Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    11:59:38 AM

  • nse becomes world  s sixth largest exchange  market cap it has

    NSE ਬਣਿਆ ਦੁਨੀਆ ਦਾ ਛੇਵਾਂ ਸਭ ਤੋਂ ਵੱਡਾ ਐਕਸਚੇਂਜ,...

  • iran offers to us talks

    ਖ਼ਤਮ ਹੋਵੇਗਾ ਟਕਰਾਅ ! ਈਰਾਨ ਵੱਲੋਂ ਅਮਰੀਕਾ ਨਾਲ...

  • major decision by the punjab school education department

    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ:...

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • SBI ਨੇ ਗਾਹਕਾਂ ਲਈ ਜਾਰੀ ਕੀਤਾ ਅਲਰਟ! ਰੋਜ਼ ਕੁਝ ਸਮੇਂ ਲਈ ਬੰਦ ਰਹੇਗੀ ਇਹ ਸਰਵਿਸ

NATIONAL News Punjabi(ਦੇਸ਼)

SBI ਨੇ ਗਾਹਕਾਂ ਲਈ ਜਾਰੀ ਕੀਤਾ ਅਲਰਟ! ਰੋਜ਼ ਕੁਝ ਸਮੇਂ ਲਈ ਬੰਦ ਰਹੇਗੀ ਇਹ ਸਰਵਿਸ

  • Edited By Rakesh,
  • Updated: 24 Jun, 2025 10:45 PM
National
sbi customers please note there problem
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ, ਸਟੇਟ ਬੈਂਕ ਆਫ ਇੰਡੀਆ ਨੇ ਆਪਣੇ ਗਾਹਕਾਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਸਟੇਟ ਬੈਂਕ ਆਫ ਇੰਡੀਆ ਦੀ ਬੈਂਕਿੰਗ ਸਰਵਿਸ 24 ਘੰਟਿਆਂ 'ਚ ਕੁਝ ਸਮੇਂ ਲਈ ਰੋਜ਼ਾਨਾ ਬੰਦ ਹੋ ਸਕਦੀ ਹੈ। ਜੇਕਰ ਤੁਸੀਂ ਵੀ ਸਟੇਟ ਬੈਂਕ ਆਫ ਇੰਡੀਆ ਦੇ ਗਾਹਕ ਹੋ ਤਾਂ ਤੁਹਾਨੂੰ ਇਸ ਬਾਰੇ ਜ਼ਰੂਰ ਜਾਣਨਾ ਚਾਹੀਦਾ ਹੈ ਕਿਉਂਕਿ ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਨੈੱਟ ਬੈਂਕਿੰਗ ਰਾਹੀ ਟ੍ਰਾਂਜੈਕਸ਼ਨ ਕਰਨ ਦੀ ਕੋਸ਼ਿਸ਼ ਕਰ ਰਹੇ ਹੋਵੋ ਅਤੇ ਉਹ ਹੋ ਨਾ ਸਕੇ। 

SBI ਨੇ ਦੱਸਿਆ ਕਿ ਉਸਦੀ ਸਰਵਿਸ ਰੋਜ਼ਾਨਾ ਵਸਵੇਰੇ 4:45 ਵਜੇ ਤੋਂ 5:45 ਵਜੇ ਦੇ ਵਿਚਕਾਰ ਕਦੇ ਵੀ ਬੰਦ ਹੋ ਸਕਦੀ ਹੈ, ਇਹ ਰੁਕਾਵਟ ਨੈੱਟ ਬੈਂਕਿੰਗ ਦੀ ਵਰਤੋਂ ਕਰਨ ਵਾਲੇ ਗਾਹਕਾਂ ਨੂੰ 3 ਤੋਂ 4 ਮਿੰਟਾਂ ਲਈ ਮਹਿਸੂਸ ਹੋ ਸਕਦੀ ਹੈ। ਇਸ ਦੇ ਨਾਲ ਹੀ SBI ਵੱਲੋਂ ਕਿਹਾ ਗਿਆ ਹੈ ਕਿ 3 ਤੋਂ 4 ਮਿੰਟਾਂ ਤੋਂ ਬਾਅਦ ਬੈਂਕਿੰਗ ਪਹਿਲਾਂ ਦੀ ਤਰ੍ਹਾਂ ਸੁਚਾਰੂ ਰੂਪ ਨਾਲ ਕੰਮ ਕਰਨਾ ਸ਼ੁਰੂ ਕਰ ਦੇਵੇਗੀ। 

SBI ਦੀ ਵੈੱਬਸਾਈਟ 'ਤੇ ਲਿਖਿਆ ਗਿਆ ਹੈ, ਪਿਆਰੇ ਗਾਹਕ, ਸਾਡੀਆਂ ਨਿਯਮਤ ਰੱਖ-ਰਖਾਅ ਗਤੀਵਿਧੀਆਂ ਦੇ ਕਾਰਨ ਹਰ ਰੋਜ਼ ਸਵੇਰੇ 4:45 ਵਜੇ ਤੋਂ 5:45 ਵਜੇ ਦੇ ਵਿਚਕਾਰ 3 ਤੋਂ 4 ਮਿੰਟ ਲਈ ਨੈੱਟ ਬੈਂਕਿੰਗ ਸੇਵਾਵਾਂ ਵਿੱਚ ਥੋੜ੍ਹਾ ਜਿਹਾ ਵਿਘਨ ਪੈ ਸਕਦਾ ਹੈ। ਇਸ ਕਾਰਨ ਹੋਈ ਅਸੁਵਿਧਾ ਲਈ ਅਸੀਂ ਮੁਆਫ਼ੀ ਚਾਹੁੰਦੇ ਹਾਂ। ਤੁਹਾਨੂੰ ਦੱਸ ਦੇਈਏ ਕਿ SBI ਵਾਂਗ, ਹੋਰ ਵੱਡੇ ਬੈਂਕ ਵੀ ਸਮੇਂ-ਸਮੇਂ 'ਤੇ ਸਿਸਟਮ ਨੂੰ ਅਪਡੇਟ ਕਰਨ ਅਤੇ ਸੁਰੱਖਿਆ ਵਧਾਉਣ ਲਈ ਤਕਨੀਕੀ ਸੁਧਾਰ ਕਰਦੇ ਹਨ। ਇਹ ਅਪਡੇਟਸ ਆਫ-ਪੀਕ ਟਾਈਮ (ਘੱਟ ਲੈਣ-ਦੇਣ ਵਾਲਾ ਸਮਾਂ) ਦੌਰਾਨ ਕੀਤੇ ਜਾਂਦੇ ਹਨ ਤਾਂ ਜੋ ਗਾਹਕਾਂ ਨੂੰ ਘੱਟੋ-ਘੱਟ ਅਸੁਵਿਧਾ ਦਾ ਸਾਹਮਣਾ ਕਰਨਾ ਪਵੇ ਅਤੇ ਸੇਵਾ ਦਿਨ ਭਰ ਆਮ ਰਹੇ।

  • sbi
  • customers
  • problem
  • net banking

ਬਿਊਟੀ ਸੈਲੂਨ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਦੋ ਔਰਤਾਂ ਸਣੇ ਕਈ ਹਿਰਾਸਤ 'ਚ

