ਨਵੀਂ ਦਿੱਲੀ- ਸਟੇਟ ਬੈਂਕ ਆਫ ਇੰਡੀਆਂ 'ਚ ਸਪੈਸ਼ਲਿਸਟ ਕੈਡਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 8
ਆਖਰੀ ਤਾਰੀਕ- 24 ਮਾਰਚ 2019
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਮਾਨਤਾ ਪ੍ਰਾਪਤ ਸੰਸਥਾ ਤੋਂ ਪੋਸਟ ਗ੍ਰੈਜੂਏਸ਼ਨ, ਐੱਮ. ਬੀ. ਏ ਜਾਂ ਅਹੁਦੇ ਮੁਤਾਬਕ ਸਿੱਖਿਆ ਪ੍ਰਾਪਤ ਕੀਤੀ ਹੋਵੇ।
ਉਮਰ ਸੀਮਾ- 28 ਤੋਂ 55 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸ਼ਾਰਟ ਲਿਸਟਿੰਗ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਉਮੀਦਵਾਰ ਲਈ 600 ਰੁਪਏ
ਐੱਸ. ਟੀ/ਐੱਸ. ਸੀ/ਹੋਰ ਵਰਗਾਂ ਲਈ 100 ਰੁਪਏ
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.sbi.co.in/ ਪੜ੍ਹੋ।
ਰਾਹੁਲ ਗਾਂਧੀ ਨੇ ਬੁਲਾਈ ਬੈਠਕ, 'ਆਪ' ਨਾਲ ਗਠਜੋੜ ਨੂੰ ਲੈ ਕੇ ਹੋਵੇਗੀ ਚਰਚਾ
NEXT STORY