7 years jail
    ‘ਸਿਮੀ’ ਸਿਖਲਾਈ ਕੈਂਪ ਮਾਮਲੇ ’ਚ ਦੋਸ਼ੀ ਨੂੰ 7 ਸਾਲ ਦੀ ਜੇਲ੍ਹ, ਲੋਕਾਂ ਨੂੰ ਦਿੱਤੀ ਸੀ ਇਹ ਟ੍ਰੇਨਿੰਗ
  • cancer drug price fall
    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: 40,421 ਰੁਪਏ ਵਾਲੀ ਹੁਣ ਮਿਲੇਗੀ 2,720 ਰੁਪਏ 'ਚ
  • paddy  crops  sowing  farmers  haryana government
    ਝੋਨੇ ਦੀ ਥਾਂ ਇਨ੍ਹਾਂ ਫ਼ਸਲਾਂ ਦੀ ਬੀਜਾਈ ਕਰਨ ਕਿਸਾਨ, ਪ੍ਰਤੀ ਏਕੜ 8000 ਰੁਪਏ ਦੇਵੇਗੀ ਹਰਿਆਣਾ ਸਰਕਾਰ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • foreign investment may increase with reduction in ltcg tax on shares   jefferies
    ਵਿਦੇਸ਼ੀ ਨਿਵੇਸ਼ ਵਧਾਉਣ ਅਤੇ ਰੁਪਏ ਦੀ ਮਜ਼ਬੂਤੀ ਲਈ ਟੈਕਸ 'ਚ ਕਟੌਤੀ ਨਿਭਾਅ ਸਕਦੀ ਹੈ ਅਹਿਮ ਭੂਮਿਕਾ : ਜੈਫਰੀਜ਼
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • hotel  room  cleanliness  people  hospital  police
      ਹੋਟਲ ਦੇ ਚੈਂਬਰ 'ਚ ਸਫ਼ਾਈ ਕਰਨ ਗਏ 4 ਲੋਕਾਂ ਦੀ ਗਈ ਜਾਨ ! ਬਚਾਉਣ ਗਏ 2 ਹੋਰਾਂ...
    • market  drains  garbage  gold  soil
      ਨਾਲੀਆਂ 'ਚੋਂ ਨਿਕਲ ਰਿਹਾ 'ਸੋਨਾ' ! ਦੂਰੋਂ-ਦੂਰੋਂ ਕੂੜੇ ਦੇ ਢੇਰ ਫਰੋਲਣ ਆਉਂਦੇ...
    • november  rashifal  rain of money  job
      3 ਨਵੰਬਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ !...
    • railway minister  ashwini vaishnaw  vande bharat sleeper express
      ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ...
    • murders elderly mother
      ਪੁੱਤ ਹੋਇਆ ਕੁਪੁੱਤ ! ਸ਼ਰਾਬ ਲਈ ਪੈਸੇ ਨਾ ਦੇਣ ’ਤੇ ਬਜ਼ੁਰਗ ਮਾਂ ਦਾ ਕਰ 'ਤਾ ਕਤਲ
    • home  child  stray dog  hospital  treatment
      ਘਰ ਦੇ ਬਾਹਰ ਖੇਡ ਰਹੇ 4 ਸਾਲਾ ਬੱਚੇ 'ਤੇ ਆਵਾਰਾ ਕੁੱਤੇ ਨੇ ਕੀਤਾ ਹਮਲਾ, ਇਲਾਜ...
    • accident occurs at kolkata airport
      ਅਕਾਸਾ ਏਅਰ ਦੇ ਜਹਾਜ਼ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾਇਆ; ਕੋਲਕਾਤਾ ਹਵਾਈ ਅੱਡੇ...
    • 3 secrateries retired
      ਬਦਲਾਅ ਲਈ 3 ਸਕੱਤਰ ਸੇਵਾਮੁਕਤ ਹੋਏ
    • khap panchayat takes a strict stance on live in relationships
      ਲਿਵ-ਇਨ 'ਤੇ ਖ਼ਾਪ ਪੰਚਾਇਤ ਸਖ਼ਤ! ਲਵ ਮੈਰਿਜ 'ਚ ਵੀ ਮਾਪਿਆਂ ਦੀ ਮਨਜ਼ੂਰੀ ਜ਼ਰੂਰੀ
    • husband wife lover police arrested
      ਪਤਨੀ ਨੇ 2 ਪ੍ਰੇਮੀਆਂ ਨਾਲ ਮਿਲ ਮਰਵਾ'ਤਾ ਘਰਵਾਲਾ ! ਮਗਰੋਂ ਝੀਲ 'ਚ ਸੁੱਟੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +