Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    3:34:33 PM

  • major in bms fashion shooting case in jalandhar

    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS...

  • digital locker facility launched at 7 stations including jalandhar city

    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7...

  • world   longest flight

    ਸ਼ੁਰੂ ਹੋਵੇਗੀ ਦੁਨੀਆ ਦੀ ਸਭ ਤੋਂ ਲੰਬੀ 22 ਘੰਟੇ ਦੀ...

  • indian navy gets 3 warships

    ਹੁਣ ਪੂਰੀ ਦੁਨੀਆ ਦੇਖੇਗੀ ਭਾਰਤ ਦੀ ਸਮੁੰਦਰੀ ਤਾਕਤ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਇੰਨੀ ਤਾਰੀਖ਼ ਤੱਕ ਬੰਦ ਰਹਿਣਗੇ ਸਕੂਲ; ਜਾਰੀ ਹੋਏ ਹੁਕਮ, ਬੱਚਿਆਂ ਦੀਆਂ ਮੌਜਾਂ

NATIONAL News Punjabi(ਦੇਸ਼)

ਇੰਨੀ ਤਾਰੀਖ਼ ਤੱਕ ਬੰਦ ਰਹਿਣਗੇ ਸਕੂਲ; ਜਾਰੀ ਹੋਏ ਹੁਕਮ, ਬੱਚਿਆਂ ਦੀਆਂ ਮੌਜਾਂ

  • Edited By Tanu,
  • Updated: 17 Jan, 2025 03:54 PM
Jammu & Kashmir
school closed due to winter
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਉੱਤਰ ਭਾਰਤ 'ਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਖਰਾਬ ਮੌਸਮ ਨੂੰ ਲੈ ਕੇ ਕਈ ਸੂਬਿਆਂ 'ਚ ਵਿਦਿਆਰਥੀਆਂ ਲਈ ਲੰਬੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਸਕੂਲੀ ਵਿਦਿਆਰਥੀਆਂ ਦੀਆਂ ਛੁੱਟੀਆਂ ਵਿਚ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਸਹੇਲੀ ਨਾਲ ਹੋਟਲ ਗਏ ਮੁੰਡੇ ਨੇ ਸ਼ਰਾਬ ਮਗਰੋਂ ਖਾ ਲਈ 'ਗਲਤ' ਦਵਾਈ ਤੇ ਫਿਰ ਜੋ ਹੋਇਆ....

ਪਹਾੜਾਂ 'ਤੇ ਬਰਫ਼ਬਾਰੀ ਕਾਰਨ ਜੰਮੂ-ਕਸ਼ਮੀਰ ਵਿਚ ਠੰਡ ਨੇ ਹੋਰ ਜ਼ੋਰ ਫੜ੍ਹ ਲਿਆ ਹੈ। ਮੌਸਮ ਵਿਭਾਗ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੀਂਹ ਅਤੇ ਬਰਫ਼ਬਾਰੀ ਦਾ ਦੌਰ ਜਾਰੀ ਰਹੇਗਾ। ਜਿਸ ਦੇ ਚੱਲਦੇ ਸਕੂਲ ਬੰਦ ਰਹਿਣਗੇ। 12ਵੀਂ ਜਮਾਤ ਤੱਕ ਦੇ ਸਾਰੇ ਸਕੂਲ-ਕਾਲਜਾਂ ਨੂੰ 28 ਫਰਵਰੀ 2025 ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਸਕੂਲ ਸਿੱਖਿਆ ਮੰਤਰੀ ਸਕੀਨਾ ਇੱਤੂ ਨੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਕ ਇਸ ਹੁਕਮ ਤਹਿਤ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਉਕਤ ਹੁਕਮ ਜਾਰੀ ਕੀਤਾ ਗਿਆ ਹੈ। ਸਾਰੇ ਸਕੂਲ 28 ਫਰਵਰੀ ਤੱਕ ਬੰਦ ਰਹਿਣਗੇ।

ਇਹ ਵੀ ਪੜ੍ਹੋ- YouTube ਤੋਂ ਸਿੱਖਿਆ ਕਤਲ ਦਾ ਤਰੀਕਾ, ਪੋਤੀ ਨੇ ਪ੍ਰੇਮੀ ਨਾਲ ਮਿਲ ਕੇ ਮੌਤ ਦੇ ਘਾਟ ਉਤਾਰਿਆ ਦਾਦਾ

ਦੱਸ ਦੇਈਏ ਕਿ ਜੰਮੂ-ਕਸ਼ਮੀਰ ਤੋਂ ਇਲਾਵਾ ਉੱਤਰ ਭਾਰਤ ਦੇ ਸੂਬਿਆਂ ਵਿਚ 18 ਜਨਵਰੀ ਤੱਕ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਅਤੇ ਬਿਹਾਰ ਦੇ ਪਟਨਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਕੂਲਾਂ ਨੂੰ 18 ਜਨਵਰੀ ਤੱਕ ਬੰਦ ਕਰਨ ਦਾ ਹੁਕਮ ਦਿੱਤਾ। ਹਿਮਾਚਲ ਪ੍ਰਦੇਸ਼ 'ਚ ਵੀ 11 ਫਰਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  9 ਪਿੰਡਾਂ 'ਚ 42 ਦਿਨਾਂ ਤੱਕ ਨਹੀਂ ਵੱਜਣਗੀਆਂ ਫੋਨ ਦੀ ਘੰਟੀਆਂ, TV ਵੀ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • School
  • closed
  • cold
  • bad weather
  • North India
  • ਸਕੂਲ
  • ਬੰਦ
  • ਠੰਡ
  • ਖਰਾਬ ਮੌਸਮ
  • ਉੱਤਰ ਭਾਰਤ

ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ

NEXT STORY

Stories You May Like

  • big news regarding employee transfers in punjab
    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ, ਹੁਣ ਇਸ ਤਾਰੀਖ਼ ਤੱਕ...
  • summer vacations orders for schools
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, 20 ਜੂਨ ਤੱਕ ਦਾ ਦਿੱਤਾ ਸਮਾਂ
  • punjab strict orders issued regarding firearms
    ਪੰਜਾਬ : ਅਸਲੇ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਜਾਣੋ ਕਦੋਂ ਤੱਕ ਲਾਗੂ ਰਹੇਗੀ ਪਾਬੰਦੀ
  • mobile shops in tanda will remain closed on three days
    ਟਾਂਡਾ ਵਿਖੇ 26, 27 ਤੇ 28 ਤਾਰੀਖ਼ ਨੂੰ ਬੰਦ ਰਹਿਣਗੀਆਂ ਮੋਬਾਇਲ ਦੀਆਂ ਦੁਕਾਨਾਂ
  • major restrictions imposed in bathinda strict orders issued till august 9
    ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ
  • new orders issued for schools during summer vacations
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਨਵੇਂ ਹੁਕਮ ਜਾਰੀ, 16 ਪ੍ਰਿੰਸੀਪਲਾਂ ਤੇ ਅਧਿਕਾਰੀਆਂ ਦੀਆਂ ਬਦਲੀਆਂ
  • restrictions in patiala section 144
    ਪਟਿਆਲਾ ਵਿਚ ਲਗਾਈ ਗਈ ਧਾਰਾ 144, ਸਖ਼ਤ ਹੁਕਮ ਹੋਏ ਜਾਰੀ
  • heat wave continues to wreak havoc in chandigarh
    ਚੰਡੀਗੜ੍ਹ 'ਚ 'ਲੂ' ਦਾ ਕਹਿਰ ਜਾਰੀ, 14 ਤਾਰੀਖ਼ ਤੱਕ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ
  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
  • nitin nabin met sunil jakhar
    ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
Trending
Ek Nazar
sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • start  neet re exam  delhi  security
      ਥੋੜੀ ਦੇਰ ਤੱਕ ਸ਼ੁਰੂ NEET ਦੀ ਮੁੜ ਪ੍ਰੀਖਿਆ, ਦਿੱਲੀ 'ਚ ਸੁਰੱਖਿਆ ਦੇ ਸਖ਼ਤ...
    • laborer had to take expensive private loan
      ਮਜ਼ਦੂਰ ਨੂੰ ਪ੍ਰਾਈਵੇਟ ਲੋਨ ਲੈਣਾ ਪਿਆ ਮਹਿੰਗਾ ! ਆਰਥਿਕ ਤੰਗੀ ਤੇ ਫੋਨ ਕਾਲਾਂ ਤੋਂ...
    • yoga  questions  cm saini
      ਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਯੋਗ ਦੇ ਸਵਾਲਾਂ ਨੂੰ ਲੈ ਕੇ ਹਰਿਆਣਾ CM ਸੈਣੀ ਦਾ...
    • 49 officers transfers
      ਪੁਲਸ ਵਿਭਾਗ 'ਚ ਵੱਡਾ ਫੇਰਬਦਲ, ਜੰਮੂ ਕਸ਼ਮੀਰ 'ਚ 49 ਅਧਿਕਾਰੀਆਂ ਦੇ ਤਬਾਦਲੇ
    • si in gym
      Gym 'ਚ ਵਰਕਆਊਟ ਕਰਦੇ ਸਬ ਇੰਸਪੈਕਟਰ ਦੀ ਹੋਈ ਮੌਤ ! CCTV 'ਚ ਕੈਦ ਹੋਇਆ ਪੂਰਾ...
    • jairam ramesh  great indian bustard
      ਜੈਰਾਮ ਰਮੇਸ਼ ਨੇ ਗ੍ਰੇਟ ਇੰਡੀਅਨ ਬਸਟਾਰਡ ਸੰਭਾਲ ਪ੍ਰੋਗਰਾਮ ਦੀ ਸ਼ੁਰੂਆਤ ਨਾਲ...
    • yoga energizes the mind  body and soul
      ਮਨ, ਸਰੀਰ ਅਤੇ ਆਤਮਾ ਨੂੰ ਊਰਜਾ ਨਾਲ ਭਰਦਾ ਹੈ ਯੋਗ : ਅਮਿਤ ਸ਼ਾਹ
    • soldiers across the country practiced yoga on international yoga day
      ਕੌਮਾਂਤਰੀ ਯੋਗ ਦਿਵਸ 'ਤੇ ਪੂਰੇ ਦੇਸ਼ 'ਚ ਫੌਜੀਆਂ ਨੇ ਕੀਤਾ ਯੋਗ ਅਭਿਆਸ
    • indian tankers cross hormuz
      ਭਾਰਤ ਲਈ Good News: ਹੋਰਮੁਜ਼ ਤੋਂ ਸੁਰੱਖਿਅਤ ਨਿਕਲੇ ਤੇਲ ਨਾਲ ਲੱਦੇ 3 ਹੋਰ...
    • energetic  goal  yoga day  pm modi
      50 ਦੀ ਉਮਰ 'ਚ 30 ਸਾਲ ਨਾਲੋਂ ਵਧੇਰੇ ਊਰਜਾਵਾਨ ਬਣਨ ਦਾ ਰੱਖੋ ਟੀਚਾ, ਯੋਗ ਦਿਵਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +