ਨਵੀਂ ਦਿੱਲੀ—ਸਟੇਟ ਬੈਂਕ ਆਫ ਇੰਡੀਆ (SBI) ਨੇ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ 'ਚ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 700
ਆਖਰੀ ਤਾਰੀਕ- 6 ਅਕਤੂਬਰ 2019
ਅਹੁਦਿਆਂ ਦਾ ਵੇਰਵਾ-
ਪੰਜਾਬ- 400
ਹਰਿਆਣਾ-150
ਹਿਮਾਚਲ ਪ੍ਰਦੇਸ਼-150
ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 20 ਤੋਂ 28 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.sbi.co.in/ ਪੜ੍ਹੋ।
UP : ਮਾਮੂਲੀ ਵਿਵਾਦ ਨੂੰ ਲੈ ਕੇ ਆਪਸ 'ਚ ਭਿੜੇ ਵਿਦਿਆਰਥੀ, ਮਾਰਿਆ ਚਾਕੂ
NEXT STORY