NEXT STORY

Stories You May Like

  • bank strike tomorrow holiday for 2 days sbi issues advisory
    ਕੱਲ੍ਹ ਬੈਂਕਾਂ ਦੀ ਹੜਤਾਲ, ਅਗਲੇ 2 ਦਿਨ ਲਗਾਤਾਰ ਰਹੇਗੀ ਛੁੱਟੀ, SBI ਨੇ ਜਾਰੀ ਕੀਤੀ ਐਡਵਾਇਜ਼ਰੀ
  • sbi changes atm rules  charges will be levied on cash withdrawals
    SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ ਕਢਵਾਉਣ 'ਤੇ ਲੱਗੇਗਾ ਚਾਰਜ ਲੱਗੇ, ਮੁਫ਼ਤ ਲੈਣ-ਦੇਣ ਦੀ ਸੀਮਾ ਘਟਾਈ
  • bank employees announce strike again  sbi issues advisory
    Bank ਮੁਲਾਜ਼ਮਾਂ ਨੇ ਫਿਰ ਕਰ'ਤਾ ਹੜਤਾਲ ਦਾ ਐਲਾਨ, SBI ਨੇ ਜਾਰੀ ਕੀਤੀ ਐਡਵਾਇਜ਼ਰੀ
  • banks will be closed from september 28 to september 30  pnb warns
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ ਬੈਂਕ, PNB ਨੇ ਕੀਤਾ ਸੁਚੇਤ
  • repo rate still at 5 25   sbi said  0 25  hike needed in october and december
    Repo Rate ਅਜੇ 5.25%, SBI ਨੇ ਕਿਹਾ- ਅਕਤੂਬਰ ਅਤੇ ਦਸੰਬਰ  'ਚ 0.25% ਦੇ ਵਾਧੇ ਦੀ ਲੋੜ
  • important news for lpg customers
    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ ਜਾਵੇਗਾ ਗੈਸ ਸਿਲੰਡਰ ਦਾ ਇਹ ਨਿਯਮ
  • people of ludhiana do not go towards pakhowal road today
    ਲੁਧਿਆਣਾ ਵਾਲਿਓ! ਅੱਜ ਪੱਖੋਵਾਲ ਰੋਡ ਵੱਲ ਜਾਣ ਤੋਂ ਬਚੋ! ਦੁਪਹਿਰ 3 ਵਜੇ ਤੱਕ ਲਈ ਟ੍ਰੈਫਿਕ ਅਲਰਟ ਜਾਰੀ
  • customer wins in 7 year old credit card case  sbi card to compensate
    7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
Trending
Ek Nazar
heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi high court  pocso cases  victim  family
      ‘ਪੋਕਸੋ’ ਮਾਮਲਿਆਂ ’ਚ ਪੀੜਤ ਜਾਂ ਪਰਿਵਾਰ ਸਮਝੌਤਾ ਨਹੀਂ ਕਰ ਸਕਦੇ : ਦਿੱਲੀ ਹਾਈ...
    • mobile phone usage are causing hormonal imbalances in underage girls
      ਪੜ੍ਹਾਈ ਦਾ ਤਣਾਅ, ਜੰਕ ਫੂਡ ਤੇ ਮੋਬਾਈਲ ਵਧਾ ਰਹੇ ਨੇ ਨਾਬਾਲਗ ਕੁੜੀਆਂ ’ਚ ਹਾਰਮੋਨ...
    • sikkim  heavy rain  landslides
      ਸਿੱਕਮ: ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ
    • kaveri river  water dispute  supreme court
      ਕਾਵੇਰੀ ਜਲ ਵਿਵਾਦ; ਸੁਪਰੀਮ ਕੋਰਟ ਨੇ ਤਾਮਿਲਨਾਡੂ ਦੀ ਅਪੀਲ ’ਤੇ ਕਰਨਾਟਕ ਤੋਂ...
    • bjp nitin nabin general secretary appointed
      ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ ਸੂਬਿਆਂ ’ਚ ਸੰਗਠਨ ਜਨਰਲ ਸਕੱਤਰ...
    • people of these 3 zodiac signs will hit the jackpot on the day of purnima
      ਪੁੰਨਿਆ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਨਵਪੰਚਮ ਯੋਗ ਨਾਲ...
    • adani group to invest over  1 lakh crore in bengal
      ਅਡਾਣੀ ਗਰੁੱਪ 2035 ਤੱਕ ਬੰਗਾਲ ’ਚ 1 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰੇਗਾ ਨਿਵੇਸ਼...
    • minor girl raped on the pretext of removing   blame   from birth chart
      ਜਨਮ ਕੁੰਡਲੀ ਤੋਂ ‘ਦੋਸ਼’ ਹਟਾਉਣ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ
    • couple on a scooter mistreated again in samastipur
      'ਅਸੀਂ ਤੁਹਾਡੇ ਪੈਰੀਂ ਪੈਂਦੇ ਹਾਂ... ਛੱਡ ਦਿਓ': ਸਮਸਤੀਪੁਰ 'ਚ ਸਕੂਟੀ ਸਵਾਰ...
    • doctors operated on right knee instead of left notice to hospital
      ਡਾਕਟਰਾਂ ਨੇ ਖੱਬੇ ਦੀ ਜਗ੍ਹਾ ਕਰ ਦਿੱਤਾ ਸੱਜੇ ਗੋਡੇ ਦਾ ਆਪ੍ਰੇਸ਼ਨ, ਹਸਪਤਾਲ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +