Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    4:52:53 PM

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • sunil jakhar sarcastic comment

    '...ਤਾਂ ਉਸ ਨੂੰ ਪੰਜਾਬ ਦਾ ਵਿੱਤ ਮੰਤਰੀ ਬਣਾ...

  • desh bhagat university students protest

    ਦੇਸ਼ ਭਗਤ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੇ...

  • punjab schools school student

    ਸੂਬੇ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਾਵਣ ਦੇ ਮਹੀਨੇ ਸ਼ਿਵਲਿੰਗ ਦੀ ਪੂਜਾ ਕਰਦੇ ਸਮੇਂ ਵਰਤੋਂ ਇਹ ਸਾਵਧਾਨੀਆਂ, ਨਹੀਂ ਤਾਂ...

NATIONAL News Punjabi(ਦੇਸ਼)

ਸਾਵਣ ਦੇ ਮਹੀਨੇ ਸ਼ਿਵਲਿੰਗ ਦੀ ਪੂਜਾ ਕਰਦੇ ਸਮੇਂ ਵਰਤੋਂ ਇਹ ਸਾਵਧਾਨੀਆਂ, ਨਹੀਂ ਤਾਂ...

  • Edited By Rajwinder Kaur,
  • Updated: 11 Jul, 2025 08:32 AM
National
sawan month shivling puja special attention
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : 11 ਜੁਲਾਈ ਤੋਂ ਸ਼ੁਰੂ ਹੋਣ ਵਾਲਾ ਸਾਵਣ ਦਾ ਮਹੀਨਾ ਭਗਵਾਨ ਸ਼ਿਵ ਨੂੰ ਬਹੁਤ ਪਿਆਰਾ ਮੰਨਿਆ ਜਾਂਦਾ ਹੈ। ਇਸ ਮਹੀਨੇ ਵਿੱਚ ਭਗਵਾਨ ਸ਼ਿਵ ਦੀ ਪੂਜਾ ਕਰਨ ਨਾਲ ਸ਼ੁਭ ਫ਼ਲ ਮਿਲਦਾ ਹੈ। ਲੋਕ ਇਸ ਮਹੀਨੇ ਵਿੱਚ ਵੱਖ-ਵੱਖ ਤਰੀਕਿਆਂ ਨਾਲ ਭੋਲੇਨਾਥ ਦੀ ਪੂਜਾ ਕਰਦੇ ਹਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਸਾਵਣ ਦੌਰਾਨ ਸੋਮਵਾਰ ਨੂੰ ਵਰਤ ਰੱਖਣ ਦਾ ਵਿਸ਼ੇਸ਼ ਮਹੱਤਵ ਹੈ। ਪੰਚਾਂਗ ਅਨੁਸਾਰ ਇਸ ਸਾਲ ਸਾਵਣ ਦਾ ਮਹੀਨਾ 11 ਜੁਲਾਈ 2025 ਤੋਂ ਸ਼ੁਰੂ ਹੋ ਰਿਹਾ ਹੈ, ਜੋ 9 ਅਗਸਤ 2025 ਨੂੰ ਖ਼ਤਮ ਹੋਵੇਗਾ। ਇਸ ਸਾਲ ਸਾਵਣ ਦਾ ਮਹੀਨਾ ਰੱਖੜੀ ਵਾਲੇ ਦਿਨ ਖ਼ਤਮ ਹੋਵੇਗਾ, ਜੋ 9 ਅਗਸਤ ਨੂੰ ਹੈ। ਸਾਵਣ ਦੇ ਮਹੀਨੇ ਭਗਵਾਨ ਸ਼ਿਵ ਜੀ ਨੂੰ ਜਲ ਦੇ ਨਾਲ ਬੇਲਪੱਤਰ, ਧਤੂਰਾ, ਸ਼ਮੀ ਦੇ ਪੱਤੇ ਆਦਿ ਚੜ੍ਹਾਉਣਾ ਸ਼ੁਭ ਮੰਨਿਆ ਜਾਂਦਾ ਹੈ। ਪੌਰਾਣਿਕ ਮਾਨਤਾਵਾਂ ਅਨੁਸਾਰ ਜੇਕਰ ਕੋਈ ਸ਼ਰਧਾਲੂ ਸਾਵਣ ਦੇ ਸੋਮਵਾਰ ਦਾ ਵਰਤ ਰੱਖਦਾ ਹੈ ਤਾਂ ਉਸ ਦੇ ਵਿਆਹੁਤਾ ਜੀਵਨ ਵਿੱਚ ਖੁਸ਼ਹਾਲੀ ਆਉਂਦੀ ਹੈ। ਇਸ ਮਹੀਨੇ ਪੂਜਾ ਕਰਨੀ ਬਹੁਤ ਸ਼ੁੱਭ ਮੰਨੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਕੁਝ ਗੱਲ਼ਾਂ ਦਾ ਧਿਆਨ ਰੱਖਣ ਦੀ ਲੋੜ ਹੈ, ਜਿਵੇਂ...

ਇਹ ਵੀ ਪੜ੍ਹੋ - ਵੱਡੀ ਖ਼ਬਰ : ਸਵੇਰੇ-ਸਵੇਰੇ ਕੰਬ ਗਈ ਧਰਤੀ, ਆਇਆ ਜ਼ਬਰਦਸਤ ਭੂਚਾਲ

ਸਾਵਣ ਮਹੀਨੇ ਦੇ ਵਰਤ
ਪਹਿਲਾ ਸੋਮਵਾਰ : 14 ਜੁਲਾਈ, 2025
ਦੂਜਾ ਸੋਮਵਾਰ : 21 ਜੁਲਾਈ, 2025
ਤੀਜਾ ਸੋਮਵਾਰ : 28 ਜੁਲਾਈ, 2025
ਚੌਥਾ ਸੋਮਵਾਰ : 4 ਜੁਲਾਈ, 2025

ਇਹ ਵੀ ਪੜ੍ਹੋ - ਇਨ੍ਹਾਂ ਰਾਸ਼ੀਆਂ ਲਈ ਸ਼ੁੱਭ ਰਹੇਗਾ ਸਾਵਣ ਦਾ ਮਹੀਨਾ, ਚਮਕੇਗੀ ਕਿਸਮਤ, ਹੋਵੇਗੀ ਪੈਸੇ ਦੀ ਬਰਸਾਤ

PunjabKesari

ਪਹਿਲੇ ਸੋਮਵਾਰ ਨੂੰ ਪੂਜਾ ਕਰਨ ਦਾ ਸ਼ੁੱਭ ਮਹੂਰਤ
ਬ੍ਰਹਮਾ ਮਹੂਰਤ: ਸਵੇਰੇ 4:16 ਵਜੇ ਤੋਂ 5:04 ਵਜੇ ਤੱਕ
ਅਭਿਜਿਤ ਮਹੂਰਤ: ਦੁਪਹਿਰ 12:05 ਵਜੇ ਤੋਂ 12:58 ਵਜੇ ਤੱਕ
ਅਮ੍ਰਿਤ ਕਾਲ: ਦੁਪਹਿਰ 12:01 ਵਜੇ ਤੋਂ 1:39 ਵਜੇ ਤੱਕ
ਪ੍ਰਦੋਸ਼ ਕਾਲ: ਸ਼ਾਮ 5:38 ਵਜੇ ਤੋਂ 7:22 ਵਜੇ ਤੱਕ

ਇਹ ਵੀ ਪੜ੍ਹੋ - ਫਿਰ ਲਾਗੂ ਹੋਇਆ WORK FROM HOME, ਇਹ ਕਰਮਚਾਰੀ ਕਰਨਗੇ ਘਰੋਂ ਕੰਮ

PunjabKesari

ਸਾਵਣ ਦੇ ਮਹੀਨੇ ਇਸ ਤਰੀਕੇ ਨਾਲ ਕਰੋ ਭਗਵਾਨ ਸ਼ਿਵ ਜੀ ਦੀ ਪੂਜਾ

. ਸਾਵਣ ਦੇ ਮਹੀਨੇ ਹਰੇਕ ਸੋਮਵਾਰ ਵਾਲੇ ਦਿਨ ਸ਼ਿਵ ਜੀ ਦੀ ਪੂਜਾ ਕੀਤੀ ਜਾਂਦੀ ਹੈ।
. ਅਜਿਹੀ ਸਥਿਤੀ ਵਿੱਚ ਸੋਮਵਾਰ ਵਾਲੇ ਦਿਨ ਸਵੇਰੇ ਇਸ਼ਨਾਨ ਕਰਕੇ ਆਪਣੇ ਸੱਜੇ ਹੱਥ ਵਿੱਚ ਪਾਣੀ ਲਓ ਅਤੇ ਸਾਵਣ ਸੋਮਵਾਰ ਦਾ ਵਰਤ ਰੱਖਣ ਦਾ ਸੰਕਲਪ ਲਓ।
. ਫਿਰ ਮਹਾਦੇਵ ਨੂੰ ਗੰਗਾ ਜਲ ਚੜ੍ਹਾਓ।
. ਇਸ ਤੋਂ ਬਾਅਦ ਓਮ ਨਮਹ ਸ਼ਿਵਾਏ ਦਾ ਜਾਪ ਕਰਦੇ ਹੋਏ ਭਗਵਾਨ ਸ਼ਿਵ ਦਾ ਜਲ ਨਾਲ ਅਭਿਸ਼ੇਕ ਕਰੋ।
. ਹੁਣ ਭਗਵਾਨ ਸ਼ਿਵ ਨੂੰ ਅਕਸ਼ਤ, ਸਫ਼ੈਦ ਫੁੱਲ, ਸਫ਼ੈਦ ਚੰਦਨ, ਭੰਗ, ਧਤੂਰਾ, ਗਾਂ ਦਾ ਦੁੱਧ, ਧੂਪ, ਪੰਚਾਮ੍ਰਿਤ, ਸੁਪਾਰੀ, ਬੇਲਪੱਤਰ ਚੜ੍ਹਾਓ।
. ਅੰਤ ਵਿੱਚ ਸ਼ਿਵ ਚਾਲੀਸ ਅਤੇ ਆਰਤੀ ਜ਼ਰੂਰ ਪੜ੍ਹੋ।

ਇਹ ਵੀ ਪੜ੍ਹੋ - ਸਾਵਣ ਦੇ ਮਹੀਨੇ ਇਨ੍ਹਾਂ ਚੀਜ਼ਾਂ ਨਾਲ ਕਰੋ ਭਗਵਾਨ ਸ਼ਿਵ ਦਾ ਅਭਿਸ਼ੇਕ, ਸਾਰੀਆਂ ਸਮੱਸਿਆਵਾਂ ਹੋਣਗੀਆਂ ਦੂਰ

PunjabKesari

ਸ਼ਿਵਲਿੰਗ ਦੀ ਪੂਜਾ ਕਰਦੇ ਸਮੇਂ ਵਰਤੋਂ ਇਹ ਸਾਵਧਾਨੀਆਂ

. ਸਾਵਣ ਦੇ ਮਹੀਨੇ ਵਿੱਚ ਹਰੇਕ ਸੋਮਵਾਰ ਵਾਲੇ ਦਿਨ ਭਗਵਾਨ ਸ਼ਿਵ ਦੀ ਪੂਜਾ ਕਰਨੀ ਨਾ ਭੁੱਲੋ।
. ਗੰਗਾਜਲ, ਸ਼ਹਿਦ, ਪਾਣੀ, ਬੇਲ ਪੱਤਰ, ਕੱਚਾ ਦੁੱਧ ਅਤੇ ਚਿੱਟੇ ਫੁੱਲਾਂ ਵਰਗੀਆਂ ਚੀਜ਼ਾਂ ਤੋਂ ਇਲਾਵਾ ਕਿਸੇ ਹੋਰ ਚੀਜ਼ਾਂ ਨਾਲ ਸ਼ਿਵਲਿੰਗ ਦਾ ਅਭਿਸ਼ੇਕ ਨਾ ਕਰੋ। 
. ਪੂਜਾ ਦੌਰਾਨ ਕਦੇ ਵੀ ਤੁਲਸੀ ਦੇ ਪੱਤੇ ਸ਼ਿਵਲਿੰਗ 'ਤੇ ਨਾ ਚੜ੍ਹਾਓ।
. ਇਸ ਮਹੀਨੇ ਪੂਜਾ ਕਰਦੇ ਸਮੇਂ ਗੁੱਸਾ, ਲਾਲਚ ਜਾਂ ਨਫ਼ਰਤ ਦੀ ਭਾਵਨਾ ਕਦੇ ਵੀ ਮਨ ਵਿਚ ਨਾ ਲਿਆਓ। 
. ਸਾਵਣ ਮਹੀਨੇ ਪੂਜਾ ਕਰਦੇ ਸਮੇਂ ਕਦੇ ਵੀ ਕਾਲੇ ਰੰਗ ਦੇ ਕੱਪੜੇ ਨਹੀਂ ਪਾਉਣੇ ਚਾਹੀਦੇ।
. ਪੂਜਾ ਕਰਦੇ ਸਮੇਂ ਬੇਲਪੱਤਰ ਨੂੰ ਉਲਟ ਜਾਂ ਗਲਤ ਤਰੀਕੇ ਨਾਲ ਚੜ੍ਹਾਉਣਾ ਉਚਿਤ ਨਹੀਂ ਹੁੰਦਾ। 
. ਸ਼ਿਵਲਿੰਗ ਦੀ ਪੂਜਾ ਕਰਦੇ ਸਮੇਂ ਸ਼ਿਵ ਮੰਤਰ ਅਤੇ ਸ਼ਿਵ ਚਾਲੀਸਾ ਦਾ ਪਾਠ ਜ਼ਰੂਰ ਕਰੋ। ਪੂਜਾ ਕਰਦੇ ਸਮੇਂ ਕਦੇ ਆਪਣਾ ਧਿਆਨ ਨਾਲ ਭਟਕਾਓ।
. ਪੂਜਾ ਕਰਨ ਤੋਂ ਬਾਅਦ ਭੋਜਨ ਅਤੇ ਪੈਸੇ ਵਰਗੀਆਂ ਚੀਜ਼ਾਂ ਦਾ ਦਾਨ ਕਰਨਾ ਕਦੇ ਨਾ ਭੁੱਲੋ।

ਇਹ ਵੀ ਪੜ੍ਹੋ - Sawan 2025: ਸੋਮਵਾਰ ਦਾ ਵਰਤ ਰੱਖਣ ’ਤੇ ਕੀ ਖਾਣਾ ਚਾਹੀਦੈ ਤੇ ਕੀ ਨਹੀਂ, ਜਾਣਨ ਲਈ ਪੜ੍ਹੋ ਇਹ ਖ਼ਬਰ

PunjabKesari

  • Sawan Month 2025
  • Sawan
  • Shivling
  • Fasting
  • shubh muhurat puja
  • Special attention
  • ਸਾਵਣ ਮਹੀਨੇ
  • ਸ਼ਿਵਲਿੰਗ
  • ਪੂਜਾ
  • ਸਾਵਧਾਨੀਆਂ

ਟੈਨਿਸ ਖਿਡਾਰਨ ਦਾ ਕਤਲ, ਪਿਓ ਨੇ ਘਰ 'ਚ ਹੀ ਮਾਰੀਆਂ ਗੋਲੀਆਂ

NEXT STORY

Stories You May Like

  • punjab employees have not yet received their february salary
    'ਆਪ' ਸਰਕਾਰ ਦੇ ਬਿਆਨ ਦੀ ਨਿਕਲੀ ਫੂਕ, ਅਜੇ ਤੱਕ ਮੁਲਾਜ਼ਮਾਂ ਨੂੰ ਨਸੀਬ ਨਹੀਂ ਹੋਈ ਫਰਵਰੀ ਮਹੀਨੇ ਦੀ ਤਨਖਾਹ
  • children social media
    ਹੁਣ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ,  ਸਰਕਾਰ ਨੇ ਲਿਆ ਫ਼ੈਸਲਾ
  • death of school children in iran sparks global debate on use of ai in war
    ਈਰਾਨ ’ਚ ਸਕੂਲੀ ਬੱਚਿਆਂ ਦੀ ਮੌਤ ਨਾਲ ਜੰਗ ’ਚ ਏ. ਆਈ. ਦੀ ਵਰਤੋਂ ’ਤੇ ਛਿੜੀ ਵਿਸ਼ਵਵਿਆਪੀ ਬਹਿਸ
  • no shottage of fuel
    ਨਹੀਂ ਹੋਣ ਦੇਵਾਂਗੇ ਤੇਲ ਦੀ ਕਮੀ..! ਔਖ਼ੇ ਸਮੇਂ ਭਾਰਤ ਦੇ 'ਦੋਸਤ' ਨੇ ਵਧਾਇਆ ਮਦਦ ਦਾ ਹੱਥ
  • trump s big statement
    'ਇਹ ਸਿਰਫ਼ ਸਮੇਂ ਦੀ ਬਰਬਾਦੀ..!', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ
  • change in the timing of mata vaishno devi s aarti
    ਮਾਤਾ ਵੈਸ਼ਨੋ ਦੇਵੀ ਦੀ ਆਰਤੀ ਦੇ ਸਮੇਂ 'ਚ ਬਦਲਾਅ, ਜਾਣੋ ਕਿਉਂ ਲਿਆ ਇਹ ਫੈਸਲਾ
  • trump threatens to cut off trade with spain
    Spain ਨਹੀਂ ਕਰਨ ਦੇਵੇਗਾ ਫੌਜੀ ਟਿਕਾਣਿਆਂ ਦੀ ਵਰਤੋਂ, Trump ਨੇ ਵਪਾਰ ਬੰਦ ਕਰਨ ਦੀ ਦੇ 'ਤੀ ਧਮਕੀ
  • be careful before buying a used car
    ਪੁਰਾਣੀ ਕਾਰ ਖਰੀਦਣ ਤੋਂ ਪਹਿਲਾਂ ਸਾਵਧਾਨ ! ਇਹ ਚੀਜ਼ਾਂ ਜ਼ਰੂਰ ਕਰੋ ਚੈੱਕ, ਨਹੀਂ ਤਾਂ ਪੈ ਜਾਵੇਗਾ ਘਾਟਾ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ...
  • raja warring exlusive interview
    ਮੇਰਾ 12x5=48 ਹੋਵੇ ਜਾਂ 60 ਪਰ ਭਗਵੰਤ ਮਾਨ ਦਾ ਪ੍ਰਦਰਸ਼ਨ 100 ਫ਼ੀਸਦੀ ਜ਼ੀਰੋ ਹੈ...
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
Trending
Ek Nazar
holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • lpg  delhi  accused arrested  police
      ਕਿੱਲਤ ਵਿਚਾਲੇ ਦਿੱਲੀ 'ਚ LPG ਦੀ ਕਾਲਾਬਾਜ਼ਾਰੀ ਦਾ ਪਰਦਾਫਾਸ਼ ! 62 ਸਿਲੰਡਰਾਂ...
    • eggs expiry date
      ਮੁਰਗੀ ਨੇ ਕਦੋਂ ਦਿੱਤਾ ਆਂਡਾ? ਨਾ ਦੱਸਣ 'ਤੇ ਦੁਕਾਨਦਾਰ 'ਤੇ ਹੋਵੇਗਾ ਪਰਚਾ
    • cabinet ranks salary
      ਸਾਰੇ ਕੈਬਨਿਟ ਰੈਂਕ ਖ਼ਤਮ, ਤਨਖਾਹਾਂ 'ਤੇ ਵੀ ਰੋਕ; ਸੁੱਖੂ ਸਰਕਾਰ ਦਾ ਵੱਡਾ ਫੈਸਲਾ
    • 19 senior police officers transfers
      ਚੋਣ ਕਮਿਸ਼ਨ ਨੇ ਪੱਛਮੀ ਬੰਗਾਲ 'ਚ 19 ਸੀਨੀਅਰ ਪੁਲਸ ਅਧਿਕਾਰੀਆਂ ਦੇ ਕੀਤੇ ਤਬਾਦਲੇ
    • petrol and diesel prices
      ਹੁਣ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਪੰਪਾਂ 'ਤੇ ਲੱਗ ਸਕਦੀਆਂ ਲੰਬੀਆਂ ਲਾਈਨਾਂ,...
    • india  lpg ship  nanda devi
      ਹੁਣ ਮਿਲੇਗੀ LPG ਸੰਕਟ ਤੋਂ ਰਾਹਤ ! ਭਾਰਤ ਪਹੁੰਚਿਆ ਗੈਸ ਦਾ ਭਰਿਆ ਇਕ ਹੋਰ ਜਹਾਜ਼
    • sri darbar sahib ai videos
      ਸ੍ਰੀ ਦਰਬਾਰ ਸਾਹਿਬ ਦੇ AI ਵੀਡੀਓਜ਼ 'ਤੇ ਸਰਕਾਰ ਲਏ ਐਕਸ਼ਨ, ਲਾਏ ਪਾਬੰਦੀ : ਸਰਨਾ
    • punjab officers election duty
      ਵੱਡੀ ਖ਼ਬਰ: ਪੰਜਾਬ ਦੇ ਅਫ਼ਸਰਾਂ ਦੀ ਲੱਗ ਗਈ ਚੋਣ ਡਿਊਟੀ, IAS ਤੇ IPS ਅਫ਼ਸਰਾਂ...
    • leave  security guard  bank manager   arrested
      ਛੁੱਟੀ ਨਾ ਮਿਲਣ 'ਤੇ ਗਾਰਡ ਨੇ ਮਾਰੀ ਬੈਂਕ ਮੈਨੇਜਰ ਨੂੰ ਗੋਲੀ, ਪੁਲਸ ਨੇ ਕੀਤਾ...
    • center increases commission on wheat paddy procurement
      ਆੜ੍ਹਤੀਆਂ ਤੇ ਸਹਿਕਾਰੀ ਸਭਾਵਾਂ ਦੀ 'ਬੱਲੇ-ਬੱਲੇ'! ਕੇਂਦਰ ਨੇ ਕਣਕ-ਝੋਨੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +