ਜੰਮੂ- ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਲਈ ਨਵੇਂ ਸਮੇਂ ਦਾ ਐਲਾਨ ਕੀਤਾ ਗਿਆ ਹੈ, ਜੋ ਇਕ ਅਕਤੂਬਰ ਤੋਂ ਲਾਗੂ ਹੋਣਗੇ। ਇਹ ਐਲਾਨ ਸਕੂਲ ਸਿੱਖਿਆ ਡਾਇਰੈਕਟੋਰੇਟ ਜੰਮੂ (DSEJ) ਨੇ ਵਲੋਂ ਕੀਤਾ ਗਿਆ ਹੈ।

ਸਮਰ ਜ਼ੋਨ (ਗਰਮੀ ਵਾਲੇ ਇਲਾਕੇ) ਦੇ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲਣਗੇ, ਜਦੋਂ ਕਿ ਵਿੰਟਰ ਜ਼ੋਨ (ਸਰਦੀ ਵਾਲੇ ਇਲਾਕੇ) ਦੇ ਸਕੂਲਾਂ ਦਾ ਸਮਾਂ ਸਵੇਰੇ 9.30 ਵਜੇ ਤੋਂ ਦੁਪਹਿਰ 3.30 ਵਜੇ ਤੱਕ ਹੋਵੇਗਾ। ਡੀਐੱਸਈਜੇ ਨੇ ਚਿਤਾਵਨੀ ਦਿੱਤੀ ਹੈ ਕਿ ਤੈਅ ਸਮੇਂ-ਸਾਰਨੀ ਦੀ ਪਾਲਣਾ ਨਾ ਕਰਨ 'ਤੇ ਨਿਯਮਾਂ ਦੇ ਅਧੀਨ ਸੰਬੰਧਤ ਸੰਸਥਾਵਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ ਇੱਕ ਦਿਨ ਪਹਿਲਾਂ...
NEXT STORY