ਵੈੱਬ ਡੈਸਕ- ਸਟੇਟ ਬੈਂਕ ਆਫ਼ ਇੰਡੀਆ (ਐੱਸਬੀਆਈ) ਨੇ 270 ਤੋਂ ਵੱਧ ਅਹੁਦਿਆਂ 'ਤੇ ਸਪੈਸ਼ਲਿਸਟ ਕੈਡਰ ਅਫ਼ਸਰ ਦੀ ਭਰਤੀ ਕੱਢੀ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਹ ਭਰਤੀ ਕਾਨਟ੍ਰੈਕਟ ਦੇ ਬੇਸਿਸ 'ਤੇ ਕੀਤੀ ਜਾਵੇਗੀ।
ਅਹੁਦਿਆਂ ਦਾ ਵੇਰਵਾ
ਸਪੈਸ਼ਲਿਸਟ ਕੈਡਰ ਅਫ਼ਸਰ ਦੇ 207 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 25 ਸਤੰਬਰ 2026 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਵਿਸ਼ੇ 'ਚ ਗਰੈਜੂਏਸ਼ਨ ਦੀ ਡਿਗਰੀ ਹੋਵੇ। ਅਹੁਦੇ ਅਨੁਸਾਰ 3 ਤੋਂ 15 ਸਾਲ ਦਾ ਅਨੁਭਵ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 23 ਸਾਲ ਅਤੇ ਵੱਧ ਤੋਂ ਵੱਧ 50 ਸਾਲ ਤੈਅ ਕੀਤੀ ਗਈ ਹੈ। ਰਾਖਵਾਂਕਰਨ ਸ਼੍ਰੇਣੀਆਂ ਨੂੰ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ।
ਤਨਖਾਹ
ਅਹੁਦਿਆਂ ਅਨੁਸਾਰ ਸਾਲਾਨਾ ਤਨਖਾਹ 30.20 ਲੱਖ ਰੁਪਏ ਤੋਂ ਲੈ ਕੇ 97 ਲੱਖ ਰੁਪਏ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਦਵਾਈ ਲੈ ਕੇ ਆਉਂਦੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ ! ਰਸਤੇ 'ਚ ਹੀ ਨਿਕਲੀ ਜਾਨ
NEXT STORY