Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 28, 2026

    7:22:41 PM

  • bjp has devised a strategy regarding seat distribution

    ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨੇ ਬਣਾਈ ਰਣਨੀਤੀ!...

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ...

  • 4 hand grenades and 2 pistols recovered from this village following drone

    ਦਹਿਲ ਜਾਣਾ ਸੀ ਪੰਜਾਬ: ਡਰੋਨ ਗਤੀਵਿਧੀ ਤੋਂ ਬਾਅਦ ਇਸ...

  • barrage of gunfire directed at a boy returning from tuition

    ਪੰਜਾਬ 'ਚ ਵੱਡੀ ਵਾਰਦਾਤ: ਟਿਊਸ਼ਨ ਪੜ੍ਹ ਕੇ ਆ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • SC, ST, ਪੱਛੜੀਆਂ ਸ਼੍ਰੇਣੀਆਂ ਦੇ ਸਾਹਮਣੇ ਖੜੀ ਕੰਧ ਮਜ਼ਬੂਤ ​​ਕਰ ਰਹੇ ਮੋਦੀ ਤੇ RSS: ਰਾਹੁਲ

NATIONAL News Punjabi(ਦੇਸ਼)

SC, ST, ਪੱਛੜੀਆਂ ਸ਼੍ਰੇਣੀਆਂ ਦੇ ਸਾਹਮਣੇ ਖੜੀ ਕੰਧ ਮਜ਼ਬੂਤ ​​ਕਰ ਰਹੇ ਮੋਦੀ ਤੇ RSS: ਰਾਹੁਲ

  • Edited By Rajwinder Kaur,
  • Updated: 26 Nov, 2024 04:43 PM
New Delhi
sc st backward classes
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਾਹਮਣੇ ਖੜ੍ਹੀ ਕੰਧ ਨੂੰ ਮਜ਼ਬੂਤ ​​ਕਰਨ ਦਾ ਦੋਸ਼ ਲਗਾਇਆ। ਰਾਹੁਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਅਗਵਾਈ ਵਾਲੀ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ.ਪੀ.ਏ.) ਦੀ ਸਰਕਾਰ ਵੇਲੇ ਇਸ ਕੰਧ ਨੂੰ ਕਮਜ਼ੋਰ ਕਰਨ ਦਾ ਕੰਮ ਜਿੰਨੀ ਜ਼ੋਰ-ਜ਼ਬਰਦਸਤੀ ਨਾਲ ਹੋਣਾ ਸੀ, ਉਹ ਨਹੀਂ ਹੋ ਸਕਿਆ। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਸੂਬੇ 'ਚ ਨਹੀਂ ਚੱਲੇਗਾ WHATSAPP, ਸਰਕਾਰ ਨੇ ਕਰ 'ਤਾ ਬੈਨ

ਕਾਂਗਰਸ ਦੇ ਵੱਖ-ਵੱਖ ਸੈੱਲਾਂ ਵੱਲੋਂ ਆਯੋਜਿਤ 'ਸੰਵਿਧਾਨ ਰਕਸ਼ਕ ਅਭਿਆਨ' ਪ੍ਰੋਗਰਾਮ 'ਚ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਆਰ.ਐੱਸ.ਐੱਸ. ਚਾਹੇ ਜੋ ਮਰਜ਼ੀ ਕਰ ਲੈਣ, ਦੇਸ਼ 'ਚ ਜਾਤੀ ਜਨਗਣਨਾ ਅਤੇ ਰਾਖਵੇਂਕਰਨ ਦੀ 50 ਫ਼ੀਸਦੀ ਸੀਮਾ ਨੂੰ ਤੋੜਨ ਦਾ ਕੰਮ ਹੋ ਕੇ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਗੱਲ ਦੀ ਗਾਰੰਟੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਵਿਧਾਨ ਨਹੀਂ ਪੜ੍ਹਿਆ, ਕਿਉਂਕਿ ਜੇਕਰ ਉਨ੍ਹਾਂ ਕੋਲ ਹੁੰਦਾ ਤਾਂ ਉਹ ਰੋਜ਼ਾਨਾ ਦੇ ਆਧਾਰ 'ਤੇ ਉਹ ਕੰਮ ਨਹੀਂ ਕਰ ਰਹੇ ਹੁੰਦੇ। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ, 'ਤੁਹਾਡੇ ਸਾਹਮਣੇ (SC, ST, OBC) ਇੱਕ ਕੰਧ ਖੜੀ ਹੈ, ਤੁਸੀਂ ਇਸ ਗੱਲ ਨੂੰ ਸਮਝਦੇ ਹੋ। ਇਸ ਕੰਧ ਨੂੰ ਨਰਿੰਦਰ ਮੋਦੀ ਅਤੇ ਆਰਐੱਸਐੱਸ ਮਜ਼ਬੂਤ ​​ਕਰਦੇ ਜਾ ਰਹੇ ਹਨ।'

ਇਹ ਵੀ ਪੜ੍ਹੋ - December Holidays List: ਅਗਲੇ ਮਹੀਨੇ ਹੋਣਗੀਆਂ ਕਈ ਛੁੱਟੀਆਂ, ਚੈੱਕ ਕਰ ਲਓ ਸੂਚੀ

ਰਾਹੁਲ ਗਾਂਧੀ ਦੇ ਅਨੁਸਾਰ 20 ਸਾਲ ਤੋਂ ਦੇਖ ਰਿਹਾ ਹਾਂ...24 ਘੰਟਿਆਂ ਵਿਚ ਤੁਹਾਨੂੰ ਦੱਸਿਆ ਜਾਂਦਾ ਹੈ ਕਿ ਤੁਹਾਨੂੰ ਜਗ੍ਹਾ ਮਿਲੇਗੀ ਪਰ ਨਹੀਂ...ਹੋਲੀ-ਹੋਲੀ ਕੰਧ ਮਜ਼ਬੂਤ ਹੁੰਦੀ ਹੈ। ਉਹਨਾਂ ਕਿਹਾ ਕਿ ਯੂਪੀਏ ਦੀ ਸਰਕਾਰ ਨੇ ਮਨਰੇਗਾ ਦਿੱਤਾ, ਜ਼ਮੀਨ ਦਾ ਅਧਿਕਾਰ ਦਿੱਤਾ, ਭੋਜਨ ਦਾ ਅਧਿਕਾਰ ਦਿੱਤਾ, ਉਹ ਸਾਰੇ ਕੰਧ ਨੂੰ ਕਮਜ਼ੋਰ ਕਰਨ ਦੇ ਤਰੀਕੇ ਸਨ। ਅੱਜ ਮੈਂ ਕਹਿ ਸਕਦਾ ਹਾਂ ਕਿ ਜਿਸ ਤਰ੍ਹਾਂ ਕੰਧ ਨੂੰ ਕਮਜ਼ੋਰ ਕਰਨਾ ਸੀ, ਅਸੀਂ ਨਹੀਂ ਕੀਤਾ, ਯੂਪੀਏ ਸਰਕਾਰ ਨੇ ਨਹੀਂ ਕੀਤਾ। ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਕੰਧ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਸੀ ਪਰ ਇਹ (ਭਾਜਪਾ) ਕੰਧ ਵਿਚ ਸੀਮਿੰਟ ਅਤੇ ਕੰਕਰੀਟ ਪਾਉਣ ਦਾ ਕੰਮ ਕਰ ਰਹੇ ਸਨ। ਇਸ ਕੰਧ ਨੂੰ ਜਾਤੀ ਜਨਗਣਨਾ ਦੇ ਰਾਹੀਂ ਤੋੜਿਆ ਜਾ ਸਕਦਾ ਹੈ। ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਆਮ ਲੋਕਾਂ ਦੀਆਂ ਜੇਬਾਂ ਵਿਚੋਂ ਪੈਸੇ ਕੱਢ ਕੇ ਕੁਝ ਉਦਯੋਗਪਤੀਆਂ ਨੂੰ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਮਹਿੰਗੀ ਹੋਈ CNG, ਜਾਣੋ ਕਿੰਨੇ ਰੁਪਏ ਦਾ ਹੋਇਆ ਵਾਧਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • SC
  • ST
  • Backward Classes
  • Wall Strengthening
  • PM Modi
  • RSS
  • Rahul
  • ਪੱਛੜੀਆਂ ਸ਼੍ਰੇਣੀਆਂ
  • ਕੰਧ ਮਜ਼ਬੂਤ
  • PM ਮੋਦੀ
  • RSS
  • ਰਾਹੁਲ

ਰਾਜ ਸਭਾ ਦੀਆਂ 6 ਸੀਟਾਂ ਲਈ 20 ਦਸੰਬਰ ਨੂੰ ਜ਼ਿਮਨੀ ਚੋਣ

NEXT STORY

Stories You May Like

  • power cut electricity department
    ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਸਾਹਮਣੇ ਆਈ ਵਜ੍ਹਾ
  • indian ocean  india  strong voice  jaishankar
    ਹਿੰਦ ਮਹਾਂਸਾਗਰ 'ਚ ਵਧਦੇ ਖ਼ਤਰਿਆਂ ਵਿਚਾਲੇ ਭਾਰਤ ਦੀ ਮਜ਼ਬੂਤ ਸਾਂਝੀ ਆਵਾਜ਼ ਦੀ ਮੰਗ, ਜੈਸ਼ੰਕਰ ਨੇ ਕੀਤੀ ਇਹ ਅਪੀਲ
  • only 20 30 percent of exporters are utilizing ftas  rbi governor
    ਸਿਰਫ਼ 20-30 ਫੀਸਦੀ ਬਰਾਮਦਕਾਰ ਹੀ ਕਰ ਰਹੇ FTA ਦੀ ਵਰਤੋਂ : RBI ਗਵਰਨਰ
  • sc significant suggestion regarding children  s caste certificates
    ਬੱਚਿਆਂ ਨੂੰ ਮਾਂ ਦੀ ਜਾਤੀ 'ਤੇ ਸਰਟੀਫਿਕੇਟ ਦੇਣ ਦੀ ਸੰਭਾਵਨਾ ਘੋਖੇ ਸਰਕਾਰ: ਸੁਪਰੀਮ ਕੋਰਟ
  • drone hits dhurandar fame singer in the face during a live performance
    ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ, ਵੀਡੀਓ ਆਈ ਸਾਹਮਣੇ
  • joint operations by the bsf and rural police
    ਭਾਰਤ-ਪਾਕਿਸਤਾਨ ਬਾਰਡਰ ’ਤੇ ਸਫ਼ਲ ਸਾਬਤ ਹੋ ਰਹੇ ਹਨ BSF ਤੇ ਦਿਹਾਤੀ ਪੁਲਸ ਦੇ ਜੁਆਇੰਟ ਆਪ੍ਰੇਸ਼ਨ
  • treesa gayatri inch closer to defending their title
    ਸਈਅਦ ਮੋਦੀ ਬੈਡਮਿੰਟਨ ਟੂਰਨਾਮੈਂਟ : ਤ੍ਰਿਸਾ-ਗਾਇਤਰੀ ਖਿਤਾਬ ਬਚਾਉਣ ਦੇ ਨੇੜੇ ਪਹੁੰਚੀਆਂ
  • markets remained lit even during the blackout mock drill
    ਬਲੈਕਆਊਟ ਮੌਕ ਡਰਿੱਲ ਦੌਰਾਨ ਵੀ ਰੌਸ਼ਨ ਰਹੇ ਬਜ਼ਾਰ, ਸੜਕਾਂ ’ਤੇ ਆਮ ਵਾਂਗ ਦੌੜਦੇ ਰਹੇ ਵਾਹਨ
  • political equations will change with the akali bjp alliance
    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
  • bjp has devised a strategy regarding seat distribution
    ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨੇ ਬਣਾਈ ਰਣਨੀਤੀ! ਖਾਕਾ ਕੀਤਾ ਜਾ ਰਿਹੈ ਤਿਆਰ,...
  • dgp mf farooqui elected unopposed as president of indian chowkball association
    DGP ਐੱਮ. ਐੱਫ਼. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
  • extra coaches trains shatabdi
    ਰੇਲ ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ! ਰੇਲਵੇ ਵਿਭਾਗ ਨੇ ਲਿਆ ਵੱਡਾ ਫ਼ੈਸਲਾ
  • car caught fire in phillaur
    ਫਿਲੌਰ ਵਿਖੇ ਕਾਰ ਨੂੰ ਲੱਗੀ ਭਿਆਨਕ ਅੱਗ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
  • gurpreet singh bhullar taken charge as police commissioner of jalandhar
    ਜਲੰਧਰ 'ਚ IPS ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਸ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
Trending
Ek Nazar
inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

winter holidays announced schools reopen next year

ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ,...

gold price cross 3 lakh baba vanga prediction

3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ...

gold silver price

ਰਿਕਾਰਡ ਸਿਖਰ ਤੋਂ 55,000 ਰੁਪਏ ਸਸਤਾ ਹੋਇਆ Gold, ਜਾਣੋ MCX ’ਤੇ ਕੀ ਹਨ ਅੱਜ...

punjab origin man held in canada

ਕੈਨੇਡਾ 'ਚ ਫਿਰੌਤੀ ਮੰਗਣ ਦੇ ਦੋਸ਼ ਹੇਠ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

drug firms face shutdown

ਪਾਕਿਸਤਾਨ: ਆਰਥਿਕ ਸੰਕਟ ਵਿਚਾਲੇ ਦਵਾਈ ਕੰਪਨੀਆਂ 'ਬੰਦ' ਹੋਣ ਦੇ ਕੰਢੇ

court stayed deportation

ਪਾਕਿਸਤਾਨੀ ਅਦਾਲਤ ਨੇ ਅਫਗਾਨ ਵਿਦਿਆਰਥਣਾਂ ਦੇ ਦੇਸ਼ ਨਿਕਾਲੇ 'ਤੇ ਲਾਈ ਰੋਕ

the actor spoke about his childhood struggles

“ਕਦੇ ਐਕਟਿੰਗ ਕਰੀਅਰ ਚੁਣਨ ਕਾਰਨ ਮਾਰ ਦੇਣਾ ਚਾਹੁੰਦੇ ਸੀ ਪਿਤਾ…”; ਅੱਜ ਫਿਲਮ...

Daily Horoscope
    Previous Next
    • ਦੇਸ਼ ਦੀਆਂ ਖਬਰਾਂ
    • india uae
      ਭਾਰਤ ਤੇ UAE ਵਿਚਾਲੇ ਦੁਵੱਲੇ ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਬਣੀ ਸਹਿਮਤੀ
    • eeco vehicle   ditch  people  injured  hospital  uttarakhand
      ਡੂੰਘੀ ਖੱਡ 'ਚ ਡਿੱਗੀ ਗੱਡੀ ! 7 ਲੋਕਾਂ ਦੀ ਮੌਤ, ਪੌੜੀ 'ਚ ਵਾਪਰਿਆ ਭਿਆਨਕ ਹਾਦਸਾ
    • girl  snack packet  toy ball  social media
      'ਚੀਜੀ' ਵਾਲੇ ਪੈਕੇਟ 'ਚੋਂ ਨਿਕਲਿਆ ਖਿਡੌਣਾ ! ਨਿਗਲਣ ਕਾਰਨ ਜਵਾਕੜੀ ਦੀ ਹੋਈ ਮੌਤ
    • smuggler arrested from punjab used to supply it in shimla
      ਪੰਜਾਬ ਤੋਂ ਫੜਿਆ ਗਿਆ ਚਿੱਟਾ ਤਸਕਰ ! ਸ਼ਿਮਲਾ 'ਚ ਲਿਜਾ ਕੇ ਕਰਦਾ ਸੀ ਸਪਲਾਈ
    • daughter  wedding  road  repair  father
      ਧੀ ਦੇ ਵਿਆਹ ਤੋਂ ਪਹਿਲਾਂ ਖੁਦ ਭਰੇ ਸੜਕ ਦੇ ਟੋਏ, ਵਿਭਾਗ ਨਹੀਂ ਜਾਗਿਆ ਤਾਂ ਪਿਤਾ...
    • haryanvi singer ankit baliyan
      ਹਰਿਆਣਵੀ ਗਾਇਕ ਅੰਕਿਤ ਦੇ ਕਤਲ ਸਬੰਧੀ ਬਿਹਾਰ ਦਾ ਨੌਜਵਾਨ ਗ੍ਰਿਫ਼ਤਾਰ
    • stray dog  boy  heart attack
      ਕੁੱਤੇ ਤੋਂ ਬਚਦੇ ਮੁੰਡੇ ਨੂੰ ਆ ਗਿਆ ਹਾਰਟ ਅਟੈਕ ! ਮੌਕੇ 'ਤੇ ਹੀ ਨਿਕਲ ਗਈ ਜਾਨ
    • gurugram  bangladeshi  police  train  legal process
      ਗੁਰੂਗ੍ਰਾਮ 'ਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਸਨ 27 ਬੰਗਲਾਦੇਸ਼ੀ, ਭੇਜੇ ਗਏ...
    • lpg cylinder credit card pension rule change 1st december
      1 December ਤੋਂ ਬਦਲ ਜਾਣਗੇ ਕਈ ਨਿਯਮ ! LPG ਤੋਂ ਲੈ ਕੇ ਪੈਨਸ਼ਨ ਤੇ ਕ੍ਰੈਡਿਟ...
    • delimitation bill  support  amit shah
      ਹੱਦਬੰਦੀ ਬਿੱਲ ਇਤਿਹਾਸਕ ਪਹਿਲ, ਸਾਰੀਆਂ ਪਾਰਟੀਆਂ ਕਰਨ ਇਸਦਾ ਸਮਰਥਨ: ਅਮਿਤ ਸ਼ਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +