Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    3:00:38 PM

  • it is mandatory to get a png connection within 3 months

    ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • h 1b visa

    H-1B ਵੀਜ਼ਾ ਧੋਖਾਧੜੀ ਦੀ ਜਾਂਚ ਸ਼ੁਰੂ, ਭਾਰਤੀ ਆਈਟੀ...

  • flood threat looms over punjab farmers

    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • HC ਦੀ ਫਟਕਾਰ ਮਗਰੋਂ SBI ਨੇ 31 ਪੈਸੇ ਦਾ ਬਕਾਇਆ ਰੋਕਣ ਵਾਲੇ ਕਿਸਾਨ ਨੂੰ ਦਿੱਤਾ ‘Not Dues’ ਸਰਟੀਫਿਕੇਟ

NATIONAL News Punjabi(ਦੇਸ਼)

HC ਦੀ ਫਟਕਾਰ ਮਗਰੋਂ SBI ਨੇ 31 ਪੈਸੇ ਦਾ ਬਕਾਇਆ ਰੋਕਣ ਵਾਲੇ ਕਿਸਾਨ ਨੂੰ ਦਿੱਤਾ ‘Not Dues’ ਸਰਟੀਫਿਕੇਟ

  • Edited By Tanu,
  • Updated: 02 May, 2022 05:36 PM
National
sbi issues not dues certificate to farmer withholding dues of 31 paise
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ: ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ) ਨੇ ਸੋਮਵਾਰ ਨੂੰ ਗੁਜਰਾਤ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਉਸਨੇ ਜ਼ਮੀਨ ਦੀ ਵਿਕਰੀ ਨਾਲ ਜੁੜੇ ਇਕ ਮਾਮਲੇ ’ਚ ਕਿਸਾਨ ਨੂੰ ‘ਕੋਈ ਬਕਾਇਆ ਨਹੀਂ’ (Not Dues Certificate) ਸਰਟੀਫਿਕੇਟ ਜਾਰੀ ਕੀਤਾ ਹੈ। ਐੱਸ. ਬੀ. ਆਈ  ਨੇ ਸਿਰਫ਼ 31 ਪੈਸੇ ਦੇ ਬਕਾਏ ਦਾ ਭੁਗਤਾਨ ਨਾ ਕਰਨ ਲਈ ਸਬੰਧਤ ਕਿਸਾਨ ਦਾ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਰੋਕ ਦਿੱਤਾ ਸੀ। 

ਇਹ ਵੀ ਪੜ੍ਹੋ– ‘31 ਪੈਸੇ’ ਪਿੱਛੇ SBI ਨੇ ਕਿਸਾਨ ਨੂੰ ਨਹੀਂ ਦਿੱਤੀ NOC, ਹਾਈ ਕੋਰਟ ਪੁੱਜਾ ਮਾਮਲਾ

ਪਿਛਲੇ ਹਫ਼ਤੇ ਹਾਈ ਕੋਰਟ ਨੇ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਕਰਜ਼ ਦਾਤਾ ਨੂੰ ‘ਕੋਈ ਬਕਾਇਆ ਸਰਟੀਫਿਕੇਟ’ ਜਾਰੀ ਨਾ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ। ਅਦਾਲਤ ਨੇ ਫਟਕਾਰ ਲਾਈ ਸੀ ਕਿ 'ਇਹ ਪਰੇਸ਼ਾਨੀ ਤੋਂ ਇਲਾਵਾ ਹੋਰ ਕੁਝ ਨਹੀਂ ਹੈ'। ਐੱਸ. ਬੀ. ਆਈ. ਨੇ ਸੋਮਵਾਰ ਨੂੰ ਜਸਟਿਸ ਭਾਰਗਵ ਕਰੀਆ ਦੀ ਅਦਾਲਤ ਦੇ ਸਾਹਮਣੇ ਦਾਇਰ ਇਕ ਹਲਫ਼ਨਾਮੇ ’ਚ ਕਿਹਾ ਕਿ ਉਸ ਨੇ 28 ਅਪ੍ਰੈਲ ਨੂੰ ਸਬੰਧਤ ਕਿਸਾਨ ਨੂੰ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਜਾਰੀ ਕੀਤਾ ਹੈ, ਜੋ ਜ਼ਮੀਨ ਦੇ ਸੌਦੇ ਨੂੰ ਮਨਜ਼ੂਰੀ ਦੇਣ ਲਈ ਜ਼ਰੂਰੀ ਸੀ।ਜਸਟਿਸ ਕਰੀਆ ਨੇ ਆਪਣੇ ਹੁਕਮ ’ਚ ਕਿਹਾ ਕਿ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਜਾਰੀ ਹੋਣ ਤੋਂ ਬਾਅਦ ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਮੰਗੀ ਹੈ। 

ਇਹ ਵੀ ਪੜ੍ਹੋ– ‘ਆਪ’ ਆਗੂ ਬੇਦੀ ਵੱਲੋਂ ਖ਼ਾਲਿਸਤਾਨ ਦੀ ਹਿਮਾਇਤ 'ਚ ਟਵੀਟ, ਪਾਰਟੀ ਨੇ ਕੀਤੀ ਸਖ਼ਤ ਕਾਰਵਾਈ

SBI ਨੇ ਕਿਹਾ ਕਿ ਉਹ ਪਹਿਲਾਂ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਜਾਰੀ ਨਹੀਂ ਕਰ ਸਕਦਾ ਸੀ, ਕਿਉਂਕਿ ਉਸ ਨੂੰ ਅਸਲ ਕਰਜ਼ ਲੈਣ ਵਾਲੇ ਕਿਸਾਨ ਤੋਂ ਇਕ ਪੱਤਰ ਮਿਲਿਆ ਸੀ, ਜਿਸ ’ਚ ਉਸ ਨੂੰ ਅਜਿਹਾ ਨਾ ਕਰਨ ਲਈ ਕਿਹਾ ਗਿਆ ਸੀ। ਦਰਅਸਲ ਪਟੀਸ਼ਨਕਰਤਾ ਰਾਕੇਸ਼ ਵਰਮਾ ਅਤੇ ਮਨੋਜ ਵਰਮਾ ਨੇ ਸਾਲ 2020 ’ਚ ਅਹਿਮਦਾਬਾਦ ਸ਼ਹਿਰ ਦੇ ਨੇੜੇ ਖੋਰਾਜ ਪਿੰਡ ’ਚ ਕਿਸਾਨ ਸ਼ਾਮਜੀਭਾਈ ਅਤੇ ਉਸ ਦੇ ਪਰਿਵਾਰ ਤੋਂ ਜ਼ਮੀਨ ਦਾ ਇਕ ਟੁਕੜਾ ਖਰੀਦਿਆ ਸੀ। ਸ਼ਾਮਜੀਭਾਈ ਨੇ ਐੱਸ. ਬੀ. ਆਈ ਤੋਂ ਲਏ 3 ਲੱਖ ਰੁਪਏ ਦੇ ਫਸਲੀ ਕਰਜ਼ੇ ਦੀ ਅਦਾਇਗੀ ਕਰਨ ਤੋਂ ਪਹਿਲਾਂ ਪਟੀਸ਼ਨਕਰਤਾਵਾਂ ਨੂੰ ਜ਼ਮੀਨ ਵੇਚ ਦਿੱਤੀ ਸੀ, ਇਸ ਲਈ ਪਟੀਸ਼ਨਕਰਤਾ (ਜੋ ਜ਼ਮੀਨ ਦੇ ਨਵੇਂ ਮਾਲਕ ਹਨ) ਬੈਂਕ ਦੇ ਇਤਰਾਜ਼ ਕਾਰਨ ਮਾਲੀਆ ਰਿਕਾਰਡ ’ਚ ਆਪਣਾ ਨਾਂ ਦਰਜ ਨਹੀਂ ਕਰਵਾ ਪਾ ਰਹੇ ਸਨ। 

ਇਹ ਵੀ ਪੜ੍ਹੋ– SC ਦਾ ਵੱਡਾ ਫ਼ੈਸਲਾ- ਕੋਰੋਨਾ ਟੀਕਾ ਲਗਵਾਉਣ ਲਈ ਕਿਸੇ ਨੂੰ ਵੀ ਮਜਬੂਰ ਨਹੀਂ ਕੀਤਾ ਜਾ ਸਕਦਾ

ਹਾਲਾਂਕਿ ਬਾਅਦ ਵਿਚ ਕਿਸਾਨ ਨੇ ਸਾਰੀ ਰਕਮ ਬੈਂਕ ਨੂੰ ਅਦਾ ਕਰ ਦਿੱਤੀ। ਇਸ ਦੇ ਬਾਵਜੂਦ SBI ਨੇ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਜਾਰੀ ਨਹੀਂ ਕੀਤਾ। ਜਿਸ ਕਾਰਨ ਨਵੇਂ ਮਾਲਕਾਂ ਨੇ ਦੋ ਸਾਲ ਪਹਿਲਾਂ ਹਾਈ ਕੋਰਟ ਦਾ ਰੁਖ਼ ਕੀਤਾ। ਪਿਛਲੇ ਹਫ਼ਤੇ ਸੁਣਵਾਈ ਦੌਰਾਨ ਜਸਟਿਸ ਕਰੀਆ ਨੇ ਬੈਂਕ ਨੂੰ ਅਦਾਲਤ ਵਿਚ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਜਮ੍ਹਾ ਕਰਨ ਲਈ ਕਿਹਾ। ਇਸ 'ਤੇ ਐੱਸ. ਬੀ. ਆਈ. ਦੇ ਵਕੀਲ ਆਨੰਦ ਗੋਗੀਆ ਨੇ ਕਿਹਾ ਸੀ ਕਿ 31 ਪੈਸੇ ਬਕਾਇਆ ਹੋਣ ਕਾਰਨ ਇਹ ਸੰਭਵ ਨਹੀਂ ਹੈ।

  • SBI
  • issues
  • farmer
  • not dues certificate
  • 31 paise
  • ਭਾਰਤੀ ਸਟੇਟ ਬੈਂਕ
  • ਕਿਸਾਨ
  • ਬਕਾਇਆ ਰਾਸ਼ੀ
  • ਕੋਈ ਬਕਾਇਆ ਨਹੀਂ ਸਰਟੀਫਿਕੇਟ

ਰਾਘਵ ਚੱਢਾ ਸਮੇਤ ਤਿੰਨ 'ਆਪ' ਨੇਤਾਵਾਂ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਜੋਂ ਚੁਕੀ ਸਹੁੰ

NEXT STORY

Stories You May Like

  • hc decides on jagtar singh hawaras parole petition
    ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ 'ਤੇ HC ਦਾ ਫੈਸਲਾ, ਦਿੱਲੀ ਜੇਲ੍ਹ ਸੁਪਰਡੈਂਟ ਨੂੰ ਅਰਜ਼ੀ ਭੇਜਣ ਦੇ ਨਿਰਦੇਸ਼
  • rupee strengthens by 31 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 31 ਪੈਸੇ ਹੋਈ ਮਜ਼ਬੂਤ
  • doaba kisan committee will block highway in tanda on july 1
    ਗੰਨੇ ਦਾ ਬਕਾਇਆ ਨਾ ਮਿਲਣ 'ਤੇ ਦੋਆਬਾ ਕਿਸਾਨ ਕਮੇਟੀ 1 ਜੁਲਾਈ ਨੂੰ ਟਾਂਡਾ 'ਚ ਕਰੇਗੀ ਹਾਈਵੇਅ ਜਾਮ: ਜੰਗਵੀਰ ਸਿੰਘ...
  • who won in issuing credit cards among sbi  icici or hdfc
    Credit Card ਜਾਰੀ ਕਰਨ 'ਚ SBI, ICICI ਜਾਂ HDFC 'ਚੋਂ ਕਿਸ ਨੇ ਮਾਰੀ ਬਾਜ਼ੀ, ਜਾਣੋ 2026 ਦੇ ਅੰਕੜੇ
  • government refutes claims of merger between pnb sbi and canara bank
    ਕੀ ਸੱਚਮੁੱਚ ਇੱਕ ਹੋਣ ਜਾ ਰਹੇ ਹਨ SBI, PNB ਅਤੇ ਕੇਨਰਾ ਬੈਂਕ? ਜਾਣੋ ਸਰਕਾਰ ਦਾ ਜਵਾਬ
  • sbi recruitment job candidate apply
    SBI 'ਚ ਨਿਕਲੀ ਭਰਤੀ ! ਬੈਂਕਿੰਗ 'ਚ ਕੰਮ ਕਰਨ ਦੇ ਚਾਹਵਾਨਾਂ ਲਈ ਵੱਡਾ ਮੌਕਾ, 85,000 ਤੱਕ ਮਿਲੇਗੀ ਤਨਖ਼ਾਹ
  • notice issued to 6 banks including sbi in ram temple offering theft case
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ SBI ਸਣੇ 6 ਬੈਂਕਾਂ ਨੂੰ ਨੋਟਿਸ ਜਾਰੀ
  • farmer dies due to electrocution
    ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
Trending
Ek Nazar
india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rain closed  school
      Heavy Rain Alert: ਭਾਰੀ ਮੀਂਹ ਕਾਰਨ ਬੰਦ ਰਹਿਣਗੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ...
    • 500 districts of the country will become new export hubs
      ਦੇਸ਼ ਦੇ 500 ਜ਼ਿਲ੍ਹੇ ਬਣਨਗੇ ਨਵੇਂ ਨਿਰਯਾਤ ਕੇਂਦਰ, ਛੋਟੇ ਉਦਯੋਗਾਂ ਨੂੰ ਮਿਲੇਗੀ...
    • amarnath yatra  gujarat  pilgrims  incident
      ਅਮਰਨਾਥ ਯਾਤਰਾ ਦੌਰਾਨ ਗੁਜਰਾਤ ਦੇ ਸ਼ਰਧਾਲੂ ਦੀ ਮੌਤ, ਬਾਬਾ ਬਰਫਾਨੀ ਦੇ ਦਰਸ਼ਨ...
    • delhi ncr  heavy rain  cm rekha gupta
      ਦਿੱਲੀ-NCR 'ਚ ਭਾਰੀ ਬਾਰਿਸ਼, CM ਰੇਖਾ ਗੁਪਤਾ ਵਲੋਂ ਸਰਕਾਰੀ ਏਜੰਸੀਆਂ ਨੂੰ...
    • ram temple offering
      ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਨਵਾਂ ਮੋੜ ! ਫ਼ਰਜ਼ੀ ਰਸੀਦ ਬੁੱਕ ਬਰਾਮਦ
    • sugar prices suddenly increase prices rise by 6 7 percent
      ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ
    • children  government schools  admissions  86 lakhs
      ਬੱਚਿਆਂ ਦਾ ਸਰਕਾਰੀ ਸਕੂਲਾਂ ਤੋਂ ਮੋਹ ਭੰਗ ! ਦਾਖ਼ਲੇ 'ਚ ਆਈ 86 ਲੱਖ ਤੱਕ ਦੀ...
    • now you will get an alert 24 hours before the rain
      ਹੁਣ ਬਾਰਿਸ਼ ਆਉਣ ਤੋਂ 24 ਘੰਟਾ ਪਹਿਲਾਂ ਹੀ ਮਿਲੇਗਾ ਅਲਰਟ ! ਲਾਗੂ ਹੋਇਆ  BharatFS...
    • karnataka politics
      ਕਰਨਾਟਕ ’ਚ ਦੋਵਾਂ ਪਾਰਟੀਆਂ ਵੱਲੋਂ ‘ਦਿਨ-ਦਿਹਾੜੇ’ ਡਕੈਤੀ
    • students  school  heatwave
      ਭਿਆਨਕ ਗਰਮੀ ਨੇ ਕਰਵਾਈ ਬੱਸ ! 10 'ਚੋਂ 7 ਵਿਦਿਆਰਥੀ ਨਹੀਂ ਜਾ ਸਕੇ ਸਕੂਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +