Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    7:34:31 PM

  • police raid at royal spa center in jalandhar 3 young women and a man arrested

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ!...

  • leopards cause panic in village khera kalmot advisory issued for people

    ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ...

  • kangana ranaut furious over 15 year old girl  s apology video  says

    15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ...

  • latest on punjab weather department gives new indications

    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਕੂਲ ਤੋਂ ਆਉਂਦੇ ਸਮੇਂ ਨਾਲੇ 'ਚ ਰੁੜ੍ਹੀ 11 ਸਾਲਾ ਕੁੜੀ, 4 ਦਿਨਾਂ ਮਗਰੋਂ ਮਿਲੀ ਲਾਸ਼

NATIONAL News Punjabi(ਦੇਸ਼)

ਸਕੂਲ ਤੋਂ ਆਉਂਦੇ ਸਮੇਂ ਨਾਲੇ 'ਚ ਰੁੜ੍ਹੀ 11 ਸਾਲਾ ਕੁੜੀ, 4 ਦਿਨਾਂ ਮਗਰੋਂ ਮਿਲੀ ਲਾਸ਼

  • Edited By Disha,
  • Updated: 01 Aug, 2026 05:51 PM
National
school  girl  rain  dead body
  • Share
    • Facebook
    • Tumblr
    • Linkedin
    • Twitter
  • Comment

ਬੁਲੰਦਸ਼ਹਿਰ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਮੰਗਲਵਾਰ ਨੂੰ ਕੋਤਵਾਲੀ ਨਗਰ ਖੇਤਰ ਸਥਿਤ ਇਕ ਨਾਲੇ 'ਚ ਰੁੜ੍ਹੀ ਚੌਥੀ ਜਮਾਤ ਦੀ ਵਿਦਿਆਰਥਣ ਦੀ ਲਾਸ਼ ਸ਼ਨੀਵਾਰ ਨੂੰ ਕਾਲੀ ਨਦੀ ਤੋਂ ਬਰਾਮਦ ਕੀਤੀ ਗਈ। ਪੁਲਸ ਸੂਤਰਾਂ ਨੇ ਇੱਥੇ ਦੱਸਿਆ ਕਿ 28 ਜੁਲਾਈ ਨੂੰ ਕੋਤਵਾਲੀ ਨਗਰ ਖੇਤਰ ਦੇ ਅਧੀਨ ਸੁਸ਼ੀਲਾ ਪਬਲਿਕ ਸਕੂਲ 'ਚ 11 ਸਾਲਾ ਚਾਰੂ ਕਸ਼ਯਪ ਜਦੋਂ ਸਕੂਲ ਤੋਂ ਆ ਰਹੀ ਸੀ, ਉਦੋਂ ਉਹ ਬਾਰਿਸ਼ ਦੌਰਾਨ ਨਾਲੇ 'ਚ ਰੁੜ੍ਹ ਗਈ ਸੀ। ਉਨ੍ਹਾਂ ਦੱਸਿਆ ਕਿ ਚਾਰੂ ਦੇ ਪਿਤਾ ਨੇ ਸਕੂਲ ਪ੍ਰਬੰਧਨ 'ਤੇ ਬਾਰਿਸ਼ ਵਿਚਾਲੇ ਛੁੱਟੀ ਕਰਨ 'ਚ ਲਾਪਰਵਾਹੀ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। 

ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਆਫ਼ਤ ਰਾਹਤ ਫ਼ੋਰਸ, ਰਾਜ ਆਫ਼ਤ ਰਾਹਤ ਫੋਰਸ, ਹੜ੍ਹ ਪੀਏਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਕੁੜੀ ਦੀ ਭਾਲ ਕਰ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਕੁੜੀ ਦੇ ਨਾਲੇ 'ਚ ਡਿੱਗਣ ਵਾਲੀ ਜਗ੍ਹਾ ਤੋਂ ਲਗਭਗ ਇਕ ਕਿਲੋਮੀਟਰ ਦੂਰ ਉਸ ਦੀ ਲਾਸ਼ ਚਾਵਲੀ ਪਿੰਡ ਕੋਲ ਕਾਲੀ ਨਦੀ 'ਚੋਂ ਬਰਾਮਦ ਕੀਤੀ ਗਈ। ਬਾਗਪਤ ਤੋਂ ਆਏ ਗੋਤਾਖੋਰ ਇਰਫਾਨ ਨੇ ਦੱਸਿਆ ਕਿ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਨਗਰ ਪਾਲਿਕਾ ਦੀ ਮਦਦ ਨਾਲ ਉਸ ਦੀ ਟੀਮ ਨੇ ਅੱਜ ਚਾਵਲੀ ਪਿੰਡ ਤੋਂ ਕੁੜੀ ਦੀ ਲਾਸ਼ ਨਦੀ 'ਚੋਂ ਬਰਾਮਦ ਕੀਤੀ ਹੈ। ਵਧੀਕ ਜ਼ਿਲ੍ਹਾ ਅਧਿਕਾਰੀ (ਪ੍ਰਸ਼ਾਸਨ) ਨਿਤੀਸ਼ ਕੁਮਾਰ ਸਿੰਘ ਨੇ ਦੱਸਿਆ ਕਿ ਕੁੜੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • School
  • girl
  • rain
  • dead body
  • Uttar Pradesh
  • ਸਕੂਲ
  • ਕੁੜੀ
  • ਬਾਰਿਸ਼
  • ਲਾਸ਼
  • ਉੱਤਰ ਪ੍ਰਦੇਸ਼

ਆਫ਼ ਦਿ ਰਿਕਾਰਡ: ਪ੍ਰਹਿਲਾਦ ਜੋਸ਼ੀ ਦੀ ਸਭ ਤੋਂ ਵੱਡੀ ਪ੍ਰੀਖਿਆ

NEXT STORY

Stories You May Like

  • 11 new flying schools to open  30 000 pilots
    ਦੇਸ਼ 'ਚ ਖੁੱਲ੍ਹਣਗੇ 11 ਨਵੇਂ ਫਲਾਇੰਗ ਸਕੂਲ , 30,000 ਪਾਇਲਟਾਂ ਦੀ ਜ਼ਰੂਰਤ
  • deadbody of youth missing for four days found in canal
    ਚਾਰ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ 'ਚ ਛਾਇਆ ਮਾਤਮ
  • 4 districts  schools closed  odisha  heavy rain
    4 ਜ਼ਿਲ੍ਹਿਆਂ ਦੇ ਸਕੂਲ ਬੰਦ, ਓਡੀਸ਼ਾ 'ਚ ਭਾਰੀ ਮੀਂਹ ਦਾ ਕਹਿਰ, ਕਈ ਟ੍ਰੇਨਾਂ ਰੱਦ
  • body of young man found in vacant plot  punjab police
    22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
  • body in canal  body of a person  moga police
    ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • google pixel 11 features leaked before launch
    ਲਾਂਚ ਤੋਂ ਪਹਿਲਾਂ ਹੀ Google Pixel 11 ਦੇ ਫੀਚਰਜ਼ ਦੀ ਜਾਣਕਾਰੀ ਆਈ ਸਾਹਮਣੇ ! ਕੀਮਤਾਂ 'ਚ ਵੀ ਹੋ ਸਕਦੈ ਵਾਧਾ
  • body found in canal identified
    ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
  • body of missing youth found in canal
    ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • schools will remain closed for 8 days
      SCHOOL CLOSED : 8 ਦਿਨ ਬੰਦ ਰਹਿਣਗੇ ਸਕੂਲ ! ਆ ਗਈ ਅਗਸਤ ਮਹੀਨੇ ਦੀ ਛੁੱਟੀਆਂ ਦੀ...
    • vice admiral a  n  pramod  indian navy  deputy chief
      ਵਾਈਸ ਐਡਮਿਰਲ ਏ. ਐੱਨ. ਪ੍ਰਮੋਦ ਨੇ ਸੰਭਾਲਿਆ ਜਲ ਸੈਨਾ ਦੇ ਡਿਪਟੀ ਚੀਫ਼ ਦਾ ਅਹੁਦਾ
    • donation theft rahul gandhi  pappu yadav  awadhesh prasad
      'ਚੰਦਾ ਚੋਰੀ' ਦਾ "ਨਾਟਕ" ਕਰਨ 'ਤੇ ਰਾਹੁਲ ਗਾਂਧੀ, ਪੱਪੂ ਯਾਦਵ ਤੇ ਅਵਧੇਸ਼...
    • bihar recruitment exam three arrested
      ਬਿਹਾਰ ਭਰਤੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰ
    • cm omar abdullah  union territory  opposition
      ਰਾਜ ਦਾ ਦਰਜਾ ਬਹਾਲ ਹੋਣ ਤੱਕ ਜਾਰੀ ਰਹੇਗਾ ਵਿਰੋਧ : CM ਉਮਰ ਅਬਦੁੱਲਾ
    • kulgam terror attack  manoj sinha  security arrangements
      ਕੁਲਗਾਮ ਅੱਤਵਾਦੀ ਹਮਲੇ ਤੋਂ ਬਾਅਦ LG ਮਨੋਜ ਸਿਨਹਾ ਨੇ ਸੁਰੱਖਿਆ ਵਿਵਸਥਾ ਦੀ ਕੀਤੀ...
    • important discussions with cii members and industry representatives
      ਲੱਦਾਖ ਪਸ਼ਮੀਨਾ ਨੂੰ ਹੁਲਾਰਾ: ਸਹਿਕਾਰਤਾ ਵਿਭਾਗ ਨੇ CII ਮੈਂਬਰਾਂ ਤੇ ਉਦਯੋਗ...
    • fssai cancels license of switz foods  alleging serious
      FSSAI ਨੇ Switz Foods ਦਾ ਲਾਇਸੈਂਸ ਕੀਤਾ ਰੱਦ, ਭੋਜਨ ਸੁਰੱਖਿਆ ਨਿਯਮਾਂ ਦੀ...
    • rakhi women  accounts  2500 rupees
      ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ...
    • school  junk food  sale  karnataka administration  snacks
      ਸਕੂਲਾਂ ਕੋਲ ਜੰਕ ਫੂਡ ਦੀ ਵਿਕਰੀ 'ਤੇ ਲੱਗੀ ਰੋਕ, ਕਰਨਾਟਕ ਪ੍ਰਸ਼ਾਸਨ ਨੇ ਦਿੱਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +