ਨਵੀਂ ਦਿੱਲੀ- ਭਾਰਤੀ ਸਟੇਟ ਬੈਂਕ ਆਫ ਇੰਡੀਆ 'ਚ ਸੀਨੀਅਰ ਕਾਰਜਕਾਰੀ (Senior executive) ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਆਖਰੀ ਤਾਰੀਕ- 11 ਫਰਵਰੀ 2019
ਅਹੁਦਿਆਂ ਦੀ ਗਿਣਤੀ- 15
ਉਮਰ ਸੀਮਾ- 25 ਤੋਂ 35 ਸਾਲ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸ਼ਾਰਟਲਿਸਟਿੰਗ ਅਤੇ ਇੰਟਰਵਿਊ ਆਧਾਰਿਤ ਹੋਵੇਗੀ।
ਅਪਲਾਈ ਫੀਸ- ਜਨਰਲ ਅਤੇ ਓ. ਬੀ. ਸੀ. ਲਈ 600 ਰੁਪਏ
ਐੱਸ.ਸੀ/ਐੱਸ. ਟੀ/ਪੀ. ਡਬਲਿਊ. ਡੀ ਲਈ 100 ਰੁਪਏ
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://bank.sbi/ ਪੜ੍ਹੋ।
ਨਿਰਮਾਣ ਅਧੀਨ ਇਮਾਰਤ ਢਹਿਣ ਨਾਲ 6 ਮਜ਼ਦੂਰਾਂ ਦੀ ਮੌਤ (ਵੀਡੀਓ)
NEXT STORY